Kapurthala, Jan 14 (Punjab Post Bureau) – Dheeyan Di Lohri event organized by health department kapurtahla under the guidance of Civil Surgeon Dr. Jasmeet Kaur Bawa. During the function 13 girl child were honoured . On the occasion a bonfire was lit in the hospital premesis . Dr. jasmeet kaur Bawa said that girl child is not a curse but …
Read More »Daily Archives: January 15, 2020
ਧੀਆਂ ਹਰ ਪਾਸੇ ਰੌਸ਼ਨੀ ਬਖੇਰਦੀਆਂ ਹਨ – ਡਾ. ਜਸਮੀਤ ਬਾਵਾ
ਸਿਵਲ ਹਸਪਤਾਲ ਵਿਖੇ ਮਨਾਈ ਧੀਆਂ ਦੀ ਲੋਹੜੀ ਕਪੂਰਥਲਾ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਲੜਕੀਆਂ ਸਮਾਜ ਲਈ ਇੱਕ ਵਰਦਾਨ ਹਨ ਜੋ ਕਿ ਹਰ ਪਾਸੇ ਰੋਸ਼ਣੀ ਬਿਖੇਰਦੀਆਂ ਹਨ, ਇਹ ਸ਼ਬਦ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਸਿਵਲ ਹਸਪਤਾਲ ਵਿਖੇ ਮਨਾਈ ਗਈ ਧੀਆਂ ਦੀ ਲੋਹੜੀ ਪ੍ਰੋਗਰਾਮ ਦੌਰਾਨ ਕਹੇ।ਉਨ੍ਹਾਂ ਕਿਹਾ ਕਿ ਧੀਆਂ ਬਿਨ੍ਹਾਂ ਇਸ ਸ੍ਰਿਸ਼ਟੀ ਦੀ ਕਲਪਨਾ ਨਹੀਂ ਕੀਤੀ ਜਾਂ ਸਕਦੀ ਅਤੇ …
Read More »ਸੀ.ਜੇ.ਐਮ ਅਜੀਤ ਪਾਲ ਸਿੰਘ ਨੇ ਜ਼ੇਲ੍ਹ ਕੈਂਪ ਕੋਰਟ ‘ਚ ਕੇਸਾਂ ਦਾ ਨਿਪਟਾਰਾ ਕਰਕੇ ਦਿੱਤੇ ਰਿਹਾਈ ਦੇ ਹੁਕਮ
ਕਪੂਰਥਲਾ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਕੈਂਪ ਕੋਰਟ ਦੌਰਾਨ ਜਿਲ੍ਹਾ ਕਪੂਰਥਲਾ ਦੀਆਂ ਵੱਖ-ਵੱਖ ਕੋਰਟਾਂ ਵਿੱਚੋਂ ਭੇਜੇ ਗਏ ਅਤੇ ਕੇਸਾਂ ਨੂੰ ਡੀਲ ਕਰਦਿਆਂ ਜ਼ੇਲ੍ਹ ਦੌਰੇ ਦੌਰਾਨ ਜ਼ੇਲ੍ਹ ਵਿੱਚ ਬਣੇ ਲੀਗਲ ਏਡ ਕਲੀਨਿਕ ਦਾ ਵੀ ਦੌਰਾ ਕੀਤਾ ਗਿਆ ਅਤੇ ਕੈਦੀਆਂ/ਹਵਾਲਾਤੀਆਂ ਨੂੰ ਦਿੱਤੀ ਜਾਂਦੀ ਮੁਫਤ ਕਾਨੂੰਨੀ ਸਹਾਇਤਾ ਦਾ ਰਿਕਾਰਡ ਬਰੀਕੀ ਨਾਲ ਵਾਚਿਆ ਗਿਆ। ਇਸ ਦੌਰਾਨ ਜ਼ੇਲ੍ਹ ਵਿੱਚ ਡਿਊਟੀ ਦੇ ਰਹੇ ਪੈਰਾ ਲੀਗਲ …
Read More »ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਯੋਜਨਾ ਅਧੀਨ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ
ਕਪੂਰਥਲਾ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਨੈਸ਼ਨਲ ਬੈਂਕ ਵਲੋਂ ਪੇਂਡੂ ਵਿਕਾਸ ਵਿਭਾਗ ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਪੂਰਥਲਾ ਵਿਖੇ ਰੂਰਲ ਸੈਲਫ ਇੰਮਪਲਾਈਮੈਂਟ ਟੇ੍ਨਿੰਗ ਇੰਸਟੀਚਿਊਟ ਚਲਾਇਆ ਜਾ ਰਿਹਾ ਹੈ, ਜਿਥੇ ਵੱਖ-ਵੱਖ ਕਿਤਿਆਂ ਦੀ ਟੇ੍ਰਨਿੰਗ ਦੇ ਕੇ ਬੇਰੋਜ਼ਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਸਵੈ-ਰੋਜਗਾਰ ਮੁਹਈਆ ਕਰਵਾਇਆ ਜਾ ਰਿਹਾ ਹੈ।ਇਸੇ ਲੜੀ ਨੂੰ ਅੱਗੇ ਵਧਾਉਂਦਿਆ ਹੋਇਆ ਸੰਸਥਾ ਵਲੋਂ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ …
Read More »ਖ਼ਾਲਸਾ ਕਾਲਜ ਮੈਨੇਜ਼ਮੈਂਟ ਦੇ ਵਿੱਦਿਅਕ ਅਦਾਰਿਆਂ ’ਚ ਉਤਸ਼ਾਹ ਨਾਲ ਮਨਾਈ ਲੋਹੜੀ
ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚੱਲਦੇ ਵਿੱਦਿਅਕ ਅਦਾਰਿਆਂ ’ਚ ਲੋਹੜੀ ਦਾ ਤਿਉਹਾਰ ਬੜੇ ਹੀ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ’ਚ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪਿ੍ਰੰਸੀਪਲ ਡਾ. ਮਨਪ੍ਰੀਤ ਕੌਰ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਪਿ੍ਰੰਸੀਪਲ ਨਾਨਕ ਸਿੰਘ ਨੇ ਲੋਹੜੀ …
Read More »40 ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਨਿਹੰਗ ਸਿੰਘਾਂ ਵਲੋਂ ਮਹੱਲਾ ਅੱਜ
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਮੁਕਤਸਰ ਦੇ 40 (ਮੁਕਤਿਆਂ) ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚੱਲਦਾ ਵਹੀਰ ਚੱਕਰਵਰਤੀ ਵਲੋਂ ਚਲੀ ਆਉਂਦੀ ਖਾਲਸਾਈ ਰਵਾਇਤ ਅਨੁਸਾਰ 15 ਜਨਵਰੀ ਨੂੰ ਸਮੂਹ ਨਿਹੰਗ ਸਿੰਘਾਂ ਦਲਾਂ ਦੇ ਸਹਿਯੋਗ ਨਾਲ ਪੁਰਾਤਨ ਖਾਲਸਾਈ ਪਰੰਪਰਾ ਅਨੁਸਾਰ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਣੀ ਬੁੱਢਾ ਦਲ ਨੇੜੇ ਗੁਰਦੁਆਰਾ …
Read More »
Punjab Post Daily Online Newspaper & Print Media