ਐਸ.ਸੀ/ ਐਸ.ਟੀ ਕੋਟਾ ਜਾਰੀ ਰੱਖਣ ਲਈ 126ਵੀਂ ਸੰਵਿਧਾਨਕ ਸੋਧ ਦੀ ਪੁਸ਼ਟੀ ਲਈ ਸੱਦਿਆ ਇਜਲਾਸ ਚੰਡੀਗੜ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਮੰਤਰੀ ਮੰਡਲ ਨੇ ਅੱਜ ਸੰਵਿਧਾਨਕ (126ਵੀਂ ਸੋਧ) ਬਿੱਲ-2019 ਤਹਿਤ ਐਸ.ਸੀ/ਐਸ.ਟੀ ਕੋਟਾ, ਐਂਗਲੋ ਇੰਡੀਅਨ ਤੋਂ ਬਿਨਾਂ ਰਾਜ ਵਿੱਚ ਅਗਲੇ 10 ਸਾਲਾਂ ਲਈ ਜਾਰੀ ਰੱਖਣ ਅਤੇ ਹੋਰ ਅਹਿਮ ਵਿਧਾਨਕ ਕੰਮ-ਕਾਜ ਲਈ 16 ਤੇ 17 ਜਨਵਰੀ, 2020 ਨੂੰ ਵਿਧਾਨ ਸਭਾ ਦਾ …
Read More »Daily Archives: January 10, 2020
ਡੀ.ਏ.ਵੀ ਇੰਟਰਨੈਸ਼ਨਲ ਸਕੂਲ਼ ਵਿਖੇ ਬੱਚਿਆਂ ਨੂੰ ਵੰਡੇ ਸਵੈਟਰ
ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸ਼ਕੂਲ ਵਿਖੇ ਗਰੀਬ ਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਮੁਫਤ ਸਿਖਿਆ ਮੁਹੱਈਆ ਕਰਵਾਉਣ ਲਈ ਨਵ ਪ੍ਰੇਰਣਾ ਸੰਸਥਾ ਚਲਾਈ ਜਾ ਰਹੀ ਹੈ।ਇਸ ਸੰਸਥਾ ਦੇ ਵਿਦਿਆਰਥੀਆਂ ਨੂੰ ਆਰਿਆ ਸਮਾਜ ਚੌਕ ਲਛਮਨਸਰ ਤੋਂ ਮਾਤਾ ਜਗਦੀਸ਼ ਰਾਣੀ ਅਤੇ ਪੰਡਿਤ ਮੁਰਾਰੀ ਲਾਲ ਵਲੋਂ ਸਵੈਟਰ ਵੰਡੇ ਗਏ।ਇਸ ਸਮੇਂ ਮੌਜੂਦ ਸਕੂਲ਼ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ …
Read More »ਪਾਕਿਸਤਾਨ ‘ਚ ਸਿੱਖ ਨੌਜਵਾਨ ਦੇ ਕਤਲ ਅਤੇ ਨਨਕਾਣਾ ਸਾਹਿਬ ਉਪਰ ਹੋਏ ਹਮਲੇ ਦੀ ਨਿੰਦਾ
ਭੀਖੀ, 10 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਰਾਸ਼ਟਰੀ ਸਿੱਖ ਸੰਗਤ ਦੇ ਕਾਰਜ਼ਕਾਰੀ ਚੇਅਰਮੈਨ ਦਵਿੰਦਰ ਸਿੰਘ ਗੁਜ਼ਰਾਲ ਨੇ ਕਿਹਾ ਕਿ ਪਾਕਿਸਤਾਨ ਵਿੱਚ ਘੱਟਗਿਣਤੀਆਂ ਹਿੰਦੂ ਅਤੇ ਸਿੱਖਾਂ, ਘੱਟ ਗਿਣਤੀ ਸੰਸਥਾਵਾਂ, ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਦੀ ਸੁਰੱਖਿਆ ਅਤੇ ਉਥੋਂ ਦੇ ਸਿੱਖਾਂ ਦੇ ਮਾਨ ਸਨਮਾਨ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।ਉਨਾਂ ਕਿਹਾ ਕਿ ਗੁਰਦੁਆਰਾ ਸ੍ਰੀ ਨਨਕਾਣਾ …
Read More »ਰਾਣਾ ਗੁਰਜੀਤ ਸਿੰਘ ਵਲੋਂ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ
ਕਪੂਰਥਲਾ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਅੱਜ ਲਾਹੌਰੀ ਗੇਟ ਤੋਂ ਬਾਬੇ ਤੇਲੂ ਦੀ ਕੁਟੀਆ ਤੱਕ ਦੇ ਰਸਤੇ ’ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ।ਉਨ੍ਹਾਂ ਕਿਹਾ ਕਿ ਵਿਰਾਸਤੀ ਸ਼ਹਿਰ ਕਪੂਰਥਲਾ ਦੇ ਸਰਵਪੱਖੀ ਵਿਕਾਸ ਅਤੇ ਇਥੋਂ ਦੇ ਵਸਨੀਕਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਕਿਹਾ ਕਿ …
Read More »ਅਗਰਵਾਲ ਵੂਮੈਨ ਸਭਾ ਨੇ ਮਨਾਈ ਧੀਆਂ ਦੀ ਲੋਹੜੀ
ਧੂਰੀ, 10 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਨਾਤਨ ਧਰਮ ਚੈਰੀਟੇਬਲ ਆਸ਼ਰਮ ਧੂਰੀ ਵਿਖੇ ਅਗਰਵਾਲ ਵੂਮੈਨ ਸਭਾ ਵਲੋਂ ਧੀਆਂ ਦੀ ਲੋਹੜੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਅਗਰਵਾਲ ਵੂਮੈਨ ਸਭਾ ਦੀ ਪ੍ਰਧਾਨ ਸ਼੍ਰੀਮਤੀ ਪੂਜਾ ਜ਼ਿੰਦਲ ਦੀ ਅਗਵਾਈ ‘ਚ ਕਰਵਾਇਆ ਗਿਆ।ਸਭਾ ਦੀ ਜ਼ਿਲਾ੍ਹ ਪ੍ਰਧਾਨ ਸ਼੍ਰੀਮਤੀ ਰੇਵਾ ਛਾਹੜੀਆ ਨੇ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਿਲ ਹੋ ਕੇ ਸਮਾਗਮ ਦੀ ਪ੍ਰਧਾਨਗੀ …
Read More »ਮੈਡਮ ਸੁਖਬੀਰ ਕੌਰ ਮਾਨ ਵਲੋਂ ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਟਰੱਸਟ ਨੂੰ ਲੋੜੀਂਦਾ ਸਮਾਨ ਭੇਂਟ
ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ -ਸੰਧੂ) – ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਟਰੱਸਟ (ਰਜਿ.) ਸੁਲਤਾਨਵਿੰਡ ਵਿਖੇ ਸੱਖਿਆ ਵਿਭਾਗ ‘ਚ ਸੇਵਾਵਾਂ ਨਿਭਾਉਣ ਵਾਲੀ ਲੈਕਚਰਾਰ ਸੁਖਬੀਰ ਮਾਨ ਵੱਲੋਂ ਇੱਕ ਵਿਸ਼ੇਸ਼ ਕਿਸਮ ਦਾ ਆਰਾਮਦਾਇਕ ਬੈਡ ਤੇ ਵਾਕਰ ਸਟੈਂਡ ਭੇਂਟ ਕੀਤਾ ਗਿਆ।ਟਰਸੱਟ ਮੁੱਖੀ ਬੀਬੀ ਸੰਦੀਪ ਕੌਰ ਖਾਲਸਾ ਨੇ ਲੈਕਚਰਾਰ ਸੁਖਬੀਰ ਕੌਰ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੱਚੀਆਂ ਤੇ ਬਿਰਧ ਮਾਤਾਵਾਂ ਦੇ ਇਸਤੇਮਾਲ ਵਿੱਚ …
Read More »ਬੱਸ ਸਟੈਂਡ ਦੇ ਅੰਦਰ ਹੀ ਆਟੋ ਲਈ ਬਣਾਈ ਜਾਵੇਗੀ ਪਾਰਕਿੰਗ – ਡੀ.ਸੀ
ਪਠਾਨਕੋਟ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਮਹਾਰਾਣਾ ਪ੍ਰਤਾਪ ਅੰਤਰਰਾਸਟਰੀ ਬੱਸ ਟਰਮੀਨਲ ਪਠਾਨਕੋਟ ਵਿਖੇ ਗੱਡੀਆਂ ਦੀ ਪਾਰਕਿੰਗ, ਪਾਰਕਾਂ ਵਿੱਚ ਲੋਕਾਂ ਦੇ ਬੈਠਣ ਲਈ ਵਿਵਸਥਾ, ਸਾਫ ਸਫਾਈ, ਤਰਤੀਬਵਾਰ ਲਗਾਏ ਜਾਣਗੇ ਵਾਹਨ ਅਤੇ ਹੋਰ ਸੁਵਿਧਾਵਾਂ ਯਾਤਰੀਆਂ ਨੂੰ ਦੇਣ ਲਈ ਕੀਤਾ ਜਾਵੇਗਾ ਹਰ ਸੰਭਵ ਉਪਰਾਲਾ।ਇਹ ਪ੍ਰਗਟਾਵਾ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਅੱਜ ਮਹਾਰਾਣਾ ਪ੍ਰਤਾਪ ਅੰਤਰਰਾਸ਼ਟਰੀ ਬੱਸ ਟਰਮੀਨਲ ਪਠਾਨਕੋਟ ਦਾ ਵਿਸ਼ੇਸ ਦੋਰਾ …
Read More »ਕੇਂਦਰੀ ਸਿੱਖ ਅਜਾਇਬ ਘਰ ਵਿਚ ਸਿੱਖ ਗਦਰੀ ਯੋਧਿਆਂ ਦੀ ਤਸਵੀਰਾਂ 11 ਜਨਵਰੀ ਨੂੰ ਹੋਣਗੀਆਂ ਸੁਸ਼ੋਭਿਤ
ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸਮਾਗਮ ਵੀ ਕੀਤਾ ਜਾਵੇਗਾ ਆਯੋਜਿਤ ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ 11 ਜਨਵਰੀ ਨੂੰ ਸਿੱਖ ਗਦਰੀ ਯੋਧਿਆਂ ਦੀਆਂ ਤਸਵੀਰਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀਆਂ ਜਾਣਗੀਆਂ।ਇਸ ਤੋਂ ਇਲਾਵਾ ਇਨ੍ਹਾਂ ਮਹਾਨ ਯੋਧਿਆਂ ਸਬੰਧੀ ਇਕ ਵਿਸ਼ੇਸ਼ ਸਮਾਗਮ ਵੀ ਕਰਵਾਇਆ ਜਾਵੇਗਾ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਚਾਈਨੀਜ਼ ਡੋਰ ਦੇ ਨੁਕਸਾਨ ਸੰਬੰਧੀ ਸੈਮੀਨਾਰ
ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਚਾਈਨੀਜ਼ ਡੋਰ ਤੋਂ ਹੋਣ ਵਾਲੇ ਨੁਕਸਾਨਾਂ ਸੰਬੰਧੀ ਜਾਗਰੁਕ ਕਰਨ ਲਈ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਚਾਈਨੀਜ਼ ਡੋਰ ਦੀ ਵਰਤੋਂ ਨਾ ਕਰਨ ਅਤੇ ਉਸ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੁਕ …
Read More »ਰਾਗੀ ਭਾਈ ਗੁਰਮੇਜ ਸਿੰਘ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ 151000/- ਦਾ ਚੈਕ ਭੇਟ
ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾਂ ਸਵੇਰੇ ਅੰਮ੍ਰਿਤ ਵੇਲੇ ਤਿਆਰ ਕੀਤੀ ਜਾਂਦੀ ਕੜਾਹ ਪ੍ਰਸਾਦਿ ਦੀ ਦੇਗ ਲਈ ਰਾਗੀ ਭਾਈ ਗੁਰਮੇਜ ਸਿੰਘ ਨੇ ਇੱਕ ਲੱਖ ਇੱਕਵੰਜਾ ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈਕ ਭੇਟ ਕੀਤਾ। ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਜਾਰੀ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਹੈ …
Read More »
Punjab Post Daily Online Newspaper & Print Media