Tuesday, November 24, 2026

Monthly Archives: January 2020

ਲੋਕਤੰਤਰ ਦੀ ਸਫਲਤਾ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰੀ – ਦੀਪਤੀ ਉਪਲ

10ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਹੋਇਆ ਜ਼ਿਲ੍ਹਾ ਪੱਧਰੀ ਸਮਾਗਮ ਕਪੂਰਥਲਾ, 26 ਜਨਵਰੀ (ਪੰਜਾਬ ਪੋਸਟ ਬਿਊਰੋ) – 10ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਅੱਜ ਸਥਾਨਕ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਕਰਵਾਇਆ ਗਿਆ।ਕਾਲਜ ਦੇ ਜੁਬਲੀ ਹਾਲ ਵਿਖੇ ਕਰਵਾਏ ਗਏ ਇਸ ਸਮਾਗਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਕੀਤੀ।ਵੋਟਰ ਦਿਵਸ ਦੇ ਸਬੰਧ ਵਿਚ ਕਰਵਾਏ ਗਏ ਮੁਕਾਬਲਿਆਂ ਦੇ …

Read More »

ਪੰਜਾਬ ਨੈਸ਼ਨਲ ਬੈਂਕ ਨੇ ਵਿਦਿਆਰਥਣਾਂ ਨੂੰ ਸਕੂਲ ਬੈਗ ਤੇ ਲਿਖਣ ਸਮੱਗਰੀ ਵੰਡੀ

ਕਪੂਰਥਲਾ, 26 ਜਨਵਰੀ (ਪੰਜਾਬ ਪੋਸਟੇ ਬਿਊਰੋ) – ਪੰਜਾਬ ਨੈਸ਼ਨਲ ਬੈਂਕ ਦੇ ਮੰਡਲ ਦਫ਼ਤਰ ਕਪੂਰਥਲਾ ਵੱਲੋਂ ਸੀ.ਐਸ.ਆਰ ਗਤੀਵਿਧੀਆਂ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਖੇ ਵਿਦਿਆਰਥਣਾਂ ਨੂੰ ਸਕੂਲ ਬੈਗ ਅਤੇ ਲਿਖਣ ਸਮੱਗਰੀ ਵੰਡੀ ਗਈ।ਇਕ ਸਾਦੇ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਪੀ.ਐਨ.ਬੀ ਦੇ ਸਰਕਲ ਹੈਡ ਐਸ.ਪੀ ਸਿੰਘ ਨੇ ਵਿਦਿਆਰਥਣਾਂ ਨੂੰ ਆਪਣੀ ਰੋਜ਼ਾਨਾ ਦੀ ਪੜ੍ਹਾਈ ਅਤੇ ਪਾਠਕ੍ਰਮ ਤੋਂ ਇਲਾਵਾ ਹੋਰਨਾਂ ਪ੍ਰਮੁੱਖ ਭਾਸ਼ਾਵਾਂ …

Read More »

550ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਪੂਰਵਕ ਮਨਾਉਣ ਲਈ ਜਾਣਿਆ ਜਾਂਦਾ ਰਹੇਗਾ ਬੀਤਿਆ ਵਰ੍ਹਾ – ਸਰਕਾਰੀਆ

ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਗਣਤੰਤਰ ਦਿਵਸ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣ ਸਮੇਂ ਆਪਣੇ ਸੰਬੋਧਨ ‘ਚ ਕਿਹਾ ਕਿ ਇਹ ਵਰ੍ਹਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮ ਭੂਮੀ ਕਰਤਾਰਪੁਰ ਸਾਹਿਬ ਦੇ ਖੁੱਲੇ ਦਰਸ਼ਨ ਦੀਦਾਰੇ ਕਰਨ ਅਤੇ 550ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਪੂਰਵਕ ਮਨਾਉਣ ਲਈ ਜਾਣਿਆ ਜਾਂਦਾ …

Read More »

ਗਣਤੰਤਰ ਦਿਵਸ ਮੌਕੇ ਸਰਕਾਰੀਆ ਨੇ ਅੰਮ੍ਰਿਤਸਰ ਵਿਚ ਲਹਿਰਾਇਆ ਕੌਮੀ ਝੰਡਾ

ਭਾਗ ਲੈਣ ਵਾਲੀਆਂ ਟੀਮਾਂ ਨੂੰ 2 ਲੱਖ ਦੇਣ ਅਤੇ ਸੋਮਵਾਰ ਨੂੰ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗਣਤੰਤਰ ਦਿਵਸ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਜਿੱਥੇ ਗੁਰੂ ਨਾਨਕ ਸਟੇਡੀਅਮ ਵਿਚ ਤਿਰੰਗਾ ਲਹਿਰਾਇਆ, ਉਥੇ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਦਾ ਐਲਾਨ ਕਰਦੇ ਹੋਏ …

Read More »

ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਗਣਤੰਤਰਤਾ ਦਿਵਸ ਮਨਾਇਆ

ਜੰਡਿਆਲਾ ਗੁਰੂ, 26 ਜਨਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਬੱਚਿਆਂ ਨੇ ਅੱਜ 71ਵੇਂ ਗੰਣਤੰਤਰ ਦਿਵਸ ਦੇ ਸੰਬੰਧ ਬੱਚਿਆਂ ਵੱਲੋਂ ਸ਼ਾਨਦਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸਕੂਲ ਦੇ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਜਿਸ ਵਿੱਚ ਸਕੂਲ ਦੀ ਪ੍ਰਿੰਸੀਪਲ ਅਮਰਪ੍ਰੀਤ ਕੌਰ, ਵਾਈਸ ਪਿ੍ਰੰਸੀਪਲ ਗੁਰਪ੍ਰੀਤ ਕੌਰ, ਕੋਆਰਡੀਨੇਟਰ ਸ਼ਿਲਪਾ ਸ਼ਰਮਾ …

Read More »

ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ‘ਚ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਲਹਿਰਾਇਆ ਤਿਰੰਗਾ

ਪਠਾਨਕੋਟ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦਾ ਸਮਾਰੋਹ ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਨੀ (ਪਠਾਨਕੋਟ) ਦੀ ਗਰਾਊਂਡ ਵਿਖੇ ਮਨਾਇਆ ਗਿਆ।ਜਿਸ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਇੱਕ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ।ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ …

Read More »

President Kovind giving Best Electoral Practice Award

New Delhi, Jan 25 (Punjab Post Bureau) – The President Shri Ram Nath Kovind giving away the Best Electoral Practice Award for outstanding performance in the conduct of elections, at the 10th National level function of the National Voters’ Day (NVD), in New Delhi on January 25, 2020. The Union Minister for Law & Justice, Communications and Electronics & Information …

Read More »