ਕਪੂਰਥਲਾ, 6 ਜਨਵਰੀ (ਪੰਜਾਬ ਪੋਸਟ ਬਿੳਰੋ) – ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਧਾਰਾ 144 ਅਧੀਨ ਹੁਕਮ ਜਾਰੀ ਕਰਦਿਆਂ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਬੁਧੋਪੂੰਦਰ ਵਿਖੇ ਸਥਿਤ ਆਰਮੀ ਵਲੋਂ ਬਣਾਏ ਗਏ ਅਸਲਾ ਭੰਡਾਰ ਦੇ 1200 ਗਜ਼ ਦੇ ਘੇਰੇ ‘ਚ ਫ਼ਸਲਾਂ ਦੀ ਰਹਿੰਦ-ਖੂੰਹਦ ਅਤੇ ਕੂੜਾ-ਕਰਕਟ ਨੂੰ ਅੱਗ ਲਾਉਣ ਅਤੇ ਖੇਤਾਂ ਵਿਚ ਕਿਸੇ ਵੀ ਤਰ੍ਹਾਂ ਦੀ ਉਸਾਰੀ ਕਰਨ ’ਤੇ ਮੁਕੰਮਲ ਪਾਬੰਦੀ ਦੇ …
Read More »Daily Archives: January 7, 2020
ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ’ਤੇ ਨਜਾਇਜ਼ ਕਬਜ਼ੇ ਅਤੇ ਅਣ-ਅਧਿਕਾਰਤ ਹੋਰਡਿੰਗਜ਼ ਹਟਾਏ
ਸ਼ਹਿਰ ਦੀ ਸੁੰਦਰਤਾ ਲਈ ਸਹਿਯੋਗ ਦੇਣ ਕਪੂਰਥਲਾ ਵਾਸੀ – ਦੀਪਤੀ ਉੱਪਲ ਕਪੂਰਥਲਾ, 6 ਜਨਵਰੀ (ਪੰਜਾਬ ਪੋਸਟ ਬਿੳਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਦੇ ਆਦੇਸ਼ਾਂ ’ਤੇ ਨਗਰ ਨਿਗਮ ਵੱਲੋਂ ਵਿਰਾਸਤੀ ਸ਼ਹਿਰ ਕਪੂਰਥਲਾ ਦੀ ਸੁੰਦਰਤਾ ਬਹਾਲ ਰੱਖਣ ਲਈ ਵਿਸ਼ੇਸ਼ ਸਫ਼ਾਈ ਮੁਹਿੰਮ ਆਰੰਭੀ ਗਈ ਹੈ। ਜਿਸ ਤਹਿਤ ਸ਼ਹਿਰ ਦੇ ਸਾਰੇ ਵਾਰਡਾਂ, ਚੌਕਾਂ ਅਤੇ ਬਾਜ਼ਾਰਾਂ ਦੀ ਸਫ਼ਾਈ ਕੀਤੀ ਜਾ ਰਹੀ ਹੈ।ਇਸ ਦੇ ਨਾਲ …
Read More »ਲੋਕ ਸਾਹਿਤ ਸੰਗਮ ਦੀ ਸਾਹਿਤਕ ਬੈਠਕ ‘ਚ ਰੋਮੀ ਘੜਾਮੇ ਵਾਲਾ ਦੇ ਗੀਤ ‘ਥਾਰੇ ਮਾਰਹੇ’ ਦੀ ਵੀਡੀਓ ਰਲੀਜ਼
ਰਾਜਪੁਰਾ, 6 ਜਨਵਰੀ (ਪੰਜਾਬ ਪੋਸਟ – ਡਾ. ਗੁਰਵਿੰਦਰ ਅਮਨ) – ਲੋਕ ਸਾਹਿਤ ਸੰਗਮ ਦੀ ਸਾਹਿਤਕ ਬੈਠਕ ਰੋਟਰੀ ਭਵਨ ਵਿਖੇ ਸੰਪਨ ਹੋਈ।ਜਿਸ ਵਿਚ ਰੋਮੀ ਘੜਾਮੇ ਵਾਲਾ ਦੇ ਚਰਚਿਤ ਗੀਤ ਥਾਰੇ ਮਾਹਰੇ ਦੀ ਵੀਡੀਓ ਰਲੀਜ਼ ਕੀਤੀ।ਰੋਮੀ ਨੇ ਆਪਣੇ ਚਰਚਿਤ ਗੀਤ ‘ਮੁੰਡਾ ਚੋਕੀਦਾਰ ਲੱਗਿਆ’ ਸੁਣਾਇਆ ਅਤੇ ਉਨ੍ਹਾਂ ਦੀ ਗੁਰਚੇਤ ਚਿੱਤਰਕਾਰ ਨਾਲ ਆਉਣ ਵਾਲੀ ਫ਼ਿਲਮ ਬੂਬਨੇ ਸਾਧ ਦਾ ਗੀਤ ‘ਥਾਰੇ ਮਾਹਰੇ’ ਸੁਣਾ ਕੇ ਚੰਗਾ …
Read More »ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦਾ 31ਵਾਂ ਸ਼ਹੀਦੀ ਦਿਹਾੜਾ ਮਨਾਇਆ
ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ – ਸੰਧੂ) – ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਕਾਂਡ ਨਾਲ ਜੁੜੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦਾ 31ਵਾਂ ਸ਼ਹੀਦੀ ਦਿਹਾੜਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਰਬੱਤ ਖਾਲਸਾ ਧਿਰਾਂ ਵੱਲੋਂ ਮਨਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸਿੱਖ ਪੰਥ ਦੇ ਉਘੇ ਰਾਗੀ ਜੱਥਿਆਂ ਨੇ ਕੀਰਤਨ ਕੀਤਾ।ਅਰਦਾਸ …
Read More »ਔਜਲਾ ਦੇ ਪੰਜਾਬ ਵਾਲੀਬਾਲ ਐਸੋਸੀਏਸ਼ਨ ਪ੍ਰਧਾਨ ਬਨਣ ‘ਤੇ ਖੇਡ ਖੇਤਰ ‘ਚ ਖੁਸ਼ੀ ਦੀ ਲਹਿਰ
ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ – ਸੰਧੂ) – ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਚੇਅਰਮੈਨ ਨਿਯੁੱਕਤ ਕਰਨ ‘ਤੇ ਅੰਮ੍ਰਿਤਸਰ ਦੀਆਂ ਨਾਮਵਰ ਖੇਡ ਸੰਸਥਾਵਾਂ, ਖੇਡ ਪ੍ਰਮੋਟਰਾਂ ਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਵੱਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਹੈ।ਉਘੇ ਖੇਡ ਪ੍ਰਮੋਟਰ ਗੁਰਿੰਦਰ ਸਿੰਘ ਮੱਟੂ, …
Read More »7ਵੀਂ ਸੀਨੀਅਰ ਨੈਸ਼ਨਲ ਰੌਕਿਟਬਾਲ ਚੈਪੀਅਨਸ਼ਿਪ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ ਹੋਏ
ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ – ਸੰਧੂ) – 7ਵੀਂ ਸੀਨੀਅਰ ਨੈਸ਼ਨਲ ਰੌਕਿਟਬਾਲ ਚੈਪੀਅਨਸ਼ਿਪ ਲਈ ਪੰਜਾਬ ਦੇ ਮਰਦਾਂ ਅਤੇ ਇਸਤਰੀਆਂ ਦੀ ਚੋਣ ਕਰਨ ਵਾਸਤੇ ਟਰਾਇਲ ਅੰਮ੍ਰਿਤਸਰ ‘ਚ ਹੋਏ।ਜਿਸ ਵਿੱਚ ਪੰਜਾਬ ਤੋਂ ਤਕਰੀਬਨ 100 ਖਿਡਾਰੀਆਂ ਨੇ ਭਾਗ ਲਿਆ।ਟੈਕਨੀਕਲ ਸਕੱਤਰ ਜੀ.ਐਸ ਭੱਲਾ ਦੀ ਦੇਖ ਰੇਖ ‘ਚ ਇੰਦਰਜੀਤ ਕੁਮਾਰ ਜਲੰਧਰ, ਗੁਰਪ੍ਰੀਤ ਅਰੋੜਾ ਅਤੇ ਅਰੁਣ ਕੁਮਾਰ ਵਲੋਂ ਕੈਂਪ ਵਾਸਤੇ ਜਿੰਨਾਂ ਖਿਡਾਰੀਆਂ ਦੀ ਚੋਣ ਕੀਤੀ ਗਈ …
Read More »ਪਰਮਿੰਦਰ ਸਿੰਘ ਗਾਲਿਬ ਦਾ ਸਮਰਾਲਾ ਪੁੱਜਣ ‘ਤੇ ਸਮੂਹ ਨੰਬਰਦਾਰਾਂ ਵਲੋਂ ਵਿਸ਼ੇਸ਼ ਸਨਮਾਨ
ਸਮਰਾਲਾ, 6 ਜਨਵਰੀ (ਪੰਜਾਬ ਪੋਸਟ- ਇੰਦਰਜੀਤ ਕੰਗ) – ਤਹਿਸੀਲ ਕੰਪਲੈਕਸ ਵਿਖੇ ਨੰਬਰਦਾਰਾ ਯੂਨੀਅਨ ਦੇ ਦਫਤਰ ਵਿਖੇ ਪੰਜਾਬ ਨੰਬਰਦਾਰਾ ਯੂਨੀਅਨ ਸਮਰਾਲਾ ਅਤੇ ਖੰਨਾ ਦੀ ਇੱਕ ਭਰਵੀਂ ਮੀਟਿੰਗ ਸੁਰਮੁੱਖ ਸਿੰਘ ਜਿਲ੍ਹਾ ਜਨਰਲ ਸਕੱਤਰ ਅਤੇ ਸੋਹਣ ਸਿੰਘ ਭਰਥਲਾ ਤਹਿਸੀਲ ਪ੍ਰਧਾਨ ਦੀ ਪ੍ਰਧਾਨਗੀ ‘ਚ ਹੋਈ।ਜਿਸ ਵਿੱਚ ਉਚੇਚੇ ਤੌਰ ‘ਤੇ ਪੁੱਜੇ ਆਲ ਇੰਡੀਆ ਨੰਬਰਦਾਰ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਦਾ ਨੰਬਰਦਾਰ ਯੂਨੀਅਨ …
Read More »ਸਿੰਗਲ ਟਰੈਕ ‘ਸਰਦਾਰਨੀ’ ਨਾਲ ਲੋਕਾਂ ਦੀ ਕਚਹਿਰੀ ’ਚ ਆਇਆ ਸੁਖਵਿੰਦਰ ਟੀਟੂ
ਸਮਰਾਲਾ, 6 ਜਨਵਰੀ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬ ਦੇ ਉਭਰ ਰਹੇ ਗਾਇਕ ਸੁਖਵਿੰਦਰ ਟੀਟੂ ਨੇ ਪੰਜਾਬੀ ਸਭਿਆਚਾਰ ਦੇ ਖੇਤਰ ਵਿੱਚ ਆਪਣੀਆਂ ਪੈੜਾਂ ਛੱਡਣੀਆਂ ਸ਼ੁਰੂ ਕਰ ਦਿੱਤੀਆਂ ਹਨ।ਬੀਤੇ ਦਿਨੀਂ ਰਲੀਜ਼ ਹੋਏ ‘ਸਰਦਾਰਨੀ’ ਗੀਤ ਨੇ ਇਸ ਦੀ ਲੋਕਾਂ ਵਿਚ ਚਰਚਾ ਛੇੜ ਦਿੱਤੀ ਹੈ ਅਤੇ ਆਮ ਲੋਕਾਂ ਵਲੋਂ ਇਹ ਗੀਤ ਕਾਫੀ ਪਸੰਦ ਕੀਤਾ ਜਾ ਰਿਹਾ ਹੈ।ਬੀਤੇ ਦਿਨੀਂ ਇੱਕ ਸਾਦੇ ਸਮਾਗਮ ਦੌਰਾਨ ਸੁਖਵਿੰਦਰ …
Read More »ਭਾਈ ਸਤਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ
ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਸਤਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕਰਦੇ ਹੋਏ ਗਿਆਨੀ ਹਰਪ੍ਰੀਤ ਸਿੰਘ, ਭਾਈ ਮਨਜੀਤ ਸਿੰਘ, ਡਾ. ਰੂਪ ਸਿੰਘ ਅਤੇ ਹੋਰ।
Read More »ਗੁ. ਝੰਡਾ ਬੁੰਗਾ ਸਾਹਿਬ ਵਿਖੇ ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ
ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਵਿਕਰਮਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ …
Read More »
Punjab Post Daily Online Newspaper & Print Media