ਪੰਜਾਬੀ ਫਿਲਮ `ਕਿਸਮਤ` ਵਿੱਚ ਸਹਿ ਨਾਇਕਾ ਦੇ ਰੂਪ ਵਿਚ ਪੰਜਾਬੀ ਪਰਦੇ ‘ਤੇ ਆਈ ਤਾਨੀਆ ਛੋਟੀ ਉਮਰ ਦੀ ਪਹਿਲੀ ਅਦਾਕਾਰਾ ਹੈ।ਜੋ ਲੇਖਕ-ਨਿਰਦੇਸ਼ਕ ਜਗਦੀਪ ਸਿੱਧੂ ਵਲੋਂ ਨਵੀਂ ਬਣਾਈ ਪੰਜਾਬੀ ਫ਼ਿਲਮ `ਸੁਫਨਾ` ਵਿੱਚ ਉਹ ਸੁਪਰ ਸਟਾਰ ਨਾਇਕ ਐਮੀ ਵਿਰਕ ਨਾਲ ਦਿਖੇਗੀ।ਇਹ ਫਿਲਮ ਅਗਾਮੀ 14 ਫਰਵਰੀ 2020 ਨੂੰ ਵੈਲਨਟਾਈਨ ਡੇਅ `ਤੇ ਰਿਲੀਜ਼ ਹੋਵੇਗੀ।ਬਾਕਮਾਲ ਅਦਾਵਾਂ ਤੇ ਹੁਸਨ ਦੀ …
Read More »Daily Archives: January 16, 2020
`ਖਤਰੇ ਦਾ ਘੁੱਗੂ` ਲੈ ਕੇ ਆ ਰਿਹੈ ਨਿਰਦੇਸ਼ਕ `ਸ਼ਿਵਤਾਰ ਸ਼ਿਵ`
ਵਪਾਰਕ ਸਿਨੇਮੇ ਦੀ ਭੀੜ ਵਿੱਚ ਕੁੱਝ ਵੱਖਰਾ ਕਰਨ ਵਾਲਾ ਨਿਰਦੇਸ਼ਕ ਸ਼ਿਵਤਾਰ ਸ਼ਿਵ ਆਪਣੇ ਕੰਮ ਕਰਕੇ ਹਮੇਸਾਂ ਹੀ ਚਰਚਾ ਵਿੱਚ ਰਿਹਾ ਹੈ।‘ਕੌਮ ਦੇ ਹੀਰੇ’, ‘ਪੱਤਾ ਪੱਤਾ ਸਿੰਘਾਂ ਦਾ ਵੈਰੀ’, ‘ਯਾਰ ਅਨਮੁੱਲੇ-2’,’ਨਿੱਕਾ ਜ਼ੈਲਦਾਰ-2’, ‘ਧਰਮ ਯੁੱਧ ਮੋਰਚਾ’, ‘ਵਨਸ ਅਪੋਨ ਟਾਇਮ ਇੰਨ ਅੰਮ੍ਰਿਤਸਰ’ ਅਤੇ ‘ਸੱਗੀ ਫੁੱਲ’ ਵਰਗੀਆਂ ਫਿਲਮਾਂ ਦਰਸ਼ਕਾਂ ਦੀ ਝੋਲੀ ਪਾਉਣ ਵਾਲਾ ਸਫ਼ਲ ਨਿਰਦੇਸ਼ਕ ਸ਼ਿਵਤਾਰ ਸ਼ਿਵ …
Read More »19, 20 ਅਤੇ 21 ਜਨਵਰੀ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ – ਵਧੀਕ ਡਿਪਟੀ ਕਮਿਸ਼ਨਰ
0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਯਕੀਨਨ ਪਿਲਾਉਣ ਦੀ ਅਪੀਲ ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਹਤ ਵਿਭਾਗ ਵੱਲੋਂ 19 ਜਨਵਰੀ 2020 ਨੂੰ ਹੋਣ ਵਾਲੇ ਨੈਸ਼ਨਲ ਪੋਲੀਓ ਰਾਊਂਡ ਸਬੰਧੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਹਿੰਮਾਸੂ ਅਗਰਵਾਲ ਦੀ ਰਹਿਨੁਮਾਈ ਹੇਠ ਹੋਈ, ਇਸ ਮੀਟਿਗ ਵਿਚ ਸਿਵਲ ਸਰਜਨ ਡਾ: ਪ੍ਰਭਦੀਪ ਕੌਰ ਜੋਹਲ, ਜਿਲਾ੍ਹ ਟੀਕਾਕਰਨ ਅਫਸਰ ਡਾ: ਰਮੇਸ਼ ਪਾਲ …
Read More »31ਵੇਂ ਕੌਮੀ ਸੜਕ ਸੁਰੱਖਿਆ ਹਫ਼ਤੇ ਦੌਰਾਨ ਮਾਧਵ ਵਿਦਿਆ ਨਿਕੇਤਨ ਸੀਨੀ. ਸੈਕੰ. ਸਕੂਲ ਵਿਖੇ ਸਮਾਗਮ
ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਅੰਮਿ੍ਰਤਸਰ ਡਾ: ਸੁਖਚੈਨ ਸਿੰਘ ਗਿੱਲ, ਵਧੀਕ ਉਪ ਕਮਿਸ਼ਨਰ ਪੁਲਿਸ ਟਰੈਫਿਕ ਅੰਮਿ੍ਰਤਸਰ ਸ਼੍ਰੀਮਤੀ ਜਸਵੰਤ ਕੋਰ ਰਿਆੜ ਪੀ.ਪੀ.ਐਸ ਅਤੇ ਸਹਾਇਕ ਕਮਿਸ਼ਨਰ ਪੁਲਿਸ ਟਰੈਫਿਕ ਅੰਮ੍ਰਿਤਸਰ ਗੁਰਮੀਤ ਸਿੰਘ ਪੀ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਏ.ਐਸ.ਆਈ ਕੰਵਲਜੀਤ ਸਿੰਘ, ਇੰਚਾਰਜ ਟਰੈਫਿਕ ਐਜੂਕੇਸ਼ਨ ਸੈਲ ਅਤੇ ਐਚ.ਸੀ ਸਲਵੰਤ ਸਿੰਘ ਵਲੋ 31ਵੇਂ ਕੌਮੀ ਸੜਕ ਸੁਰੱਖਿਆ ਹਫ਼ਤੇ ਦੌਰਾਨ ਮਾਧਵ ਵਿਦਿਆ …
Read More »ਵਿਭਾਗਾਂ ‘ਚ ਈ-ਆਫਿਸ ਪ੍ਰਾਜੈਕਟ ਲਾਗੂ ਕਰਨ ਲਈ ਏ.ਡੀ.ਸੀ ਦੀ ਪ੍ਰਧਾਨਗੀ ‘ਚ ਹੋਈ ਰੀਵਿਊ ਮੀਟਿੰਗ
ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹੇ ਦੇ ਸਮੂਹ ਵਿਭਾਗਾਂ ਵਿੱਚ ਈ-ਆਫਿਸ ਪ੍ਰਾਜੈਕਟ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਦੇ ਕੰਮਾਂ ਸਬੰਧੀ ਰੀਵਿਊ ਮੀਟਿੰਗ ਪ੍ਰੀਸ਼ਦ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ ਹਿੰਮਾਸੂ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ।ਸਹਾਇਕ ਕਮਿਸ਼ਨਰ ਜਨਰਲ ਸ਼੍ਰੀਮਤੀ ਅਨਮਜੋਤ ਕੌਰ, ਸਿੰਘ ਚਾਹਲ ਏ.ਡੀ.ਸੀ.ਪੀ, ਰਣਜੀਤ ਸਿੰਘ ਜ਼ਿਲਾ੍ ਸੂਚਨਾ ਅਫਸਰ, ਨਰਿੰਦਰਜੀਤ ਸਿੰਘ ਪੰਨੂ ਜ਼ਿਲਾ੍ਹ ਸਮਾਜਿਕ ਸੁਰੱਖਿਆ ਅਫਸਰ ਤੋਂ …
Read More »ਅਣਪਛਾਤੇ ਵਿਅਕਤੀ ਦੀ ਲਾਸ਼ ਦੀ ਸ਼ਨਾਖਤ ਕਰਨ ਲਈ ਰੱਖੀ
ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਇਕ ਨਾ-ਮਲੂਮ ਵਿਅਕਤੀ ਦੀ ਲਾਸ਼ ਬੈਕ ਸਾਈਡ ਰੇਲਵੇ ਸਟੇਸ਼ਨ ਗੇਟ ਗੋਲਬਾਗ ਵਾਲੀ ਸਾਈਡ ਤੋਂ ਮਿਲੀ ਹੈ।ਪੁਲਿਸ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਦੇ ਐਡਰੈਸ ਅਤੇ ਵਾਰਸਾਂ ਦਾ ਕੋਈ ਪਤਾ ਨਹੀ ਲੱਗਾ।ਇਸ ਦੀ ਲਾਸ਼ ਮੌਰਚਰੀ ਹਾਊਸ ਸਿਵਲ ਹਸਪਤਾਲ ਵਿਖੇ 72 ਘੰਟੇ ਲਈ ਰੱਖੀ ਗਈ ਹੈ।ਜਿਸ ਦੀ ਉਮਰ ਕਰੀਬ 74/75 ਸਾਲ, …
Read More »Four students of GNDU cleared UGC National Eligibility Test
Amritsar, January 16 (Punjab Post Bureau) – Four students of All India Services Centre of Preparation for Examination of Guru Nanank Dev University has cleared UGC National Eligibility Test December 2019. This test was conducted at national level. Dr. Malkiat Singh, Deputy Director of the Centre said that Tanvir Singh & Amrit Pal Kaur both from Political Science, Amitoj …
Read More »17 ਜਨਵਰੀ ਨੂੰ ਜ਼ਿਲ੍ਹਾ ਸੰਗਰੂਰ ‘ਚ ਛੁੱਟੀ ਦਾ ਐਲਾਨ
ਲੌਂਗੋਵਾਲ, 16 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵਜੋਂ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਨੈਗੋਸ਼ਸੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ 17 ਜਨਵਰੀ ਦਿਨ ਸ਼ੁਕਰਵਾਰ ਨੂੰ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿਦਿਅਕ ਅਦਾਰਿਆਂ, ਬੈਂਕਾਂ ਆਦਿ ਵਿਚ ਛੁਟੀ ਦਾ ਐਲਾਨ …
Read More »ਪੰਜਾਬ ਸਰਕਾਰ ਵਲੋਂ ਮਲੇਰਕੋਟਲਾ ਵਿਖੇ ਰਾਜ ਪੱਧਰੀ ਕੂਕਾ ਸ਼ਹੀਦੀ ਸਮਾਗਮ 17 ਜਨਵਰੀ ਨੂੰ – ਏ.ਡੀ.ਸੀ
ਜ਼ਿਲ੍ਹਾ ਸੰਗਰੂਰ `ਚ 17 ਜਨਵਰੀ ਨੂੰ ਛੁੱਟੀ ਘੋਸ਼ਿਤ ਲੌਂਗੋਵਾਲ, 16 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅੰਗਰੇਜ਼ਾਂ ਵਿਰੁੱਧ ਅਜ਼ਾਦੀ ਸੰਘਰਸ਼ ‘ਚ ਹਿੱਸਾ ਲੈ ਕੇ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ 66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਸ਼ਹੀਦੀ ਸਮਾਗਮ ਦਾ ਆਯੋਜਨ 17 ਜਨਵਰੀ ਨੂੰ ਮਲੇਰਕੋਟਲਾ ਵਿਖੇ ਸਥਿਤ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਕੀਤਾ ਜਾ ਰਿਹਾ ਹੈ।ਇਸ ਸਬੰਧੀ …
Read More »ਗੁ. ਬਾਬਾ ਹੁੰਦਾਲ ਜੀ ਵਿਖੇ ਮਾਘੀ ਦਾ ਤਿਉਹਾਰ ਮਨਾਇਆ ਗਿਆ
ਜੰਡਿਆਲਾ ਗੁਰੂ, 16 ਜਨਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸਥਾਨਕ ਸ਼ਹਿਰ ਦੇ ਨਥੋਆਣਾ ਸਥਿਤ ਗੁਰਦੁਆਰਾ ਤਪ ਅਸਥਾਨ ਗੁਰੂ ਬਾਬਾ ਹੁੰਦਾਲ ਜੀ ਮਾਘੀ ਦਾ ਤਿਓਹਾਰ ਹਰ ਸਾਲ ਦੀ ਤਰ੍ਹਾਂ ਧੁਮ-ਧਾਮ ਨਾਲ ਮਨਾਇਆ ਗਿਆ।ਸੰਤ ਬਾਬਾ ਸੰਤੋਖ ਮੁਨੀ ਜੀ ਮਹਾਰਜ ਵੱਲੋਂ 1946 ਤੋਂ ਚਲਾਈ ਗਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੇ 74ਵੇਂ ਸਾਲ ਵਿਚ ਪ੍ਰਵੇਸ਼ ਹੋਣ ‘ਤੇ ਮੁੱਖ ਸੇਵਾਦਾਰ ਸੰਤ …
Read More »
Punjab Post Daily Online Newspaper & Print Media