Tuesday, November 24, 2026

Daily Archives: January 9, 2020

ਬਿਨ੍ਹਾਂ ਨਕਸ਼ਾ ਪਾਸ ਨਜਾਇਜ਼ ਬਣਾਈ ਜਾ ਰਹੀ ਬਿਲਡਿੰਗ ਤੇ ਦੁਕਾਨਾਂ ਕੀਤੀਆਂ ਸੀਲ

ਮਾਮੂਨ ਵਿਖੇ ਨਜਾਇਜ ਕਾਲੋਨੀ ਦਾ ਨਿਰਮਾਣ ਕਾਰਜ ਕਰਵਾਇਆ ਬੰਦ ਪਠਾਨਕੋਟ, 9 ਜਨਵਰੀ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਵਿੱਚ ਅਗਰ ਕੋਈ ਵਿਅਕਤੀ ਬਿਨ੍ਹਾਂ ਨਕਸਾ ਪਾਸ ਕਰਵਾਇਆ ਕਿਸੇ ਦੁਕਾਨ, ਘਰ, ਜਾਂ ਕਿਸੇ ਹੋਰ ਤਰ੍ਹਾਂ ਦੀ ਉਸਾਰੀ ਕਰੇਗਾ ਉਸ ਤੇ ਨਿਯਮਾਂ ਦੇ ਅਧਾਰ ਤੇ ਕਾਰਵਾਈ ਕੀਤੀ ਜਾਵੇਗੀ ਅਤੇ ਪਠਾਨਕੋਟ ਵਿੱਚ ਜਾਂ ਆਸ ਪਾਸ ਜੋ ਵਿਵਰਜਿਤ ਖੇਤਰ ਹਨ ਅਗਰ ਉਨ੍ਹਾਂ ਖੇਤਰਾਂ ਵਿੱਚ ਵੀ ਕਿਸੇ …

Read More »

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਹੋਈ ਚੋਣ ਸਿਧਾਂਤਕ ਨਹੀ – ਪਰਮਿੰਦਰ ਢੀਂਡਸਾ

ਲੌਂਗੋਵਾਲ, 9 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਦੀਆਂ ਪੁਰਾਣੀਆਂ ਪ੍ਰੰਪਰਾਵਾਂ ਨੂੰ ਅਣਗੌਲਿਆਂ ਕਰ ਕੇ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਹੋਈ ਚੋਣ ਸਿਧਾਂਤਕ ਨਹੀਂ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਹਲਕਾ ਵਿਧਾਇਕ ਲਹਿਰਾਗਾਗਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਢੀਂਡਸਾ ਨੂੰ ਪਾਰਟੀ ਪ੍ਰਧਾਨ ਦੀ ਪਿਛਲੇ ਦਿਨੀਂ ਹੋਈ ਚੋਣ ਬਾਰੇ ਪੁੱਛੇ …

Read More »

ਪੈਰਾਸ਼ੂਟ ਰਾਹੀਂ ਸਿਆਸਤ ਵਿੱਚ ਨਹੀਂ ਆਏ ਸੁਖਦੇਵ ਸਿੰਘ ਢੀਂਡਸਾ – ਸਰਾਓ, ਕਲੇਰ, ਨੰਗਲਾ, ਗਰੇਵਾਲ

ਪਾਰਲੀਮੈਂਟ ਤੱਕ ਪਹੁੰਚੇ ਪਿੰਡ ਦੀ ਸਰਪੰਚੀ ਤੋਂ ਸ਼ੁਰੂ ਕਰਕੇ ਸਿਆਸੀ ਜੀਵਨ ਲੌਂਗੋਵਾਲ, 9 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੁਖਦੇਵ ਸਿੰਘ ਢੀਂਡਸਾ ਪੈਰਾਸ਼ੂਟ ਰਾਹੀਂ ਸਿਆਸਤ ਵਿਚ ਨਹੀਂ ਆਏ, ਸਗੋਂ 1962 ਵਿੱਚ ਪਿੰਡ ਉਭਾਵਾਲ ਦੇ ਸਰਪੰਚ ਬਣ ਕੇ ਆਪਣੇ ਸਿਆਸੀ ਜੀਵਨ ਦੀ ਸੁਰੂਆਤ ਕੀਤੀ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਸੇਵੀ ਛੱਜੂ ਸਿੰਘ ਸਰਾਓ ਕਾਲਬੰਜਾਰਾ, ਮਦਨ ਸਿੰਘ ਕਲੇਰ ਸਾਬਕਾ ਮੈਂਬਰ ਜਿਲ੍ਹਾ ਪ੍ਰੀਸ਼ਦ, …

Read More »

ਢੀਂਡਸਾ ਪਰਿਵਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਤੇ ਸੁਖਬੀਰ ਬਾਦਲ ‘ਤੇ ਲਾਏ ਦੋਸ਼ ਗੈਰ ਸਿਧਾਂਤਕ – ਵਿਨਰਜੀਤ ਗੋਲਡੀ

ਲੌਂਗੋਵਾਲ, 9 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਵਿੱਚ ਲੰਬਾ ਸਮਾਂ ਰਾਜ ਭਾਗ ਕਰਕੇ ਸੁਖਦੇਵ ਸਿੰਘ ਢੀਂਡਸਾ ਦੇ ਅੱਜ ਉਸੇ ਪਾਰਟੀ ਉੱਪਰ ਲਗਾਏ ਜਾ ਰਹੇ ਦੋਸ਼ ਗੈਰ ਸਿਧਾਂਤਕ ਹਨ।ਇਹਨਾਂ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਇਸ ਵਿੱਚ ਕੋਈ ਦੋ ਰਾਇ ਨਹੀਂ ਕਿ ਸੁਖਦੇਵ ਸਿੰਘ ਢੀਂਡਸਾ ਦੀਆਂ ਸ਼੍ਰੋਮਣੀ …

Read More »

ਢੀਂਡਸਾ ਪਰਿਵਾਰ ਦੇ ਹੱਕ ‘ਚ ਨਿਤਰਿਆ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਉਦੈ ਸਿੰਘ ਦਾ ਪੁੱਤਰ

ਲੌਂਗੋਵਾਲ, 9 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੋ ਵਾਰੀ ਸ਼੍ਰੋਮਣੀ ਕਮੇਟੀ ਮੈਂਬਰ ਰਹੇ ਸਾਬਕਾ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਨਗਰ ਕੌਂਸਲ ਲੌਂਗੋਵਾਲ ਦੇ ਸਾਬਕਾ ਪ੍ਰਧਾਨ ਜਥੇਦਾਰ ਉਦੇ ਸਿੰਘ ਦੇ ਸਪੁੱਤਰ ਕਾਕਾ ਚਿਤਵੰਤ ਸਿੰਘ ਉਰਫ਼ ਬੱਬਲ ਵਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਨਰਾਜ਼ ਚੱਲ ਰਹੇ ਢੀਂਡਸਾ ਪਰਿਵਾਰ ਨਾਲ ਖੁੱਲ ਕੇ ਚੱਲਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ …

Read More »

ਭਾਰਤ ‘ਚ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਬਾਰੇ ਸਿਆਸੀ ਆਗੂ ਚੁੱਪ ਕਿਓਂ – ਹਰਪਾਲ ਚੀਮਾ

ਲੌਂਗੋਵਾਲ, 9 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ‘ਤੇ ਕੀਤੇ ਗਏ ਪਥਰਾਅ ਅਤੇ ਇੱਕ ਸਿੱਖ ਪੱਤਰਕਾਰ ਦੇ ਭਰਾ ਦੀ ਕੀਤੀ ਗਈ ਹੱਤਿਆ ਦੀ ਸਖਤ ਸ਼ਬਦਾਂ ਵਿੱਚ ਘੋਰ ਨਿੰਦਿਆ ਅਤੇ ਪਾਕਿਸਤਾਨ ਸਰਕਾਰ ਤੋਂ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਕਰਦੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਨੇਤਾ ਵਿਰੋਧੀ …

Read More »

ਵਿਦਿਆਰਥੀਆਂ `ਤੇ ਹੋਏ ਹਮਲੇ ਦੀ ਨਿਖੇਧੀ

ਯੂਥ ਕਾਂਗਰਸ ਵਲੋਂ ਸਹਾਇਤਾ ਲਈ ਜਾਏਗਾ ਵਫ਼ਦ – ਸਾਜਨ ਕਾਂਗੜਾ ਲੌਂਗੋਵਾਲ, 9 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਨਕਾਬਪੋਸ਼ਾਂ ਵਲੋਂ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਵਿਖੇ ਰਾਤ ਸਮੇਂ ਕੀਤੇ ਜਾਨਲੇਵਾ ਹਮਲੇ ਦੀ ਕੜੀ ਨਿਖੇਧੀ ਕਰਦਿਆਂ ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਨੇ ਕਿਹਾ ਕਿ ਵਿਦਿਆਰਥੀਆਂ ‘ਤੇ ਹੋਏ ਜਾਨਲੇਵਾ ਹਮਲੇ ਪਿੱਛੇ ਦੇਸ਼ ਦੇ ਪ੍ਰਧਾਨ ਮੰਤਰੀ …

Read More »

ਉਰਦੂ ਸਿਖਲਾਈ ਲਈ ਦਾਖ਼ਲਾ 15 ਜਨਵਰੀ ਤੱਕ

ਅੰਮ੍ਰਿਤਸਰ, 9 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਜ਼ਿਲ੍ਹਾ ਭਾਸ਼ਾ ਅਫਸਰ ਡਾ. ਭੂਪਿੰਦਰ ਸਿੰਘ ਮੱਟੂ ਨੇ ਦੱਸਿਆ ਹੈ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪੱਧਰ ਤੇ ਉਰਦੂ ਦੀ ਮੁਫ਼ਤ ਪੜਾਈ ਕਰਾਉਣ ਲਈ ਉਰਦੂ ਆਮੋਜ਼ ਕਲਾਸ ਦਾ ਨਵਾਂ ਦਾਖਲਾ ਜ਼ਿਲ੍ਹਾ ਭਾਸ਼ਾ ਅਫਸਰ ਅੰਮ੍ਰਿਤਸਰ ਦੇ ਦਫਤਰ ਮਜੀਠਾ ਰੋਡ ਫੋਰ.ਐਸ ਸਕੂਲ ਬਿਲਡਿੰਗ ਵਿਖੇ 3 ਜਨਵਰੀ ਤੋਂ ਸ਼ੁਰੂ ਹੋ ਚੁੱਕਾ ਹੈ ਜੋ 15 …

Read More »

ਬੱਬੀ ਪਹਿਲਵਾਨ ਨੂੰ ਪਨਸਪ ਪੰਜਾਬ ਦਾ ਡਾਇਰੈਕਟਰ ਨਿਯੁੱਕਤ ਕੀਤਾ ਗਿਆ

ਅੰਮ੍ਰਿਤਸਰ, 9 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਕਾਂਗਰਸ ਦੇ ਸੀਨੀਅਰ ਨੇਤਾ ਅਤੇ ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ ਦੇ ਨਜ਼ਦੀਕੀ ਬਲਬੀਰ ਸਿੰਘ ਬੱਬੀ ਪਹਿਲਵਾਨ ਨੂੰ ਪਨਸਪ ਪੰਜਾਬ ਦਾ ਡਾਇਰੈਕਟਰ ਨਿਯੁੱਕਤ ਕੀਤਾ ਗਿਆ ਹੈ।ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਕੈਬਿਨੇਟ ਮੰਤਰੀ ਦਰਜ਼ਾ ਡਾ. ਰਾਜਕੁਮਾਰ ਵੇਰਕਾ ਨੇ ਚੰਡੀਗੜ ਵਿਖੇ ਉਨ੍ਹਾਂ ਨੂੰ ਨਿਯੁੱਕਤੀ ਪੱਤਰ ਦਿੱਤਾ।ਬੱਬੀ ਨੇ ਸਭ ਦਾ ਧੰਨਵਾਦ ਕੀਤਾ।ਇਸ ਮੌਕੇ ਸੰਜੀਵ …

Read More »

550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ

ਭੀਖੀ, 9 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗਲੋਬਲ ਇਨਵੈਸਟਰ ਕੁਲਵੰਤ ਸਿੰਘ ਧਾਲੀਵਾਲ ਦੀ ਵਰਲਡ ਕੈਂਸਰ ਕੇਅਰ ਚੈਟੇਵਲ ਸੁਸਾਇਟੀ ਵਲੋਂ ਹੋਡਲਾ ਕਲਾਂ ਦੀ ਅਨਾਜ਼ ਮੰਡੀ ਵਿਚ ਇਕ ਰੋਜ਼ਾ ਮੁਫ਼ਤ ਚੈਕਅਪ ਕੈਂਪ ਲਗਾਇਆ ਗਿਆ।ਦਸਮੇਸ਼ ਗੁਰੂਦੁਆਰਾ ਪ੍ਰਬੰਧਕ ਵੈਲਫੇਅਰ ਕਮੇਟੀ ਅਤੇ ਗ੍ਰਾਮ ਪੰਚਾਇਤ ਹੋਡਲਾ ਕਲਾਂ ਦੀ ਰਹਿਨੁਮਾਈ ਹੇਠ ਲਗਾਏ ਗਏ …

Read More »