ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) -ਵਿਹਾਰ ਸੁਸਾਇਟੀ ਸਥਾਨਕ ਵੱਲੋਂ ਸਥਾਨਕ ਵਿਰਸਾ ਵਿਹਾਰ ਦੇ ਵਿਹੜੇ ’ਚ 12 ਜਨਵਰੀ ਸ਼ਾਮ 4.00 ਵਜੇ ਸਥਾਨਕ ਰੰਗਕਰਮੀਆਂ, ਲੇਖਕਾਂ, ਅਦੀਬਾਂ ਅਤੇ ਸਾਹਿਤ ਤੇ ਕਲਾ ਪ੍ਰੇਮੀਆਂ ਵੱਲੋਂ ਲੋਹੜੀ ਦਾ ਤਿਉਹਾਰ ਮਨਾਇਆ ਜਾਵੇਗਾ।ਸੁਸਾਇਟੀ ਦੇ ਪ੍ਰਧਾਨ ਤੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਨੇ ਦੱਸਿਆ ਹੈ ਕਿ ਇਸ ਪ੍ਰੋਗਰਾਮ ਤੋਂ ਪਹਿਲਾਂ ਦੁਪਹਿਰ 2. 30 ਵਜੇ ਡਾ. ਪਰਮਿੰਦਰ ਸਿੰਘ …
Read More »Daily Archives: January 11, 2020
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਵੀਜ਼ੇ ਦੇਣ ’ਚ ਫਰਾਖ਼ਦਿਲੀ ਦਿਖਾਵੇ ਪਾਕਿਸਤਾਨ ਸਰਕਾਰ- ਲੌਂਗੋਵਾਲ
ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਪਾਕਿਸਤਾਨ ਦੂਤਾਵਾਸ ਵੱਲੋਂ ਵੀਜ਼ਾ ਨਾ ਦੇਣ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਜਿਹਾ ਹੋਣਾ ਅਫ਼ਸੋਸਨਾਕ ਹੈ।ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਖੇ ਸਿੱਖਾਂ ਦੇ ਮਹਾਨ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਖਿਲਾਫ਼ ਫਿਰਕੂ ਲੋਕਾਂ ਵੱਲੋਂ ਵਰਤੀ ਗਈ ਮੰਦਭਾਸ਼ਾ ਅਤੇ ਸਿੱਖ ਵਿਰੋਧੀ ਟਿੱਪਣੀਆਂ …
Read More »ਸਿੱਖ ਗਦਰੀ ਯੋਧਿਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ
ਸਿੱਖ ਗਦਰੀ ਯੋਧਿਆਂ ਦੇ ਪਰਿਵਾਰਕ ਮੈਂਬਰ ਸਨਮਾਨਿਤ ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਅੰਤਿ੍ਰੰਗ ਕਮੇਟੀ ਦੇ ਫੈਸਲੇ ਅਨੁਸਾਰ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਅੱਜ 18 ਸਿੱਖ ਗਦਰੀ ਯੋਧਿਆਂ ਦੀਆਂ ਤਸਵੀਰਾਂ ਸਥਾਪਿਤ ਕੀਤੀਆਂ ਗਈਆਂ।ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਕੁਲਵਿੰਦਰ ਸਿੰਘ ਨੇ ਅਰਦਾਸ ਕੀਤੀ ਇਸ ਨਾਲ ਗਦਰੀ ਬਾਬਿਆਂ …
Read More »ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਨਿਰਾਦਰ ‘ਤੇ ਸ਼੍ਰੋਮਣੀ ਕਮੇਟੀ ਨੇ ਐਮਾਜੋਨ ਨੂੰ ਭੇਜਿਆ ਕਾਨੂੰਨੀ ਨੋਟਿਸ
ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਐਮਾਜੋਨ ਆਨਲਾਈਨ ਕੰਪਨੀ ਵੱਲੋਂ ਟਾਇਲਟ ਸੀਟ ਕਵਰ ਅਤੇ ਪਾਏਦਾਨ ਉੱਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਦਾ ਸਖ਼ਤ ਨੋਟਿਸ ਲਿਆ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਐਮਾਜੋਨ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ।ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਐਮਾਜੋਨ ਦੀ ਇਸ ਘਟੀਆ ਹਰਕਤ ’ਤੇ …
Read More »Mini Marathon and Military Band Display at Amritsar on Jan 15
Jalandhar, Jan 11 (Punjab Post Bureau) – Indian Army celebrates Army Day on 15 Jan to commemorate Field Marshal General KM Cariappa taking over as the first Commander-in-Chief of the Indian Army. As a Part of the nationwide celebration of Army Day 2020, the Panther Division of Indian Army will conduct a first of its kind Military Band Display …
Read More »ਜਨਮ ਦਿਨ ਮੁਬਾਰਕ – ਅਗਮਜੋਤ ਸਿੰਘ ਸੰਧੂ
ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਅਗਮਜੋਤ ਸਿੰਘ ਸੰਧੂ ਦੇ ਜਨਮ ਦਿਨ ਦੀਆਂ ਉਸ ਦੇ ਪਿਤਾ ਸੰਦੀਪ ਸਿੰਘ ਤੇ ਮਾਤਾ ਭੁਪਿੰਦਰ ਕੌਰ ਵਾਸੀ ਸਥਾਨਕ ਪ੍ਰੀਤ ਐਵਨਿਊ ਮਜੀਠਾ ਰੋਡ ਨੂੰ ਬਹੁਤ-ਬਹੁਤ ਮਬਾਰਕਾਂ।
Read More »ਸਵ. ਹਰਜੀਤ ਸਿੰਘ ਰਾਜਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 12 ਜਨਵਰੀ ਨੂੰ
ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ ਬਿਊਰੋ) – ਨਵਾਂ ਸਾਲ 2020 ਮਨਾਉਣ ਗਏ ਜਿਸ ਨੌਜਵਾਨ ਹਰਜੀਤ ਸਿੰਘ ਰਾਜਾ ਦੀ ਇੱਕ ਰੈਸਟੋਰੈਂਟ ਦੇ ਬਾਊਂਸਰਾਂ ਵਲੋਂ ਮਾਰਕੁੱਟ ਕੀਤੇ ਜਾਣ ਉਪਰੰਤ 3 ਜਨਵਰੀ 2020 ਨੂੰ ਸਥਾਨਕ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ ਸੀ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 12 ਜਨਵਰੀ ਨੂੰ ਹੋਵੇਗਾ।ਸਵ. ਹਰਜੀਤ ਸਿੰਘ ਰਾਜਾ ਦੇ ਪਿਤਾ ਮੱਖਣ ਸਿੰਘ ਨੇ ਦੱਸਿਆ ਹੈ ਕਿ ਉਨਾਂ ਦੇ …
Read More »ਮਸੀਹ ਭਾਈਚਾਰੇ ਸਮੇਤ ਹਰੇਕ ਧਰਮ ਦਾ ਦਿਲੋਂ ਸਤਿਕਾਰ ਕਰਦਾ ਹਾਂ – ਗਿਆਨੀ ਜਸਵੰਤ ਸਿੰਘ
ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ ਬਿਊਰੋ) – ਗਿਆਨੀ ਜਸਵੰਤ ਸਿੰਘ ਨੇ ਮਸੀਹ ਭਾਈਚਾਰੇ ਵੱਲੋਂ ਕੀਤੇ ਗਏ ਰੋਸ ਮੁਜਾਹਰੇ ਪ੍ਰਤੀ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ ਹਰੇਕ ਭਾਈਚਾਰਾ ਉਨਾਂ ਲਈ ਸਤਿਕਾਰਤ ਹੈ।ਉਹ ਮਸੀਹ ਭਾਈਚਾਰੇ ਦਾ ਦਿਲੋਂ ਸਤਿਕਾਰ ਕਰਦੇ ਹਨ। ਉਨਾਂ ਕਿਹਾ ਕਿ ਉਹ ਸਿੱਖ ਧਰਮ ਦਾ ਪ੍ਰਚਾਰ ਕਰਦੇ ਹਨ ਤੇ ਕਦੇ ਵੀ ਕਿਸੇ ਧਰਮ ਪ੍ਰਤੀ ਮਾੜੀ ਸ਼ਬਦਾਵਲੀ ਨਹੀਂ ਵਰਤੀ।ਕਿਤੇ ਇਤਿਹਾਸਕ ਹਵਾਲਿਆਂ ਦੋਰਾਨ …
Read More »ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਉਚ ਅਦਾਲਤਾਂ ਤੱਕ ਜਾਵਾਂਗੇ – ਮਜੀਠੀਆ
ਮਜੀਠਾ, 11 ਜਨਵਰੀ (ਪੰਜਾਬ ਪੋਸਟ ਬਿਊਰੋ) – ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇ ਅਕਾਲੀ ਆਗੂਆਂ ਦੀਆਂ ਲਾਈਵ ਪੈ੍ਸ ਕਾਨਫ਼ਰੰਸਾਂ ਦੌਰਾਨ ਹੀ ਗੈਗਸਟਰਾਂ ਦੀਆਂ ਧਮਕੀਆਂ ਆਉਣ ਲੱਗ ਜਾਣ ਤਾਂ ਇਹ ਸਰਕਾਰ ਨਾਮ ਦੀ ਕੋਈ ਸ਼ੈਅ ਨਾ ਹੋਣ ਦਾ ਪ੍ਰਗਟਾਵਾ ਹੈ। ਬਾਬਾ ਗੁਰਦੀਪ ਸਿੰਘ ਦੀ ਅੰਤਿਮ ਅਰਦਾਸ ‘ਚ ਸ਼ਾਮਿਲ ਹੋਣ ਆਏ …
Read More »10 ਦਿਨਾਂ ‘ਚ ਕਾਤਲ ਫੜੋ ਨਹੀਂ ਤਾਂ ਐਸ.ਐਸ.ਪੀ ਦਫ਼ਤਰ ਦਾ ਹੋਵੇਗਾ ਘਿਰਾਓ -ਸੁਖਬੀਰ ਬਾਦਲ
ਬਾਬਾ ਗੁਰਦੀਪ ਸਿੰਘ ਨੂੰ ਸ਼ਰਧਾਂਜਲੀ ਭੇਟ ਮਜੀਠਾ, 11 ਜਨਵਰੀ (ਪੰਜਾਬ ਪੋਸਟ ਬਿਊਰੋ) – ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗਂੈਗਸਟਰਵਾਦ ਦੇ ਵਾਧੇ ਲਈ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਬਾਦਲ ਅੱਜ ਇਥੋਂ ਨੇੜਲੇ ਪਿੰਡ ਵਡਾਲਾ ਵਿਖੇ ਕਤਲ ਕੀਤੇ ਗਏ ਸਾਬਕਾ ਅਕਾਲੀ ਸਰਪੰਚ ਅਤੇ ਬਿਕਰਮ ਸਿੰਘ ਮਜੀਠੀਆ ਦੇ ਨਜ਼ਦੀਕੀ ਬਾਬਾ ਗੁਰਦੀਪ ਸਿੰਘ ਉਮਰਪੁਰਾ ਨਮਿਤ …
Read More »
Punjab Post Daily Online Newspaper & Print Media