ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਸੰਧੂ) – ਜਿਲੇ੍ਹ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾਂ ਮਾਣ ਧੀਆਂ ਤੇ ਸਮਾਜ ਭਲਾਈ ਸੁਸਾਇਟੀ (ਰਜਿ) ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸਮਾਜ ਸੇਵਕ ਗੁਰਿੰਦਰ ਸਿੰਘ ਮੱਟੂ ਵੱਲੋ ਅੱਜ “ਕੌਮੀ ਬਾਲੜੀ ਦਿਵਸ” ਮੌਕੇ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਦੋ ਬਾਲੜੀ (ਸਾਇਸਾ ਅਤੇ ਦਮਨਪ੍ਰੀਤ ਕੋਰ) ਨੂੰ “ਕੌਮੀ ਬਾਲੜੀ ਐਵਾਰਡ” ਨਾਲ ਸਨਮਾਨਿਤ ਕੀਤਾ ਗਿਆ।ਮੁੱਖ ਮਹਿਮਾਨ ਵੱਜੋ ਪਹੁੰਚੇ ਏ.ਸੀ.ਪੀ (ਪੰਜਾਬ …
Read More »Monthly Archives: January 2020
ਪੰਜਾਬੀ ਦੇ ਪ੍ਰਸਿੱਧ ਵਿਦਵਾਨ ਡਾ. ਹਰਚੰਦ ਸਿੰਘ ਬੇਦੀ ਨੂੰ ‘ਪਹਿਲਾ ਪਰਵਾਸੀ ਚਿੰਤਕ ਪੁਰਸਕਾਰ’
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬੀ ਭਵਨ ਸਰੀ (ਕੈਨੇਡਾ) ਅਤੇ ਪਰਵਾਸੀ-ਸਾਹਿਤ ਕੇਂਦਰ, ਜੀ.ਜੀ.ਐਨ ਖਾਲਸਾ ਕਾਲਜ ਲੁਧਿਆਣਾ, ਦਿੱਲੀ ਅਕਾਦਮੀ ਇੰਡੋਜ਼ ਪੰਜਾਬੀ ਸਾਹਿਤ ਅਕਾਦਮੀ ਆਸਟ੍ਰੇਲੀਆ ਦੇ ਸਹਿਯੋਗ ਨਾਲ ਲੁਧਿਆਣਾ ਵਿਖੇ ਦੋ ਰੋਜ਼ਾ ਤੀਸਰੀ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਪੰਜਾਬੀ ਦੇ ਪ੍ਰਸਿੱਧ ਵਿਦਵਾਨ, ਚਿੰਤਕ ਤੇ ਖੋਜੀ ਲੇਖਕ ਡਾ. ਹਰਚੰਦ ਸਿੰਘ ਬੇਦੀ ਨੂੰ ਪਹਿਲਾ ਪਰਵਾਸੀ ਚਿੰਤਕ ਪੁਰਸਕਾਰ ਦਿੱਤਾ ਗਿਆ।ਪਰਵਾਸੀ ਪੰਜਾਬੀ ਸਾਹਿਤ ਦੀ ਅਕਾਦਮਿਕ ਖੋਜ, …
Read More »ਵਿਰਾਸਤੀ ਮਾਰਗ ‘ਤੇ ਸਿੱਖ ਜਰਨੈਲਾਂ ਦੇ ਬੁੱਤ ਲਗਾਏ ਜਾਣ – ਬਾਬਾ ਬਲਬੀਰ ਸਿੰਘ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਸ੍ਰੀ ਹਰਿਮੰਦਰ ਸਾਹਿਬ ਤੱਕ ਜਾਂਦੇ ਵਿਰਾਸਤੀ ਮਾਰਗ ਉੱਪਰ ਧਾਰਮਿਕ ਤੇ ਇਤਿਹਾਸਕ ਮਹੱਤਤਾ ਵਾਲੇ ਬੁੱਤ ਲਗਾਏ ਜਾਣੇ ਚਾਹੀਦੇ ਹਨ।ਬਾਬਾ ਬਲਬੀਰ ਸਿੰਘ ਮੁੱਖੀ ਬੁੱਢਾ ਦਲ ਨੇ ਕਿਹਾ ਕਿ ਇਸ ਸ਼ਹਿਰ ਦੀ ਇਤਿਹਾਸਕ ਤੇ ਧਾਰਮਿਕ ਆਭਾ ਨੂੰ ਧਿਆਨ ਵਿੱਚ ਰੱਖਦਿਆਂ ਇਸ ਮਾਰਗ ‘ਚ ਸਿੱਖ ਜਰਨੈਲਾਂ ਦੇ ਬੁੱਤ ਲਗਾਏ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਮਨਾਇਆ ਗਣਤੰਤਰ ਦਿਵਸ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ 24 ਜਨਵਰੀ, 2020 ਨੂੰ ਸਕੂਲ ਦੀ ਪ੍ਰਿੰਸੀਪਲ ਡਾ: ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ ਗਣਤੰਤਰ ਦਿਵਸ ਸਬੰਧੀ ਵਿਸ਼ਾਲ ਪੋ੍ਰਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਦੇ ਅੰਤਰਗਤ ਨੰਨ੍ਹੇ-ਮੰੁਨ੍ਹੇ ਬੱਚਿਆਂ ਨੇ ਦੇਸ ਭਗਤੀ ਦੇ ਸੰੁਦਰ ਗੀਤ ਪੇਸ਼ ਕੀਤੇ ਗਏ।ਲਘੂ-ਨਾਟਕ ਦੁਆਰਾ ਮਹਾਨ ਦੇਸ ਭਗਤ ਲਾਲ ਲਾਜਪਤਰਾਏ ਦੁਆਰਾ ਅਜ਼ਾਦੀ ਦੇ ਸੰਘਰਸ ਵਿੱਚ …
Read More »ਮਾਤਾ ਅਮਰਜੀਤ ਕੌਰ ਦੀ ਯਾਦ ਵਿੱਚ ਮੁਫਤ ਕੈਂਸਰ ਚੈਕਅੱਪ ਕੈਂਪ ਲਗਾਇਆ
500 ਮੁਫਤ ਟੈਸਟ ਅਤੇ ਜਰੂਰਤਮੰਦਾਂ ਨੂੰ ਵੰਡੀਆਂ ਦਵਾਈਆਂ ਧੂਰੀ, 25 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਿੰਡ ਲੁਹਾਰਮਾਜਰਾ ਦੇ ਇੱਕ ਸਮਾਜ ਸੇਵੀ ਪਰਿਵਾਰ ਵੱਲੋਂ ਮਾਤਾ ਅਮਰਜੀਤ ਕੌਰ ਸਿੱਧੂ ਦੀ ਯਾਦ ਵਿੱਚ ਇਲਾਕੇ ਨੂੰ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦੇ ਪਰਛਾਵੇਂ ਤੋਂ ਬਚਾਉਣ ਲਈ ਪਿੰਡ ਵਿੱਚ ਵਿਸ਼ਵ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੀ ਮਦਦ ਨਾਲ ਇੱਕ ਦਿਨਾਂ ਕੈਂਸਰ ਚੈਕਅੱਪ ਕੈਂਪ ਲਗਾਇਆ ਗਿਆ।ਜਿਸ …
Read More »GNDU organised fifth edition of annual student festival “Che.eks 5.0”
Amritsar, January 25 (Punjab Post Bureau) – Guru Nanak Dev University has organised the Annual student festival “Che.eks 5.0”. This event is being organized by the department of Chemistry of the University. The main event will be organised from January 28 to 30th January. The festival was already inaugurated by Head of Department Prof. GeetaHundal, Prof. Manoj Kamar, Prof. Sukhprit …
Read More »ਯੂ.ਜੀ.ਸੀ ਦੀ ‘ਪਰਮਾਰਸ਼’ ਸਕੀਮ ਅਧੀਨ ਖ਼ਾਲਸਾ ਕਾਲਜ ਨੂੰ ਮੈਂਟਰ ਸੰਸਥਾ ਵਜੋਂ ਮਿਲੀ ਮਾਨਤਾ
ਨੈਕ ਵਲੋਂ ਕਾਲਜ ਨੂੰ 13 ਲੱਖ 18 ਹਜ਼ਾਰ ਦੀ ਗਰਾਂਟ ਜਾਰੀ ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – 126 ਸਾਲਾ ਪੁਰਾਤਨ ਵਿਦਿਅਕ ਸੰਸਥਾ ਖ਼ਾਲਸਾ ਕਾਲਜ ਦੀ ਯੂ.ਜੀ.ਸੀ ਦੀ ‘ਪਰਮਾਰਸ਼’ ਸਕੀਮ ਅਧੀਨ ਮੈਂਟਰ ਸੰਸਥਾ ਵਜੋਂ ਮਾਨਤਾ ਦਿੱਤੀ ਗਈ ਹੈ।ਇਸ ਸਕੀਮ ਅਧੀਨ ਯੂ.ਜੀ.ਸੀ ਵਲੋਂ ਕਾਲਜ ਨੂੰ 13 ਲੱਖ 18 ਹਜ਼ਾਰ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਕਾਲਜ ਪ੍ਰਿੰਸੀਪਲ …
Read More »ਖਾਲਸਾ ਕਾਲਜ ਚਵਿੰਡਾ ਦੇਵੀ ਦੇ ਅਧਿਆਪਕਾਂ ਵਲੋਂ ਯੂ.ਜੀ.ਸੀ. ਨੈਟ ਜੇ.ਆਰ.ਐਫ਼ ਪ੍ਰੀਖਿਆ ਪਾਸ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀ ਸੰਸਥਾ ਖਾਲਸਾ ਕਾਲਜ ਚਵਿੰਡਾ ਦੇਵੀ ਨੇ ਅਕਾਦਮਿਕ ਖੇਤਰ ’ਚ ਇਕ ਹੋਰ ਇਤਿਹਾਸ ਸਿਰਜਦਿਆਂ ਹੋਇਆ ਇਥੋਂ ਦੇ ਅਧਿਆਪਕਾਂ ਵਲੋਂ ਯੂ.ਜੀ.ਸੀ-ਨੈਟ ਇਮਤਿਹਾਨ ਪਾਸ ਕੀਤਾ ਗਿਆ। ਇਸ ਮੌਕੇ ਕਾਲਜ ਪਿ੍ਰੰਸੀਪਲ ਡਾ. ਐਚ.ਬੀ ਸਿੰਘ ਨੇ ਇਨ੍ਹਾਂ ਅਧਿਆਪਕਾਂ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈਆਂ ਦਿੰਦਿਆਂ ਕਿਹਾ ਕਿ ਹੋਰਨਾਂ …
Read More »ਡਾ. ਓਬਰਾਏ ਦੇ ਯਤਨਾਂ ਨਾਲ ਵਤਨ ਪੁੱਜੀ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ
ਪ੍ਰਭਜੋਤ ਨੇ ਦੁਬਈ ਪਹੁੰਚਣ ਤੋਂ ਦੋ ਦਿਨ ਬਾਅਦ ਹੀ ਕਰ ਲਈ ਸੀ ਆਤਮ ਹੱਤਿਆ ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਦਿਲ `ਚ ਸਜਾ ਕੇ ਦੁਬਈ ਗਏ 21 ਸਾਲਾ ਪ੍ਰਭਜੋਤ ਸਿੰਘ ਪੁੱਤਰ ਲਖਵਿੰਦਰ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ …
Read More »65ਵੀਂਆਂ ਨੈਸ਼ਨਲ ਸਕੂਲ ਗੇਮਜ਼ ‘ਚ ਭਾਗ ਲੈ ਕੇ ਵਾਪਿਸ ਪਰਤੀਆਂ ਬਾਲ ਬੈਡਮਿੰਟਨ ਟੀਮਾਂ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਸੰਧੂ) – ਸਕੂਲ ਗੇਮਜ਼ ਫੈਡਰੇਸ਼ਨ ਆਫ ਇੰਡੀਆ (ਐਸ.ਜੀ.ਐਫ.ਆਈ) ਵੱਲੋਂ ਆਂਧਰਾ ਪ੍ਰਦੇਸ਼ ਵਿਖੇ ਕਰਵਾਈਆਂ ਗਈਆਂ ਅੰਡਰ-14,17 ਤੇ 19 ਸਾਲ ਉਮਰ ਵਰਗ ਦੀਆਂ 65ਵੀਂ ਨੈਸ਼ਨਲ ਸਕੂਲ ਗੇਮ ਦੇ ਸਿਲਸਿਲੇ ਵਿੱਚ ਪੰਜਾਬ ਦੇ ਵੱਲੋਂ ਸ਼ਮੂਲੀਅਤ ਕਰਨ ਗਈਆਂ ਬਾਲ ਬੈਡਮਿੰਟਨ ਮਹਿਲਾ-ਪੁਰਸ਼ ਦੋਵੇਂ ਟੀਮਾਂ ਬੇਸ਼ੱਕ ਕੋਈ ਸਥਾਨ ਹਾਂਸਲ ਨਹੀਂ ਕਰ ਸੱਕੀਆਂ ਪਰ ਦੋਵਾਂ ਟੀਮਾਂ ਦੀ ਕਾਰਗੁਜ਼ਾਰੀ ਬੇਹਤਰ ਰਹੀ।ਬਾਲ ਬੈਡਮਿੰਟਨ …
Read More »
Punjab Post Daily Online Newspaper & Print Media