Monday, November 23, 2026

Daily Archives: January 23, 2020

ਅਮਨ ਭੱਲਾ ਗਰੁੱਪ ਆਫ ਇੰਸਟੀਚਿਉਟ ਕੋਟਲੀ ਵਿਖੇ ਪਲੇਸਮੈਂਟ ਕੈਂਪ ਲਗਾਇਆ

ਪਠਾਨਕੋਟ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖੈਹਰਾ ਆਈ.ਏ.ਐਸ ਦੀ ਅਗਵਾਈ ‘ਚ ਅਮਨ ਭੱਲਾ ਗਰੁੱਪ ਆਫ ਇੰਸਟੀਚਿਉਟ ਕੋਟਲੀ ਜਿਲਾ ਪਠਾਨਕੋਟ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਇਸ ਰੋਜਗਾਰ ਮੇਲੇ ਵਿੱਚ 10 ਤੋਂ 12 ਕੰਪਨੀਆਂ ਨੇ ਭਾਗ ਲਿਆ ਜਿਸ ਵਿਚ ਰੈਕਸਾ ਸਕਿਉਰਿਟੀ ਕੰਪਨੀ ਲਿਮਿਟਿਡ , ਏਵਨ ਇੰਟਰਨੈਸ਼ਨਲ, ਮੋਟੂ ਇੰਡੀਆਂ, ਜਮੈਟੋ, …

Read More »

ਸਰਕਾਰੀ ਕੰਨਿਆ ਸੀਨੀ. ਸੈਕੰ. ਸਮਾਰਟ ਸਕੂਲ ਮਾਲ ਰੋਡ ਨੇ ਰਾਜ ਪੱਧਰੀ ਵਿਗਿਆਨ ਮੇਲੇ ‘ਚ ਜਿੱਤੇ ਪਹਿਲੇ ਦੋ ਇਨਾਮ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਐਸ.ਸੀ.ਈ.ਆਰ.ਟੀ ਪੰਜਾਬ ਦੀਆਂ ਹਦਾਇਤਾਂ ‘ਤੇ ਸ.ਕੰ.ਸ.ਸ.ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਰਾਜ ਪੱਧਰੀ ਦੋ ਰੋਜ਼ਾ ਵਿਗਿਆਨ ਮੇਲੇ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਦੀਆਂ ਵਿਦਿਆਰਥਣਾਂ ਵਲੋਂ ਦੋ ਪਹਿਲੇ ਇਨਾਮ ਜਿੱਤ ਕੇ ਨਾ ਕੇਵਲ ਮਾਲ ਰੋਡ ਸਕੂਲ ਦਾ ਬਲਕਿ ਗੁਰੂ ਨਗਰੀ ਅੰਮ੍ਰਿਤਸਰ ਦਾ ਨਾਮ ਵੀ ਰੌਸ਼ਨ …

Read More »

ਸੁਨਾਮ ਰੇਲਵੇ ਸਟੇਸ਼ਨ ਨੇੜੇ ਇੱਕ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਪਰਿਵਾਰ ਵਲੋਂ ਲਾਸ਼ ਰੇਲਵੇ ਟਰੈਕ `ਤੇ ਰੱਖ ਕੇ ਇਨਸਾਫ ਦੀ ਮੰਗ ਲੌਂਗੋਵਾਲ, 22 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਰੇਲਵੇ ਸਟੇਸ਼ਨ ਦੇ ਸਾਇਕਲ ਸਟੈਂਡ ‘ਚ ਇੱਕ ਕਰਿੰਦੇ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਜੀ.ਆਰ.ਪੀ ਥਾਣਾ ਦੇ ਐਸ.ਐਚ.ਓ ਕਮਲੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਵਿਸ਼ਾਲ ਕੁਮਾਰ ਸੈਂਟੀ ਜੋ ਕਿ ਸਾਇਕਲ ਸਟੈਂਡ ਦੇ ਠੇਕੇਦਾਰ ਦਾ ਕਰਮਚਾਰੀ …

Read More »