ਇਲਾਜ਼ ਦੇ ਨਾਲ-ਨਾਲ ਜਾਗਰੂਕਤਾ ਵਧਾਈ ਜਾਵੇਗੀ – ਡਾ. ਸੁਰਿੰਦਰ ਮੱਲ ਕਪੂਰਥਲਾ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ 1 ਫਰਵਰੀ ਤੋਂ ਸ਼ੁਰੂ ਹੋਣ ਵਾਲੇ 33ਵੇਂ ਦੰਦਾਂ ਦੇ ਸਿਹਤ ਪੰਦਰਵਾੜੇ ਦੇ ਸੰਬੰਧੀ ਜਾਰੀ ਪ੍ਰੈਸ ਬਿਆਨ ‘ਚ ਦੱਸਿਆ ਹੈ ਕਿ ਸਿਹਤਮੰਦ ਦੰਦ ਅਤੇ ਮੂੰਹ ਸਿਹਤਮੰਦ ਸ਼ਰੀਰ ਦਾ ਆਧਾਰ ਹਨ ਤੇ ਮੂੰਹ ਅਤੇ ਦੰਦਾਂ ਦੀ ਸਿਹਤ ਸੰਭਾਲ …
Read More »Monthly Archives: January 2020
ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ 2 ਫਰਵਰੀ ਦੀ ਸੰਗਰੂਰ ਰੈਲੀ ਦੀਆਂ ਤਿਆਰੀਆਂ ਅਰੰਭੀਆਂ
ਲੌਂਗੋਵਾਲ, 26 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼਼ੋ੍ਮਣੀ ਅਕਾਲੀ ਦਲ ਵਲੋਂ ਜਿਲ੍ਹਾ ਪੱਧਰੀ ਰੋਸ ਰੈਲੀਆਂ ਤਹਿਤ 2 ਫਰਵਰੀ ਨੂੰ ਸੰਗਰੂਰ ਵਿਖੇ ਵੱਡੀ ਰੈਲੀ ਕੀਤੀ ਜਾ ਰਹੀ ਹੈ।ਜਿਸ ਦੀਆਂ ਤਿਆਰੀਆਂ ਸਬੰਧੀ ਵਿਧਾਨ ਸਭਾ ਹਲਕਾ ਲਹਿਰਾਗਾਗਾ ਅੰਦਰ ਵੀ ਅਕਾਲੀ ਆਗੂਆਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਅਕਾਲੀ ਦਲ ਦੇ ਸਰਕਲ ਲਹਿਰਾਗਾਗਾ ਪ੍ਰਧਾਨ …
Read More »ਜ਼ੁਰਮ ਦੇ ਖਾਤਮੇ ਲਈ ਪ੍ਰੈਸ ਤੇ ਪਬਲਿਕ ਦਾ ਸਹਿਯੋਗ ਜ਼ਰੂਰੀ – ਪ੍ਰਸ਼ੋਤਮ ਸ਼ਰਮਾ
ਲੌਂਗੋਵਾਲ, 26 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਥਾਣਾ ਸਿਟੀ ਲਹਿਰਾਗਾਗਾ ਵਿਖੇ ਨਵੇਂ ਆਏ ਇੰਚਾਰਜ ਸਬ ਇੰਸਪੈਕਟਰ ਪ੍ਰਸ਼ੋਤਮ ਸ਼ਰਮਾ ਨੇ ਸ਼ਹਿਰ ਦੇ ਪਤਵੰਤਿਆਂ ਅਤੇ ਪੱਤਰਕਾਰਾਂ ਨਾਲ ਵਿਸ਼ੇਸ਼ ਬੈਠਕ ਕੀਤੀ । ਜਿਸ ਦੌਰਾਨ ਉਨ੍ਹਾਂ ਨੇ ਸ਼ਹਿਰ ਅਤੇ ਇਲਾਕੇ ਵਿਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਵੱਖ ਵੱਖ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ।ਉਨਾਂ ਨੇ ਸ਼ਹਿਰੀਆਂ ਦੀਆਂ ਮੰਗਾਂ ਅਤੇ ਸੁਝਾਵਾਂ ਨੂੰ ਬਹੁਤ ਗੰਭੀਰਤਾ …
Read More »ਬਾਦਲ ਪਰਿਵਾਰ ਕੁਰਸੀ ਬਚਾਉਣ ਤੇ ਢੀਂਡਸਾ ਪਰਿਵਾਰ ਕੁਰਸੀ ਲੈਣ ਦੀ ਲੜਾਈ ਲੜ ਰਿਹੈ – ਭੱਠਲ
ਕਿਹਾ, ਹੁਣ ਅਕਾਲੀ ਦਲ ਦੀ ਪੁੱਠੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਲੌਂਗੋਵਾਲ, 26 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਜਪਾ ਨੇ ਅਕਾਲੀਆਂ ਨੂੰ ਦਿੱਲੀ ਦੀ ਸਿਆਸਤ ਵਿੱਚੋਂ ਬਾਹਰ ਕਰਕੇ ਸਾਬਤ ਕਰ ਦਿੱਤਾ ਕਿ ਹੁਣ ਅਕਾਲੀ ਦਲ ਦੀ ਪੁੱਠੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਅਕਾਲੀ ਦਲ ਦਾ ਅੰਤ ਤੈਅ ਹੈ। ਇਨ੍ਹਾਂ ਗੱਲਾਂ ਦਾ …
Read More »DAV Public School Celebrates Republic Day with Patriotic Zeal
Amritsar, Jan. 26 (Punjab Post Bureau) – The day 26th January 1950 declared India as a Sovereign, Socialist, Secular, Democratic Republic. This day makes us proud of our rich culture and fills us with reverence for the sacrifices made by the freedom fighters who struggled for the freedom of the country. On this occasion, the students of DAV Public School …
Read More »ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ
71ਵੇਂ ਗਣਤੰਤਰ ਦਿਵਸ ਦੇ ਸ਼ੁਭ ਅਵਸਰ ‘ਤੇ ਦੇ ਵਾਸੀਆਂ ਨੂੰ ਹਾਰਦਿਕ ਸ਼ੁਭ ਕਾਨਮਨਾਵਾਂ।ਇਹ ਉਹੀ ਸ਼ੁਭ ਦਿਨ ਹੈ, ਜਦ ਭਾਰਤ ਇੱਕ ਲੋਕਤਾਂਤਰਿਕ ਗਣਰਾਜ ਐਲਾਨਿਆ ਗਿਆ ਸੀ।ਇਹ ਰਾਸ਼ਟਰੀ ਸਮਾਰੋਹ ਸਾਡੇ ਅੰਦਰ ਮਾਨ ਅਤੇ ਸਨਮਾਨ ਦੀ ਭਾਵਨਾ ਪੈਦਾ ਕਰਦਾ ਹੈ ਅਤੇ ਉਹ ਅਧਿਕਾਰ ਦਿੰਦਾ ਹੈ ਜਿੰਨਾਂ ਤੋਂ ਸਾਨੂੰ ਸਦੀਆਂ ਤੋਂ ਮਹਿਰੂਮ ਕੀਤਾ ਗਿਆ ਸੀ।ਗਣਤੰਤਰ ਦਿਵਸ ਸਾਨੂੰ ਉਨਾਂ ਸੂਰਵੀਰਾਂ …
Read More »ਸਾਡਾ ਵਿਰਸਾ – ਛੱਜ
ਪੁਰਾਤਨ ਪੰਜਾਬ ਦੀ ਜੇਕਰ ਗੱਲ ਕਰੀਏ ਤਾਂ ਛੱਜ ਅਤੇ ਛੱਜਲੀ ਹਰ ਘਰ ਦੀ ਸ਼ਾਨ ਹੋਇਆ ਕਰਦੇ ਸਨ।ਜਦ ਵੀ ਕਣਕ ਜੌਂ ਛੋਲੇ ਆਦਿ ਫ਼ਸਲਾਂ ਦੀ ਗਹਾਈ ਤੇ ਕਣਕ ਦਾ ਪੀਹਣ ਬਣਾਉਣ ਲਈ ਤਾਂ ਪਿੜਾਂ ਵਿੱਚ ਛੱਜ ਅਤੇ ਛੱਜਲੀ ਦੀ ਲੋੜ ਪੈਂਦੀ ਸੀ।ਜਿਸ ਘਰ ਵਿੱਚ ਛੱਜ ਨਹੀਂ ਸੀ ਹੁੰਦਾ, ਓਸ ਘਰ ਦੀ ਸਵਾਣੀ ਨੂੰ ਕੁੱਢਰ, (ਭਾਵ …
Read More »ਜੋਰੂ ਦਾ ਗੁਲਾਮ! (ਕਹਾਣੀ)
ਵੱਡੀ ਗੱਡੀ ‘ਚ ਵਾਪਿਸ ਆਉਂਦੇ ਬਹਿਸ ਬੜੀ ਰੌਚਿਕ ਚੱਲ ਰਹੀ ਸੀ।ਸਾਡੇ ਸੱਤ ਮੈਂਬਰਾਂ ‘ਚੋਂ ਤਿੰਨ-ਚਾਰ ਔਰਤਾਂ ਵੀ ਸਨ।ਗੱਲਬਾਤ ਦਾ ਵਿਸ਼ਾ ਪਤੀ-ਪਤਨੀ ਦੇ ਘਰੇਲੂ ਜੀਵਨ ਨਾਲ ਸੰਬੰਧਿਤ ਸੀ।ਸਾਰੇ ਹੀ ਨੌਕਰੀ ਪੇਸ਼ੇ ਵਾਲੇ ਪੜੇ੍ਹ-ਲਿਖੇ ਸਾਥੀ ਸਨ।ਰਵੀ ਆਪਣੀ ਪਤਨੀ ਪ੍ਰਤੀ ਕਾਫੀ ਜ਼ਜ਼ਬਾਤੀ ਲੱਗ ਰਿਹਾ ਸੀ।ਵੈਸੇ ਵੀ ਉਹ ਮਾੜਕੂ ਦਿੱਖ ਵਾਲਾ ਤਿੱਖਾ ਤੇ ਜ਼ਜ਼ਬਾਤੀ ਜਿਹਾ ਬੰਦਾ ਸੀ। …
Read More »ਕੈਸਾ ਇਹ ਗਣਤੰਤਰ ਹੈ…
ਨਾ ਕੁੱਲੀ, ਗੁੱਲੀ, ਨਾ ਜੁੱਲੀ ਝੂਠਿਆਂ ਦੀ ਪੋਲ ਹੈ ਖੁੱਲ੍ਹੀ। ਮਾਨਸ ਦੀ ਇੱਕੋ ਜਾਤ ਵੀ ਭੁੱਲੀ ਦੱਸੋ, ਕੈਸਾ ਇਹ ਗਣਤੰਤਰ ਹੈ। ਪੱਤ ਔਰਤ ਦੀ ਲਾਈ ਦਾਅ ਉਤੇ ਅਸੀਂ ਲੰਮੀਆਂ ਤਾਣ ਕੇ ਸੁੱਤੇ। ਘਟਦੀ ਮਹਿੰਗਾਈ ਨਾ ਦਿੱਸੇ ਵਧਦੀ ਜਾਵੇ ਨਿਰੰਤਰ ਹੈ। ਲਾਰਿਆਂ ਦੀ ਆਈ ਹਨੇਰੀ ਹੈ ਉਠੀਏ, ਕਿਉਂ ਢਾਈ ਢੇਰੀ ਹੈ। ਰਿਸ਼ਵਤ ਹੈ, ਹੇਰਾ-ਫੇਰੀ ਹੈ ਉਂਜ ਸਾਡਾ ਦੇਸ਼ ਸੁਤੰਤਰ ਹੈ। ਵੱਢ …
Read More »ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਆਰੰਭਤਾ ਅਰਦਾਸ ਨਾਲ ਹੋਈ।ਆਰੰਭਤਾ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਿਹਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਪੰਜ …
Read More »
Punjab Post Daily Online Newspaper & Print Media