Tuesday, November 24, 2026

Daily Archives: January 31, 2020

71ਵੇਂ ਗਣਤੰਤਰ ਦਿਵਸ ‘ਤੇ ਸਰਕਾਰੀ ਸਕੂਲ ਨਰਾਇਣਗੜ੍ਹ ਦੀਆਂ ਵਿਦਿਆਰਥਣਾਂ ਤੇ ਅਧਿਆਪਿਕਾਵਾਂ ਦਾ ਸਨਮਾਨ

ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਸਟੇਡੀਅਮ ਵਿਖੇ 71ਵੇਂ ਗਣਤੰਤਰ ਦਿਵਸ ਦੇ ਸ਼ੁੱਭ ਅਵਸਰ ‘ਤੇ ਪੰਜਾਬੀ ਸੱਭਿਆਚਾਰ ਦੇ ਅਨਿੱਖੜਵੇਂ ਅੰਗ ਗਿੱਧੇ ਦੀ ਬੇਮਿਸਾਲ ਪੇਸ਼ਕਾਰੀ ਕਰਨ ਵਾਲੀਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰਾਇਣਗੜ੍ਹ ਛੇਹਰਟਾ ਦੀਆਂ ਵਿਦਿਆਰਥਣਾ ਤੇ ਅਧਿਆਪਿਕਾਵਾਂ ਨੂੰ ਸਨਮਾਨਿਤ ਕਰਦੇ ਹੋਏ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁਖਸਰਕਾਰੀਆ, ਡੀ.ਸੀ ਸ਼ਿਵਦੁਲਾਰ ਸਿੰਘ ਢਿੱਲੋਂ, ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ, ਡੀ.ਈ.ਓ ਸਲਵਿੰਦਰ …

Read More »

ਜਿਲ੍ਹਾ ਅੰਗਰੇਜ਼ੀ ਮੈਨਟਰ ਤੇ ਸ਼ੋਸ਼ਲ ਸਾਇੰਸ ਅਧਿਆਪਿਕਾ ਮੈਡਮ ਜਸਵਿੰਦਰ ਕੌਰ ਸਨਮਾਨਿਤ

ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ – ਸੰਧੂ) – 71ਵੇਂ ਗਣਤੰਤਰ ਦਿਵਸ ਮੌਕੇ ਵਿੱਦਿਆ ਦੇ ਖੇਤਰ ‘ਚ ਸੇਵਾਵਾਂ ਨਿਭਾਉਣ ਵਾਲੀ ਜ਼ਿਲ੍ਹਾ ਅੰਗਰੇਜ਼ੀ ਮੈਨਟਰ ਤੇ ਸ਼ੋਸ਼ਲ ਸਾਇੰਸ ਅਧਿਆਪਿਕਾ ਮੈਡਮ ਜਸਵਿੰਦਰ ਕੌਰ ਨੂੰ ਸਨਮਾਨਿਤ ਕਰਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ।ਉਨ੍ਹਾਂ ਦੇ ਨਾਲ ਡੀ.ਸੀ ਸ਼ਿਵਦੁਲਾਰ ਸਿੰਘ, ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਆਦਿ ਵੀ ਦਿਖਾਈ ਦੇ ਰਹੇ ਹਨ।

Read More »