ਪੁੱਤਾਂ ਅਤੇ ਧੀਆਂ ‘ਚ ਕੋਈ ਫਰਕ ਨਹੀਂ-ਮਰਕਸ ਗੁਮਟਾਲਾ ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਅਜੋਕੇ ਯੁੱਗ ਵਿੱਚ ਜਿਥੇ ਲੋਕ ਪੁੱਤਰਾਂ ਦੀ ਲੋਹੜੀ ਮਨਾਉਂਦੇ ਹਨ, ਉਥੇ ਕੁੱਝ ਲੋਕ ਅਜਿਹੇ ਵੀ ਹਨ ਜਿਹੜੇ ਧੀਆਂ ਦੀਆਂ ਮਨਾ ਕੇ ਧੀਆਂ ਤੇ ਪੁੱਤਰਾਂ ਵਿੱਚ ਕੋਈ ਫਰਕ ਨਾ ਹੋਣ ਦਾ ਸੁਨੇਹਾ ਦਿੰਦੇ ਹਨ।ਅਜਿਹਾ ਵਰਤਾਰਾ ਇਸ ਵਾਰ ਵੀ ਵੇਖਣ ਨੂੰ ਮਿਲਿਆ, ਜਦ ਨਵਜੰਮੀਆਂ …
Read More »Daily Archives: January 16, 2020
ਪਿੰਡ ਦੇਵਲਾਂਵਾਲਾ ਵਿਖੇ ਵੂਮੈਨ ਟੇਲਰ ਦੀ ਟੇ੍ਰੇਨਿੰਗ ਪ੍ਰਾਪਤ ਕਰ ਚੁੱਕੇ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ ਗਏ
ਕਪੂਰਥਲਾ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਨੈਸ਼ਨਲ ਬੈਂਕ ਵਲੋਂ ਪੇਂਡੂ ਵਿਕਾਸ ਵਿਭਾਗ ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਪੂਰਥਲਾ ਵਿਖੇ ਰੂਰਲ ਸੈਲਫ ਇੰਮਪਲਾਈਮੈਂਟ ਟੇ੍ਰਨਿੰਗ ਇੰਸਟੀਚਿਊਟ, ਜਿਸ ਵਿੱਚ ਵੱਖ- ਵੱਖ ਕਿਤਿਆਂ ਦੀ ਟੇ੍ਰਨਿੰਗ ਦੇ ਕੇ ਬੇਰੋਜਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਸਵੈ-ਰੋਜ਼ਗਾਰ ਮੁਹਈਆ ਕਰਵਾਉਣ ਦੀ ਲੜੀ ਨੂੰ ਅੱਗੇ ਵਧਾਉਂਦਿਆ ਹੋਇਆ ਸੰਸਥਾ ਵਲੋਂ ਪਿੰਡ ਦੇਵਲਾਂਵਾਲਾ ਵਿਖੇ ਸੰਸਥਾ ਵਲੋਂ ਵੂਮੈਨ ਟੇਲਰ ਦੀ …
Read More »ਪੈਰਾ ਲੀਗਲ ਵਲੰਟੀਅਰ ਦੂਰ ਦੁਰਾਡੇ ਖੇਤਰਾਂ ‘ਚ ਮੁਫਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ – ਅਜੀਤ ਪਾਲ ਸਿੰਘ
ਕਪੂਰਥਲਾ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵੱਲੋਂ ਅੱਜ ਮਿਤੀ 15-01-2020 ਨੂੰ ਨਿਊ ਏ.ਡੀ.ਆਰ ਸੈਂਟਰ ਕਪੂਰਥਲਾ ਵਿਖੇ ਸਮੂਹ ਪੈਰਾ ਲੀਗਲ ਵਲੰਟੀਅਰਾਂ ਦੀ ਮਾਸਿਕ ਮੀਟਿੰਗ ਅਜੀਤਪਾਲ ਸਿੰਘ ਚੀਫ ਜੂਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਿਸ ਦੌਰਾਨ ਹਾਜ਼ਰ ਪੈਰਾ ਲੀਗਲ ਵਲੰਟੀਅਰਾਂ ਨੂੰ ਹਦਾਇਤ ਕੀਤੀ ਗਈ ਕਿ ਜ਼ਿਲ੍ਹੇ ਦੇ ਦੂਰ ਦੁਰਾਡੇ ਪਿੰਡਾਂ …
Read More »ਸਿਹਤ ਵਿਭਾਗ ਵਲੋ ਏਡਜ ਵਿਸ਼ੇ ‘ਤੇ ਵਰਕਸ਼ਾਪ ਦਾ ਆਯੋਜਨ
ਕਪੂਰਥਲਾ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਮੀਤ ਬਾਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਏਡਜ ਕੰਟਰੋਲ ਪ੍ਰੋਗਰਾਮ ਤਹਿਤ ਪ੍ਰਾਈਵੇਟ ਲੈਬ ਤਕਨੀਸ਼ੀਅਨਾਂ ਦੀ ਇੱਕ ਦਿਨ੍ਹਾਂ ਵਰਕਸ਼ਾਪ ਦੌਰਾਨ ਮਾਂ ਤੋਂ ਬੱਚੇੇ ਨੂੰ ਹੋਣ ਵਾਲੇ ਐਚ.ਆਈ.ਵੀ ਦੇ ਖਤਰੇ ਨੂੰ ਘੱਟ ਕਰਨ ਤੇ ਚਰਚਾ ਕੀਤੀ ਗਈ।ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦੱਸਿਆ ਕਿ ਐਚ.ਆਈ.ਵੀ ਪੀੜਤ ਗਰਭਵਤੀ ਮਹਿਲਾ ਤੋਂ ਹੋਣ ਵਾਲੇ ਬੱਚੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਰਕਾਰੀ ਕਾਲਜ ਨਰੋਟ ਜੈਮਲ ਸਿੰਘ ਵਿਖੇ ਸੈਮੀਨਾਰ
ਪਠਾਨਕੋਟ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਜਤਿੰਦਰਪਾਲ ਸਿੰਘ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਰਕਾਰੀ ਕਾਲਜ ਨਰੋਟ ਜੈਮਲ ਸਿੰਘ ਵਿਖੇ ‘ਦ ਪ੍ਰੋਫੈਕਟਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਓਫੈਂਸਿਜ਼ ਐਕਟ 2012’ ਦੇ ਸਬੰਧ ਵਿਚ ਸੈਮੀਨਾਰ ਲਗਾਇਆ ਗਿਆ।ਪ੍ਰਿੰਆਂਜਲੀ ਸ਼ਰਮਾ ਐਡਵੋਕੇਟ ਵਲੋਂ ਬੱਚਿਆਂ ਨੂੰ ਐਕਟ ਤਹਿਤ ਬਣੇ ਕਾਨੂੰਨ ਤੇ ਬੱਚਿਆਂ ਨਾਲ ਵਧ ਰਹੇ ਯੌਨ ਸ਼ੋਸਨ ਨੂੰ ਰੋਕਣ ਬਾਰੇ …
Read More »ਭੰਗਲਾਂ ਵੁਮੈਨ ਦੁੱਧ ਉਤਪਾਦਕ ਸਹਿਕਾਰੀ ਸਭਾ ਵਿਖੇ ਮੁਨਾਫ਼ਾ ਵੰਡ ਸਮਾਰੋਹ ਕਰਵਾਇਆ ਗਿਆ
ਸਮਰਾਲਾ, 15 ਜਨਵਰੀ (ਪੰਜਾਬ ਪੋਸਟ -ਇੰਦਰਜੀਤ ਕੰਗ) – ਇਥੋਂ ਨਜਦੀਕੀ ਪਿੰਡ ਭੰਗਲਾਂ ਵਿਖੇ ਦੀ ਭੰਗਲਾਂ ਵੁਮੈਨ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਆਪਣਾ ਸਲਾਨਾ ਮੁਨਾਫਾ ਬੋਨਸ ਵੰਡ ਸਮਾਰੋਹ ਪਿੰਡ ਦੇ ਗੁਰੁਦਆਰਾ ਸਾਹਿਬ ਵਿਖੇ ਕਰਵਾਇਆ ਗਿਆ।ਇਸ ਸਮਾਰੋਹ ਵਿੱਚ ਕੁਲਵੀਰ ਸਿੰਘ ਹੇੜੀਆਂ ਡਾਇਰੈਕਟਰ, ਗੁਰਚਰਨ ਸਿੰਘ ਬਾਠ ਡਾਇਰੈਕਟਰ ਵੇਰਕਾ ਡੇਅਰੀ ਲੁਧਿਆਣਾ, ਗੁਰਦੀਪ ਸਿੰਘ ਐਮ.ਪੀ.ਏ, ਨਵਪ੍ਰੀਤ ਸਿੰਘ ਐਮ.ਪੀ.ਏ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।ਸਭਾ ਦੇ …
Read More »ਧੀਆਂ ਪ੍ਰਤੀ ਨਜ਼ਰੀਆ ਬਦਲਣ ਦੀ ਲੋੜ – ਮਲਹੋਤਰਾ, ਸੰਧੂ
ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ – ਸੰਧੂ) – ਸਰਕਾਰੀ ਤੇ ਗੈਰ ਸਰਕਾਰੀ ਪੱਧਰ ‘ਤੇ ਹਜ਼ਾਰਾਂ ਧੀਆਂ ਦੀ ਲੋਹੜੀ ਮਨਾਏ ਜਾਣ ਦੇ ਸਿਲਸਿਲੇ ਤੇ ਆਪਣਾ ਪ੍ਰਤੀਕ੍ਰਮ ਜ਼ਾਹਿਰ ਕਰਦਿਆਂ ਹੋਲੀ ਸਿਟੀ ਵੁਮੈਨ ਵੈਲਫੇਅਰ ਸੁਸਾਇਟੀ ਦੀ ਚੀਫ ਪੈਟਰਨ ਪ੍ਰਿੰ. ਕੁਸੁਮ ਮਲਹੋਤਰਾ ਤੇ ਸੂਬਾਈ ਚੇਅਰਪਰਸਨ ਮੈਡਮ ਹਰਪਵਨਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਧੀਆਂ ਦੇ ਲੋਹੜੀ ਮਨਾਏ ਜਾਣ ਦਾ ਗ੍ਰਾਫ ਬੀਤੇ ਸਾਲਾਂ ਦੇ ਮੁਕਾਬਲੇ ਕਾਫੀ …
Read More »ਸੀਨੀਅਰ ਨੈਸ਼ਨਲ ਬਾਲ ਬੈਡਮਿੰਟਨ ਲਈ ਹੋਣ ਟਰਾਇਲ 27 ਨੂੰ
ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ – ਸੰਧੂ) – ਮਦਰਾਸ ਵਿਖੇ ਹੋ ਰਹੀ ਲੜਕੇ ਲੜਕੀਆਂ ਦੀ ਸੀਨੀਅਰ ਨੈਸ਼ਨਲ ਬਾਲ ਬੈਡਮਿੰਟਨ 2020 ਦੇ ਲਈ ਟਰਾਇਲ 27 ਜਨਵਰੀ ਦਿਨ ਸੋਮਵਾਰ ਨੂੰ ਸਵੇਰੇ 11.00 ਵਜੇ ਸਥਾਨਕ ਬੇਸਿਕ ਸ਼ਿਕਸ਼ਾ ਸਕੂਲ ਚਾਟੀਵਿੰਡ ਚੌਕ ਵਿਖੇ ਲਏ ਜਾਣਗੇ।ਟੀ.ਡੀ ਤੇ ਬਹੁ ਖੇਡ ਕੌਮੀ ਕੋਚ ਜੀ.ਐਸ ਭੱਲਾ ਨੇ ਦੱਸਿਆ ਕਿ ਇਸ ਸਬੰਧੀ ਸੂਬੇ ਦੀਆਂ ਸਾਰੀਆਂ ਜ਼ਿਲ੍ਹਾ ਐਸੋਸੀਏਸ਼ਨਾਂ ਅਤੇ ਖਿਡਾਰੀਆਂ ਨੂੰ …
Read More »ਫਰਾਂਸ ਦੀਆਂ ਗੁਰਦੁਆਰਾ ਕਮੇਟੀਆਂ ਵਲੋਂ ਪ੍ਰਚਾਰਕ ਢਡਰੀਆਂ ਵਾਲਾ ‘ਤੇ ਰੋਕ ਲਾਉਣ ਦਾ ਐਲਾਨ – ਸਰਚਾਂਦ ਸਿੰਘ
ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਇੰਗਲੈਂਡ ਤੇ ਇਟਲੀ ਉਪਰੰਤ ਫਰਾਂਸ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਵੀ ਢੱਡਰੀਆਂ ਵਾਲਾ ਅਤੇ ਉਸ ਦੇ ਨਜ਼ਦੀਕੀ ਹਰਿੰਦਰ ਸਿੰਘ ਨਿਰਵੈਰ ਖ਼ਾਲਸਾ ਜਥਾ ਯੂ.ਕੇ ਪ੍ਰਤੀ ਫਰਾਂਸ ਦੇ ਗੁਰੂ ਘਰਾਂ ‘ਚ ਵੀ ਪ੍ਰਚਾਰ ਕਰਨ ‘ਤੇ ਪਾਬੰਦੀ ਦਾ ਐਲਾਨ ਕੀਤਾ ਹੈ।ਸਥਾਨਕ ਅਕਾਲੀ ਆਗੂ ਪ੍ਰੋ: ਸਰਚਾਂਦ ਸਿੰਘ ਨੇ ਪੱਤਰਕਾਰਾਂ ਨਾਲ ਉਕਤ ਸੂਚਨਾ ਸਾਂਝੀ ਕਰਦਿਆਂ ਦੱਸਿਆ ਕਿ ਬਾਈਕਾਟ …
Read More »ਸਿੱਖ ਸ਼ਖ਼ਸੀਅਤਾਂ ਪ੍ਰਤੀ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ – ਦਮਦਮੀ ਟਕਸਾਲ
ਕਾਰਵਾਈ ਨਾ ਹੋਣ ‘ਤੇ ਉਲੀਕਿਆ ਜਾਵੇਗਾ ਅਗਲਾ ਪ੍ਰੋਗਰਾਮ – ਪ੍ਰੋ: ਸਰਚਾਂਦ ਸਿੰਘ ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੁੱਝ ਫ਼ਿਰਕਾਪ੍ਰਸਤ ਸ਼ਰਾਰਤੀ ਅਨਸਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ, ਬੇਬੇ ਨਾਨਕੀ ਜੀ, ਭਾਈ ਮਰਦਾਨਾ ਜੀ ਪ੍ਰਤੀ ਭੱਦੀ ਅਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਧਰਮ …
Read More »
Punjab Post Daily Online Newspaper & Print Media