Tuesday, November 24, 2026

Daily Archives: January 26, 2020

ਸਾਡਾ ਵਿਰਸਾ – ਛੱਜ

             ਪੁਰਾਤਨ ਪੰਜਾਬ ਦੀ ਜੇਕਰ ਗੱਲ ਕਰੀਏ ਤਾਂ ਛੱਜ ਅਤੇ ਛੱਜਲੀ ਹਰ ਘਰ ਦੀ ਸ਼ਾਨ ਹੋਇਆ ਕਰਦੇ ਸਨ।ਜਦ ਵੀ ਕਣਕ ਜੌਂ ਛੋਲੇ ਆਦਿ ਫ਼ਸਲਾਂ ਦੀ ਗਹਾਈ ਤੇ ਕਣਕ ਦਾ ਪੀਹਣ ਬਣਾਉਣ ਲਈ ਤਾਂ ਪਿੜਾਂ ਵਿੱਚ ਛੱਜ ਅਤੇ ਛੱਜਲੀ ਦੀ ਲੋੜ ਪੈਂਦੀ ਸੀ।ਜਿਸ ਘਰ ਵਿੱਚ ਛੱਜ ਨਹੀਂ ਸੀ ਹੁੰਦਾ, ਓਸ ਘਰ ਦੀ ਸਵਾਣੀ ਨੂੰ ਕੁੱਢਰ, (ਭਾਵ …

Read More »

ਜੋਰੂ ਦਾ ਗੁਲਾਮ! (ਕਹਾਣੀ)

             ਵੱਡੀ ਗੱਡੀ ‘ਚ ਵਾਪਿਸ ਆਉਂਦੇ ਬਹਿਸ ਬੜੀ ਰੌਚਿਕ ਚੱਲ ਰਹੀ ਸੀ।ਸਾਡੇ ਸੱਤ ਮੈਂਬਰਾਂ ‘ਚੋਂ ਤਿੰਨ-ਚਾਰ ਔਰਤਾਂ ਵੀ ਸਨ।ਗੱਲਬਾਤ ਦਾ ਵਿਸ਼ਾ ਪਤੀ-ਪਤਨੀ ਦੇ ਘਰੇਲੂ ਜੀਵਨ ਨਾਲ ਸੰਬੰਧਿਤ ਸੀ।ਸਾਰੇ ਹੀ ਨੌਕਰੀ ਪੇਸ਼ੇ ਵਾਲੇ ਪੜੇ੍ਹ-ਲਿਖੇ ਸਾਥੀ ਸਨ।ਰਵੀ ਆਪਣੀ ਪਤਨੀ ਪ੍ਰਤੀ ਕਾਫੀ ਜ਼ਜ਼ਬਾਤੀ ਲੱਗ ਰਿਹਾ ਸੀ।ਵੈਸੇ ਵੀ ਉਹ ਮਾੜਕੂ ਦਿੱਖ ਵਾਲਾ ਤਿੱਖਾ ਤੇ ਜ਼ਜ਼ਬਾਤੀ ਜਿਹਾ ਬੰਦਾ ਸੀ।   …

Read More »

ਕੈਸਾ ਇਹ ਗਣਤੰਤਰ ਹੈ…

ਨਾ ਕੁੱਲੀ, ਗੁੱਲੀ, ਨਾ ਜੁੱਲੀ ਝੂਠਿਆਂ ਦੀ ਪੋਲ ਹੈ ਖੁੱਲ੍ਹੀ। ਮਾਨਸ ਦੀ ਇੱਕੋ ਜਾਤ ਵੀ ਭੁੱਲੀ ਦੱਸੋ, ਕੈਸਾ ਇਹ ਗਣਤੰਤਰ ਹੈ। ਪੱਤ ਔਰਤ ਦੀ ਲਾਈ ਦਾਅ ਉਤੇ ਅਸੀਂ ਲੰਮੀਆਂ ਤਾਣ ਕੇ ਸੁੱਤੇ। ਘਟਦੀ ਮਹਿੰਗਾਈ ਨਾ ਦਿੱਸੇ ਵਧਦੀ ਜਾਵੇ ਨਿਰੰਤਰ ਹੈ। ਲਾਰਿਆਂ ਦੀ ਆਈ ਹਨੇਰੀ ਹੈ ਉਠੀਏ, ਕਿਉਂ ਢਾਈ ਢੇਰੀ ਹੈ। ਰਿਸ਼ਵਤ ਹੈ, ਹੇਰਾ-ਫੇਰੀ ਹੈ ਉਂਜ ਸਾਡਾ ਦੇਸ਼ ਸੁਤੰਤਰ ਹੈ। ਵੱਢ …

Read More »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਆਰੰਭਤਾ ਅਰਦਾਸ ਨਾਲ ਹੋਈ।ਆਰੰਭਤਾ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਿਹਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਪੰਜ …

Read More »

ਅਮਰੀਕਾ ’ਚ ਸਿੱਖ ਵਿਚਾਰਾਧਾਰਾ ਦਾ ਪ੍ਰਚਾਰ ਖ਼ਾਲਸਾ ਯੂਨੀਵਰਸਿਟੀ ਰਾਹੀਂ ਹੋਵੇਗਾ

ਯੂਨੀਵਰਸਿਟੀ ਲਈ 125 ਏਕੜ ਜ਼ਮੀਨ ਦੇਣ ਵਾਲੇ ਮਨਜੀਤ ਸਿੰਘ ਧਾਲੀਵਾਲ ਦਾ ਸਨਮਾਨ ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ਦੇ ਸ਼ਹਿਰ ਬੈਲਿੰਗਹੈਮ ’ਚ ਖ਼ਾਲਸਾ ਯੂਨੀਵਰਸਿਟੀ ਸਥਾਪਤ ਕਰਨ ਲਈ 125 ਏਕੜ ਜ਼ਮੀਨ ਦੇਣ ਵਾਲੇ ਸਿੱਖ ਮਨਜੀਤ ਸਿੰਘ ਧਾਲੀਵਾਲ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਯਾਦਗਾਰੀ ਸਿੱਕੇ ਅਤੇ ਧਾਰਮਿਕ ਪੁਸਤਕਾਂ ਦੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਬਾਬਾ ਦੀਪ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਦੱਸਵੀਂ ਅਤੇ ਬਾਰਹਵੀਂ ਜਮਾਤ ਦੇ ਸੀ.ਬੀ.ਐਸ.ਈ ਬੋਰਡ ਪ੍ਰੀਖਿਆਵਾਂ ਵਿੱਚ ਵਿਦਿਆਥੀਆਂ ਦੀ ਸਫਲਤਾ ਲਈ ਅਰਦਾਸ ਅਤੇ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜਾ ਮਨਾਉਣ ਲਈ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ …

Read More »

ਪੰਜਾਬ ਬੰਦ ਲਈ ਸਮੁੱਚੇ ਵਰਗਾਂ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਸੰਧੂ) – ਐਨ.ਆਰ.ਸੀ, ਐਨ.ਪੀ.ਆਰ ਤੇ ਸੀ.ਏ.ਏ ਦੇ ਵਿਰੋਧ ਵਿੱਚ ਘੱਟ ਗਿਣਤੀਆਂ ਭਾਈਚਾਰਾ ਸੰਗਠਨਾਂ ਵੱਲੋਂ 25 ਜਨਵਰੀ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੀ ਸਫਲਤਾ ਦਾ ਦਾਅਵਾ ਕਰਦਿਆਂ ਸਰਬਤ ਖਾਲਸਾ ਸੰਮੇਲਨ 2015 ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਨੇ ਵਪਾਰੀਆਂ, ਦੁਕਾਨਦਾਰਾਂ, ਉਦਯੋਗਪਤੀਆਂ, ਟਰਾਂਸਪੋਟਰਾਂ, ਸਰਕਾਰੀ ਤੇ ਗੈਰ ਸਰਕਾਰੀ ਕਰਮਚਾਰੀਆਂ ਤੇ ਵਿੱਦਿਅਕ ਅਦਾਰਿਆਂ ਵਲੋਂ ਦਿੱਤੇ …

Read More »

ਦਿੱਲੀ ’ਚ ਮੁੜ ਬਣੇਗੀ ‘ਆਪ’ ਦੀ ਸਰਕਾਰ

ਕੇਜਰੀਵਾਲ ਦੇ ਹੱਕ ‘ਚ ਚੱਲ ਰਹੀ ਹੈ ਲਹਿਰ – ਜਗਤਾਰ ਦਿਆਲਪੁਰਾ ਸਮਰਾਲਾ, 25 ਜਨਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਸਮਰਾਲਾ ਦੇ ਵਲੰਟੀਅਰਾਂ ਦੀ ਇੱਕ ਟੀਮ ਹਲਕਾ ਇੰਚਾਰਜ ਜਗਤਾਰ ਸਿੰਘ ਦਿਆਲਪੁਰਾ ਅਤੇ ਪਾਰਟੀ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਦਿੱਲੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਘਰ-ਘਰ ਜਾ ਕੇ ਪਾਰਟੀ …

Read More »

ਆਡੀਟੋਰੀਅਮ `ਚ ਮਨਾਇਆ ਜ਼ਿਲ੍ਹਾ ਪੱਧਰੀ 10ਵਾਂ ਰਾਸ਼ਟਰੀ ਵੋਟਰ ਦਿਵਸ

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਅਤੇ ਨਵੇਂ ਵੋਟਰਾਂ ਨੂੰ ਵੋਟਰ ਪ੍ਰਣ ਕਰਵਾਇਆ ਪਠਾਨਕੋਟ, 26 ਜਨਵਰੀ (ਪੰਜਾਬ ਪੋਸਟ ਬਿੳਰੋ) – ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਸਥਾਨਕ ਸੈਲੀ ਰੋਡ ਵਿਖੇ ਸਥਿਤ ਆਡੀਟੋਰੀਅਮ ਪਠਾਨਕੋਟ ਵਿਖੇ ਜ਼ਿਲ੍ਹਾ ਪੱਧਰੀ 10ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ-ਕਮ- ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਆਈ.ਏ.ਐਸ ਨੇ ਕੀਤੀ ਉਨਾਂ ਨੇ ਪਠਾਨਕੋਟ …

Read More »

ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਛੇਹਰਟਾ ਵੀ ਬਣਿਆ ਸਮਾਰਟ ਸਕੂਲ

ਸਕੂਲ ਨੂੰ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ – ਸਰਕਾਰੀਆ ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ‘ਪੰਜਾਬ ਸਰਕਾਰ ਲੋਕਾਂ ਨੂੰ ਚੰਗੀ ਸਿੱਖਿਆ ਤੇ ਵਧੀਆ ਸਿਹਤ ਸਹੂਲਤਾਂ ਦੇਣ ਲਈ ਹਰ ਹੀਲਾ ਕਰ ਰਹੀ ਹੈ ਅਤੇ ਇਸ ਤਹਿਤ ਹੁਣ ਸਰਕਾਰੀ ਸਕੂਲਾਂ ਦਾ ਮੁੱਢਲਾ ਢਾਂਚਾ ਸੁਧਾਰਨ ਦੇ ਵੱਡੇ ਯਤਨ ਕੀਤੇ ਜਾ ਰਹੇ ਹਨ। ਸਰਕਾਰੀ ਸਕੂਲਾਂ ਵਿਚ ਪੜਾਉਣ ਲਈ ਅਧਿਆਪਕਾਂ …

Read More »