Monday, November 23, 2026

Daily Archives: January 17, 2020

ਵਰ ਦੀ ਲੋੜ

        ਗੁੜਗਾਵਾਂ ਵਿਖੇ ਮਲਟੀਨੈਸ਼ਨਲ ਕੰਪਨੀ ‘ਚ ਆਡੀਟਰ ਵਜੋਂ ਕੰਮ ਕਰਦੀ ਹਿੰਦੂ ਖੱਤਰੀ ਲੜਕੀ 1994/5’ ਬੀ.ਕਾਮ ਲਈ ਵਰ ਦੀ ਲੋੜ।ਕੈਨੇਡੀਅਨ ਪੀ.ਆਰ ਜਾਂ ਚੰਗੀ ਨੌਕਰੀ ਕਰਦੇ/ ਕਾਰੋਬਾਰੀ ਨੂੰ ਪਹਿਲ।ਸੰਪਰਕ – 78883 40144

Read More »

ਜੋਸ਼ੋ-ਖਰੋਸ਼ ਨਾਲ ਮਨਾਇਆ ਆਪਸੀ ਪ੍ਰੇਮ ਤੇ ਸਾਂਝੀਵਾਲਤਾ ਦਾ ਤਿਓਹਾਰ ਲੋਹੜੀ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਥਾਨਕ ਮਦਨ ਮੋਹਨ ਮਾਲਵੀਆ ਰੋਡ ਸਥਿਤ ਆਰਟ ਗੈਲਰੀ ਦੇ ਵੇਹੜੇ ਵਿੱਚ ਪੰਜਾਬ ਦਾ ਆਪਸੀ ਪ੍ਰੇਮ ਤੇ ਸਾਂਝੀਵਾਲਤਾ ਦਾ ਤਿਓਹਾਰ ਲੋਹੜੀ ਜੋਸ਼ੋਖਰੋਸ਼ ਨਾਲ ਮਨਾਇਆ ਗਿਆ।ਵਿਸ਼ੇਸ਼ ਤੌਰ `ਤੇ ਪੁੱਜੇ ਆਰਟ ਗੈਲਰੀ ਦੇ ਚੇਅਰਮੈਨ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਮਿਲ ਕੇ ਲੋਹੜੀ ਬਾਲਣ ਦੀ ਰਸਮ ਅਦਾ ਕੀਤੀ।ਇਸ ਸਮੇਂ …

Read More »

72nd Army Day : Military Band Display at Partition Museum Amritsar

Amritsar. Jan 16 (Punjab Post Bueau) – Amritsar city witnessed a one of its kind spectacular musical event – the Military Band Display at the Partition Museum. The military bands from two of Indian Army’s most glorious Infantry regiments enthralled the audience with 75 minutes of a breathtaking mix of military music and folk songs. This musical extravaganza was organized …

Read More »

ਸਵ. ਹਰਜੀਤ ਸਿੰਘ ਰਾਜਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਆਯੋਜਿਤ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਰੈਸਟੋਰੈਂਟ ‘ਚ ਆਪਣੇ ਦੋਸਤਾਂ ਸਮੇਤ ਨਵਾਂ ਸਾਲ 2020 ਦਾ ਜਸ਼ਨ ਮਨਾਉਣ ਸਮੇਂ ਰੈਸਟੋਰੈਂਟ ਵਿਖੇ ਮਾਰਕੁੱਟ ਦਾ ਸ਼ਿਕਾਰ ਹੋਣ ਉਪਰੰਤ ਮੌਤ ਦੇ ਮੂੰਹ ਜਾ ਪਏ ਨੌਜਵਾਨ ਹਰਜੀਤ ਸਿੰਘ ਰਾਜਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ। ਰਾਜਾ ਦੇ ਗ੍ਰਹਿ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸ਼ਹੀਦ ਊਧਮ ਸਿੰਘ ਹਾਲ …

Read More »

ਲੜਕੀਆਂ ਕਰ ਸਕਦੀਆਂ ਨੇ ਆਪਣੀ ਸਵੈ ਰੱਖਿਆ – ਸਿਸਟਰ ਅੰਜਲੀ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਚਾਈਲਡ ਲਾਈਨ ਅੰਮ੍ਰਿਤਸਰ ਵਲੋਂ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਵਿੰਡ ਵਿਖੇ ਲੜਕੀਆਂ ਨੂੰ ਸਵੈ ਰੱਖਿਆ ਦੀ ਟ੍ਰੇਨਿੰਗ ਸਬੰਧੀ ਇਕ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਚਾਈਲਡ ਲਾਈਨ ਦੇ ਜਿਲ੍ਹਾ ਕੁਆਰਡੀਨੇਟਰ ਸਿਸਟਰ ਅੰਜਲੀ ਗਿੱਲ੍ਹ ਵੱਲੋਂ ਲੜਕੀਆਂ ਨੂੰ ਉਨ੍ਹਾਂ ਦੀ ਬੁਨਿਆਦੀ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਚਾਈਲਡ ਲਾਈਨ ਵੱਲੋਂ ਹੋਰ ਮਿਲਣ ਵਾਲੀਆਂ …

Read More »

ਜਿਲ੍ਹੇ ਵਿਚ ਖਾਦਾਂ ਅਤੇ ਦਵਾਈਆਂ ਦੇ 17 ਨਮੂਨੇ ਹੋਏ ਫੇਲ੍ਹ – ਛੀਨਾ

ਕਿਸਾਨ ਸਬਜ਼ੀਆਂ ਲਗਾ ਕੇ ਕਮਾ ਸਕਦੇ ਨੇ ਵਧੇਰੇ ਮੁਨਾਫਾ -ਸਹਾਇਕ ਕਮਿਸ਼ਨਰ ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਦੇ ਮੀਟਿੰਗ ਹਾਲ ਵਿਖੇ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿੱਚ ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ, ਬਾਜ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ, ਬੀ.ਐਸ ਢਿਲੋਂ ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ, ਨਵਜੋਤ ਸਿੰਘ ਡੇਅਰੀ ਇੰਸਪੈਕਟਰ, ਅਮਨਦੀਪ ਸਿੰਘ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੂੰ ਹੈਲਮਟ ਵੰਡੇ ਗਏ

ਸੋਸ਼ਲ ਵੈਲਫੇਅਰ ਹੈਲਥ ਕੇਅਰ ਸੋਸਾਇਟੀ ਖੇਮਕਰਨ ਨੇ ਟਰੈਫਿਕ ਪੁਲੀਸ ਨੂੰ ਦਿੱਤਾ ਸਹਿਯੋਗ ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਅੰਮ੍ਰਿਤਸਰ ਡਾ: ਸੁਖਚੈਨ ਸਿੰਘ ਗਿੱਲ, ਸ਼੍ਰੀਮਤੀ ਜਸਵੰਤ ਕੋਰ ਰਿਆੜ ਪੀ.ਪੀ.ਐਸ, ਵਧੀਕ ਉੱਪ ਕਮਿਸ਼ਨਰ ਪੁਲਿਸ ਟਰੈਫਿਕ ਅੰਮਿ੍ਰਤਸਰ ਅਤੇ ਗੁਰਮੀਤ ਸਿੰਘ ਪੀ.ਪੀ.ਐਸ ਸਹਾਇਕ ਕਮਿਸ਼ਨਰ ਪੁਲਿਸ ਟਰੈਫਿਕ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਏ.ਐਸ.ਆਈ ਕੰਵਲਜੀਤ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈਲ ਅਤੇ …

Read More »

ਪੰਜਾਬੀ ਅਧਿਐਨ ਸਕੂਲ ਵਲੋਂ ਨਾਵਲਕਾਰ ਨਿਰਮਲ ਸਿੰਘ ਬਾਰਡਰਨਾਮਾ ਦਾ ਸਨਮਾਨ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੂਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਨਿਰਮਲ ਸਿੰਘ ਬਾਰਡਰਨਾਮਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।              ਵਿਭਾਗ ਦੇ ਮੁਖੀ ਡਾ. ਦਰਿਆ ਨੇ ਦੱਸਿਆ ਕਿ ਨਿਰਮਲ ਸਿੰਘ ਵਰਤਮਾਨ ਸਮੇਂ ਪੰਜਾਬੀ ਦੇ ਚਰਚਿਤ ਨਾਵਲਕਾਰਾਂ ਵਿਚੋਂ ਅਜਿਹੇ ਨਾਵਲਕਾਰ ਹਨ, ਜਿਨ੍ਹਾਂ ਨੇ ਪਾਕਿਸਤਾਨ ਨਾਲ ਸੰਬੰਧਿਤ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਨਲਾਈਨ ਸਿਖਿਆ ਵਿਧੀ `ਤੇ ਵਰਕਸ਼ਾਪ ਸੰਪਨ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੂਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ, ਵਿਦਿਅਕ ਮਾਮਲੇ, ਪ੍ਰੋ. ਸਰਬਜੋਤ ਸਿੰਘ ਬਹਿਲ ਨੇ ਕਿਹਾ ਹੈ ਕਿ ਭਾਰਤ ਦੀਆਂ ਵੱਖ ਵੱਖ ਭਾਸ਼ਾਵਾਂ ਵਿਚ ਓਪਨ ਆਨਲਾਈਨ ਕੋਰਸ ਵੱਧ ਤੋਂ ਵੱਧ ਸ਼ੁਰੂ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਮਿਲ ਸਕੇ। ਅਜਿਹੇ ਕੋਰਸਾਂ ਜ਼ਰੀਏ ਦੂਰ-ਦੁਰਾਡੇ ਵਸਦੇ ਵਿਦਿਆਰਥੀ ਵੀ …

Read More »

ਯੂਥ ਕਾਂਗਰਸ ਵਲੋਂ ਆਰ.ਐਸ.ਐਸ ਦੇ ਵਿਰੋਧ ‘ਚ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ

ਲੌਂਗੋਵਾਲ, 16 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ. ) ਨੈਸ਼ਨਲ ਰਜਿਸਟਰ ਆਫ ਸਿਟੀਜ਼ਨ (ਐਨ.ਆਰ.ਸੀ) ਅਤੇ ਨੈਸ਼ਨਲ ਪਾਪੂਲੇਸ਼ਨ ਰਜਿਸਟਰ (ਐਨ.ਪੀ.ਆਰ) ਨੂੰ ਲੈ ਕੇ ਆਰ.ਐਸ.ਐਸ, ਭਾਜਪਾ ਆਦਿ ਵਲੋਂ ਸ਼ਹਿਰ ਵਿਚ ਕੀਤੇ ਰੋਡ ਮਾਰਚ ਦਾ ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਵਲੋਂ ਡਟਵਾਂ ਵਿਰੋਧ ਕੀਤਾ ਗਿਆ।ਜਿਥੇ ਆਰ.ਐਸ.ਐਸ ਅਤੇ ਭਾਜਪਾ ਵਲੋਂ ਇਸ ਦੇ ਸਮਰਥਨ ਲਈ ਦੁਕਾਨਦਾਰਾਂ ਨੂੰ ਅਪੀਲ …

Read More »