ਕੈਪਟਨ ਸਰਕਾਰ ਸੂਬੇ ‘ਚ ਚੰਗੀਆਂ ਸਿਹਤ ਦੇਣ ਲਈ ਸਰਗਰਮੀ ਨਾਲ ਕਾਰਜਸ਼ੀਲ – ਬਲਬੀਰ ਸਿੱਧੂ ਚੰਡੀਗੜ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਸਰਬਤ ਸਿਹਤ ਬੀਮਾ ਯੋਜਨਾ (ਐਸ.ਐਸ.ਬੀ.ਵਾਈ) ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਕਾਰਵਾਈ ਕਰਦਿਆਂ ਸਟੇਟ ਐਂਟੀ ਫਰਾਡ ਯੂਨਿਟ (ਐਸ.ਏ.ਐਫ.ਯੂ) ਨੇ ਧੋਖਾਧੜੀ ਕਰਨ ਵਾਲੇ 15 ਹਸਪਤਾਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ।ਐਸ.ਐਸ.ਬੀ.ਵਾਈ ਤਹਿਤ ਪਾਈ ਗਈ ਧੋਖਾਧੜੀ/ਬੇਨਿਯਮੀਆਂ ਸਬੰਧੀ ਕਿਸੇ ਵੀ …
Read More »Daily Archives: January 24, 2020
ਬ੍ਰਹਮ ਮਹਿੰਦਰਾ ਵਲੋਂ ਨਿਆਗਾਉਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ
ਐਸ.ਟੀ.ਪੀ ਸਥਾਪਨਾ ਸਬੰਧੀ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਹੁਕਮ ਚੰਡੀਗੜ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਅੱਜ ਇਥੇ ਲੋਕਲ ਬਾਡੀ ਭਵਨ ਵਿਖੇ ਨਿਆਗਾਉਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ। ਇਸ ਸਮੀਖਿਆ ਮੀਟਿੰਗ ਵਿਚ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ, ਵਿਧਾਇਕ ਖਰੜ ਕੰਵਰ ਸੰਧੂ, ਐਡੀਸ਼ਨਲ ਚੀਫ ਸੈਕਟਰੀ ਸਥਾਨਕ ਸਰਕਾਰਾਂ ਸੰਜੇ ਕੁਮਾਰ, …
Read More »ਰਾਸ਼ਟਰੀ ਪਸ਼ੂਧਨ ਚੈਂਪੀਅਨਸ਼ਿਪ ਤੇ ਐਗਰੀ ਐਕਸਪੋ-2020 ਬਟਾਲਾ ‘ਚ 27 ਫਰਵਰੀ ਤੋਂ – ਤ੍ਰਿਪਤ ਬਾਜਵਾ
ਦੁੱਧ ਚੁਆਈ ਅਤੇ ਪਸ਼ੂ ਨਸਲਾਂ ਦੇ ਜੇਤੂਆਂ ਲਈ 2 ਕਰੋੜ ਦੇ ਨਕਦ ਇਨਾਮ ਚੰਡੀਗੜ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਰਾਸ਼ਟਰੀ ਪਸ਼ੂਧਨ ਚੈਂਪੀਅਨਸ਼ਿਪ ਅਤੇ ਐਗਰੀ ਐਕਸਪੋ-2020 ਪੰਜਾਬ ਸਰਕਾਰ ਵਲੋਂ ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਸਹਿਯੋਗ ਨਾਲ 27 ਫਰਵਰੀ 2020 ਤੋਂ 2 ਮਾਰਚ 2020 ਤੱਕ ਕਰਵਾਈ ਜਾ ਰਹੀ ਹੈ।ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਤ੍ਰਿਪਤ ਰਜਿੰਦਰ …
Read More »ਸਮੂਹ ਪਾਰਟੀਆਂ ਦੇ ਲੀਡਰਾਂ ਵਲੋਂ ਮੁੱਖ ਮੰਤਰੀ ਦੇ ਉਪਰਾਲੇ ਦੀ ਸ਼ਲਾਘਾ
ਚੰਡੀਗੜ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਮੀਟਿੰਗ ਦੌਰਾਨ ਬੋਲਦਿਆਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬਾ ਸਰਕਾਰ ਨੂੰ ਪੰਜਾਬ ਵਿੱਚ ਪਾਣੀ ਦੀ ਸੰਭਾਲ ਲਈ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਦੇ ਉਪਰਾਲਿਆਂ ਲਈ ਪੂਰਨ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ।ਉਨਾਂ ਕਿਹਾ ਕਿ ਸੂਬੇ ਨੂੰ ਸੁਪਰੀਮ ਕੋਰਟ ਵਿੱਚ ਹੋਰ ਰਿਟ …
Read More »ਸੂਬੇ ਦੇ ਮਹੱਤਵਪੂਰਨ ਮਸਲਿਆਂ `ਤੇ ਹਰੇਕ ਛਿਮਾਹੀ ਹੋਵੇਗੀ ਅਜਿਹੀ ਮੀਟਿੰਗ-ਕੈਪਟਨ ਅਮਰਿੰਦਰ ਸਿੰਘ
ਚੰਡੀਗੜ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਲੀਡਰਾਂ ਵਲੋਂ ਹਾਂ-ਪੱਖੀ ਅਤੇ ਉਸਾਰੂ ਸੁਝਾਅ ਪੇਸ਼ ਕਰਨ ਦਾ ਸਵਾਗਤ ਕਰਦਿਆਂ ਆਖਿਆ ਕਿ ਸਰਬ ਪਾਰਟੀ ਵਫ਼ਦ ਵੱਲੋਂ ਪੰਜਾਬ ਦਾ ਕੇਸ ਰੱਖਣ ਲਈ ਉਨਾਂ ਦੀ ਸਰਕਾਰ ਪ੍ਰਧਾਨ ਮੰਤਰੀ ਪਾਸੋਂ ਮਿਲਣ ਦਾ ਸਮਾਂ ਮੰਗੇਗੀ। ਉਨਾਂ ਕਿਹਾ ਕਿ ਭਾਰਤ ਵਿੱਚ ਦਰਿਆਈ ਪਾਣੀਆਂ ਦੀ ਵੰਡ ਮੌਕੇ ਕੌਮਾਂਤਰੀ …
Read More »ਪਾਣੀਆਂ ਦੇ ਮੁੱਦੇ `ਤੇ ਕੈਪਟਨ ਅਮਰਿੰਦਰ ਸਿੰਘ ਨੇ ਸਰਬ ਪਾਰਟੀ ਮੀਟਿੰਗ ਬੁਲਾਈ
ਸਮੂਹ ਸਿਆਸੀ ਦਲਾਂ ਦਾ ਸਾਂਝਾ ਸੰਕਲਪ- ਪੰਜਾਬ ਦੇ ਦਰਿਆਈ ਪਾਣੀਆਂ ਨੂੰ ਨਾਨ-ਬੇਸਿਨ ਇਲਾਕਿਆਂ ‘ਚ ਤਬਦੀਲ ਨਾ ਕਰੇੇ ਭਾਰਤ ਸਰਕਾਰ ਚੰਡੀਗੜ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਰਬ ਪਾਰਟੀ ਮੀਟਿੰਗ ਦੌਰਾਨ ਸੂਬੇ ਵਿੱਚ ਪਾਣੀ ਦੀ ਗੰਭੀਰ ਸਥਿਤੀ `ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਸੂਬੇ ਦੇ ਪਾਣੀ ਦੀ ਉਪਲੱਬਧਤਾ ਦਾ ਮੁੜ ਮੁਲਾਂਕਣ ਕਰਨ …
Read More »
Punjab Post Daily Online Newspaper & Print Media