Amritsar, January 30 (Punjab Post Bureau) – Guru Nanak Dev University MBA Alumni (1993-1995 batch) currently holding prestigious positions in diversified fields (Entrepreneurs, Professors, HR/Marketing/Finance heads, Lawyers, and the like) interacted with the existing students of University Business School (UBS) department on various contemporary issues in academic and industrial domains. A large number of Faculty, Dean Alumni and other former …
Read More »Daily Archives: January 30, 2020
25 GNDU Life Sciences and Sciences students Placed in IDS Infotech
Amritsar, January 30 (Punjab Post Bureau) – Twenty Five students of Life Sciences and Sciences faculty have been placed in IDS Infotech through Campus Placements at a salary package of Rs. 4.80 Lakh per annum. 4 students are from B.Pharma, 3 each from M.Sc. Human Genetics, M.Sc. Microbiology and M.Sc. Molecular Biology & Biochemistry, 2 each from M.Sc. Food Science, M.Sc. …
Read More »ਵਿਆਹ ਦੀ 25ਵੀਂ ਵਰ੍ਹੇਗੰਢ ਮੁਬਾਰਕ – ਰਤਨ ਦੇਵ ਵਰਮਾ ਅਤੇ ਅਮਿਤਾ ਵਰਮਾ
ਲੌਂਗੋਵਾਲ, 30 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਵਾਸੀ ਰਤਨ ਦੇਵ ਵਰਮਾ ਅਤੇ ਅਮਿਤਾ ਵਰਮਾ ਨੇ ਵਿਆਹ ਦੀ 25ਵੀਂ ਵਰ੍ਹੇਗੰਢ ਮਨਾਈ।
Read More »ਡਾ. ਸੰਦੀਪ ਗਰਗ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਮੌਕੇ ਸਨਮਾਨਿਤ
ਲੌਂਗੋਵਾਲ, 29 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਐਸ.ਐਸ.ਪੀ ਸੰਗਰੂਰ ਡਾ. ਸੰਦੀਪ ਗਰਗ (ਆਈ.ਪੀ.ਐਸ) ਨੂੰ ਨਵਾਂ ਸ਼ਹਿਰ ਵਿਖੇ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਦੌਰਾਨ ਲੋਕ ਸਭਾ ਚੋਣਾਂ 2019 ਦੌਰਾਨ ਅਪਣਾਏ ਗਏ ਆਈ.ਟੀ ਇਨੀਸ਼ੀਏਟਿਵਜ਼ ਲਈ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਲੈਣ ਵਾਲੇ ਉਹ ਰਾਜ ਦੇ ਇੱਕੋ ਇੱਕ ਪੁਲੀਸ ਅਧਿਕਾਰੀ ਹਨ। ਉਨ੍ਹਾਂ ਦਾ …
Read More »ਦੀ ਇੰਟਰਨੈਸ਼ਨਲ ਆਕਸਫ਼ੋਰਡ ਸਕੂਲ ਵਿਖੇ ਰਾਸ਼ਟਰੀ ਬਾਲਿਕਾ ਦਿਵਸ ਮਨਾਇਆ ਗਿਆ
ਲੌਂਗੋਵਾਲ, 29 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਦੀ ਇੰਟਰਨੈਸ਼ਨਲ ਆਕਸਫ਼ੋਰਡ ਸਕੂਲ ਵਿਖੇ ਰਾਸ਼ਟਰੀ ਬਾਲਿਕਾ ‘ਤੇ ਵਿਦਿਆਰਥੀਆਂ ਨੇ ਸਵੇਰੇ ਦੀ ਸਭਾ ‘ਚ ਨਾਚ ਪੇਸ਼ ਕੀਤਾ।ਜਿਸ ਵਿੱਚ ਦਰਸਾਇਆ ਗਿਆ ਕਿ ਕਿਸ ਤਰ੍ਹਾਂ ਕੁੜੀਆਂ ਨੂੰ ਅਨੇਕਾਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਸਕੂਲ ਪ੍ਰਿੰਸੀਪਲ ਨੇ ਪਿਛਲੇ ਸਾਲ ਬੇਟੀ ਬਚਾਓ ਬੇਟੀ ਪੜਾਓ ਸਕਾਲਰਸ਼ਿਪ ਟੈਸਟ ਪਾਸ ਕਰਨ ਵਾਲੀਆਂ ਕਈ ਲੜਕੀਆਂ ਨੂੰ ਮੁਫਤ ਸਿੱਖਿਆ ਦਾ ਮੌਕਾ …
Read More »ਅਕੇਡੀਆ ਵਰਲਡ ਸਕੂਲ ਵਿਖੇ ਮਨਾਇਆ ਗਿਆ ਗਣਤੰਤਰ ਦਿਵਸ
ਸੁਨਾਮ, 29 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੁਨਾਮ ਸਥਿਤ ਅਕੇਡੀਆ ਵਰਲਡ ਸਕੂਲ ਵਿਖੇ ਗਣਤੰਤਰ ਦਿਵਸ ਦੇ ਸੰਬੰਧ ਵਿੱਚ ਸਮਾਗਮ ਕੀਤਾ ਗਿਆ।ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸੰਬੰਧਿਤ ਵੱਖ-ਵੱਖ ਆਈਟਮਾਂ ਪੇਸ਼ ਕੀਤੀਆਂ।ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਨੇ ਝੰਡਾ ਲਹਿਰਾ ਕੇ ਕੀਤੀ, ਨਾਲ ਹੀ ਰਾਸ਼ਟਰੀ ਗੀਤ ਗਾਇਆ ਗਿਆ।ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਡਾਂਸ ਪੇਸ਼ ਕੀਤਾ।ਤੀਜੀ ਤੋਂ 8ਵੀਂ …
Read More »300 ਕਰੋੜ ਦੀ ਲਾਗਤ ਨਾਲ ਨਵੇਂ ਰੇਲਵੇ ਸਟੇਸ਼ਨ ਦੇ ਬਣਨਗੇ 12 ਪਲੇਟਫਾਰਮ – ਔਜਲਾ
ਕਿਹਾ ਰੇਲਵੇ ਸਟੇਸ਼ਨ ਦਾ ਡਿਜ਼ਾਇਨ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚਾਏ ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਨਵ-ਨਿਰਮਾਣ ਨੂੰ ਲੈ ਕੇ ਅੱਜ ਰੇਲਵੇ ਦੇ ਡੀ.ਆਰ.ਐਮ ਫਿਰੋਜ਼ਪੁਰ, ਜੀ.ਐਮ ਰੇਲਵੇ ਅਤੇ ਅੰਮ੍ਰਿਤਸਰ ਦੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਉਨਾਂ 300 ਕਰੋੜ ਰੁਪਏ ਦੀ ਲਾਗਤ ਨਾਲ ਬਣਨ …
Read More »ਅਣਪਛਾਤੇ ਵਿਅਕਤੀ ਦੀ ਲਾਸ਼ ਦੀ ਸਨਾਖਤ ਕਰਨ ਲਈ
ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਇਕ ਨਾ-ਮਲੂਮ ਵਿਅਕਤੀ ਮੰਗਤਾ ਟਾਈਪ ਦੀ ਲਾਸ਼ ਅੱਜ ਸ੍ਰੀ ਨਰਾਇਣ ਮੰਦਰ ਆਯੂਰਵੈਦਿਕ ਕਾਲਜ ਅੰਮ੍ਰਿਤਸਰ ਦੇ ਸਾਹਮਣੇ ਗੳੂਸ਼ਾਲਾ ਦੇ ਕੋਲੋ ਮਿਲੀ ਹੈ।ਪੁਲਿਸ ਦੇ ਬੁਲਾਰੇ ਨੇ ਜਾਣਕਾਰੀ।ਦਿੰਦਿਆ ਦੱਸਿਆ ਕਿ ਇਸ ਦੇ ਐਡਰੈਸ ਅਤੇ ਵਾਰਸਾਂ ਦਾ ਕੋਈ ਪਤਾ ਨਹੀ ਲੱਗਾ।ਇਸ ਦੀ ਲਾਸ਼ ਮੌਰਚਰੀ ਹਾਊਸ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ 72 ਘੰਟੇ ਲਈ ਰੱਖੀ ਗਈ ਹੈ।ਜਿਸ …
Read More »ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਅਤੇ ਡਿਵਾਈਡਰ ਤੋੜਨ ’ਤੇ ਮੁਕੰਮਲ ਪਾਬੰਦੀ
ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌਰ ’ਤੇ ਰਸਤਾ ਕੱਢਣ ’ਤੇ ਮੁਕੰਮਲ ਪਾਬੰਦੀ ਲਗਾਉਣ …
Read More »ਆਟੋ ਰਿਕਸ਼ਿਆਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਪਾਬੰਦੀ
ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ।ਸਮੂਹ ਸਕਲੂਾਂ ਦੇ ਪ੍ਰਿੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ’ਤੇ …
Read More »
Punjab Post Daily Online Newspaper & Print Media