Tuesday, November 24, 2026

Daily Archives: January 14, 2020

ਸ਼੍ਰੋਮਣੀ ਕਮੇਟੀ ਨੇ ਵਿਸ਼ਵ ਪੁਸਤਕ ਮੇਲੇ ’ਚ ਕੀਤੀ ਸ਼ਮੂਲੀਅਤ

ਅੰਮ੍ਰਿਤਸਰ/ ਦਿੱਲੀ, 14 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਇਤਿਹਾਸ ਅਤੇ ਗੁਰਮਤਿ ਸਿਧਾਤਾਂ ਦੀ ਤਰਜ਼ਮਾਨੀ ਕਰਦੇ ਸਾਹਿਤ ਨੂੰ ਪਾਠਕਾਂ ਤੱਕ ਪਹੁੰਚਾਉਣ ਲਈ ਸਿੱਖ ਕੌਮ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਦੇ ਪ੍ਰਗਤੀ ਮੈਦਾਨ ’ਚ ਏਸ਼ੀਆ ਦੇ ਸਭ ਤੋਂ ਵੱਡੇ ਪੁਸਤਕ ਮੇਲੇ ਵਿਚ ਸ਼ਮੂਲੀਅਤ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਜੀ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ …

Read More »

ਲੋਹੜੀ ਮੋਕੇ ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਟਰੱਸਟ ਨੂੰ ਲੋਹੜੀ ਦਾ ਸਮਾਨ ਭੇਂਟ

ਅੰਮ੍ਰਿਤਸਰ, 13 ਜਨਵਰੀ (ਪੰਜਾਬਨ ਪੋਸਟ – ਸੰਧੂ) – ਲੋਹੜੀ ਦੇ ਪਾਵਨ ਤਿਓਹਾਰ ਮੋਕੇ ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਟਰੱਸਟ ਸੁਲਤਾਨਵਿੰਡ ਦੀ ਮੁੱਖ ਸੇਵਾਦਾਰ ਬੀਬੀ ਸੰਦੀਪ ਕੌਰ ਤੇ ਬੱਚੀਆ ਨੂੰ ਲੋਹੜੀ ਦਾ ਸਮਾਨ ਭੇਂਟ ਕਰਦੇ ਡਾ. ਹਰਜੀਤ ਸਿੰਘ ਸਾਰਚੂਰ, ਵੀਰ ਪ੍ਰਸ਼ਤੋਮ ਸ਼ਰਮਾ ਤੇ ਹੋਰ।

Read More »

ਨਵੇਂ ਸਾਲ ਦੀ ਆਮਦ ‘ਤੇ ਲੇਖਕ ਮੰਚ ਸਮਰਾਲਾ ਦੀ ਮਾਸਿਕ ਇਕੱਤਰਤਾ

ਸਮਰਾਲਾ, 13 ਜਨਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਨਵੇਂ ਵਰ੍ਹੇ ਨੂੰ ਖ਼ੁਸ਼ਾਮਦੀਦ ਆਖਦੇ ਹੋਏ ਲੇਖਕ ਮੰਚ ਸਮਰਾਲਾ ਦੀ ਸਾਲ ਦੀ ਪਹਿਲੀ ਮਾਸਿਕ ਮੀਟਿੰਗ ਮੰਚ ਦੇ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਸ਼ਾਹੀ ਦੀ ਪ੍ਰਧਾਨਗੀ ਹੇਠ ਹੋਈ।ਇਹ ਇਕੱਤਰਤਾ ਉਰਦੂ ਦੇ ਮਹਾਨ ਸ਼ਾਇਰ ਫ਼ੈਜ ਅਹਿਮਦ ਫ਼ੈਜ ਅਤੇ ਸਹਾਦਤ ਹਸਨ ਮੰਟੋ ਨੂੰ ਸਮਰਪਿਤ ਕੀਤੀ ਗਈ।ਮੀਟਿੰਗ ਵਿੱਚ ਹਾਜ਼ਰ ਲੇਖਕਾਂ ਨੇ ਮੰਚ ਦੇ ਪ੍ਰਧਾਨ ਦਲਜੀਤ ਸ਼ਾਹੀ …

Read More »

ਪਾਵਰਕਾਮ ਦੇ ਪੈਨਸ਼ਨਰਾਂ ਵਲੋਂ ਤਿੱਖੇ ਸੰਘਰਸ਼ ਦਾ ਐਲਾਨ

ਸਮਰਾਲਾ, 13 ਜਨਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਪਾਵਰਕਾਮ ਦੇ ਪੈਨਸ਼ਨਰਾਂ ਵਲੋਂ ਮਹੀਨਾਵਾਰ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਮਰਾਲਾ ਮੰਡਲ ਅਧੀਨ ਪੈਦੇ ਸਮੂਹ ਪੈਨਸ਼ਨਰਾਂ ਅਤੇ ਵਿਧਵਾਵਾਂ ਨੇ ਹਿੱਸਾ ਲਿਆ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਕੰਦਰ ਸਿੰਘ ਮੰਡਲ ਪ੍ਰਧਾਨ ਨੇ ਸਾਰੇ ਪੈਨਸ਼ਨਰਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ।ਸਰਕਾਰ ਅਤੇ ਪਾਵਰਕਾਮ ਦੇ ਪ੍ਰਬੰਧ ਦੀ ਸਖਤ ਸ਼ਬਦਾਂ ਵਿੱਚ …

Read More »

ਭਗਵਾਨ ਪਰਸ਼ੂ ਰਾਮ ਜੈਅੰਤੀ ਮੌਕੇ ਛੁੱਟੀ ਦਾ ਐਲਾਨ ਕਰਨ ‘ਤੇ ਸ੍ਰੀ ਬ੍ਰਾਹਮਣ ਸਭਾ ਪੰਜਾਬ ਵਲੋਂ ਧੰਨਵਾਦ

ਸਮਰਾਲਾ, 13 ਜਨਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਸ੍ਰੀ ਬ੍ਰਾਹਮਣ ਸਭਾ ਪੰਜਾਬ (ਰਜਿ:) ਦੀ ਇੱਕ ਅਹਿਮ ਮੀਟਿੰਗ ਸਭਾ ਦੇ ਜਨਰਲ ਸਕੱਤਰ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ।ਜਿਸ ਸਬੰਧੀ ਪੰਜਾਬ ਦੇ ਸੀਨੀ: ਮੀਤ ਪ੍ਰਧਾਨ ਸੋਨੀ ਸੱਦੀ ਜਾਰੀ ਬਿਆਨ ਵਿਚ ਪੰਜਾਬ ਸਰਕਾਰ ਵਲੋਂ ਭਗਵਾਨ ਸ੍ਰੀ ਪਰਸ਼ੂ ਰਾਮ ਜੈਅੰਤੀ ਮੌਕੇ ਗਜਟਿਡ ਛੁੱਟੀ ਦਾ ਐਲਾਨ ਕਰਕੇ ਪੰਜਾਬ ਦੇ 40 ਲੱਖ ਬ੍ਰਾਹਮਣ ਭਾਈਚਾਰ …

Read More »

ਨਾਗਰਿਕਤਾ ਸੋਧ ਕਨੂੰਨ/ਨਾਗਰਿਕਤਾ ਰਜਿਸਟ੍ਰੇਸ਼ਨ ਅਤੇ ਆਰਥਿਕ ਮੰਦੀ ਬਾਰੇ ਵਿਸ਼ਾਲ ਇਕੱਤਰਤਾ

ਸਮਰਾਲਾ, 13 ਜਨਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਲੋਕ ਮੋਰਚਾ ਪੰਜਾਬ ਇਕਾਈ ਸਮਰਾਲਾ ਵਲੋਂ ਆਰਥਿਕ ਮੰਦੀ, ਸੀ.ਏ.ਏ/ ਐਨ.ਆਰ.ਸੀ ਦੇ ਵਿਰੋਧ ’ਚ ਵਿਸ਼ਾਲ ਇਕੱਤਰਤਾ ਕੁਲਵੰਤ ਸਿੰਘ ਤਰਕ ਕਨਵੀਨਰ ਲੋਕ ਮੋਰਚਾ ਪੰਜਾਬ (ਇਕਾਈ ਸਮਰਾਲਾ) ਦੀ ਪ੍ਰਧਾਨਗੀ ਹੇਠ ਕੀਤੀ ਗਈ।ਜਿਸ ਵਿੱਚ ਇਨਕਲਾਬੀ, ਜਨਤਕ, ਜਮਹੂਰੀ ਜਥੇਬੰਦੀਆਂ ਦੇ ਆਗੂਆਂ, ਮੈਂਬਰਾਂ, ਕਾਰਕੁੰਨਾਂ, ਬੁੱਧੀਜੀਵੀਆਂ ਤੇ ਹੋਰ ਇਨਸਾਫ਼ ਪਸੰਦ, ਧਰਮ ਨਿਰਪੱਖ ਲੋਕਾਂ ਨੇ ਹਿੱਸਾ ਲਿਆ। ਸਭ ਤੋਂ …

Read More »

ਕੋਟਲਾ ਸਮਸ਼ਪੁਰ ਦੁੱਧ ਉਤਪਾਦਕ ਸਹਿਕਾਰੀ ਸਭਾ ਦਾ ਦੂਜਾ ਸਲਾਨਾ ਬੋਨਸ ਵੰਡ ਸਮਾਰੋਹ ਕਰਵਾਇਆ

ਸਮਰਾਲਾ, 13 ਜਨਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਕੋਟਲਾ ਸਮਸ਼ਪੁਰ ਵਿਖੇ ਦੀ ਕੋਟਲਾ ਸਮਸ਼ਪੁਰ ਦੁੱਧ ਉਤਪਾਦਕ ਸਹਿਕਾਰੀ ਸਭਾ ਕੋਟਲਾ ਸਮਸ਼ਪੁਰ ਵਲੋਂ ਆਪਣਾ ਸਲਾਨਾ ਦੂਜਾ ਬੋਨਸ ਵੰਡ ਸਮਾਰੋਹ ਪਿੰਡ ਦੀ ਧਰਮਸ਼ਾਲਾ ਦੇ ਅਹਾਤੇ ਵਿਖੇ ਕਰਵਾਇਆ ਗਿਆ।ਇਸ ਮੁਨਾਫਾ ਵੰਡ ਸਮਾਰੋਹ ਵਿੱਚ ਵੇਰਕਾ ਡੇਅਰੀ ਲੁਧਿਆਣਾ ਦੇ ਡਾਇਰੈਕਟਰ ਗੁਰਚਰਨ ਸਿੰਘ ਬਾਠ, ਕੁਲਵੀਰ ਸਿੰਘ ਹੇੜੀਆਂ ਡਾਇਰੈਕਟਰ, ਗੁਰਦੀਪ ਸਿੰਘ ਐਮ.ਪੀ.ਏ, ਨਵਪ੍ਰੀਤ ਸਿੰਘ …

Read More »

ਗੁਰੂ ਕਲਗੀਧਰ ਸਕੂਲ ਵਿਖੇ ਲੋਹੜੀ ਸਮਾਰੋਹ ਦਾ ਆਯੋਜਨ

ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ – ਸੰਧੂ) – ਗੁਰੂ ਕਲਗੀਧਰ ਪਬਲਿਕ ਸਕੂਲ ਦਾਲਮ ਵਿਖੇ ਡਾਇਰੈਕਟਰ ਤੇਜਬੀਰ ਸਿੰਘ ਦੀ ਅਗਵਾਈ ਤੇ ਪ੍ਰਿੰਸੀਪਲ ਹਰਜਿੰਦਰ ਕੌਰ ਦੀ ਦੇਖ-ਰੇਖ ਹੇਠ ਭੁੱਗਾ ਬਾਲ ਕੇ ਲੋਹੜੀ ਦਾ ਤਿਓਹਾਰ ਮਨਾਇਆ ਗਿਆ।ਵਿਦਿਆਰਥੀਆਂ ਨੇ ਲੋੋਹੜੀ ਤੇ ਪੰਜਾਬੀ ਸਭਿਆਚਾਰ ਗੀਤਾਂ ਦਾ ਪੋ੍ਰਗਰਾਮ ਪੇਸ਼ ਕੀਤਾ।ਡਾਇਰੈਕਟਰ ਤੇਜਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਸਭਿਆਚਾਰ ਨਾਲ ਜੁੜੇ ਰਹਿਣ ਦੀ ਪ੍ਰੇਰਨਾ ਦਿੱਤੀ।ਉਨਾਂ ਕਿਹਾ ਕਿ ਲੋਹਵੀ …

Read More »

ਰਾਸ਼ਟਰੀ ਖੇਡ ਪ੍ਰਤੀਯੋਗਤਾ ਲਈ ਖਿਡਾਰਨਾਂ ਆਂਧਰਾ ਪ੍ਰਦੇਸ਼ ਰਵਾਨਾ

ਅੰਮ੍ਰਿਤਸਰ, 13 ਜਨਵਰੀ (ਪੰਜਾਬਨ ਪੋਸਟ – ਸੰਧੂ) – ਆਂਧਰਾ ਪ੍ਰਦੇਸ਼ ਦੇ ਵੈਸਟ ਗੋਦਾਵਰੀ ਵਿਖੇ ਹੋ ਰਹੀ 65ਵੀਂ ਸਕੂਲ ਬਾਲਬੈਡਮਿੰਟਨ ਨੈਸ਼ਨਲ ਚੈਂਪੀਅਨਸ਼ਿਪ 2020 ਦੇ ਵਿੱਚ ਸ਼ਮੂਲੀਅਤ ਕਰਨ ਜਾ ਰਹੀ ਪੰਜਾਬ ਦੀ ਟੀਮ ਦੀਆਂ ਖਿਡਾਰਣਾਂ ਕਪਤਾਨ ਸਿਮਰਜੀਤ ਕੌਰ, ਪ੍ਰੀਤੀ, ਅਮਨਦੀਪ ਕੌਰ, ਹਰਪ੍ਰੀਤ ਕੌਰ ਅਤੇ ਹਰਜੀਤ ਕੌਰ ਰਵਾਨਾ ਹੋ ਗਈਆਂ। ਕੋਚ ਜੀ.ਐਸ ਭੱਲਾ ਨੇ ਦੱਸਿਆ ਕਿ ਖਿਡਾਰਨਾਂ ਨੂੰ ਜ਼ਿਲ੍ਹਾ ਤੇ ਸੂਬਾ ਬਾਲਬੈਂਡਮਿੰਟਨ ਐਸੋਸੀਏਸ਼ਨ …

Read More »

ਲੋਹੜੀ ਦੇ ਤਿਉਹਾਰ ‘ਤੇ ਮਲਟੀਪਰਪਜ ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ ਵਿਸ਼ੇਸ਼ ਪ੍ਰੋਗਰਾਮ

ਪਠਾਨਕੋਟ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਖੇਡ ਵਿਭਾਗ ਪਠਾਨਕੋਟ ਵੱਲੋਂ ਲੋਹੜੀ ਦੇ ਤਿਉਹਾਰ ‘ਤੇ ਮਲਟੀਪਰਪਜ ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ ਵਿਸ਼ੇਸ ਪ੍ਰੋਗਰਾਮ ਜਿਲ੍ਹਾ ਖੇਡ ਅਫਸਰ ਕੁਲਵਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤਾ ਗਿਆ।ਜਿਲ੍ਹਾ ਪਠਾਨਕੋਟ ਦੇ ਖਿਡਾਰੀਆਂ ਨੇ ਵੀ ਭਾਗ ਲਿਆ।ਲੋਹੜੀ ਤਿਉਹਾਰ ‘ਤੇ ਜਿਲ੍ਹਾ ਖੇਡ ਅਫਸਰ ਕੁਲਵਿੰਦਰ ਸਿੰਘ ਨੇ ਸਾਰੇ ਖਿਡਾਰੀਆਂ ਨੂੰ ਲੋਹੜੀ ਦੀ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਸਾਨੂੰ …

Read More »