Tuesday, November 24, 2026

Daily Archives: January 9, 2020

Defence Accounts Pensioners Welfare Association celebrated New Year

Chandigarh, Jan. 9 (Punjab Post Bureau) – Defence Accounts Pensioners Welfare Association celebrated New Year on Satureday at Meghdoot Bhawan of PCDA WC Chandigarh. Jaspal Singh President DAPWA showered his best wishes to the Members for Happy, Healthy & Prosperous life. Prof. O.P Sachdev Chief guest gave some valuable tips to the Members for keeping fit & healthy in the …

Read More »

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਹਰਿਮੰਦਰ ਸਾਹਿਬ ਹੋਏ ਨਤਮਸਤਕ

ਫੈਡਰੇਸ਼ਨ ਪ੍ਰਧਾਨ ਢੋਟ ਤੇ ਸਾਥੀਆਂ ਵਲੋਂ ਸੁਆਗਤ ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਹਰਿਆਣਾ ਮੰਤਰੀ ਮੰਡਲ ਦੇ ਇਕਲੌਤੇ ਸਿੱਖ ਚਿਹਰੇ ਸੰਦੀਪ ਸਿੰਘ ਖੇਡ ਮੰਤਰੀ ਹਰਿਆਣਾ ਸਰਕਾਰ ਪਰਿਵਾਰ ਸਮੇਤ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ਼ੁਕਰਾਨਾ ਕਰਨ ਪੁੱਜੇ।ਸੂਚਨਾ ਕੇਂਦਰ ਵਿਖੇ ਜਸਵਿੰਦਰ ਸਿੰਘ ਦੀਨਪੁਰ ਮੈਨੇਜਰ ਸ੍ਰੀ ਦਰਬਾਰ ਸਾਹਿਬ …

Read More »

ਬੀ.ਐਨ.ਐਸ ਇੰਟਰਨੈਸ਼ਨਲ ਸਕੂਲ ਵਿੱਖ ਸਪੋਰਟਸ-ਡੇਅ ਦਾ ਆਯੋਜਨ

ਖਿਡਾਰੀਆਂ ਨੂੰ ਲੋੜੀਂਦੀਆਂ ਖੇਡ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ – ਸੰਧੂ ਅੰਮ੍ਰਿਤਸਰ, 9 ਜਨਵਰੀ (ਪੰਜਾਬ ਪੋਸਟ – ਸੰਧੂ) – ਬੀ.ਐਨ.ਐਸ ਇੰਟਰਨੈਸ਼ਨਲ ਸਕੂਲ ਭਿੱਟੇਵੱਡ ਦੀ ਪ੍ਰਬੰਧਕੀ ਕਮੇਟੀ ਦੀ ਐਮ.ਡੀ ਰਾਜ ਮਾਤਾ ਦਰਸ਼ਨ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤੇ ਡਾਇਰੈਕਟਰ ਗੁਰਚਰਨ ਸਿੰਘ ਸੰਧੂ ਦੇ ਬੇਮਿਸਾਲ ਪ੍ਰਬੰਧਾਂ ਹੇਠ ਸਕੂਲ ਦੇ 6 ਸਾਲ ਤੋਂ ਲੈ ਕੇ 14 ਸਾਲ ਤੱਕ ਦੇ ਵਿਦਿਆਰਥੀਆਂ ਦਾ ਸਾਲਾਨਾ ਸਪੋਰਟਸ-ਡੇਅ ਮਨਾਇਆ ਗਿਆ।ਪ੍ਰਿੰ. …

Read More »

ਯੂਕੋ ਬੈਂਕ ਬਰਾਂਚ ਸਮਰਾਲਾ ਵਿਖੇ ਬੈਂਕ ਦਾ 77ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਸਮਰਾਲਾ, 8 ਜਨਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਯੂਕੋ ਬੈਂਕ ਬਰਾਂਚ ਸਮਰਾਲਾ ਵਲੋਂ ਆਪਣਾ 77ਵਾਂ ਸਥਾਪਨਾ ਦਿਵਸ ਬਰਾਂਚ ਮੈਨੇਜਰ ਅਵਿਸ਼ੇਕ ਸ਼ਰਮਾ ਦੀ ਅਗਵਾਈ ‘ਚ ਮਨਾਇਆ ਗਿਆ।ਬਰਾਂਚ ਸਮਰਾਲਾ ਦੀ ਸ਼ਾਖਾ ਵਿਖੇ ਕਰਵਾਏ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਬੈਂਕ ਸਟਾਫ ਅਤੇ ਗਾਹਕਾਂ ਵਲੋਂ ਮਿਲ ਕੇ ਕੇਕ ਕੱਟਿਆ ਗਿਆ। ਬਰਾਂਚ ਮੈਨੇਜਰ ਵਲੋਂ ਬੈਂਕ ਦੀਆਂ ਪ੍ਰਾਪਤੀਆਂ ਤੇ ਬੈਂਕ ਵਲੋਂ ਦਿੱਤੀਆਂ ਜਾਣ ਵਾਲੀਆਂ …

Read More »

ਟੀ.ਐਸ.ਯੂ ਤੇ ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਮੁਲਾਜ਼ਮਾਂ ਵਲੋਂ ਦੇਸ਼ ਵਿਆਪੀ ‘ਭਾਰਤ ਬੰਦ’ ਦੇ ਹੱਕ ’ਚ ਹੜਤਾਲ ਤੇ ਰੈਲੀ

ਸਮਰਾਲਾ, 9 ਜਨਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਅੱਜ ਦੇਸ਼ ਪੱਧਰ ‘ਤੇ ਵੱਖ-ਵੱਖ ਮਜ਼ਦੂਰਾਂ, ਮੁਲਾਜ਼ਮਾਂ, ਕਿਸਾਨਾਂ ਤੇ ਮਿਹਨਤਕਸ਼ਾਂ ਵਲੋਂ ਬੁਲਾਏ ਗਏ ‘ਭਾਰਤ ਬੰਦ’ ਦੇ ਸਮਰਥਨ ’ਚ ਟੀ.ਐਸ.ਯੂ ਸਮਰਾਲਾ ਦੇ ਮੁਲਾਜ਼ਮਾਂ ਵਲੋਂ ਮੁਕੰਮਲ ਹੜਤਾਲ ਕੀਤੀ ਗਈ। ਇਸ ਸਮੇਂ ਕੱਢੀ ਰੈਲੀ ਦੌਰਾਨ ਸਿਕੰਦਰ ਸਿੰਘ, ਸੰਗਤ ਸਿੰਘ ਸੇਖੋਂ, ਪ੍ਰੇਮ ਸਿੰਘ, ਅਵਤਾਰ ਸਿੰਘ ਨਿੱਕਾ, ਇੰਜ: ਗੁਰਮੇਲ ਸਿੰਘ, ਕੁਲਵਿੰਦਰ ਸਿੰਘ ਕੁਕੀ, ਕੁਲਵੰਤ ਸਿੰਘ ਤਰਕ, …

Read More »

ਸਾਬਕਾ ਮੈਨੇਜਰ ਦੀ ਧਰਮ ਪਤਨੀ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 9 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੈਨੇਜਰ ਰਮਿੰਦਰਬੀਰ ਸਿੰਘ ਦੀ ਧਰਮ ਪਤਨੀ ਬੀਬੀ ਗੁਰਮੀਤ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਤੇ ਸਾਬਕਾ ਅਧਿਕਾਰੀਆਂ ਨੇ ਅਫ਼ਸੋਸ ਪ੍ਰਗਟ ਕੀਤਾ ਹੈ।ਦੱਸਣਯੋਗ ਹੈ ਕਿ ਬੀਬੀ ਗੁਰਮੀਤ ਕੌਰ ਪਿਛਲੇ ਕਾਫ਼ੀ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਹਨ।ਉਨ੍ਹਾਂ ਦਾ ਅੰਤਮ ਸੰਸਕਾਰ ਅੱਜ ਚਾਟੀਵਿੰਡ …

Read More »

ਕੈਨੇਡਾ ਦੀ ਸੰਸਦ ਮੈਂਬਰ ਸੋਨੀਆ ਸਿੱਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਅੰਮ੍ਰਿਤਸਰ, 9 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੈਨੇਡਾ ਦੇ ਬਰੈਂਪਟਨ ਸਾਊਥ ਤੋਂ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਅੰਮ੍ਰਿਤਸਰ ਦੀ ਜੰਮਪਲ ਸੋਨੀਆ ਸਿੱਧੂ ਕੈਨੇਡਾ ਵਿਚ ਲਗਾਤਾਰ ਦੂਜੀ ਵਾਰ ਮੈਂਬਰ ਪਾਰਲੀਮੈਂਟ ਬਣੇ ਹਨ। ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੀ ਜਿੱਤ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ …

Read More »