ਨਵੇਂ ਸਾਲ ਦੇ ਸ਼ੁਭ ਅਵਸਰ ‘ਤੇ ਸਮੂਹ ਨਗਰ ਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ। ਪ੍ਰਮਾਤਮਾ ਪਾਸ ਅਰਦਾਸ ਹੈ ਕਿ ਨਵਾਂ ਸਾਲ 2020 ‘ਚ ਸਭ ਦੇ ਜੀਵਨ ਵਿੱਚ ਨਵੀਂ ਉਮੰਗ ਅਤੇ ਪ੍ਰਫੁਲਤਾ ਲੈ ਕੇ ਆਵੇ ਅਤੇ ਹਰੇਕ ਵਿਅਕਤੀ ਨੂੰ ਨਵੀਂ ਊਰਜ਼ਾ ਤੇ ਸ਼ਕਤੀ ਮਿਲੇ।ਸਭ ਪ੍ਰੇਮ, ਭਾਈਚਾਰੇ, ਸਦਭਾਵਨਾ ਤੇ ਉਤਸ਼ਾਹ ਨਾਲ …
Read More »Daily Archives: January 3, 2020
ਕੈਬਨਿਟ ਮੰਤਰੀ ਅਸ਼ੋਕ ਰਾਵ ਚਵਾਨ ਨੇ ਤਖਤ ਸ੍ਰੀ ਹਜ਼ੂਰ ਸਾਹਿਬ ਮੱਥਾ ਟੇਕਿਆ
ਸਿਰੋਪਾ, ਪਗੜੀ ਤੇ ਚੋਲਾ ਦੇ ਕੇ ਕੀਤਾ ਸਨਮਾਨਿਤ ਹਜ਼ੂਰ ਸਾਹਿਬ (ਨਾਂਦੇੜ) – 3 ਜਨਵਰੀ (ਪੰਜਾਬ ਪੋਸਟ ਬਿਊਰੋ) – ਕੈਬਿਨੇਟ ਮੰਤਰੀ ਦੀ ਸਹੁੰ ਚੁੱਕਣ ਉਪਰੰਤ ਪਹਿਲੀ ਵਾਰ ਆਪਣੇ ਘਰ ਨਗਰ ਨਾਂਦੇੜ ਪਹੁੰਚੇ ਅਸ਼ੋਕ ਰਾਵ ਚਵਾਨ ਨੇ ਤਖਤ ਸਚਖੰਡ ਸ਼੍ਰੀ ਹਜੂਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਇਸ ਸਮੇਂ ਜਥੇਦਾਰ ਬਾਬਾ ਕੁਲਵੰਤ ਸਿੰਘ ਤੇ ਮੀਤ ਜਥੇਦਾਰ ਬਾਬਾ …
Read More »ਭਗਤ ਪੂਰਨ ਸਿੰਘ ਜੀ ਦੀ ਯਾਦ ‘ਚ ਯਾਦਗਾਰੀ ਗੇਟ ਦਾ ਉਦਘਾਟਨ ਅੱਜ
ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੀ ਯਾਦ ਵਿੱਚ ਮੁੱਖ ਦਫਤਰ ਤਹਿਸੀਲਪੁਰਾ ਜੀ.ਟੀ ਰੋਡ ਵਿਖੇ ਨਗਰ ਨਿਗਮ ਵਲੋਂ ਬਣਾਏ ਗਏ ਇਕ ਯਾਦਗਾਰੀ ਗੇਟ ਦਾ ਉਦਘਾਟਨ ਅੱਜ 4 ਜਨਵਰੀ ਨੂੰ ਬਾਅਦ ਸੁਪਹਿਰ 01:00 ਵਜੇ ਮੁੱਖ ਮਹਿਮਾਨ ਵਜੋਂ ਪਹੁੰਚ ਰਹੇ ਉਘੇ ਗਾਇਕ ਗੁਰਦਾਸ ਮਾਨ ਵਲੋਂ ਕੀਤਾ ਜਾਵੇਗਾ। ਪਿੰਗਲਵਾੜਾ ਦੇ ਕਾਰਜਕਾਰੀ ਪ੍ਰਧਾਨ ਨੇ …
Read More »ਪੰਜਾਬ ਨੈਸ਼ਨਲ ਬੈਂਕ ਵਲੋਂ ਗੁੜ ਦੇ ਕੜਾਹ ਅਤੇ ਮੱਠੀਆਂ ਦਾ ਲੰਗਰ ਲਗਾਇਆ ਗਿਆ
ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਨੈਸ਼ਨਲ ਬੈਂਕ ਬਰਾਂਚ ਸੁਲਤਾਨਵਿੰਡ ਰੋਡ ਵਲੋਂ ਗੁੜ ਦੇ ਕੜਾਹ ਅਤੇ ਮੱਠੀਆਂ ਦਾ ਲੰਗਰ ਲਗਾਇਆ ਗਿਆ।ਤਸਵੀਰ ਵਿੱਚ ਸੰਗਤਾਂ ਨੂੰ ਗਰਮਾ ਗਰਮ ਕੜਾਹ ਅਤੇ ਮੱਠੀਆਂ ਦਾ ਪ੍ਰਸਾਦ ਵਰਤਾਉਂਦੇ ਹੋਏ ਕਿਰਪਾਲ ਸਿੰਘ, ਪ੍ਰਭਜੀਤ ਸਿੰਘ, ਗੁਰਿੰਦਰ ਸਿੰਘ, ਦੀਦਾਰ ਸਿੰਘ ਗੈਮਕੋ, ਰਾਕੇਸ਼ ਕੁਮਾਰ, ਦਵਿੰਦਰ ਸਿੰਘ, ਮਨਦੀਪ …
Read More »ਸ੍ਰੀ ਕਰਤਾਰਪੁਰ ਸਾਹਿਬ ਲੰਗਰ ਰਸਦਾਂ ਲਿਜਾਣ ਤੋਂ ਰੋਕਣਾ ਮੰਦਭਾਗਾ- ਲੌਂਗੋਵਾਲ
ਗੈਰ ਸਿੱਖਾਂ ’ਤੇ ਲਗਾਈ ਪਾਬੰਦੀ ਨੂੰ ਵੀ ਗੁਰੂ ਸਾਹਿਬ ਜੀ ਦੇ ਸਿਧਾਂਤਾਂ ਵਿਰੁੱਧ ਦੱਸਿਆ ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਨੂੰ ਲੰਗਰ ਰਸਦਾਂ ਲਿਜਾਣ ਤੋਂ ਰੋਕਣਾ ਮੰਦਭਾਗਾ ਕਰਾਰ ਦਿੱਤਾ ਹੈ।ਉਨ੍ਹਾਂ ਆਖਿਆ ਕਿ ਇਹ ਸੰਗਤ ਦੀਆਂ …
Read More »ਪਾਕਿਸਤਾਨ ਜਾਣ ਵਾਲੇ ਸ਼ਰਧਾਲ ਹੁਣ 20 ਜਨਵਰੀ ਤੱਕ ਜਮ੍ਹਾਂ ਕਰਵਾ ਸਕਣਗੇ ਪਾਸਪੋਰਟ
ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਖ਼ਾਲਸਾ ਪੰਥ ਦੇ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵਾਧਾ ਕਰ ਦੇਣ ਨਾਲ ਹੁਣ ਸਿੱਖ ਸ਼ਰਧਾਲੂ 20 ਜਨਵਰੀ 2020 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ।ਇਸ ਤੋਂ ਪਹਿਲਾਂ 30 ਦਸੰਬਰ 2019 ਤੱਕ ਪਾਸਪੋਰਟ ਜਮ੍ਹਾਂ …
Read More »`ਸ਼ਹੀਦੀ ਯਾਦਗਰ’ ਦੇ ਸੁੰਦਰ ਗੁੰਬਦ ‘ਤੇ ਸੁਨਿਹਰੀ ਕਲਸ ਲਗਾਉਣ ਦੀ ਕੀਤੀ ਗਈ ਸੇਵਾ
ਯੂ.ਪੀ ਤੇ ਮੱਧ ਪ੍ਰਦੇਸ਼ ‘ਚ ਸਿੱਖਾਂ ਨਾਲ ਹੋਈਆਂ ਵਧੀਕੀਆਂ ਪ੍ਰਤੀ ਕੇਂਦਰ ਦੇਵੇ ਦਖ਼ਲ- ਹਰਨਾਮ ਸਿੰਘ ਖ਼ਾਲਸਾ ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਚੱਲ ਰਹੀਆਂ ਸੇਵਾਵਾਂ ਦੌਰਾਨ ਅਮਰ ਸ਼ਹੀਦ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਅਤੇ ਜੂਨ 1984 ਦੇ ਸਮੂਹ ਸ਼ਹੀਦਾਂ ਦੀ …
Read More »ਸ੍ਰੀ ਨਨਕਾਣਾ ਸਾਹਿਬ `ਤੇ ਕੀਤੀ ਗਈ ਪੱਥਰਬਾਜ਼ੀ ਦੀ ਦਮਦਮੀ ਟਕਸਾਲ ਮੁਖੀ ਵਲੋਂ ਸਖਤ ਨਿੰਦਾ
ਨਰਿੰਦਰ ਮੋਦੀ ਤੇ ਇਮਰਾਨ ਖਾਨ ਸਿੱਖਾਂ ਦੀ ਸੁਰਖਿਆ ਲਈ ਤੁਰੰਤ ਕਦਮ ਚੁੱਕਣ – ਬਾਬਾ ਹਰਨਾਮ ਸਿੰਘ ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ ਬਿਊਰ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਭੜਕੀ ਭੀੜ ਵਲੋਂ ਕੀਤੀ ਗਈ ਪੱਥਰਬਾਜ਼ੀ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਉਨਾਂ ਪਾਕਿਸਤਾਨ ਦੇ ਪ੍ਰਧਾਨ …
Read More »ਜਨਮ ਦਿਨ ਮੁਬਾਰਕ – ਆਲਮ ਸਿੰਘ
ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਗੁਮਟਾਲਾ ਵਾਸੀ ਮਰਕਸ ਪਾਲ ਗੁਮਟਾਲਾ ਅਤੇ ਅਮਨਦੀਪ ਕੌਰ ਨੂੰ ਹੋਣਹਾਰ ਬੇਟੇ ਆਲਮ ਸਿੰਘ ਦੇ ਜਨਮ ਦਿਨ ਦੀਆਂ ਮੁਬਾਰਕਾਂ।
Read More »ਅਗਲੀ ਗੱਲਬਾਤ ਲਈ ਚੰਡੀਗੜ੍ਹ ਸੱਦਿਆ, ਸਾਰੇ ਕਾਨੂੰਨੀ ਮਸਲੇ ਹੱਲ ਕਰਨ ਦਾ ਦਿੱਤਾ ਭਰੋਸਾ
ਸੁੱਖ ਸਰਕਾਰੀਆ ਵਲੋਂ ਪੰਜਾਬ ਦੇ ਕਾਲੋਨਾਈਜ਼ਰਾਂ ਨਾਲ ਮੀਟਿੰਗ ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਪੰਜਾਬ ਵਿੱਚ ਕੰਮ ਕਰਦੇ ਅਧਿਕਾਰਤ ਕਾਲੋਨਾਈਜ਼ਰਾਂ ਨੂੰ ਭਰੋਸਾ ਦਿੱਤਾ ਹੈ ਕਿ ਸਰਕਾਰ ਉਨ੍ਹਾਂ ਦੇ ਕਾਨੂੰਨੀ ਮਸਲੇ ਹੱਲ ਕਰਨ ਲਈ ਯਤਨਸ਼ੀਲ ਹੈ।ਕਨਫੈਡਰੇਸ਼ਨ ਆਫ ਰੀਅਲ ਅਸਟੇਟ ਡਿਵਲਪਰ ਐਸੋਸੀਏਸ਼ਨ ਆਫ ਇੰਡੀਆ ਦੇ ਬੈਨਰ ਹੇਠ ਸਥਾਨਕ ਹੋਟਲ ਵਿਚ ਕੀਤੀ ਵਿਸਥਾਰਤ …
Read More »
Punjab Post Daily Online Newspaper & Print Media