Tuesday, November 24, 2026

Monthly Archives: December 2019

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਬੱਡੀ ਮੈਚ 3 ਨੂੰ – ਡਿਪਟੀ ਕਮਿਸ਼ਨਰ

ਭਾਰਤ ਤੇ ਇੰਗਲੈਂਡ ਅਤੇ ਕੈਨੇਡਾ ਤੇ ਅਮਰੀਕਾ ਵਿਚਾਲੇ ਅੰਮ੍ਰਿਤਸਰ ‘ਚ ਖੇਡੇ ਜਾਣਗੇ ਮੈਚ ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋ ਵਿਸ਼ਵ ਕਬੱਡੀ ਕੱਪ ਪਹਿਲੀ ਦਸੰਬਰ ਤੋਂ 10 ਦਸੰਬਰ ਤੱਕ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।ਉਸ ਦੇ ਦੋ ਅੰਤਰਰਾਸ਼ਟਰੀ ਮੈਚ 3 ਦਸੰਬਰ ਨੂੰ ਅੰਮ੍ਰਿਤਸਰ …

Read More »

ਬੇਨੜਾ ਵਿਖੇ ਐਨ.ਆਰ.ਆਈ ਕ੍ਰਿਕੇਟ ਕੱਪ 25 ਦਸੰਬਰ ਤੋਂ

ਧੂਰੀ, 2 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਇਥੋਂ ਨੇੜਲੇ ਪਿੰਡ ਬੇਨੜਾ ਵਿਖੇ ਮਾਸੂਮ ਫਤਹਿਵੀਰ ਸਿੰਘ ਦੀ ਯਾਦ ਨੂੰ ਸਮਰਪਿਤ ਐਨ.ਆਰ.ਆਈ ਕ੍ਰਿਕੇਟ ਕੱਪ 25 ਤੋਂ 29 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐਨ.ਆਰ.ਆਈ ਕ੍ਰਿਕੇਟ ਕਲੱਬ ਬੇਨੜਾ ਦੇ ਮੈਂਬਰ ਮਨਪ੍ਰੀਤ ਸਿੰਘ, ਬਬਲੂ ਬੇਨੜਾ, ਗੁਰਵਿੰਦਰ ਸਿੰਘ, ਅਮ੍ਰਿੰਤ ਸਿੰਘ, ਲਖਵਿੰਦਰ ਸਿੰਘ ਅਤੇ ਕਾਸੀ ਬੇਨੜਾ ਨੇ ਖੇਡਾਂ ਦਾ ਪੋਸਟਰ ਰੀਲੀਜ਼ …

Read More »

ਅਧਿਆਪਕ ਯੂਨੀਅਨ ਵਲੋਂ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ

ਭੀਖੀ, 2 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਬੇਰੁਜ਼ਗਾਰ ਬੀ.ਐਡ ਤੇ ਈ.ਟੀ.ਟੀ ਅਧਿਆਪਕ ਯੂਨੀਅਨ ਵਲੋਂ ਸ਼ਹਿਰ `ਚ ਰੋਸ ਮੁਜ਼ਾਹਰਾ ਕਰਨ ਉਪਰੰਤ ਬੱਸ ਸਟੈਂਡ ਦੇ ਨੇੜੇ ਪੰਜਾਬ ਸਰਕਾਰ ਦੀ ਅਰਥੀ ਸਾੜੀ।ਮੁਜਾਹਰਾਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੇ ਮਸਲੇ ਜਲਦੀ ਹੱਲ ਨਾ ਕੀਤੇ ਗਏ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨਿੱਕਾ ਸਿੰਘ ਸਮਾਉਂ, …

Read More »

ਪਿੰਡ ਧਲੇਵਾਂ ’ਚ ਮੇਲਾ ਧੀਆਂ ਦਾ ਤਹਿਤ ਸਭਿਆਚਾਰਕ ਸਮਾਗਮ ਕਰਵਾਇਆ ਗਿਆ

ਭੀਖੀ, 2 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਨੇੜਲੇ ਪਿੰਡ ਧਲੇਵਾਂ ਵਿਖੇ ਅਵਾਜ਼-ਏ-ਜੱਗ ਜਨਣੀ ਸੰਸਥਾ ਵਲੋਂ ਮੇਲਾ ਧੀਆਂ ਦਾ ਤਹਿਤ ਸਭਿਆਚਾਰਕ ਸਮਾਗਮ ਕਰਵਾਇਆ ਗਿਆ ਤੇ ਰਿਬਨ ਕੱਟਣ ਦੀ ਰਸਮ ਭੂਰੋ ਕੌਰ ਨੇ ਅਦਾ ਕੀਤੀ।ਪਿੰਡ ਦੀਆਂ ਵਿਆਹੀਆਂ ਗਈ ਸਮੁੱਚੀਆਂ ਧੀਆਂ ਨੂੰ ਸਮਾਗਮ ਦੇ ਕਾਰਡ ਭੇਜ ਕੇ ਸੱਦਾ ਦਿੱਤਾ ਗਿਆ ਸੀ। ਸਮਾਗਮ ਨੂੰ ਕਿਸੇ ਵੀ ਤਰ੍ਹਾਂ ਦੀ ਰਾਜਨੀਤਿਕ ਰੰਗਤ ਨਹੀਂ ਦਿੱਤੀ …

Read More »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਿਆਨ ਉਤਸਵ ਮੁਕਾਬਲੇ ਕਰਵਾਏ ਗਏ

ਭੀਖੀ, 2 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਛੇਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਗਿਆਨ ਉਤਸਵ ਮੁਕਾਬਲੇ ਕਰਵਾਏ ਗਏ।ਮੁਕਾਬਲੇ `ਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੁਖੀ ਅਤੇ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ।ਅੰਤਰ-ਜਮਾਤ ਕਰਵਾਏ ਗਏ ਇਹਨਾਂ ਮੁਕਾਬਲਿਆਂ `ਚੋਂ ਪਹਿਲੇ, ਦੂਜੇ …

Read More »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਪਿਆਰੇ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੀਵਾਨ ਸਜਾਏ ਗਏ, ਜਿਸ ਵਿਚ ਢਾਡੀ ਜਥਿਆਂ …

Read More »

ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ’ਚ ਇੰਗਲੈਂਡ, ਕੈਨੇਡਾ ਅਤੇ ਅਮਰੀਕਾ ਵੱਲੋਂ ਜਿੱਤਾਂ ਦਰਜ਼

ਸੁਲਤਾਨਪੁਰ ਲੋਧੀ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦਾ ਅੱਜ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਗੁਰੂ ਨਾਨਕ ਦੇਵ ਸਟੇਡੀਅਮ ਤੋਂ ਪੰਜਾਬ ਦੇ ਖੇਡ ਅਡੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਆਗਾਜ਼ ਕੀਤਾ ਗਿਆ।            ਅੱਜ ਸੁਲਤਾਨਪੁਰ …

Read More »

ਸੁਲਤਾਨਪੁਰ ਲੋਧੀ ਤੋਂ ਹੋਇਆ ਅੰਤਰਰਾਸ਼ਟਰੀ ਕਬੱਡੀ ਟੁਰਨਾਮੈਂਟ ਦਾ ਸ਼ਾਨਦਾਰ ਆਗਾਜ਼

ਖੇਡ ਮੰਤਰੀ ਰਾਣਾ ਸੋਢੀ ਨੇ ਕੀਤਾ ਉਦਘਾਟਨ- 10 ਦਸੰਬਰ ਤੱਕ ਵੱਖ-ਵੱਖ ਸ਼ਹਿਰਾਂ ‘ਚ ਹੋਣਗੇ ਮੈਚ ਸੁਲਤਾਨਪੁਰ ਲੋਧੀ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦਾ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਗੁਰੂ ਨਾਨਕ ਦੇਵ ਸਟੇਡੀਅਮ ਤੋਂ ਸ਼ਾਨਦਾਰ ਆਗਾਜ਼ ਹੋ ਗਿਆ। ਇਸ ਮੈਗਾ ਟੂਰਨਾਮੈਂਟ ਦਾ ਸ਼ੁੱਭ …

Read More »

Rana Sodhi inaugurates International Kabaddi tournament at Sultanpur Lodhi

Eight teams to vie for cup during 10 day- sporting extravaganza dedicated to 550th parkash purb  Sultanpur Lodhi (Kapurthala), Decr 1 (Punjab Post Bureau) –  One of the biggest sporting extravaganzas of the country, the International Kabbadi Tournament-2019 today began with a great pomp and show as the Sports Minister Rana Gurmeet Singh Sodhi  inaugurated this mega sporting event here …

Read More »

Capacity Building Programme held at DAV Public School

  Amritsar, Dec 1 (Punjab Post Bureau) –  Under the aegis of DAV CAE DAV CMC New Delhi, two  day ‘Capacity Building Programme’ for teachers was held at DAV Public School Lawrence Road on November 30  & December 1st  2019. The workshop was conducted for various subjects  Mathematics , Science , Fine Arts , Physical Education, Yoga, Music /Dance, Computers …

Read More »