ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਿਿਮ੍ਰਤਸਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭਡਾਰ ਬਿਆਸ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ …
Read More »Daily Archives: January 30, 2020
ਸ਼ਹੀਦ ਹਰਦੀਪ ਸਿੰਘ ਬਾਕਸਰ ਦੀ ਯਾਦਗਾਰ ਲਈ ਰੈਜੀਮੈਂਟ ਵਲੋਂ ਸਹਿਯੋਗ ਦੀ ਪੇਸ਼ਕਸ਼
ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਸੰਧੂ) – ਸੂਬਾ ਤੇ ਕੌਮੀ ਪੱਧਰ ਤੇ ਬਾਕਸਿੰਗ ਖੇਡ ਖੇਤਰ ਵਿੱਚ ਨਾਮਣਾ ਖੱਟ ਕੇ ਭਾਰਤੀ ਫੌਜ਼ ਵਿੱਚ ਭਰਤੀ ਹੋ ਕੇ ਬਾਕਸਿੰਗ ਖੇਡ ਵਿੱਚ ਧਾਂਕ ਜਮਾਉਣ ਵਾਲੇ ਸ਼ਹੀਦ ਹਰਦੀਪ ਸਿੰਘ ਬਾਕਸਰ ਨੂੰ ਉਸ ਦੀ ਰੈਜੀਮੈਂਟ ਵੱਲੋਂ ਯਾਦ ਕਰਦਿਆਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਸ਼ਹੀਦ ਹਰਦੀਪ ਸਿੰਘ ਬਾਕਸਰ ਦੇ ਪਿਤਾ ਮਹਿੰਦਰ ਸਿੰਘ …
Read More »ਫਿਲਮ ‘ਪੁਵਾੜਾ’ ਵਿੱਚ ਅਹਿਮ ਰੋਲ ਅਦਾ ਕਰੇਗੀ ਮਾਡਲ ਤੇ ਐਕਟਰਸ ਕੰਵਲ ਢਿੱਲੋਂ
ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਸੰਧੂ) – ਅੰਮ੍ਰਿਤਸਰ ਦੇ ਇਲਾਕਾ ਰਾਮਤੀਰਥ ਰੋਡ ਦੀ ਸੰਨੀ ਇਨਕਲੇਵ ਦੀ ਰਹਿਣ ਵਾਲੀ ਮਾਡਲ ਤੇ ਫਿਲਮ ਐਕਟਰਸ ਕੰਵਲ ਢਿੱਲੋਂ ਐਮੀ ਵਿਰਕ ਤੇ ਸੋਨਮ ਬਾਜਵਾ ਦੀ ਆ ਰਹੀ ਫਿਲਮ ‘ਪੁਵਾੜਾ’ ਦੇ ਵਿੱਚ ਵੀ ਇੱਕ ਬੇਹਤਰੀਨ ਰੋਲ ਵਿੱਚ ਨਜ਼ਰ ਆਵੇਗੀ, ਜਿਸ ਦੀ ਸ਼ੂਟਿੰਗ ਅਜਕਲ ਚੰਡੀਗੜ੍ਹ ਵਿੱਚ ਚੱਲ ਰਹੀ ਹੈ। ਪ੍ਰੋਡਿਊਸਰ ਪਲਵਿੰਦਰ ਸਿੰਘ …
Read More »ਅੰਤਰਰਾਸ਼ਟਰੀ ਕੁੰਗਫੂ ਵੁਸ਼ੂ ਕੋਚ ਹਰਜੀਤ ਸਿੰਘ ਦਾ ਸਨਮਾਨ
ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਸੰਧੂ) – ਕੁੰਗਫੂ ਵੁਸ਼ੂ ਤੇ ਬੋਧੀ ਜੀਤ ਖੇਡ ਰਾਹੀਂ ਲੜਕੀਆਂ ਨੂੰ ਖੇਡ ਖੇਤਰ ਵਿੱਚ ਮੋਹਰੀ ਬਣਨ ਤੇ ਆਤਮ ਰੱਖਿਆ ਦੇ ਗੁਰ ਸਿਖਾਉਣ ਵਾਲੇ ਅੰਤਰਰਾਸ਼ਟਰੀ ਕੋਚ ਹਰਜੀਤ ਸਿੰਘ ਦਾ ਸਟੂਡੈਂਟ ਹੈਵਨ ਪਬਲਿਕ ਸਕੂਲ ਕੋਟ ਮਿਤ ਸਿੰਘ ਤਰਨ ਤਾਰਨ ਰੋਡ ਵਿਖੇ ਪੁੱਜਣ ‘ਤੇ ਸਕੂਲ ਪ੍ਰਬੰਧਕਾਂ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।ਇਕ ਸਾਦੇ ਸਨਮਾਨ ਸਮਾਰੋਹ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ‘ਰੁੱਤਾਂ ਦੀ ਰਾਣੀ ਬਸੰਤ’ ਮੇਲਾ ਮਨਾਇਆ
ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਲੋਂ ਬੜੇ ਹੀ ਜੋਸ਼ ਅਤੇ ਉਤਸ਼ਾਹ ਨਾਲ ਰੁਤਾਂ ਦੀ ਰਾਣੀ ਬਸੰਤ ਦਾ ਤਿਉਹਾਰ ਮਨਾਇਆ ਗਿਆ।ਵਿਦਿਆਰਥੀਆਂ ਨੇ ਪੀਲੇ ਰੰਗ ਦੀਆਂ ਪੁਸ਼ਾਕਾਂ ਪਹਿਨੀਆਂ ਹੋਈਆਂ ਸਨ।ਵਿਦਿਆਰਥੀਆਂ ਵਲੋਂ ਖਾਣੇ ਵਿਚ ਵੀ ਵੱਖ-ਵੱਖ ਤਰ੍ਹਾਂ ਦੇ ਪਕਵਾਨ …
Read More »ਮੱਧ ਪ੍ਰਦੇਸ਼ ’ਚ ਪ੍ਰਸ਼ਾਸਨ ਵੱਲੋਂ ਉਜਾੜੇ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਨੇ ਦਿੱਤੀ ਸਹਾਇਤਾ ਰਾਸ਼ੀ
ਗਰੇਵਾਲ ਨੇ ਮੱਧ ਪ੍ਰਦੇਸ਼ ’ਚ 12 ਪੀੜਤ ਪਰਿਵਾਰਾਂ ਨੂੰ ਦਿੱਤੇ ਚੈਕ ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੱਧ ਪ੍ਰਦੇਸ਼ ਅੰਦਰ ਪ੍ਰਸ਼ਾਸਨ ਵੱਲੋਂ ਘਰ ਢਾਹ ਕੇ ਉਜਾੜੇ ਗਏ ਸਿੱਖਾਂ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ ਗਏ ਹਨ।ਲੌਂਗੋਵਾਲ ਵੱਲੋਂ ਐਲਾਨ ਕੀਤੀ ਸਹਾਇਤਾ ਰਾਸ਼ੀ ਦੇ ਇਹ ਚੈਕ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ …
Read More »ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਕੈਂਸਰ ਮਰੀਜ਼ਾਂ ਦਾ ਆਧੁਨਿਕ ਵਿਧੀ ਨਾਲ ਕਰੇਗੀ ਇਲਾਜ਼
ਟਾਟਾ ਮੈਮੋਰੀਅਲ ਹਸਪਤਾਲ ਮੁੰਬਈ ਵਿਚ ਸਮਝੌਤਾ ਸਹੀਬੱਧ ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੈਂਸਰ ਦੇ ਮਰੀਜ਼ਾਂ ਨੂੰ ਬਿਹਤਰ ਇਲਾਜ਼ ਦੇਣ ਦੇ ਮੰਤਵ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੀ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵੱਲੋਂ ਟਾਟਾ ਮੈਮੋਰੀਅਲ ਹਸਪਤਾਲ ਮੁੰਬਈ ਨਾਲ ਇਕ ਅਹਿਮ ਸਮਝੌਤਾ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਅਤੇ ਸ੍ਰੀ ਗੁਰੂ ਰਾਮਦਾਸ …
Read More »ਘਟੋ-ਘੱਟ ਸਮਰਥਨ ਮੁੱਲ ਨੀਤੀ ਦੀ ਨਜ਼ਰਸਾਨੀ ਵਿਰੁੱਧ ਪ੍ਰਧਾਨ ਮੰਤਰੀ ਨੂੰ ਮਿਲਣਗੇ ਕੈਪਟਨ ਅਮਰਿੰਦਰ
ਕਾਂਗਰਸ ਸੰਸਦ ਮੈਂਬਰਾਂ ਨਾਲ ਮੀਟਿੰਗ ਦੌਰਾਨ ਲਿਆ ਫੈਸਲਾ ਚੰਡੀਗੜ੍ਹ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੇ ਖੇਤੀ ਲਾਗਤ ਤੇ ਮੁੱਲ ਕਮਿਸ਼ਨ ਵਲੋਂ ਘੱਟੋ-ਘੱਟ ਸਮਰਥਨ ਮੁੱਲ ਦੀ ਨੀਤੀ ਦੀ ਨਜ਼ਰਸਾਨੀ ਕਰਨ ਬਾਰੇ ਕੇਂਦਰ ਸਰਕਾਰ ਨੂੰ ਹਾਲ ਹੀ ਵਿੱਚ ਕੀਤੀ ਸਿਫਾਰਸ਼ ਨੂੰ ਪੰਜਾਬ ਦੇ ਕਿਸਾਨਾਂ ਲਈ ਗੰਭੀਰ ਖਤਰਾ ਮੰਨਦਿਆਂ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ …
Read More »ਅੰਕਿਤ ਗੋਇਲ ਦਾ ਜ਼ਿਲ੍ਹਾ ਸਹਾਇਕ ਅਟਾਰਨੀ ਬਣਨ ‘ਤੇ ਸਨਮਾਨ
ਧੂਰੀ, 29 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਿਵਲ ਕੋਰਟ ਧੂਰੀ ਵਿਖੇ ਬਤੌਰ ਐਡਵੋਕੇਟ ਆਪਣੀ ਸੇਵਾਵਾਂ ਨਿਭਾਉਣ ਵਾਲੇ ਅੰਕਿਤ ਗੋਇਲ ਪੁੱਤਰ ਮੋਹਨ ਲਾਲ (ਸਮਾਣੇ ਵਾਲੇ) ਨੂੰ ਜ਼ਿਲਾ੍ ਸਹਾਇਕ ਅਟਾਰਨੀ ਬਣਨ ‘ਤੇ ਇੰਡਸਟਰੀ ਚੈਂਬਰ ਦੇ ਪ੍ਰਧਾਨ ਵਿਪਨ ਕਾਂਝਲਾ ਵਲੋਂ ਸਨਮਾਨਿਤ ਕੀਤਾ ਗਿਆ।ਅੰਕਿਤ ਗੋਇਲ ਨੇ ਕਿਹਾ ਕਿ ਉਹ ਲੋਕਾਂ ਨੂੰ ਇਨਸਾਫ ਦਿਵਾਉਣ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਸੁਰਿੰਦਰ ਕੁਮਾਰ ਸੀਤਾ, ਰਜਨੀਸ਼ …
Read More »ਬਸੰਤ ਮੌਕੇ ਨਜਾਇਜ਼ ਚੱਲਦੇ ਡੀ.ਜੇ ਬੰਦ ਕਰਵਾ ਕੇ ਪਤੰਗਬਾਜਾਂ ਦੀ ਚਾਈਨਾ ਡੋਰ ਕੀਤੀ ਜ਼ਬਤ
ਧੂਰੀ, 29 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੇ ਮੁੱਖ ਅਫਸਰੀ ਦਰਸ਼ਨ ਸਿੰਘ ਵੱਲੋਂ ਅੱਜ ਬਸੰਤ ਪੰਚਮੀ ਦੇ ਤਿਓਹਾਰ ਮੌਕੇ ਪੁਲਿਸ ਪਾਰਟੀ ਸਮੇਤ ਕਈ ਘਰਾਂ ਵਿੱਚ ਜਾ ਕੇ ਪਤੰਗਬਾਜਾਂ ਪਾਸੋਂ ਮੌਕੇ ‘ਤੇ ਚਾਈਨਾ ਡੋਰ ਜਬਤ ਕਰਕੇ ਭਵਿੱਖ ਵਿੱਚ ਅਜਿਹਾ ਨਾ ਕਰਨ ਦੀ ਚੇਤਾਵਨੀ ਦਿੱਤੀ ਗਈ ਅਤੇ ਕਈ ਘਰਾਂ ਦੀਆਂ ਛੱਤਾਂ ‘ਤੇ ਉੱਚੀ ਅਵਾਜ ਵਿੱਚ ਚੱਲਦੇ ਡੀ.ਜੇ …
Read More »
Punjab Post Daily Online Newspaper & Print Media