ਯੂਨੀਵਰਸਿਟੀ ਲਈ 125 ਏਕੜ ਜ਼ਮੀਨ ਦੇਣ ਵਾਲੇ ਮਨਜੀਤ ਸਿੰਘ ਧਾਲੀਵਾਲ ਦਾ ਸਨਮਾਨ ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ਦੇ ਸ਼ਹਿਰ ਬੈਲਿੰਗਹੈਮ ’ਚ ਖ਼ਾਲਸਾ ਯੂਨੀਵਰਸਿਟੀ ਸਥਾਪਤ ਕਰਨ ਲਈ 125 ਏਕੜ ਜ਼ਮੀਨ ਦੇਣ ਵਾਲੇ ਸਿੱਖ ਮਨਜੀਤ ਸਿੰਘ ਧਾਲੀਵਾਲ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਯਾਦਗਾਰੀ ਸਿੱਕੇ ਅਤੇ ਧਾਰਮਿਕ ਪੁਸਤਕਾਂ ਦੇ …
Read More »Monthly Archives: January 2020
ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਬਾਬਾ ਦੀਪ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਦੱਸਵੀਂ ਅਤੇ ਬਾਰਹਵੀਂ ਜਮਾਤ ਦੇ ਸੀ.ਬੀ.ਐਸ.ਈ ਬੋਰਡ ਪ੍ਰੀਖਿਆਵਾਂ ਵਿੱਚ ਵਿਦਿਆਥੀਆਂ ਦੀ ਸਫਲਤਾ ਲਈ ਅਰਦਾਸ ਅਤੇ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜਾ ਮਨਾਉਣ ਲਈ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ …
Read More »ਪੰਜਾਬ ਬੰਦ ਲਈ ਸਮੁੱਚੇ ਵਰਗਾਂ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਸੰਧੂ) – ਐਨ.ਆਰ.ਸੀ, ਐਨ.ਪੀ.ਆਰ ਤੇ ਸੀ.ਏ.ਏ ਦੇ ਵਿਰੋਧ ਵਿੱਚ ਘੱਟ ਗਿਣਤੀਆਂ ਭਾਈਚਾਰਾ ਸੰਗਠਨਾਂ ਵੱਲੋਂ 25 ਜਨਵਰੀ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੀ ਸਫਲਤਾ ਦਾ ਦਾਅਵਾ ਕਰਦਿਆਂ ਸਰਬਤ ਖਾਲਸਾ ਸੰਮੇਲਨ 2015 ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਨੇ ਵਪਾਰੀਆਂ, ਦੁਕਾਨਦਾਰਾਂ, ਉਦਯੋਗਪਤੀਆਂ, ਟਰਾਂਸਪੋਟਰਾਂ, ਸਰਕਾਰੀ ਤੇ ਗੈਰ ਸਰਕਾਰੀ ਕਰਮਚਾਰੀਆਂ ਤੇ ਵਿੱਦਿਅਕ ਅਦਾਰਿਆਂ ਵਲੋਂ ਦਿੱਤੇ …
Read More »ਦਿੱਲੀ ’ਚ ਮੁੜ ਬਣੇਗੀ ‘ਆਪ’ ਦੀ ਸਰਕਾਰ
ਕੇਜਰੀਵਾਲ ਦੇ ਹੱਕ ‘ਚ ਚੱਲ ਰਹੀ ਹੈ ਲਹਿਰ – ਜਗਤਾਰ ਦਿਆਲਪੁਰਾ ਸਮਰਾਲਾ, 25 ਜਨਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਸਮਰਾਲਾ ਦੇ ਵਲੰਟੀਅਰਾਂ ਦੀ ਇੱਕ ਟੀਮ ਹਲਕਾ ਇੰਚਾਰਜ ਜਗਤਾਰ ਸਿੰਘ ਦਿਆਲਪੁਰਾ ਅਤੇ ਪਾਰਟੀ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਦਿੱਲੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਘਰ-ਘਰ ਜਾ ਕੇ ਪਾਰਟੀ …
Read More »ਆਡੀਟੋਰੀਅਮ `ਚ ਮਨਾਇਆ ਜ਼ਿਲ੍ਹਾ ਪੱਧਰੀ 10ਵਾਂ ਰਾਸ਼ਟਰੀ ਵੋਟਰ ਦਿਵਸ
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਅਤੇ ਨਵੇਂ ਵੋਟਰਾਂ ਨੂੰ ਵੋਟਰ ਪ੍ਰਣ ਕਰਵਾਇਆ ਪਠਾਨਕੋਟ, 26 ਜਨਵਰੀ (ਪੰਜਾਬ ਪੋਸਟ ਬਿੳਰੋ) – ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਸਥਾਨਕ ਸੈਲੀ ਰੋਡ ਵਿਖੇ ਸਥਿਤ ਆਡੀਟੋਰੀਅਮ ਪਠਾਨਕੋਟ ਵਿਖੇ ਜ਼ਿਲ੍ਹਾ ਪੱਧਰੀ 10ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ-ਕਮ- ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਆਈ.ਏ.ਐਸ ਨੇ ਕੀਤੀ ਉਨਾਂ ਨੇ ਪਠਾਨਕੋਟ …
Read More »ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਛੇਹਰਟਾ ਵੀ ਬਣਿਆ ਸਮਾਰਟ ਸਕੂਲ
ਸਕੂਲ ਨੂੰ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ – ਸਰਕਾਰੀਆ ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ‘ਪੰਜਾਬ ਸਰਕਾਰ ਲੋਕਾਂ ਨੂੰ ਚੰਗੀ ਸਿੱਖਿਆ ਤੇ ਵਧੀਆ ਸਿਹਤ ਸਹੂਲਤਾਂ ਦੇਣ ਲਈ ਹਰ ਹੀਲਾ ਕਰ ਰਹੀ ਹੈ ਅਤੇ ਇਸ ਤਹਿਤ ਹੁਣ ਸਰਕਾਰੀ ਸਕੂਲਾਂ ਦਾ ਮੁੱਢਲਾ ਢਾਂਚਾ ਸੁਧਾਰਨ ਦੇ ਵੱਡੇ ਯਤਨ ਕੀਤੇ ਜਾ ਰਹੇ ਹਨ। ਸਰਕਾਰੀ ਸਕੂਲਾਂ ਵਿਚ ਪੜਾਉਣ ਲਈ ਅਧਿਆਪਕਾਂ …
Read More »ਅੰਮ੍ਰਿਤਸਰ ’ਚ ਨਸ਼ਾ ਮੁਕਤੀ ਲਈ ਵੈਬਸਾਈਟ ‘ਦਰਪਣ’ ਲਾਂਚ
ਇਕ ਕਲਿਕ ਨਾਲ ਦਿੱਤੀ ਜਾ ਸਕੇਗੀ ਹਰੇਕ ਤਰਾਂ ਦੀ ਜਾਣਕਾਰੀ ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਰਾਜ ਦੇ ਨੌਜਵਾਨਾਂ ਨੂੰ ਨਸ਼ੇ ਦੇ ਰੋਗ ਤੋਂ ਮੁਕਤ ਕਰਕੇ ਨਵੀਂ ਜਿੰਦਗੀ ਦੇਣ ਦੇ ਕੀਤੇ ਜਾ ਰਹੇ ਯਤਨਾਂ ਵਿਚ ਲੋਕਾਂ ਦਾ ਸਾਥ ਲੈ ਕੇ ਅਸਾਨ ਰੂਪ ਵਿਚ ਨਸ਼ੇ ਦੀ ਸਮੱਸਿਆ ਹੱਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਡਿਪਟੀ ਕਮਿਸ਼ਨਰ …
Read More »ਵੋਟਰ ਬਿਨਾਂ ਕਿਸੇ ਲਾਲਚ ਜਾਂ ਡਰ ਦੇ ਵੋਟ ਪਾਉਣ – ਮੁਕੇਸ਼ ਕੁਮਾਰ
ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – 10ਵਾਂ ਕੌਮੀ ਵੋਟਰ ਦਿਵਸ ਮੌਕੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦਾ ਸਮਾਗਮ ਆਈ.ਟੀ.ਆਈ ਲੋਪੋਕੇ ਵਿਖੇ ਕਰਵਾਇਆ ਗਿਆ।ਮੁੱਖ ਮਹਿਮਾਨ ਵੱਜੋਂ ਪੁੱਜੇ ਹਲਕੇ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਡੀ.ਆਰ.ਓ ਮੁਕੇਸ਼ ਕੁਮਾਰ ਨੇ ਲੋਕਾਂ ਨੂੰ ਵੋਟ ਬਨਾਉਣ ਤੇ ਇਸ ਦੀ ਸੁੱਚਜੀ ਵਰਤੋਂ ਪ੍ਰਤੀ ਜਾਗਰੂਕ ਕੀਤਾ। ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਇਕ ਵੋਟਰ ਦੀ ਬਰਾਬਰ ਸ਼ਮੂਲੀਅਤ …
Read More »ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦੀ ਮਹੱਤਤਾ ਸਮਝਣੀ ਜਰੂਰੀ – ਚੋਣ ਅਧਿਕਾਰੀ
ਵਿਕਾਸ ਹੀਰਾ ਵਧੀਆ ਏ.ਆਰ.ਓ ਵਜੋਂ ਸਨਮਾਨਿਤ ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – 10ਵਾਂ ਕੌਮੀ ਵੋਟਰ ਦਿਵਸ ਅੱਜ ਜਿਲ੍ਹੇ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਨੌਜਵਾਨਾਂ, ਦਿਵਿਆਂਗ ਵੋਟਰਾਂ ਅਤੇ ਆਮ ਲੋਕਾਂ ਨੂੰ ਵੋਟ ਦੀ ਮਹੱਤਤਾ ਦਰਸਾਉਣ ਦੇ ਮਨੋਰਥ ਨਾਲ ਮਨਾਇਆ ਗਿਆ।ਵੱਖ-ਵੱਖ ਬੁਲਾਰਿਆਂ ਨੇ ਵੋਟ ਬਨਾਉਣ ਅਤੇ ਵੋਟ ਦੀ ਬਿਨਾਂ ਕਿਸੇ ਡਰ, ਲਾਲਚ ਦੇ ਵਰਤੋਂ ਕਰਨ ਲਈ ਪ੍ਰੇਰਿਆ।ਜਿਲ੍ਹਾ ਪੱਧਰ ਦਾ …
Read More »ਗ੍ਰੇਸ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ
ਜੰਡਿਆਲਾ ਗੁਰੂ, 26 ਜਨਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਹਰ ਸਾਲ ਦੀ ਤਰਾਂ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਬੱਚਿਆਂ ਵਲੋਂ ਦੇਸ਼ ਭਗਤੀ ਨਾਲ ਸੰਬੰਧਿਤ ਗੀਤ, ਭਾਸ਼ਣ ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਨੇ ਬੱਚਿਆਂ ਨੂੰ ਗਣਤੰਤਰ ਦਿਵਸ ਦੀ …
Read More »
Punjab Post Daily Online Newspaper & Print Media