Tuesday, November 24, 2026

Daily Archives: January 8, 2020

State Health Agency cancels 37 Fake E Cards on Balbir Sidhu Directives

Chandigarh, Jan 8 (Punjab Post Bureau) –  Acting on directives of the Health & Family Welfare Minister Balbir Singh Sidhu, State Health Agency has cancelled  37 fake e-cards issued under Ayushman Bharat Sarbat Sehat Bima Yojna.  Taking strong note of alleged irregularities in issuance of such cards, Balbir Singh Sidhu had directed the Civil Surgeons to conduct thorough investigation of …

Read More »

ਰਾਣਾ ਕੇ.ਪੀ ਸਿੰਘ ਵਲੋਂ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਟੇਬਲ ਕੈਲੰਡਰ ਰਲੀਜ਼

ਚੰਡੀਗੜ, 8 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਟੇਬਲ ਕੈਲੰਡਰ ਰਿਲੀਜ਼ ਕੀਤਾ।ਸਾਲ 2020 ਦੇ ਇਸ ਟੇਬਲ ਕੈਲੰਡਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਹਰਪ੍ਰੀਤ ਸੰਧੂ ਵਲੋਂ ਤਿਆਰ ਕੀਤਾ ਗਿਆ ਹੈ। ਟੇਬਲ ਕੈਲੰਡਰ ਵਿਚ ਗੁਰਦੁਆਰਾ ਬੇਰ ਸਾਹਿਬ, ਸੁਲਤਾਨਪੁਰ ਲੋਧੀ ਦੀਆਂ …

Read More »

ਵੋਟਰ ਸੂਚੀ ਦੇ ਸੁਧਾਈ ਦੇ ਪ੍ਰੋਗਰਾਮ ਦੇ ਪ੍ਰਚਾਰ ਲਈ ਚਲਾਇਆ ਸਵੀਪ ਰੱਥ ਰਵਾਨਾ

ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪੋ੍ਰੋਗਰਾਮ ਅਨੁਸਾਰ 1 ਜਨਵਰੀ 2020 ਦੀ ਯੋਗਤਾ ਮਿਤੀ ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਸਾਲ 2020 ਦੀ ਮੁੱਢਲੀ ਪ੍ਰਕਾਸ਼ਨਾ 16 ਦਸੰਬਰ 2019 ਨੂੰ ਕੀਤੀ ਜਾ ਚੁੱਕੀ ਹੈ।ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਦਾਅਵੇ / ਇਤਰਾਜ਼ 15 ਜਨਵਰੀ 2020 ਤੱਕ ਪ੍ਰਾਪਤ ਕੀਤੇ ਜਾਣੇ ਹਨ। ਇਸ ਪ੍ਰੋਗਰਾਮ ਤੋਂ ਆਮ …

Read More »

ਅਗਾਂਹਵਧੂ ਕਿਸਾਨ ਬੀਬੀ ਹਰਿੰਦਰ ਕੌਰ ਬੀਰਬਲਪੁਰ ਕਿ੍ਸ਼ੀ ਕਰਮਨ ਪੁਰਸਕਾਰ ਨਾਲ ਸਨਮਾਨਿਤ

ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਬੀਰਬਲਪੁਰ ਦੀ ਅਗਾਂਹਵਧੂ ਕਿਸਾਨ ਬੀਬੀ ਹਰਿੰਦਰ ਕੌਰ ਨੰੂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਰਨਾਟਕ ਦੇ ਸ਼ਹਿਰ ਤਤੁਮਕਰ ਵਿਖੇ ਕ੍ਰਿਸ਼ੀ ਦਿਵਸ ਦੌਰਾਨ ਕ੍ਰਿਸ਼ੀ ਕਰਮਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਸਬੰਧੀ ਕਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫਸਰ ਡਾ: ਦਲਬੀਰ ਸਿੰਘ ਛੀਨਾ ਨੇ ਦੱਸਿਆ ਕਿ ਬੀਬੀ …

Read More »

ਸੋਨੀ ਵੱਲੋਂ ਦਿਵਆਂਗ ਵਿਅਕਤੀ ਦੀ ਪੈਨਸ਼ਨ ਵਿਚ ਦੇਰੀ ਕਰਨ ਵਾਲੇ ਕਲਰਕ ਨੂੰ ਮੁਅੱਤਲ ਕਰਨ ਦੀ ਹਦਾਇਤ

ਹਵਾਈ ਅੱਡੇ ਨੂੰ ਜਾਂਦੀ ਸੜਕ ਦਾ ਕੰਮ ਛੇਤੀ ਪੂਰਾ ਕਰਵਾਉਣ ਲਈ ਕਿਹਾ ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹੇ ਵਿਚ ਸਰਕਾਰ ਦੇ ਚੱਲ ਰਹੇ ਮਹੱਤਵਪੂਰਨ ਪ੍ਰੋਗਰਾਮਾਂ ਅਤੇ ਗਤੀਵਿਧੀਆਂ ਦੀ ਸਮੀਖਿਆ ਤੇ ਨਿਗਰਾਨੀ ਲਈ ਬੁਲਾਈ ਗਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ ਸੋਨੀ ਨੇ ਵੱਖ-ਵੱਖ ਵਿਭਾਗਾਂ ਸਬੰਧੀ ਜਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰਾਂ ਵੱਲੋਂ …

Read More »

Workshop on Instructional strategies for outcome based Language Teaching

Amritsar, Jan 7 (Punjab Post Bureau) – A two weeks workshop on instructional Strategies for Outcome Based Language Teaching under Centre of learning and pedagogic studies, School of Education, Pandit Madan Mohan Malaviya National Mission on Teachers and Teaching (PMMMNMTT) Scheme , MHRD is being organized at Department of Education , Guru Nanak Dev University, Amritsar with a view to keep …

Read More »

ਜਵਾਹਰਵਾਲਾ ਵਿਖੇ 55ਵਾਂ ਅੱਖਾਂ ਦਾ ਮੁਫਤ ਚੈਕਅਪ ਅਤੇ ਆਪਰੇਸ਼ਨ ਕੈਂਪ ਲਗਾਇਆ ਗਿਆ

ਲੌਂਗੋਵਾਲ, 8 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਬਲਿਕ ਯੂਨੀਅਨ ਫਾਰ ਸੋਸ਼ਲ ਹੈਲਪ (ਪੁਸ਼) ਐਨ.ਜੀ.ਓ ਪੰਜਾਬ ਵਲੋਂ ਨੇੜਲੇ ਪਿੰਡ ਗੋਬਿੰਦਪੁਰਾ ਜਵਾਹਰਵਾਲਾ ਵਿਖੇ ਪਿੰਡ ਦੀ ਪੰਚਾਇਤ ਅਤੇ ਲਾਇਨਜ਼ ਆਈ ਹਸਪਤਾਲ ਪਾਤੜਾਂ ਦੇ ਸਹਿਯੋਗ ਨਾਲ ਪੰਜਾਬੀ ਯੂਨੀਵਰਸਿਟਰੀ ਪਟਿਆਲਾ ਦੇ ਫਾਰਮਾਸਿਊਟੀਕਲ ਸਾਇੰਸ ਅਤੇ ਡਰੱਗ ਰਿਸਰਚ ਵਿਭਾਗ ਦੇ ਬਾਨੀ ਸਵ. ਡਾ. ਮਨਜੀਤ ਸਿੰਘ ਅਤੇ ਸਵ. ਸਿੰਦਰਪਾਲ ਸਿੰਘ ਜਵਾਹਰਵਾਲਾ ਸਾਬਕਾ ਕੌਂਸਲਰ ਲਹਿਰਾ ਦੀ ਯਾਦ …

Read More »

ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ ਪੰਜਾਬ 8 ਜਨਵਰੀ ਦੀ ਹੜਤਾਲ ‘ਚ ਹੋਵੇਗੀ ਸ਼ਾਮਿਲ – ਦਵਿੰਦਰ ਪਿਸ਼ੌਰ

ਲੌਂਗੋਵਾਲ, 8 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਈ.ਟੀ.ਆਈ ਇੰਪਲਾਈਜ ਐਸੋਸੀਏਸ਼ਨ ਡਵੀਜ਼ਨ ਲਹਿਰਾਗਾਗਾ ਦੀ ਮੀਟਿੰਗ ਦਿਹਾਤੀ ਸਬ ਡਵੀਜਨ ਲਹਿਰਾ ਵਿਖੇ ਪ੍ਰਧਾਨ ਕਰਮਜੀਤ ਸਿੰਘ ਨੰਗਲਾ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਸੂੁਬਾ ਆਗੂ ਦਵਿੰਦਰ ਸਿੰਘ ਪਿਸ਼ੌਰ ਵਲੋਂ ਵਿਸੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਗਈ।ਮੀਟਿੰਗ ਨੂੰ ਸਬੋਧਨ ਕਰਦਿਆਂ ਸੂਬਾ ਆਗੂ ਦਵਿੰਦਰ ਸਿੰਘ ਪਿਸ਼ੌਰ ਨੇ ਪਾਵਰਕਾਮ ਦੀ ਮੈਨੇਜਮੈਟ ਨਾਲ ਹੋਈਆਂ ਮੀਟਿੰਗਾਂ ਬਾਰੇ ਵਿਸਥਾਰ ਪੂਰਵਕ …

Read More »

ਸਰਕਾਰੀ ਮਿਡਲ ਸਕੂਲ ਰਾਮਗੜ੍ਹ ਸੰਧੂਆਂ ਵਿਖੇ ਯੁਵਕ ਸੇਵਾਵਾਂ ਕਲੱਬ ਨੇ ਵਿਦਿਆਰਥੀਆਂ ਨੂੰ ਵੰਡੀਆਂ ਵਰਦੀਆਂ

ਲੌਂਗੋਵਾਲ, 8 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਯੁਵਕ ਸੇਵਾਵਾਂ ਕਲੱਬ ਰਾਮਗੜ੍ਹ ਸੰਧੂਆਂ ਵਲੋਂ ਪ੍ਰਧਾਨ ਮਨਦੀਪ ਸਿੰਘ ਮੋਨਾ ਦੀ ਅਗਵਾਈ ‘ਚ ਸਰਕਾਰੀ ਮਿਡਲ ਸਕੂਲ ਵਿਚ ਪੜਦੇ ਜਨਰਲ ਅਤੇ ਬੀ.ਸੀ ਕੈਟਾਗਿਰੀ ਦੇ ਵਿਦਿਆਰਥੀਆਂ ਨੂੰ ਵਰਦੀਆਂ ਦੀ ਵੰੰਡ ਕੀਤੀ ਗਈ।ਸਰਪੰਚ ਜਗਤਾਰ ਸਿੰਘ ਪਸਵਕ ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਕਾਲਾ ਸਮੂਹ ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਰਾਮਗੜ੍ਹ ਸੰਧੂਆਂ, ਡਾਕਟਰ ਨੈਬ ਸਿੰਘ ਪ੍ਰਧਾਨ ਗੁਰਦੁਆਰਾ …

Read More »