Tuesday, November 24, 2026

Monthly Archives: January 2020

ਕੰਨਿਆਂ ਦੀ ਲੋੜ

ਕਸ਼ਯਪ ਰਾਜਪੂਤ ਮਕੈਨੀਕਲ ਇੰਜੀਨੀਅਰ ਕਨੇਡੀਅਨ ਪੀ.ਆਰ 1992/ 5’5” ਲਈ ਕਨੇਡਾ ‘ਚ ਵਰਕ ਪਰਮਿਟ/ ਸਟੱਡੀ ਵੀਜ਼ਾ ਲੜਕੀ ਦੀ ਲੋੜ। ਸੰਪਰਕ – 99883 51604

Read More »

ਐਸ.ਟੀ.ਐਫ ਪੰਜਾਬ ਵਲੋਂ ਅੰਮ੍ਰਿਤਸਰ ‘ਚ ਡਰੱਗ ਰੈਕਟ ਦਾ ਪਰਦਾਫਾਸ਼- 1000 ਕਰੋੜ ਦੀ 194 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ ਬਿਊਰੋ) – ਐਸ.ਟੀ.ਐਫ ਪੰਜਾਬ ਨੇ ਅੰਮ੍ਰਿਤਸਰ ਵਿੱਚ ਇੱਕ ਵੱਡੇ ਡਰੱਗ ਰੈਕਟ ਦਾ ਪਰਦਾਫਾਸ਼ ਕਰਦਿਆਂ 1000 ਕਰੋੜ ਮੁੱਲ ਦੀ 194 ਕਿਲੋ ਹੈਰੋਇਨ ਅਤੇ ਹੋਰ ਸਿੰਥੈਟਿਕ ਡਰੱਗ ਤੇ ਕੈਮੀਕਲ ਬਰਾਮਦ ਕੀਤੇ ਹਨ।ਸਥਾਨਕ ਸੁਲਤਾਨਵਿੰਡ ਪਿੰਡ ਨੇੜਲੀ ਕਲੌਨੀ ਅਕਾਸ਼ ਵਿਹਾਰ ਵਿਖੇ ਜਿਸ ਕੋਠੀ ਵਿੱਚੋਂ ਇਹ ਹੈਰੋਇਨ ਬਰਾਮਦ ਕੀਤੀ ਗਈ ਹੈ, ਉਥੋਂ ਇੱਕ ਅਫਗਾਨੀ ਨਾਗਰਿਕ ਤੇ ਇੱਕ ਲੜਕੀ ਸਮੇਤ ਚਾਰ …

Read More »

ਵਿਧਾਇਕ ਵਿੱਜ ਤੇ ਡੀ.ਸੀ ਪਠਾਨਕੋਟ ਵਲੋਂ ਸਿਮਲਾ ਪਹਾੜੀ ਦਾ ਦੌਰਾ

ਪਠਾਨਕੋਟ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਅਤੇ ਗੁਰਪ੍ਰੀਤ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਸ਼ਹਿਰ ਵਿੱਚ ਸਥਿਤ ਸਿਮਲਾ ਪਹਾੜੀ ‘ਤੇ ਕਰਵਾਏ ਵਿਕਾਸ ਕਾਰਜਾਂ ਨੂੰ ਦੇਖਣ ਅਤੇ ਪਠਾਨਕੋਟ ਕੈਂਟ ਸਟੇਸ਼ਨ ਨਜਦੀਕ ਬਣਾਏ ਜਾਣ ਵਾਲੇ ਫਲਾਈ ਓਵਰ ਸਬੰਧੀ ਦੋਰਾ ਕੀਤਾ ਗਿਆ।ਉਨ੍ਹਾਂ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।             ਵਿਧਾਇਕ ਹਲਕਾ …

Read More »

ਮਾਮਲਾ ਦਲਿਤਾਂ ਨੂੰ ਸੰਸਕਾਰ ਕਰਨ ਤੋਂ ਰੋਕਣ ਦਾ – ਮੈਡਮ ਪੂਨਮ ਕਾਂਗੜਾ ਵਲੋਂ ਪਿੰਡ ਬਾਦਸ਼ਾਹਪੁਰ ਦਾ ਦੌਰਾ

ਲੌਂਗੋਵਾਲ, 30 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਬਾਦਸ਼ਾਹਪੁਰ ਜਿਲ੍ਹਾ ਸੰਗਰੂਰ ਵਿਖੇ ਦਲਿਤਾਂ ਦੀ ਸ਼ਮਸ਼ਾਨ ਘਾਟ ਵਾਲੀ ਜਗ੍ਹਾ ਜਿਥੇ ਮਾਰਕੀਟ ਕਮੇਟੀ ਵਲੋਂ ਅਨਾਜ ਮੰਡੀ ਬਣਾ ਕੇ ਕਬਜ਼ਾ ਕੀਤਾ ਕਬਜ਼ਾ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਐਸ.ਸੀ ਕਮਿਸ਼ਨ ਪੰਜਾਬ ਦੇ ਦਖ਼ਲ ਤੋਂ ਬਾਅਦ ਛੁਡਵਾਇਆ ਗਿਆ ਸੀ।ਪ੍ਰੰਤੂ ਕੁੱਝ ਦਲਿਤਾਂ ਨੇ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਕਿ ਉਨ੍ਹਾਂ ਨੂੰ ਅਜੇ …

Read More »

ਪਿੰਡ ਘਨੌਰ ਕਲਾਂ ‘ਚ ਲੱਗਾ ਮੁਫ਼ਤ ਮੈਡੀਕਲ ਕੈਂਪ

ਲੌਂਗੋਵਾਲ, 30 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਪਿੰਡਾਂ ਦੇ ਨਿਵਾਸੀਆਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਯਕੀਨੀ ਬਣਾਉਣ ਹਿੱਤ ਮੁਫ਼ਤ ਮੈਡੀਕਲ ਕੈਂਪ ਲਗਾਉਣ ਦੀ ਪ੍ਰਕਿਰਿਆ ਜਾਰੀ ਹੈ।ਜਿਸ ਤਹਿਤ ਤੀਜਾ ਮੈਡੀਕਲ ਕੈਂਪ ਸਬ-ਡਵੀਜ਼ਨ ਧੂਰੀ ਦੇ ਪਿੰਡ ਘਨੌਰ ਕਲਾਂ ਵਿਖੇ ਲਗਾਏ ਕੈਂਪ ਦਾ 168 ਮਰੀਜ਼ਾਂ ਨੇ ਲਾਭ …

Read More »

ਸਮੂਹਿਕ ਵਿਆਹ ਸਮਾਰੋਹ ‘ਚ 6 ਜੋੜੀਆਂ ਨੂੰ ਦਿੱਤਾ ਆਸ਼ੀਰਵਾਦ

ਕਪੂਰਥਲਾ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਪਿੰਡ ਮੰਡੇਰ ਬੇਟ ਵਿਖੇ ਗ੍ਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਵੱਲੋਂ ਸ਼ਹਿਨਸ਼ਾਹ ਆਲਮ ਦਰਗਾਹ ਪੀਰ ਕਾਦਰ ਸ਼ਾਹ ਜੀ (ਸ਼ੇਰ ਮੁਹੰਮਦ ਖਾਂ ਨਵਾਬ ਮਲੇਰਕੋਟਲਾ) ਦੀ ਯਾਦ ਵਿਚ 40ਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ।ਬਾਬਾ ਅਸ਼ੋਕ ਸਿੰਘ ਰਾਜਦੇਵ ਅਤੇ ਬੀਬੀ ਹਰਜੀਤ ਕੌਰ ਰਾਜਦੇਵ ਦੀ ਅਗਵਾਈ ਹੇਠ ਲੋੜਵੰਦ ਪਰਿਵਾਰਾਂ ਦੇ 260 ਸਮੂਹਿਕ ਵਿਆਹਾਂ ਦੀ ਲੜੀ ਨੂੰ ਅੱਗੇ ਤੋਰਦਿਆਂ …

Read More »

ਗਣਤੰਤਰ ਦਿਵਸ ਮੌਕੇ ਸਮਾਜ ਸੇਵੀ ਅਮਰਜੋਤ ਸਿੰਘ ਦਾ ਸਨਮਾਨ

ਕਪੂਰਥਲਾ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਸਮਾਜ ਸੇਵੀ ਅਮਰਜੋਤ ਸਿੰਘ ਪੁੱਤਰ ਜਤਿੰਦਰ ਪਾਲ ਸਿੰਘ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲਗਾਏ ਤੇ ਸੰਭਾਲੇ ਜਾ ਰਹੇ 700 ਪੌਦਿਆਂ ਲਈ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ।ਉਨਾਂ ਦੇ ਨਾਲ ਹਨ ਐਸ.ਐਸ.ਪੀ ਕਪੂਰਥਲਾ ਸਤਿੰਦਰ ਸਿੰਘ …

Read More »

ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਸੁਪਰਡੈਂਟ ਕੁਲਦੀਪ ਸਿੰਘ ਸਨਮਾਨਿਤ

ਕਪੂਰਥਲਾ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਸੁਪਰਡੈਂਟ ਕੁਲਦੀਪ ਸਿੰਘ ਨੂੰ ਵਧੀਆ ਸੇਵਾਵਾਂ ਲਈ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ, ਨਾਲ ਹਨ ਐਸ.ਐਸ.ਪੀ ਕਪੂਰਥਲਾ ਸਤਿੰਦਰ ਸਿੰਘ ਤੇ ਹੋਰ।

Read More »

ਆਸਟਰੇਲੀਆ ਤੋਂ ਸਿਡਨੀ ਦੀਆਂ ਖਬਰਾਂ……………

ਸਿਡਨੀ, 30 ਜਨਵਰੀ (ਪੰਜਾਬ ਪੋਸਟ- ਮੋਹਨ ਸਿੰਘ ਵਿਰਕ) –  ਹੈਡ ਗ੍ਰੰਥੀ ਦੀ ਵਿਦਾਇਗੀ 11 ਮਹੀਨੇ ਦੀ ਸਫ਼ਲ ਸੇਵਾ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਪਰਗਟ ਸਿੰਘ ਨੂੰ ਕਮੇਟੀ ਅਤੇ ਸੰਗਤ ਵਲੋਂ ਗੁਰਦੁਆਰਾ ਸਾਹਿਬ ਦੇ ਭਰਵੇਂ ਐਤਵਾਰੀ ਦੀਵਾਨ ਵਿਚ ਨਿੱਘੀ ਵਿਦਾਇਗੀ ਦਿੱਤੀ ਗਈ।ਭਾਈ ਸਾਹਿਬ ਗੁਰਮਤਿ ਦੇ ਗਿਆਤਾ ਅਤੇ ਸਫ਼ਲ ਪ੍ਰਚਾਰਕ ਹਨ।ਗੁਰਦੁਆਰਾ ਸਾਹਿਬ ਦੇ ਸੈਕਟਰੀ ਮੋਹਨ ਸਿੰਘ ਵਿਰਕ ਨੇ ਉਹਨਾਂ ਬਾਰੇ …

Read More »