ਪਠਾਨਕੋਟ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ 50 ਬੇਡ ਦਾ ਬਣਾਇਆ ਜਾ ਰਿਹਾ ਜੱਚਾ ਬੱਚਾ ਕੇਂਦਰ 8 ਮਾਰਚ ਇੰਟਰਨਸ਼ਨਲ ਵੂਮੈਨ ਡੇ ਤੇ ਪਠਾਨਕੋਟ ਦੀ ਜਨਤਾ ਨੂੰ ਸਮਰਪਿਤ ਕੀਤਾ ਜਾਵੇਗਾ।ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਬਣਾਇਆ ਜਾ ਰਿਹਾ ਜੱਚਾ ਬੱਚਾ ਕੇਂਦਰ ਦਾ ਦੋਰਾ …
Read More »Daily Archives: January 21, 2020
Central Research Grants of Rs.68 lakhs for Khalsa College
Amritsar, Jan 20 (Punjab Post Bureau) – The department of Science and Technology, Government of India has sanctioned Rs. 68 lakhs research grant for Khalsa College. The grants under Fund for Improvement of S&T Infrastructure (FIST) were approved following the rigorous screening in which country’s 253 colleges participated and 18 were finally selected for the financial allocation. The Khalsa College …
Read More »ਐਮ.ਐਂਡ.ਐਮ ਪਬਲਿਕ ਸਕੂਲ ਵਿਖੇ ਅਸ਼ਵਨੀ ਚੋਪੜਾ ਨੂੰ ਸ਼ਰਧਾਂਜਲੀ ਭੇਟ
ਸੰਗਰੂਰ, 20 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿਛਲੇ ਦਿਨੀ ਪੰਜਾਬ ਕੇਸਰੀ ਦੇ ਪ੍ਰਸਿੱਧ ਪੱਤਰਕਾਰ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਲੋਕ ਸਭਾ ਮੈਂਬਰ ਅਸ਼ਵਨੀ ਚੋਪੜਾ ਦਾ ਲੰਮੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ।ਸਥਾਨਕ ਐਮ.ਐਂਡ.ਐਮ ਪਬਲਿਕ ਸਕੂਲ ਵਿਖੇ ਸਮੂਹ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਵਲੋਂ ਉਹਨਾਂ ਦੀ ਆਤਮਿਕ ਸ਼ਾਂਤੀ ਲਈ 2 ਮਿੰਟ ਦਾ ਮੌਨ ਰੱਖ ਕੇ ਉਹਨਾਂ ਨੂੰ ਸ਼ਰਧਾਂਜਲੀ …
Read More »PHULKARI CAN- Relegating Cervical Cancer to the pages of history books
44th Cervical Cancer Awareness Session held at Guru Nanak Dev University Amritsar, Jan 20 (Punjab Post Bureau) – Phulkari CAN, the philanthropic wing of Phulkari WOA, a leading women’s organisation of Amritsar conducted its 44th Cervical Cancer Awareness Session at Guru Nanak Dev University with the special efforts of Vice Chancellor Jaspal Singh Sandhu. The event was conducted on 20th January to mark World …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 44ਵਾਂ ਸਰਵਾਈਕਲ ਕੈਂਸਰ ਜਾਗਰੂਕਤਾ ਸਮਾਰੋਹ
ਸਰਵਾਈਕਲ ਕੈਂਸਰ ਮੁਕਤ ਭਾਰਤ ਲਈ `ਫੁਲਕਾਰੀ` ਵੱਲੋਂ ਔਰਤਾਂ ਨੂੰ ਜਾਗਰੂਕ ਕਰਨ ਲਈ ਵਿੱਢੀ ਜਾਵੇਗੀ ਵਿਸ਼ੇਸ਼ ਮੁਹਿੰਮ ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੇ ਵਿਸ਼ੇਸ਼ ਉਪਰਾਲੇ `ਚ ਹੋਰ ਜਾਨ ਪਾਉਂਦਿਆਂ ਅੰਮ੍ਰਿਤਸਰ ਦੀਆਂ ਇਸਤਰੀਆਂ ਦੀ ਨਾਮਵਰ ਸੰਸਥਾ ਫੁਲਕਾਰੀ ਡਬਲਯੂ.ਓ.ਏ ਦੇ ਭਲਾਈ ਵਿੰਗ, ਫੁਲਕਾਰੀ ਕੈਨ ਨੇ ਆਪਣੇ 44ਵੇਂ …
Read More »Amarinder and NHAI Chairman agree on Delhi-Amritsar-Katra Expressway Project
New Delhi, Jan 20 (Punjab Post Bureau) – Punjab Chief Minister Captain Amarinder Singh and National Highways Authority of India (NHAI) Chairman Dr. Sukhbir Singh Sandhu on Monday agreed to expeditiously start work on the prestigious Delhi-Amritsar-Katra Expressway project. Acquisition of land for the Rs 30,000 crore Projects, of which Rs 10,000 crore will be spent by NHAI on the …
Read More »ਸੂਬਾ ਸਰਕਾਰ ਨੇ ਪਸ਼ੂਆਂ ਦੇ ਮਸਨੂਈ ਗਰਭਦਾਨ ਦੀ ਫੀਸ ਚਾਰ ਗੁਣਾ ਘਟਾਈ
ਡੇਅਰੀ ਫਾਰਮਿੰਗ ਨੂੰ ਪ੍ਰਫੁਲਤ ਕਰਨ ਹਿੱਤ ਚੁੱਕਿਆ ਕਦਮ – ਤ੍ਰਿਪਤ ਬਾਜਵਾ ਚੰਡੀਗੜ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸੂਬੇ ਦੇ ਪਸ਼ੂ ਪਾਲਕਾਂ ਦੀ ਆਮਦਨ ਵਧਾਉਣ, ਪਸ਼ੂਆਂ ਦੀ ਨਸਲ ਸੁਧਾਰਨ ਅਤੇ ਦੁੱਧ ਦੀ ਪੈਦਾਵਾਰ ਵਧਾਉਣ ਹਿੱਤ ਇਤਿਹਾਸਕ ਕਦਮ ਚੁੱਕਦਿਆਂ ਮਸਨੂਈ ਗਰਭਦਾਨ ਦੀ ਫੀਸ ਵਿੱਚ ਚਾਰ ਗੁਣਾ ਕਟੌਤੀ ਕੀਤੀ ਗਈ ਹੈ। ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ …
Read More »ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਦੀ ਕੈਪਟਨ ਅਮਰਿੰਦਰ ਤੇ ਐਨ.ਐਚ.ਏ.ਆਈ ਦੇ ਚੇਅਰਮੈਨ ਸਹਿਮਤ
30000 ਕਰੋੜੀ ਪ੍ਰਾਜੈਕਟ ਵਿਚੋਂ ਪੰਜਾਬ ‘ਚ ਖਰਚੇ ਜਾਣਗੇ 10000 ਕਰੋੜ ਚੰਡੀਗੜ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ) ਦੇ ਚੇਅਰਮੈਨ ਡਾ. ਸੁਖਬੀਰ ਸਿੰਘ ਸੰਧੂ ਨੇ ਵੱਕਾਰੀ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਦਾ ਕੰਮ ਤੇਜ਼ੀ ਨਾਲ ਸ਼ੁਰੂ ਕਰਨ `ਤੇ ਸਹਿਮਤੀ ਜ਼ਾਹਰ ਕੀਤੀ। ਬਾਅਦ ਦੁਪਹਿਰ ਮੁੱਖ ਮੰਤਰੀ ਅਤੇ ਐਨ.ਐਚ.ਏ.ਆਈ ਦੇ ਚੇਅਰਮੈਨ …
Read More »ਪੰਜਾਬ ਵਿੱਚ 6 ਸਾਲ ਤੱਕ ਦੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਬਣੇਗੀ ਨੀਤੀ – ਅਰੁਨਾ ਚੌਧਰੀ
ਕਿਹਾ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਇਸ ਸਾਲ ਸੂਬੇ ‘ਚ ਨੀਤੀ ਹੋਵੇਗੀ ਲਾਗੂ ਚੰਡੀਗੜ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਐਲਾਨ ਕੀਤਾ ਕਿ ਸੂਬੇ ਦੇ 6 ਸਾਲ ਤੱਕ ਦੇ ਬੱਚਿਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਨੀਤੀ ਉਲੀਕੀ ਜਾਵੇਗੀ।ਇਸ ਮੰਤਵ ਲਈ ਉਨਾਂ ਸਬੰਧਤ ਵਿਭਾਗਾਂ …
Read More »ਵਿਜੀਲੈਂਸ ਵਲੋਂ 20000 ਦੀ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਕਾਬੂ
ਚੰਡੀਗੜ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਥਾਣਾ ਡੇਰਾਬੱਸੀ ਜਿਲਾ ਐਸ.ਏ.ਐਸ.ਨਗਰ ਵਿਖੇ ਤਾਇਨਾਤ ਏ.ਐਸ.ਆਈ ਓਂਕਾਰ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਰਾਜੂ ਵਾਸੀ ਡੇਰਾਬੱਸੀ ਜਿਲਾ ਐਸ.ਏ.ਐਸ ਨਗਰ ਦੀ ਸ਼ਿਕਾਇਤ `ਤੇ ਫ਼ੜਿਆ ਹੈ।ਸ਼ਿਕਾਇਤਕਰਤਾ …
Read More »
Punjab Post Daily Online Newspaper & Print Media