ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸਫਾਈ ਮਜਦੂਰ ਯੂਨੀਅਨ (ਬਿੱਟਾ ਗਰੁੱਪ) ਵਲੋਂ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਗੁਲਦਸਤਾ ਦੇ ਕੇ ਨਵੇਂ ਸਾਲ 2020 ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਮੁੰਹ ਮਿੱਠਾ ਕਰਵਾਇਆ ਗਿਆ।ਜਿਥੇ ਯੂਨੀਅਨ ਦੇ ਪ੍ਰਧਾਨ ਵਿਨੋਦ ਬਿੱਟਾ ਨੇ ਮੇਅਰ ਨੂੰ ਹਰ ਤਰਾਂ ਦੇ ਸਹਿਯੋਗ ਦਾ ਭਰੋਸਾ ਦੁਆਇਆ, ਉਥੇ ਮੇਅਰ ਰਿੰਟੂ ਨੇ ਵੀ ਕਿਹਾ ਕਿ ਯੂਨੀਅਨ ਨੂੰ ਮੁਲਾਜ਼ਮਾਂ …
Read More »Daily Archives: January 6, 2020
ਧਾਰਮਿਕ ਸਮਾਗਮ ਦੌਰਾਨ ਸਾਬਕਾ ਪੁਲੀਸ ਇੰਸਪੈਕਟਰ ਅਮਰੀਕ ਸਿੰਘ ਦਾ ਸਨਮਾਨ
ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਸੁਲਤਾਨਵਿੰਡ ਗੇਟ ਸਥਿਤ ਕੱਪੜਾ ਮਾਰਕੀਟ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਦੌਰਾਨ ਸਾਬਕਾ ਪੁਲੀਸ ਇੰਸਪੈਕਟਰ ਅਮਰੀਕ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਦੁਕਾਨਦਾਰ।
Read More »ਹੌਲੀ ਸਿਟੀ ਵੁਮੈਨ ਵੈਲਫੇਅਰ ਸੁਸਾਇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ‘ਤੇ ਹਮਲੇ ਦਾ ਵਿਰੋਧ
ਸਿੱਖ ਬੀਬੀ ਦਾ ਜ਼ਬਰੀ ਧਰਮ ਪਰਿਵਰਤਨ ਕਰਵਾ ਕੇ ਨਿਕਾਹ ਕਰਵਾਉਣ ਦੀ ਕੀਤੀ ਨਿੰਦਾ ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਸੰਧੂ) – ਲਹਿੰਦੇ ਪੰਜਾਬ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਵਿਖੇ ਇੱਕ ਸਿੱਖ ਨੌਜ਼ਵਾਨ ਲੜਕੀ ਜਗਜੀਤ ਕੌਰ ਦੇ ਜਬਰੀ ਨਿਕਾਹ ਤੇ ਧਰਮ ਪਰਿਵਰਤਨ ਨੂੰ ਲੈ ਕੇ ਕੱਟੜਪੰਥੀ ਮੁਸਲਮਾਨ ਭਾਈਚਾਰੇ ਵੱਲੋਂ ਜਨਮ ਅਸਥਾਨ ਗੁਰਦੁਆਰਾ ਸ਼੍ਰੀ ਨਨਕਾਣਾ ‘ਤੇ ਹਮਲੇ ਅਤੇ ਨਾਮ ਬਦਲੀ ਦੀ ਧਮਕੀ ਦੀ …
Read More »ਕੇ.ਟੀ ਕਲਾ ਵਿਖੇ ਅਗਨੀਪਥ ਵਲੋਂ ਤਿੰਨ ਦਿਨਾ ਕਲਾ ਪ੍ਰਦਰਸ਼ਨੀ
ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਮਾਜ ਸੇਵੀ ਸੰਸਥਾ ਅਗਨੀਪਥ ਵਲੋਂ ਸਥਾਨਕ ਕੇ.ਟੀ ਕਲਾ ਵਿਖੇ ਲੱਗੀ ਤਿੰਨ ਦਿਨਾ ਕਲਾ ਪ੍ਰਦਰਸ਼ਨੀ ਨੂੰ ਨਿਹਾਰਦੇ ਹੋਏ ਗੁਰੂ ਨਾਨਕ ਦੇਵ ਯੂਨੀਵਰਸਟੀ ਦੇ ਸੰਗੀਤ ਵਿਭਾਗ ਤੋਂ ਸੀਨੀਅਰ ਪ੍ਰੋਫੈਸਰ ਡਾ. ਗੁਰਪ੍ਰੀਤ ਕੌਰ, ਉਘੇ ਚਿਤਰਕਾਰ ਡਾ. ਬਲਦੇਵ ਗੰਭੀਰ, ਰਾਜੇਸ਼ ਰੈਨਾ, ਬ੍ਰਿਜੇਸ਼ ਜੌਲ਼ੀ ਅਤੇ ਸੰਸਥਾ ਦੀ ਸੰਸਥਾਪਕ ਸ੍ਰੀਮਤੀ ਪ੍ਰਭਾ ਲੂਥਰਾ, ਕੁਲਵੰਤ ਸਿੰਘ ਗਿੱਲ, ਅਤੁਲ …
Read More »ਨਾਬਾਰਡ ਦੀ 7044.62 ਕਰੋੜ ਦੀ ਸੰਭਾਵੀ ਲਿੰਕਡ ਕਰਜ਼ ਯੋਜਨਾ ਦਾ ਕਿਤਾਬਚਾ ਜਾਰੀ
ਕਪੂਰਥਲਾ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਲੋਂ ਰਾਸ਼ਟਰੀ ਖੇਤੀ ਅਤੇ ਪੇਂਡੂ ਵਿਕਾਸ ਬੈਂਕ (ਨਾਬਾਰਡ) ਵੱਲੋਂ ਕਪੂਰਥਲਾ ਜ਼ਿਲ੍ਹੇ ਲਈ ਸਾਲ 2020-21 ਲਈ ਤਿਆਰ ਕੀਤੀ ਗਈ ਸੰਭਾਵੀ ਕਰਜ਼ ਯੋਜਨਾ (ਪੀ.ਐਲ.ਪੀ) ਸਬੰਧੀ ਕਿਤਾਬਚਾ ਜਾਰੀ ਕੀਤਾ ਗਿਆ।ਉਨ੍ਹਾਂ ਦੱਸਿਆ ਕਿ 7044.62 ਕਰੋੜ ਰੁਪਏ ਦੀ ਨਾਬਾਰਡ ਦੀ ਇਹ ਕਰਜ਼ ਯੋਜਨਾ ਜ਼ਿਲ੍ਹੇ ਦੇ ਤਰਜੀਹੀ ਖੇਤਰ ਲਈ ਲੋੜੀਂਦੇ ਕਰਜ਼ ਦੀ ਪੂਰਤੀ ਕਰੇਗੀ।ਨਾਬਾਰਡ ਦੇ ਜ਼ਿਲ੍ਹਾ ਵਿਕਾਸ …
Read More »ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਕੰਮਕਾਜ਼ ਦਾ ਲਿਆ ਜਾਇਜ਼ਾ
ਕਪੂਰਥਲਾ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਦਾ ਜਲਦ ਨਿਪਟਾਰਾ ਕਰਨ ਅਤੇ ਫੁੱਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮਾਲ ਮਹਿਕਮੇ ਨਾਲ ਸਬੰਧਤ ਸਮੂਹ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਹਦਾਇਤ …
Read More »ਪੰਚਾਇਤਾਂ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਕਰਨ-ਗੁਰਬਚਨ ਸਿੰਘ
ਪੁਲਿਸ ਨਾਲ ਮਿਲ ਕੇ ਸਰਪੰਚ ਚੱਕੋਕੀ ਨੇ ਪਿੰਡ ‘ਚ ਨਸ਼ਿਆਂ ਵਿਰੁੱਧ ਲਾਇਆ ਜਾਗਰੂਕਤਾ ਕੈਂਪ ਕਪੂਰਥਲਾ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲਾ ਪੁਲਿਸ ਮੁੱਖੀ ਸਤਿੰਦਰ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਮੁਹਿਮ ਚਲਾਈ ਜਾ ਰਹੀ ਹੈ।ਜਿਥੇ ਸਾਡਾ ਦੇਸ਼ ਇਸ ਸਮੇਂ ਕਈ ਸਮਾਜਿਕ ਬੁਰਾਈਆਂ ਨਾਲ ਜੁਝ ਰਿਹਾ ਹੈ, ਉਥੇ ਹੀ ਦੇਸ਼ ਵਿਚ ਨਸ਼ੇੜੀਆਂ ਦੀ ਗਿਣਤੀ ਵਧ ਰਹੀ ਹੈ।ਜੋ ਕਿ ਚਿੰਤਾ ਵਾਲੀ …
Read More »ਧਾਰਮਿਕ ਦਿਹਾੜੇ ਮਨਾਉਣ ਤੋਂ ਰੋਕਣਾ ਸਿੱਖ ਕੌਮ ਨੂੰ ਹਰਗਿਜ਼ ਬਰਦਾਸ਼ਤ ਨਹੀਂ – ਬੀਬੀ ਭੰਗੂ
ਲੌਂਗੋਵਾਲ, 5 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਉਤਰ ਪ੍ਰਦੇਸ਼ ਵਿੱਚ ਸਿੱਖ ਸੰਗਤ ਨੂੰ ਨਗਰ ਕੀਰਤਨ ਸਜਾਉਣ ਤੋਂ ਰੋਕਣਾ ਅਤੇ ਨਗਰ ਕੀਰਤਨ ਵਿੱਚ ਗੁਰੂ ਜੱਸ ਗਾਇਨ ਕਰਦੇ, ਸ਼ਾਂਤਮਈ ਨਗਰ ਕੀਰਤਨ ‘ਚ ਸ਼ਾਮਲ ਸਿੱਖਾਂ ਨੂੰ ਪੀਲੀਭੀਤ ਦੀ ਪੁਲਿਸ ਵਲੋਂ ਜ਼ਬਰੀ ਗ੍ਰਿਫਤਾਰ ਕਰਕੇ ਕੇਸ ਦਰਜ਼ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਸਿੱਧਾ ਹਮਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਇਨਾਂ …
Read More »ਸਲਾਈਟ ਸੰਸਥਾ ਦੇ ਕਰਮਚਾਰੀਆਂ ਨੂੰ ਚੋਣ ਡਿਊਟੀਆਂ ਦੇ ਮਾਣ ਭੱਤੇ ਦੀ ਉਡੀਕ
ਲੌਂਗੋਵਾਲ, 5 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਲਾਈਟ ਸੰਸਥਾ ਦੇ ਦਰਜਨਾਂ ਕਰਮਚਾਰੀਆਂ ਦੀਆਂ ਲੋਕ ਸਭਾ ਚੋਣਾਂ 2019 ਦੌਰਾਨ ਜ਼ਿਲ੍ਹਾ ਚੋਣ ਅਧਿਕਾਰੀ ਵਲੋਂ ਮੀਡੀਆ ਕਮੇਟੀ ਤੋਂ ਇਲਾਵਾ ਵੱਖ ਵੱਖ ਚੋਣ ਅਬਜਰਬਰਾਂ ਨਾਲ ਡਿਊਟੀਆਂ ਲਗਾਈਆਂ ਗਈਆਂ ਸਨ।ਇਨ੍ਹਾਂ ਡਿਊਟੀਆਂ ਦੌਰਾਨ ਦਿਨ ਅਤੇ ਰਾਤ ਦੀ ਡਿਊਟੀ ਕਰਦਿਆਂ ਕਰਮਚਾਰੀਆਂ ਨੇ ਆਪਣੀਆਂ ਜੇਬਾਂ ਵਿਚੋਂ ਹਜ਼ਾਰਾਂ ਰੁਪਏ ਖਰਚ ਕਰ ਦਿਤੇ ਸਨ।ਪਰ ਅਜੇ ਤੱਕ ਜ਼ਿਲ੍ਹਾ ਪ੍ਰਸ਼ਾਸਨ …
Read More »ਐਨ.ਆਰ.ਆਈ ਪਰਿਵਾਰ ਵਲੋਂ ਰੱਤੋਕੇ ਸਰਕਾਰੀ ਸਕੂਲ ਦਾ ਦੌਰਾ
ਲੌਂਗੋਵਾਲ, 5 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਸਟ੍ਰੇਲੀਆ ਨਿਵਾਸੀ ਰਾਜਵੀਰ ਸਿੰਘ ਆਪਣੀ ਪਤਨੀ ਬਲਵਿੰਦਰ ਕੌਰ ਬੇਟੇ ਸੰਜ਼ਮ ਅਤੇ ਬੇਟੀ ਸਹਿਜ ਨਾਲ਼ ਸਰਕਾਰੀ ਐਲੀਮੈਂਟਰੀ ਸਕੂਲ ਰਤੋਕੇ ਪਹੁੰਚੇ।ਉਹ ਲਗਾਤਾਰ ਦੂਸਰੀ ਵਾਰ ਇਸ ਸਕੂਲ ਵਿਚ ਆਏ।ਜਿੰਨਾਂ ਨੂੰ ਬਚਿਆਂ ਦਾ ਸਿੱਖਣ ਪੱਧਰ, ਅਨੁਸ਼ਾਸਨ, ਸਾਫ ਸਫਾਈ ਬੇਹੱਦ ਪਸੰਦ ਆਈ। ਉਹਨਾਂ ਦੱਸਿਆ ਕਿ ਉਹ ਆਸਟ੍ਰੇਲੀਆ ਬੈਠਿਆਂ ਵੀ ਆਪਣੇ ਦੋਸਤਾਂ ਮਿੱਤਰਾਂ ਨਾਲ਼ ਇਸ ਸਕੂਲ ਦੀਆਂ …
Read More »
Punjab Post Daily Online Newspaper & Print Media