Tuesday, November 24, 2026

Daily Archives: January 1, 2020

ਬੀ.ਬੀ.ਕੇ ਡੀ.ਏ.ਵੀ ਕਾਲਜ `ਚ ਨਵੇਂ ਸਾਲ 2020 ਦੇ ਸ਼ੁੱਭ ਆਰੰਭ `ਤੇ ਵੈਦਿਕ ਹਵਨ ਯੱਗ

ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੇ ਆਰਿਆ ਯੁਵਤੀ ਸਭਾ ਵੱਲੋਂ ਨਵੇਂ ਸਾਲ ਦੇ ਸ਼ੁਭਆਰੰਭ `ਤੇ `ਵੈਦਿਕ ਹਵਨ ਯੱਗ` ਦਾ ਆਯੋਜਨ ਕੀਤਾ ਗਿਆ।ਮੁੱਖ ਜਜਮਾਨ ਵਜੋਂ ਸੁਦਰਸ਼ਨ ਕਪੂਰ ਮੁਖੀ ਸਥਾਨਕ ਪ੍ਰਬੰਧਕ ਕਮੇਟੀ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਇਸ ਸਮੇਂ ਹਾਜ਼ਰ ਸਨ। ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਹਵਨ ਦੀ ਸਫਲਤਾ …

Read More »

ਪ੍ਰੋ. ਬਡੂੰਗਰ ਵਲੋਂ ਨਗਰ ਕੀਰਤਨ ਦੌਰਾਨ ਸਿੱਖਾਂ ਖਿਲਾਫ਼ ਦਰਜ਼ ਮਾਮਲਾ ਮੰਦਭਾਗਾ ਕਰਾਰ

ਪਟਿਆਲਾ, 1 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉਤਰ ਪ੍ਰਦੇਸ਼ ਦੇ ਪੀਲੀਭੀਤ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਤੋਂ ਕੱਢੇ ਗਏ ਨਗਰ ਕੀਰਤਨ ਦੌਰਾਨ ਗੁਰੂ ਸਾਹਿਬ ਦੀ ਪਾਲਕੀ ਨੂੰ ਰੋਕਣ ਅਤੇ 55 ਦੇ ਕਰੀਬ ਸਿੱਖਾਂ ਖਿਲਾਫ਼ ਮਾਮਲਾ ਦਰਜ ਕਰਨ ਦਾ ਗੰਭੀਰ ਨੋਟਿਸ ਲੈਂਦਿਆਂ ਪੁਲਿਸ ਪ੍ਰਸ਼ਾਸਨ ਦੀ ਸਖਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਪ੍ਰੋ. …

Read More »

ਜਨਮ ਦਿਨ ਮੁਬਾਰਕ – ਹਰਗੁਨ ਸਿੰਘ

ਅੰਮ੍ਰਤਸਰ, 1 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਵਾਸੀ ਹਰਪਾਲ ਸਿੰਘ ਅਤੇ ਅੰਮ੍ਰਿਤ ਕੌਰ ਨੂੰ ਹੋਣਹਾਰ ਬੇਟੇ ਹਰਗੁਨ ਸਿੰਘ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਹਸਰਤ

ਲੌਂਗੋਵਾਲ, 1 ਜਨਵਰੀ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਚੀਮਾਂ ਮੰਡੀ ਸੰਗਰੂਰ ਵਾਸੀ ਹਰਦੀਪ ਸਿੰਘ ਅਤੇ ਗਗਨਦੀਪ ਕੌਰ ਨੂੰ ਹੋਣਹਾਰ ਬੱਚੇ ਹਸਰਤ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਮਹਾਨ ਉਪਦੇਸ਼ਕ ਸ੍ਰੀ ਗੁਰੂ ਨਾਨਕ ਦੇਵ ਜੀ

                 ਗੁਰੂ ਨਾਨਕ ਦੇਵ ਜੀ ਦੇ ਆਗਮਨ ਤੋਂ ਪਹਿਲਾਂ ਲੋਕ ਖ਼ੁਆਬਾਂ ਦੀ ਦੁਨੀਆਂ ਵਿੱਚ ਜਿਉਂਦੇ ਸਨ।ਜ਼ਾਲਮ ਗਰੀਬਾਂ ਨੂੰ ਲੁੱਟਦੇ ਸਨ ਅਤੇ ਧੀਆਂ ਭੈਣਾਂ ਨੂੰ ਚੁੱਕ ਕੇ ਲੈ ਜਾਂਦੇ ਤੇ ਲੁੱਟੇ ਧੰਨ ਤੇ ਐਸ਼ ਪ੍ਰਸਤੀ ਕਰਦੇ ਸਨ।ਗਰੀਬ ਇਸ ਨੂੰ ਰੱਬ ਦਾ ਭਾਣਾ ਮੰਨ ਕੇ ਚੁੱਪ ਕਰ ਜਾਂਦੇ ਅਤੇ ਕਿਸਮਤ ਤੇ ਵਿਸ਼ਵਾਸ਼ ਕਰਕੇ ਬੈਠ ਜਾਂਦੇ …

Read More »