Tuesday, November 24, 2026

Daily Archives: January 5, 2020

ਕਾਂਗਰਸੀ ਆਗੂ ਨੇ ਵਾਰਡ ਵਿੱਚ ਲਾਈਟਾਂ ਤੇ ਗਲੀਆਂ ਦੀ ਮੁਰੰਮਤ ਦਾ ਕੰਮ ਕਰਵਾਇਆ ਸ਼ੁਰੂ

ਲੌਂਗੋਵਾਲ, 5 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਵਾਰਡ ਨੰਬਰ 16 ਵਿਖੇ ਕਾਂਗਰਸੀ ਆਗੂ ਅਤੇ ਆੜ੍ਹਤੀ ਐਸੋਸੀਏਸ਼ਨ ਪ੍ਰਧਾਨ ਮਨੀਸ਼ ਸੋਨੀ ਵਲੋਂ ਨਵੀਆਂ ਲਾਈਟਾਂ ਅਤੇ ਗਲੀਆਂ ਅਤੇ ਪੁਰਾਣੀਆਂ ਲਾਈਟਾਂ ਦੀ ਮੁਰਮੰਤ ਦਾ ਕੰਮ ਸ਼ੁਰੂ ਕਰਵਾਇਆ ਗਿਆ।ਮੁਨੀਸ ਸੋਨੀ ਨੇ ਦੱਸਿਆ ਕਿ ਕਾਂਗਰਸ ਦੇ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਦੀ ਅਗਵਾਈ ਅੰਦਰ ਇਹ ਸਾਰਾ ਕੰਮ ਕਰਵਾਇਆ ਜਾ ਰਿਹਾ ਹੈ ਅਤੇ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਜਗ੍ਹਾ-ਜਗ੍ਹਾ ਸ਼ਾਨਦਾਰ ਸਵਾਗਤ

ਹਜ਼ੂਰ ਸਾਹਿਬ/ ਨਾਂਦੇੜ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਤਖਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਦੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 353ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਤਖਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਵਲੋਂ ਵੀਰਵਾਰ ਨਗਰ ਕੀਰਤਨ ਆਯੋਿਜਤ ਕੀਤਾ ਗਿਆ।ਤਖਤ ਸਾਹਿਬ ਦੇ ਜਥੇਦਾਰ ਬਾਬਾ ਕੁਲਵੰਤ ਸਿੰਘ ਮੀਤ …

Read More »

ਕੈਬਨਿਟ ਮੰਤਰੀ ਸੋਨੀ ਵਲੋਂ ਐਲ.ਈ.ਡੀ ਲਾਈਟਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਵਾਰਡ ਨੰ: 68 ਅਧੀਨ ਪੈਂਦੇ ਇਲਾਕੇ ਝਬਾਲ ਰੋਡ ਵਿਖੇ ਐਲ.ਈ.ਡੀ ਲਾਈਟਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ।ਸੋਨੀ ਨੇ ਇਲਾਕੇ ਵਿਚ ਚੱਲ ਰਹੇ ਵਿਕਾਸ ਕੰਮਾਂ ਦਾ ਨਿਰੀਖਣ ਕੀਤਾ ਅਤੇ ਸਬੰਧਤ ਠੇਕੇਦਾਰ ਨੂੰ ਕੰਮ ਦੀ ਗੁਣਵਤਾ ਧਿਆਨ ‘ਚ ਰੱਖਣ ਲਈ ਕਿਹਾ। ਇਸ ਮੌਕੇ …

Read More »

ਡੇਰਾ ਬਾਬਾ ਨਾਨਕ ਨੂੰ ਜਾਣ ਵਾਲੀ ਡੀ.ਐਮ.ਯੂ ਵੇਰਕਾ ਦੀ ਥਾਂ ਅੰਮ੍ਰਿਤਸਰ ਤੋਂ ਚਲਾਈ ਜਾਵੇ- ਔਜਲਾ

ਅੰਮ੍ਰਿਤਸਰ-ਡੇਰਾ ਬਾਬਾ ਨਾਨਕ ਰੇਲਵੇ ਲਾਈਨ ‘ਤੇ ਬਣੇਗਾ ਰੇਲਵੇ ਅੰਡਰ ਪਾਸ – ਔਜਲਾ ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਰੇਲਵੇ ਵਿਭਾਗ ਉਤਰੀ ਦੇ ਜਨਰਲ ਮੈਨੇਜਰ ਟੀ.ਪੀ ਸਿੰਘ ਨਾਲ ਵਿਸੇਸ਼ ਮੁਲਾਕਾਤ ਕਰਦਿਆਂ ਰੇਲਵੇ ਮੁਸਾਫਿਰਾਂ ਨੂੰ ਪੇਸ਼ ਮੁਸ਼ਕਿਲਾਂ ਨੂੰ ਪ੍ਰਮੁੱਖਤਾ ਨਾਲ ਉਠਾਇਆ।ਉਤਰੀ ਰੇਲਵੇ ਦੇ ਜਨਰਲ ਮੈਨੇਜਰ ਟੀ.ਪੀ. ਸਿੰਘ ਨਾਲ …

Read More »

ਪਾਕਿਸਤਾਨ `ਚ ਸਿੱਖ ਨੌਜਵਾਨ ਦੀ ਹੱਤਿਆ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ `ਚ  ਸਿੱਖ ਨੌਜਵਾਨ ਦੀ ਹੱਤਿਆ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਤਿੰਨ ਦਿਨਾਂ ਅੰਦਰ ਦੂਜੀ ਘਟਨਾ ਹੈ, ਜਿਸ ਵਿਚ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ।ੳਭਾਈ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ‘ਚ ਸਿੱਖ ਟੀ.ਵੀ ਪੱਤਰਕਾਰ ਹਰਮੀਤ ਸਿੰਘ ਦੇ …

Read More »

ਮੱਧ ਪ੍ਰਦੇਸ਼ ‘ਚ ਸਿੱਖਾਂ ਦੇ ਘਰ ਢਾਹੁਣ ਸਬੰਧੀ ਸਰਕਾਰ ਵਲੋਂ ਜਾਂਚ ਕਮੇਟੀ ਗਠਿਤ – ਭਾਈ ਗਰੇਵਾਲ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖਾਂ ਦੇ ਰੋਹ ਅੱਗੇ ਝੁਕਦਿਆਂ ਮੱਧ ਪ੍ਰਦੇਸ਼ ‘ਚ ਸਿੱਖ ਪਰਿਵਾਰਾਂ ਨੂੰ ਉਜਾੜਣ ਦੇ ਮਾਮਲੇ ਦੀ ਸੂਬਾ ਸਰਕਾਰ ਵਲੋਂ ਜਾਂਚ ਦੇ ਅਦੇਸ਼ ਦੇ ਦਿੱਤੇ ਗਏ ਹਨ।ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵੱਲੋਂ ਨਰਿੰਦਰ ਸਲੂਜਾ ਦੀ ਅਗਵਾਈ ‘ਚ ਜਾਂਚ ਕਮੇਟੀ ਦਾ ਗਠਨ ਕੀਤਾ …

Read More »

ਜਨਮ ਦਿਨ ਮੁਬਾਰਕ – ਗੁਰਲੀਨ ਕੌਰ

ਭੀਖੀ, 5 ਜਨਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਨਿਵਾਸੀ ਭੁਪਿੰਦਰ ਸਿੰਘ ਤੇ ਪਰਿਵਾਰਕ ਮੈਂਬਰਾਂ ਵਲੋਂ ਹੋਣਹਾਰ ਬੇਟੀ ਗੁਰਲੀਨ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਬਾਲ ਬੈਡਮਿੰਟਨ ਤੇ ਰਾਕਿਟਬਾਲ ਦੀ ਚੋਣ ਟਰਾਇਲ ਪ੍ਰਕਿਰਿਆ ਅੱਜ

ਖਿਡਾਰੀ ਲੋੜੀਂਦੀ ਖੇਡ ਸਮੱਗਰੀ, ਕਿੱਟ, ਦਸਤਾਵੇਜ ਤੇ ਫੋਟੋਆਂ ਲੈ ਕੇ ਆਉਣ – ਭੱਲਾ ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ- ਸੰਧੂ) – ਫਰਵਰੀ 2020 ਦੇ ਵਿੱਚ ਚੇਨਈ ਵਿਖੇ ਹੋਣ ਸੀਨੀਅਰ ਨੈਸ਼ਨਲ ਬਾਲਬੈਡਮਿੰਟਨ ਚੈਂਪੀਅਨਸ਼ਿਪ ਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤਰਨ ਤਾਰਨ ਵਿਖੇ ਹੋਣ ਵਾਲੀ ਸੀਨੀਅਰ ਨੈਸ਼ਨਲ ਰਾਕਿਟਬਾਲ ਚੈਂਪੀਅਨਸ਼ਿਪ ਦੇ ਵਿੱਚ ਸ਼ਮੂਲੀਅਤ ਕਰਨ ਵਾਲੀ ਸੂਬਾ ਤੇ ਜ਼ਿਲ੍ਹਾ ਪੱਧਰੀ ਮਹਿਲਾ-ਪੁਰਸ਼ ਟੀਮਾਂ ਦੇ ਟਰਾਇਲ 5 …

Read More »

ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਤਹਿਤ ਦੋ ਸਕੂਲਾਂ ‘ਚ ਸਥਾਪਿਤ ਕੀਤੀਆਂ ਸੈਨੇਟਰੀ ਪੈਡ ਮਸ਼ੀਨਾਂ

ਵਿਦਿਆਰਥਣਾਂ ਨੂੰ ਸਕੂਲ ਅੰਦਰ ਹੀ ਮੁਫਤ ਮੁਹੱਈਆ ਕਰਾਏ ਜਾਣਗੇ ਸੈਨੇਟਰੀ ਪੈਡ ਲੌਂਗੋਵਾਲ, 5 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲਾ ਪ੍ਰਸ਼ਾਸਨ ਵਲੋਂ ਚਲਾਈ ਜਾ ਰਹੀ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਤਹਿਤ ਲੜਕੀਆਂ ਦੀ ਸਿਹਤ ਸੰਭਾਲ ਦੇ ਮੱਦੇਨਜ਼ਰ ਨੇਕ ਉਪਰਾਲਾ ਕੀਤਾ ਗਿਆ ਹੈ।ਇਸ ਮੁਹਿੰਮ ਤਹਿਤ ਜ਼ਿਲੇ ਦੇ ਦੋ ਸਰਕਾਰੀ ਸਕੂਲਾਂ ਵਿੱਚ ਸੈਨਟਰੀ ਪੈਡਜ਼ ਵਾਲੀਆਂ …

Read More »

ਸਮਾਰਟ ਹੋਇਆ ਸਰਕਾਰੀ ਸਕੂਲ ਰੱਤੋਕੇ ਦਾ ਕਲਾਸ ਰੂਮ

ਲੌਂਗੋਵਾਲ, 5 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਰੱਤੋਕੇ ਸਕੂਲ ਦੇ ਵਿਦਿਆਰਥੀਆਂ ਲਈ ਖੁਸ਼ੀ ਦਾ ਕੋਈ ਟਿਕਾਣਾ ਨਾ ਰਿਹਾ, ਜਦੋ ਅਚਾਨਕ ਇੱਕ ਟੀਮ ਲੈਪਟਾਪ, ਪ੍ਰੋਜੈਕਟਰ ਅਤੇ ਹੋਰ ਸਮਾਨ ਲੈ ਕੇ ਸਕੂਲ ਪਹੁੰਚ ਗਈ। ਸਕੂਲ ਨੂੰ ਸਮਾਰਟ ਬਣਾਉਣ ਦਾ ਇਹ ਉਦਮ ਹੋਰ ਕਿਸੇ ਨੇ ਨਹੀਂ ਸਗੋਂ ਇਸ ਧਰਤੀ ਦੇ ਜੰਮਪਲ ਤੇ ਹੁਣ ਕੈਨੇਡਾ ਨਿਵਾਸੀ ਸਮਾਜ ਸੇਵਕ ਧਰਵਿੰਦਰ ਸਿੰਘ ਪੁੱਤਰ ਕੈਪਟਨ …

Read More »