Tuesday, November 24, 2026

Daily Archives: January 21, 2020

ਵਿਆਹ ਦੀ 9ਵੀਂ ਵਰ੍ਹੇਗੰਢ ਮੁਬਾਰਕ – ਗੁਰਸੇਵਕ ਸਿੰਘ ਅਤੇ ਸਤਵੀਰ ਕੌਰ

ਲੌਂਗੋਵਾਲ, 21 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਲੌਂਗੋਵਾਲ ਦੀ ਪੱਤੀ ਸੁਨਾਮੀ ਵਾਸੀ ਗੁਰਸੇਵਕ ਸਿੰਘ ਅਤੇ ਸਤਵੀਰ ਕੌਰ ਨੇ ਵਿਆਹ ਦੀ 9ਵੀਂ ਵਰ੍ਹੇਗੰਢ ਮਨਾਈ।

Read More »

ਕੇ.ਟੀ ਕਲਾ ਵਿਖੇ ਕੋਸਾ ਟਰੱਸਟ ਵਲੋਂ ਅੰਮ੍ਰਿਤਸਰ ਦੇ ਕਲਾਕਾਰਾਂ ਦਾ ਕਲਾ ਮਿਲਨ ਪ੍ਰੋਗਰਾਮ ਆਯੋਜਿਤ

ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ -ਦੀਪ ਦਵਿੰਦਰ ਸਿੰਘ) – ਕੇ.ਟੀ ਕਲਾ ਵਿਖੇ ਕੋਸਾ ਟਰੱਸਟ ਵਲੋਂ ਅੰਮ੍ਰਿਤਸਰ ਦੇ ਕਲਾਕਾਰਾਂ ਦਾ ਕਲਾ ਮਿਲਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਗੁਰੂ ਨਗਰੀ ‘ਚ ਇਹ ਆਪਣੀ ਤਰ੍ਹਾਂ ਦਾ ਪਹਿਲੀ ਕਲਾ ਮਿਲਨੀ ਹੈ।ਸ਼ਹਿਰ ਦੇ ਜਾਣੇ-ਪਛਾਣੇ ਸੀਨੀਅਰ ਕਲਾਕਾਰ ਡਾਕਟਰ ਬਲਦੇਵ ਗੰਭੀਰ ਰਾਜੇਸ਼ ਰੈਨਾ ਬਰਜੇਸ਼ ਜੌਲੀ ਨੇ ਸ਼ਹਿਰ ਦੇ ਸੀਨੀਅਰ ਕਲਾਕਾਰਾਂ ਕੁਲਵੰਤ ਸਿੰਘ ਗਿੱਲ, ਅਤੁਲ ਮਹਿਰਾ, ਡਾ. ਪ੍ਰਿਅੰਕਾ ਸ਼ਰਮਾ, ਮਾਲਾ …

Read More »

ਰਾਜਨੀਤਿਕ ਆਗੂਆਂ ਦੇ ਧਾਰਮਿਕ ਸੰਸਥਾਨਾਂ ਦੇ ਚੋਣ ਲੜਨ ‘ਤੇ ਰੋਕ ਲੱਗੇ – ਟਕਸਾਲੀ ਅਕਾਲੀ

ਸੁਖਦੇਵ ਸਿੰਘ ਢੀਂਡਸਾ ਦੀ ਸਰਪ੍ਰਸਤੀ ‘ਚ ਹੋਈ ਸਫਰ-ਏ-ਅਕਾਲੀ ਲਹਿਰ ਵਿਚਾਰ ਚਰਚਾ ਨਵੀਂ ਦਿੱਲੀ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਦੇ ਮੁੱਖ ਸਿੱਖ ਸੰਗਠਨਾਂ ਅਤੇ ਸਮੂਹ ਅਕਾਲੀ ਪਰਿਵਾਰਾਂ ਵਲੋਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਸਰਪ੍ਰਸਤੀ ‘ਚ ਸਫਰ-ਏ-ਅਕਾਲੀ ਲਹਿਰ ਵਿਚਾਰ ਚਰਚਾ ਦਾ ਆਯੋਜਨ ਕੀਤਾ ਗਿਆ।ਸ਼਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸ਼ਤਾਬਦੀ ਸਬੰਧੀ ਹੋਏ ਸਮਾਗਮ ਵਿੱਚ ਸਿੱਖ ਮਸਲਿਆਂ ਦੇ ਮੁਦੱਈ …

Read More »

ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਪ੍ਰ੍ਰਤੀ ਜਾਗਰੂਕ ਕੀਤਾ

ਕਪੂਰਥਲਾ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਜੀ.ਡੀ.ਗੋਨਿਕਾ ਪਬਲਿਕ ਸਕੂਲ ਵਿਖੇ ਟੈ੍ਰਫਿਕ ਐਜੂਕੇਸ਼ਨ ਦੇ ਇੰਚਾਰਜ.ਏ.ਐਸ.ਆਈ ਗੁਰਬਚਨ ਸਿੰਘ ਨੇ ਕਿਹਾ ਮਾਪੇ ਆਪਣੇ ਛੋਟੇ ਬੱਚਿਆਂ ਨੂੰ ਵਾਹਨ ਚਲਾਉਣ ਲਈ ਨਾ ਦੇਣ।ਇਸ ਨਾਲ ਜਿਥੇ ਟ੍ਰੈਫਿਕ ਸਮੱਸਿਆ ਪੈਦਾ ਹੋਈ ਹੈ ਦੁਰਘਟਨਾਵਾਂ ਵੱਧ ਰਹੀਆਂ ਹਨ।ਗ਼ਲਤ ਦਿਸ਼ਾ ‘ਚ ਵਾਹਨ ਚਲਾਉਣਾ, ਵਾਹਨ ਚਲਾਉਣ ਲੱਗਿਆਂ ਮੋਬਾਇਬ ‘ਤੇ ਗੱਲਬਾਤ ਕਰਨੀ ਵੀ ਦੁਰਘਟਨਾਵਾਂ ਦਾ ਕਾਰਨ ਬਣਦੀਆਂ ਹਨ।ਸੜਕ ਹਾਦਸਿਆਂ ਅਤੇ …

Read More »

ਰਣਧੀਰ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਗਮ 25 ਜਨਵਰੀ ਨੂੰ

ਕਪੂਰਥਲਾ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਗਮ 25 ਜਨਵਰੀ 2019 ਨੂੰ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਵਿਖੇ ਡਿਪਟੀ ਕਮਿਸ਼ਨਰ ਸੀਮਤੀ ਦੀਪਤੀ ਉੱਪਲ ਦੀ ਅਗਵਾਈ ਹੇਠ ਹੋਵੇਗਾ।ਐਸ. ਡੀ. ਐਮ ਕਪੂਰਥਲਾ ਵਰਿੰਦਰ ਪਾਲ ਸਿੰਘ ਬਾਜਵਾ ਨੇ ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।ਇਸ ਦੌਰਾਨ ਉਨ੍ਹਾਂ ਸਮਾਗਮ ਨੂੰ ਸੁਚਾਰੂ ਢੰਗ ਨਾਲ …

Read More »

ਪਲਸ ਪੋਲੀਓ ਮੁਹਿੰਮ ਦੇ ਦੂਸਰੇ ਦਿਨ 26554 ਬੱਚਿਆਂ ਨੇ ਪੀਤੀਆਂ ਪੋਲੀਓ ਬੂੰਦਾਂ

ਕਪੂਰਥਲਾ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਕਪੂਰਥਲਾ ਵੱਲੋਂ ਤਿੰਨ ਦਿਨ੍ਹਾਂ ਪਲਸ ਪੋਲੀਓ ਮੁਹਿੰਮ ਜਾਰੀ ਹੈ। ਮੁਹਿੰਮ ਦੇ ਦੂਸਰੇ ਦਿਨ ਅੱਜ ਜਿਲੇ ਦੇ 0-5 ਸਾਲ ਦੇ 26554 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦੱਸਿਆ ਕਿ 19 ਜਨਵਰੀ ਤੋਂ 21 ਜਨਵਰੀ ਤੱਕ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਜਿਲੇ ਦੇ ਕੁੱਲ 83194 ਬੱਚਿਆਂ ਨੂੰ …

Read More »

ਨੈਸ਼ਨਲ ਲੋਕ ਅਦਾਲਤ ਰਾਹੀਂ ਨਿਬੇੜੇ ਜਾਣ ਪੁਰਾਣੇ ਤੇ ਲੰਬਿਤ ਕਾਨੂੰਨੀ ਮਾਮਲੇ – ਅਜੀਤ ਪਾਲ ਸਿੰਘ

ਕਪੂਰਥਲਾ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵਲੋਂ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ਅਨੁਸਾਰ 08.02.2020 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਪੂਰੇ ਭਾਰਤ ਦੇਸ਼ ਦੀਆਂ ਸਾਰੀਆਂ ਅਦਾਲਤਾਂ ਵਿੱਚ ਕੀਤਾ ਜਾ ਰਿਹਾ ਹੈ।ਜਿਸ ਨੂੰ ਮੁੱਖ ਰੱਖਦੇ ਹੋਏ ਅਜੀਤ ਪਾਲ ਸਿੰਘ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵੱਲੋਂ ਸਮੂਹ ਬੈਂਕ ਅਤੇ ਬੀਮਾ ਕੰਪਨੀਆਂ ਦੇ ਮੈਨੇਜਰਾਂ …

Read More »

ਕਮਲੇਸ਼ ਰਾਣੀ ਜ਼ਿਲਾ ਪ੍ਰੀਸ਼ਦ ਕਪੂਰਥਲਾ ਦੇ ਚੇਅਰਪਰਸਨ ਤੇ ਹਰਜਿੰਦਰ ਸਿੰਘ ਉਪ ਚੇਅਰਮੈਨ ਬਣੇ

ਵਿਧਾਇਕ ਰਾਣਾ, ਚੀਮਾ ਤੇ ਬਲਵਿੰਦਰ ਸਿੰਘ ਧਾਲੀਵਾਲ ਨੇ ਦਿੱਤੀਆਂ ਸ਼ੁਭਕਾਮਨਾਵਾਂ ਕਪੂਰਥਲਾ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪ੍ਰੀਸ਼ਦ ਕਪੂਰਥਲਾ ਦੇ ਨਵੇਂ ਚੇਅਰਪਰਸਨ ਅਤੇ ਉਪ ਚੇਅਰਮੈਨ ਦੀ ਚੋਣ ਪ੍ਰਕਿਰਿਆ ਜ਼ਿਲਾ ਪ੍ਰੀਸ਼ਦ ਦਫ਼ਤਰ ਕਪੂਰਥਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਫਗਵਾੜਾ-ਕਮ-ਪ੍ਰੀਜ਼ਾਈਡਿੰਗ ਅਫ਼ਸਰ ਗੁਰਮੀਤ ਸਿੰਘ ਮੁਲਤਾਨੀ ਦੀ ਨਿਗਰਾਨੀ ਹੇਠ ਮੁਕੰਮਲ ਹੋਈ।ਜਿਸ ਦੌਰਾਨ ਜ਼ਿਲਾ ਪ੍ਰੀਸ਼ਦ ਦੇ ਜ਼ੋਨ ਨੰਬਰ 7-ਚੂਹੜਵਾਲ ਤੋਂ ਮੈਂਬਰ ਸ੍ਰੀਮਤੀ ਕਮਲੇਸ਼ ਰਾਣੀ …

Read More »

ਆਮ ਜਨਤਾ ਵੱਲੋਂ ਮਿਲਟਰੀ ਰੰਗ ਦੀ ਵਰਦੀ ਅਤੇ ਵਾਹਨਾਂ ਦੀ ਵਰਤੋਂ ’ਤੇ ਪਾਬੰਦੀ

ਕਪੂਰਥਲਾ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਦੇਸ਼ ਜਾਰੀ ਕੀਤੇ ਹਨ ਕਿ ਭਾਰਤੀ ਫ਼ੌਜ ਨੂੰ ਛੱਡ ਕੇ ਕੋਈ ਵੀ ਵਿਅਕਤੀ ਜ਼ਿਲ੍ਹਾ ਕਪੂਰਥਲਾ ਅੰਦਰ ਓਲਿਵ ਗਰੀਨ ਰੰਗ ਦੀ (ਮਿਲਟਰੀ ਰੰਗ) ਵਰਦੀ ਅਤੇ ਇਸੇ ਰੰਗ ਦੇ ਵਾਹਨਾਂ ਦੀ ਵਰਤੋਂ ਨਹੀਂ ਕਰੇਗਾ। ਇਹ …

Read More »

ਔਰਤਾਂ ਦੇ ਹੱਕਾਂ ਸਬੰਧੀ ਸੈਮੀਨਾਰ ਲਗਾਇਆ

ਪਠਾਨਕੋਟ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਕੰਵਲਜੀਤ ਸਿੰਘ ਬਾਜਵਾ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੇ ਅਦੇਸ਼ਾਂ ਤੇ ਕੌਮੀ ਸੰਵਿਧਾਨ ਦਿਵਸ ਨੂੰ ਸਮਰਪਿਤ ਇਕ ਸਾਲ ਤੱਕ ਚੱਲਣ ਵਾਲੇ ਸਮਾਗਮਾਂ ਦੀ ਕੜੀ ਤਹਿਤ ਜਤਿੰਦਰਪਾਲ ਸਿੰਘ, ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਪਠਾਨਕੋਟ ਵਲੋ ਸਰਕਾਰੀ ਆਈ.ਟੀ.ਆਈ (ਲੜ੍ਹਕੀਆਂ), ਪਠਾਨਕੋਟ ਸੰਵਿਧਾਨ ਅਨੁਸਾਰ ਔਰਤਾਂ ਦੇ ਕਾਨੂੰਨੀ ਹੱਕਾਂ/ਅਧਿਕਾਰਾਂ ਅਤੇ ਸਬੰਧੀ ਸੈਮੀਨਾਰ ਲਗਾਇਆ ਗਿਆ।ਐਡਵੋਕੇਟ …

Read More »