Tuesday, November 24, 2026

Monthly Archives: January 2020

ਸਰਕਾਰੀ ਸੰਸਥਾਵਾਂ ‘ਚ ਹੋ ਰਹੀ ਬਿਜਲੀ ਚੋਰੀ ਖਿਲਾਫ ਜਲਦ ਵਿੱਢਿਆ ਜਾਵੇਗਾ ਤਿੱਖਾ ਸੰਘਰਸ਼ – ਜਥੇ: ਬਾਲਿਓਂ

ਸਮਰਾਲਾ ਨੂੰ ਜ਼ਿਲ੍ਹਾ ਬਣਾਉਣ ਤੇ ਨਨਕਾਣਾ ਸਾਹਿਬ ਸਕੂਲ ਦੀ ਗਰਾਊਂਡ ਦੀ ਥਾਂ ਪਾਰਕ ਬਣਾਉਣ ਦੇ ਮੁੱਦੇ ਵੀ ਵਿਚਾਰੇ ਸਮਰਾਲਾ, 25 ਜਨਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਐਂਟੀ ਕੁਰੱਪਸ਼ਨ ਐਂਡ ਸੁਸਾਇਟੀ ਰਿਫੋਰਮਜ਼ ਆਫ ਇੰਡੀਆ ਇਕਾਈ ਸਮਰਾਲਾ ਦੀ ਮੀਟਿੰਗ ਫਰੰਟ ਪ੍ਰਧਾਨ ਜਥੇਦਾਰ ਅਮਰਜੀਤ ਸਿੰਘ ਬਾਲਿਓਂ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਸਮਰਾਲਾ ਸ਼ਹਿਰ ਦੀਆਂ ਸਮੱਸਿਆਵਾਂ ਸਬੰਧੀ ਚਰਚਾ ਕੀਤੀ ਗਈ।ਮੀਟਿੰਗ ਨੂੰ ਸੰਬੋਧਨ …

Read More »

550 ਸਾਲਾਂ ਦੀ ਤਰਜ਼ ’ਤੇ ਸ਼੍ਰੋਮਣੀ ਕਮੇਟੀ ਮਨਾਏਗੀ ਤਿੰਨ ਵੱਡੀਆਂ ਸ਼ਤਾਬਦੀਆਂ – ਲੌਂਗੋਵਾਲ

ਸ਼ਤਾਬਦੀ ਸਮਾਗਮਾਂ ਲਈ ਉਚ ਤਾਕਤੀ ਸਬ ਕਮੇਟੀ ਬਣਾਉਣ ਦਾ ਫੈਸਲਾ ਬਹਾਦਰਗੜ੍ਹ/ਪਟਿਆਲਾ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਅਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਪਟਿਆਲਾ ਵਿਖੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਾਲ 2020 ਦੌਰਾਨ ਮਨਾਈਆਂ ਜਾਣ ਵਾਲੀਆਂ ਤਿੰਨ ਵੱਡੀਆਂ ਸ਼ਤਾਬਦੀਆਂ ’ਤੇ ਮੋਹਰ ਲਗਾ ਦਿੱਤੀ …

Read More »

ਬਾਬਾ ਦੀਪ ਸਿੰਘ ਜੀ ਦੇ ਜਨਮ ਸਬੰਧੀ ਵਿਸ਼ਾਲ ਨਗਰ ਕੀਰਤਨ 25 ਜਨਵਰੀ ਨੂੰ

ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਹੋਣਗੇ ਗੁਰਮਤਿ ਸਮਾਗਮ ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਸਥਾਨਕ ਚਾਟੀਵਿੰਡ ਗੇਟ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ 26 ਅਤੇ 27 …

Read More »

ਗਿਆਨ ਚੰਦ ਅਮਰੀਕਾ ਵਲੋਂ ਸਰਕਾਰੀ ਸਕੂਲਾਂ ਨੂੰ 26000 ਰਾਸ਼ੀ ਦਾਨ

ਭੀਖੀ, 24 ਜਨਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਭੀਖੀ ਵਿਖੇ ਚੱਲ ਰਹੇ ਪੇਂਟ ਦੇ ਕੰਮ ਲਈ ਗਿਆਨ ਚੰਦ ਸਿੰਗਲਾ ਅਮਰੀਕਾ ਵਾਲਿਆਂ ਵਲੋਂ 11000 ਹਜ਼ਾਰ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੂੰ 15000 ਰੁਪਏ ਦੀ ਰਾਸ਼ੀ ਭੇਟ ਕੀਤੀ ਗਈ।ਸਕੂਲ ਦੇ ਪ੍ਰਿੰਸੀਪਲ ਪ੍ਰੀਤਇੰਦਰ ਸਿੰਘ ਅਤੇ ਸਮੂਹ ਸਟਾਫ ਨੇ ਗਿਆਨ ਚੰਦ ਅਮਰੀਕਾ ਵਾਲਿਆਂ ਦਾ ਧੰਨਵਾਦ ਕੀਤਾ।ਉਨਾਂ ਕਿਹਾ ਕਿ …

Read More »

ਪੀ.ਬੀ ਐਕਸ ਵਨ ਹੇਅਰ ਸੈਲੂਨ ਦਾ ਉਦਘਾਟਨ

ਭੀਖੀ, 24 ਜਨਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਨਗਰ ਪੰਚਾਇਤ ਦਫਤਰ ਨੇੜੇ ਨਵੀਂ ਮਾਰਕੀਟ ਵਿੱਚ ਪੀ.ਬੀ ਐਕਸ ਵਨ ਹੇਅਰ ਸੈਲੂਨ ਦਾ ਉਦਘਾਟਨ ਕੀਤਾ ਗਿਆ।ਜਿਸ ਵਿੱਚ ਪੰਡਤ ਸਤੀਸ਼ ਸ਼ਾਸ਼ਤਰੀ ਹਰਿਆਣੇ ਵਾਲਿਆਂ ਨੇ ਵਿਧੀ ਮੁਤਾਬਿਕ ਪੂਜਨ ਕਰਵਾਇਆ।ਸੈਲੂਨ ਮਾਲਕ ਬੱਬੂ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਸੈਲੁਨ ਅਧੁਨਿਕ ਅਤੇ ਨਵੀਆਂ ਤਕਨੀਕਾਂ ਨਾਲ ਲੈਸ ਹੈ ਅਤੇ ਲੋਕਾਂ ਨੂੰ ਬਹੁਤ ਹੀ ਘੱਟ ਰੇਟ …

Read More »

26 ਜਨਵਰੀ ਨੂੰ ਮਨਾਇਆ ਜਾਵੇਗਾ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ – ਬੀਬੀ ਅਤਲਾ

ਭੀਖੀ, 24 ਜਨਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 26 ਜਨਵਰੀ ਦਿਨ ਐਤਵਾਰ ਨੂੰ ਪਿੰਡ ਅਤਲਾ ਖੁਰਦ ਵਿਖੇ ਮਨਾਇਆ ਜਾ ਰਿਹਾ ਹੈ।ਇਸਤਰੀ ਆਗੂ ਸੁਖਜੀਤ ਕੌਰ ਅਤਲਾ ਨੇ ਦੱਸਿਆ ਕਿ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ …

Read More »

25 ਜਨਵਰੀ ਦੇ ਪੰਜਾਬ ਬੰਦ ਨੂੰ ਕਾਮਯਾਬ ਕੀਤਾ ਜਾਵੇ – ਬੱਛੋਆਣਾ, ਅਤਲਾ

ਭੀਖੀ, 24 ਜਨਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਸਥਾਨਕ ਗੁਰਦੁਆਰਾ ਸਾਹਿਬ ਸਿੰਘ ਸਭਾ ਮਾਨਸਾ ਵਿਖੇ ਹੋਈ ਜਿਲਾ ਜਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਅੰਮ੍ਰਿਤਸਰ ਮਾਨਸਾ ਦੇ ਜਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਜਿਲ੍ਹਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਹਿੰਦੂਤਵ ਸੋਚ ਵਾਲੇ ਹੁਕਮਰਾਨਾਂ ਨੇ ਐਨ.ਆਰ.ਸੀ, ਸੀ.ਏ.ਏ ਅਤੇ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਦਿਆਰਥੀ ਸੀ.ਬੀ.ਐਸ.ਈ ਆਰੀਆ ਭੱਟ ਗਣਿਤ ਚੈਲੇਂਜ ‘ਚ ਅੱਵਲ

ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸੀ.ਬੀ.ਐਸ.ਈ ਵਲੋਂ ਵਿਦਿਆਰਥੀਆਂ ਦੀ ਗਣਿਤ ਵਿਸ਼ੇ ਦੀ ਪ੍ਰਤਿਭਾ ਦਾ ਮੁਲਾਂਕਣ ਕਰਨ ਹੇਤੂ ਆਰੀਆ ਭੱਟ ਗਣਿਤ ਚੈਲੇਂਜ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ।18 ਤੋਂ 22 ਨਵੰਬਰ 2019 ਨੂੰ ਇਸ ਪਰੀਖਿਆ ਦੇ ਪਹਿਲੇ ਪੜ੍ਹਾਅ ਦੀ ਪਰੀਖਿਆ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੇ 29 ਨਵੰਬਰ 2019 ਨੂੰ ਜੋਨਲ ਪੱਧਰ ਦੀ ਦੂਸਰੇ ਪੜ੍ਹਾਅ ਦੀ ਪਰੀਖਿਆ …

Read More »

ਪਿੰਡ ਅਮਰਕੋਟ ਵਿਖੇ ਅੱਖਾਂ ਦਾ ਫਰੀ ਕੈਂਪ ਲੱਗਾ

ਜੰਡਿਆਲਾ ਗੁਰੂ, 23 ਜਨਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਕਨੇਡੀਅਨ ਆਈ ਸਾਇਟ ਗਲੋਬਲ ਵਲੋਂ ਰੋਟਰੀ ਕਲੱਬ ਅੰਮ੍ਰਿਤਸਰ ਸਾਉਥ ਈਸਟ ਦੇ ਸਹਿਯੋਗ ਨਾਲ ਅੱਖਾਂ ਦਾ ਫ੍ਰੀ ਕੈਂਪ ਬਲਾਕ ਜੰਡਿਆਲਾ ਗੁਰੂ ਦੇ ਪਿੰਡ ਅਮਰਕੋਰ (ਰੱਖ ਦੇਵੀਦਾਸ ਪੁਰਾ) ਵਿਖੇ ਸਰਪੰਚ ਜੋਗਾ ਅਤੇ ਸਮੂਹ ਮੈਂਬਰ ਪੰਚਾਇਤ ਦੇ ਉਧਮ ਸਦਕਾ ਲਗਾਇਆ ਗਿਆ।ਕਲੱਬ ਦੇ ਸਾਬਕਾ ਪ੍ਰਧਾਨ ਰੋਟੇਰੀਅਨ ਸੁਰਜੀਤ ਸਿੰਘ ਅਰੋੜਾ ਨੇ ਦੱਸਿਆ ਕਿ ਕੈਂਪ ਦੌਰਾਨ …

Read More »

ਖ਼ਾਲਸਾ ਕਾਲਜ ਨੂੰ ‘ਪ੍ਰਭਾਵਸ਼ਾਲੀ ਭੋਜਨ ਦੀ ਰਹਿੰਦ ਖੂੰਹਦ ਦਾ ਪ੍ਰਬੰਧਨ’ ਬਾਰੇ ਖੋਜ਼ ਤੇ ਸਰਬੋਤਮ ਪੇਸ਼ਕਾਰੀ ਐਵਾਰਡ

ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੁਰਾਕ ਵਿਗਿਆਨ ਅਤੇ ਟੈਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਨੂੰ ‘ਨੈਸ਼ਨਲ ਇੰਸਟੀਚਿਊਟ ਆਫ਼ ਫ਼ੂਡ ਟੈਕਨਾਲੋਜੀ ਇੰਟਰਪਰੇਨਸ਼ਿਪ ਐਂਡ ਮੈਨੇਜ਼ਮੈਂਟ, ਸੋਨੀਪਤ ਵਿਖੇ ਆਯੋਜਿਤ ‘ਰਿਸਰਚ ਮੈਥੋਡੋਲੋਜੀ ਐਂਡ ਰਿਸਰਚ ਪਬਲੀਕੇਸ਼ਨ ਐਂਡ ਰਿਸਰਚ ਕੇਸ’ ਵਿਸ਼ੇ ’ਤੇ 5 ਰੋਜ਼ਾ ਪ੍ਰਤੀਯੋਗੀ ਵਰਕਸ਼ਾਪ ’ਚ ਪ੍ਰਭਾਵਸ਼ਾਲੀ ਭੋਜਨ ਦੀ ਰਹਿੰਦ ਖੂੰਹਦ ਦਾ ਪ੍ਰਬੰਧਨ ਬਾਰੇ ਉਨ੍ਹਾਂ ਦੀ ਖੋਜ਼ ਤੇ ਸਰਬੋਤਮ …

Read More »