Tuesday, November 24, 2026

Daily Archives: January 3, 2020

ਅਕੇਡੀਆ ਵਰਲਡ ਸਕੂਲ ‘ਚ ਫੁੱਟਬਾਲ ਅਤੇ ਸਕੇਟਿੰਗ ਮੁਕਾਬਲੇ ਕਰਵਾਏ ਗਏ

ਲੌਂਗੋਵਾਲ, 3 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਅਕੇਡੀਆ ਵਰਲਡ ਸਕੂਲ ਵਿਖੇ ਇੰਟਰ ਹਾਊਸ ਫੁੱਟਬਾਲ ਅਤੇ ਸਕੇਟਿੰਗ ਮੁਕਾਬਲੇ ਕਰਵਾਏ ਗਏ।ਜਿਸ ਦੌਰਾਨ ਪੰਜਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਦਾ ਫੁਟਬਾਲ ਦਾ ਇੰਟਰ ਹਾਊਸ ਮੈਚ ਅਤੇ ਪਹਿਲੀ ਤੋਂ ਚੌਥੀ ਜਮਾਤ ਦੇ ਬੱਚਿਆਂ ਦਾ ਸਕੇਟਿੰਗ ਮੁਕਾਬਲਾ ਵੀ ਕਰਵਾਇਆ ਗਿਆ।ਸਕੂਲ ਦੇ ਚਾਰੇ ਹਾਊਸ ਦੇ ਪ੍ਰਤੀਭਾਗੀਆਂ ਨੇ ਵੱਧ ਚੜ੍ਹ ਕੇ ਹਿੱਸਾ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਆਗਮਨ ਪੁਰਬ ‘ਤੇ ਸਜਾਇਆ ਨਗਰ ਕੀਰਤਨ

ਲੌਂਗੋਵਾਲ, 3 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਢਾਬ ਬਾਬਾ ਆਲਾ ਸਿੰਘ ਪੱਤੀ ਵਡਿਆਣੀ ਤੋਂ ਸਰਬੰਸਦਾਨੀ ਦਸ਼ਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਆਗਮਨ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਲੌਂਗੋਵਾਲ ਵਲੋਂ ਪੰਜ ਪਿਆਰਿਆਂ ਨੂੰ …

Read More »

ਨਵੇਂ ਸਾਲ ਦਾ ਕੇਕ ਕੱਟ ਕੇ ਪ੍ਰੈਸ ਕਲੱਬ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੇ ਆਪਸੀ ਸਹਿਯੋਗ ਤੇ ਏਕਤਾ ਦੀ ਮਜ਼ਬੂਤੀ ਦਾ ਲ਼ਿਆ ਸੰਕਲਪ ਅੰਮ੍ਰਿਤਸਰ, 3 ਦਸੰਬਰ (ਪੰਜਾਬ ਪੋਸਟ ਬਿਊਰੋ) – ਕਈ ਸਾਲਾਂ ਦੀ ਜੱਦੋਜਹਿਦ ਦੇ ਬਾਅਦ ਸਥਾਨਕ ਨਿਊ ਅੰਮ੍ਰਿਤਸਰ ਸਥਿਤ 3000 ਵਰਗ ਗਜ਼ ਦੇ ਖੇਤਰ ਵਿੱਚ ਤਿਆਰ ਹੋਏ ਪ੍ਰੈਸ ਕਲੱਬ ਆਫ ਅੰਮ੍ਰਿਤਸਰ ਵਿਖੇ ਜਿਲ੍ਹੇ ਦੇ ਪੱਤਰਕਾਰਾਂ ਦੀ ਪਹਿਲੀ ਮੀਟਿੰਗ ਨਾਲ ਕਲੱਬ ਦੀ ਸ਼ੁਰੂਆਤ ਕੀਤੀ ਗਈ।ਬੈਠਕ ਦੀ ਸਾਰੀ ਕਾਰਵਾਈ ਫੇਸਬੁਕ ਅਤੇ ਸੋਸ਼ਲ ਮੀਡੀਆ …

Read More »

ਧੂਰੀ ਵਿਖੇ ਜਾਦੂਗਰ ਅਰਮਾਨ ਦਾ ਸ਼ੋਅ ਦੀ ਸ਼ੁਰੂਆਤ

ਨਗਰ ਕੌਂਸਲ ਦੇ ਪ੍ਰਧਾਨ ਨੇ ਕੀਤਾ ਉਦਘਾਟਨ ਧੂਰੀ, 3 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਰਤਨਾ ਪੈਲਸ ਵਿਖੇ ਭਾਰਤ ਦੇ ਸੱਭ ਤੋਂ ਛੋਟੀ ਉਮਰ ਦੇ ਵਿਸ਼ਵ ਪ੍ਰਸਿੱਧ ਜਾਦੂਗਰ ਦੇ ਸ਼ੋਅ ਦਾ ਉਦਘਾਟਨ ਨਗਰ ਕੌਂਸਲ ਧੂਰੀ ਦੇ ਪ੍ਰਧਾਨ ਸੰਦੀਪ ਤਾਇਲ ਵਲੋਂ ਕੀਤਾ ਗਿਆ। ਜਾਦੂਗਰ ਅਰਮਾਨ ਨੇ ਦਿਲਕਸ਼ ਹੈਰਾਨਜਨਕ ਆਈਟਮਾਂ ਨਾਲ ਦਰਸ਼ਕਾਂ ਨੂੰ ਕੀਲ ਕੇ ਰੱਖ ਦਿਤਾ।ਵਾਟਰ ਆਫ਼ ਇੰਡੀਆ, ਮਾਇਆ …

Read More »