ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ‘ਐਗਰੀਕਲਚਰ ਵਿਭਾਗ’ ਪੰਜਾਬ ’ਚ ਸਭ ਤੋਂ ਪੁਰਾਣਾ ਵਿਭਾਗ ਹੈ। ਕਾਲਜ ਦਾ ਐਗਰੀਕਲਚਰ ਵਿਭਾਗ ਵਿਦਿਆਰਥੀਆਂ ਨੂੰ ਡਿਗਰੀ ਕਰਵਾਉਣ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਖੇਤੀ ਸਬੰਧੀ ਅਗਵਾਈ ਦੇਂਦਾ ਹੈ।ਪੰਜਾਬ ’ਚ ਖੇਤੀ ਸਬੰਧੀ ਵਿਭਿੰਨਤਾ ਲਿਆਉਣ ਤੇ ਰਵਾਇਤੀ ਫ਼ਸਲੀ ਚੱਕਰ ਤੋਂ ਜਾਗਿ੍ਰਤ ਕਰਨ ਦੇ ਸਮੇਂ-ਸਮੇਂ ਕਈ ਸੈਮੀਨਾਰ ਤੇ ਟ੍ਰੇਨਿੰਗ ਪ੍ਰੋਗਰਾਮ ਕੀਤੇ …
Read More »Monthly Archives: January 2020
ਪਿੰਡ ਤੋਂ ਗੇੜ੍ਹਾ
ਦਿਲ ਕਰਦਾ ਪਿੰਡ ਤੋਂ ਗੇੜ੍ਹਾ ਮਾਰ ਆਵਾਂ, ਜਿਥੇ ਨਿੱਕੇ ਹੁੰਦੇ ਖੇਡੇ ਵੇਖ ਘਰ ਬਾਹਰ ਆਵਾਂ। ਵੇਖਾਂ ਉਹ ਗਲੀਆਂ ਜਿੱਥੇ ਕੈਂਚੀ ਸਾਈਕਲ ਚਲਾਇਆ ਸੀ। ਡਿੱਗਦੇ ਉੱਠਦੇ ਹੱਸਦੇ ਖ਼ੂਬ ਭਜਾਇਆ ਸੀ। ਜੀਅ ਕਰੇ ਉਨ੍ਹਾਂ ਗਲੀਆਂ ਦੀ ਲੈ ਸਾਰ ਆਵਾਂ। ਦਿਲ ਕਰਦਾ ਪਿੰਡ ਤੋਂ ਗੇੜ੍ਹਾ ਮਾਰ ਆਵਾਂ। ਉਹ ਛੱਪੜ ਵੇਖਾਂ ਜਿੱਥੇ ਮੱਝਾਂ ਨੁਹਾਈਆਂ ਸੀ, ਡੂੰਘੇ ਪਾਣੀ ਜਾ ਤਾਰੀਆਂ ਲਾਈਆਂ ਸੀ। ਕਾਗਜ਼ ਦੀ ਕਿਸ਼ਤੀ …
Read More »ਬਾਲੜੀ ਦਿਵਸ
ਪੁੱਤ ਜੰਮੇ ਲੱਖ ਜਸ਼ਨ ਮਨਾਉਂਦਾ, ਧੀ ਹੋਵੇ ਤਾਂ ਮੂੰਹ ਲਮਕਾਉਂਦਾ, ਕੰਧਾਂ ਅਤੇ ਕਿਤਾਬਾਂ ਭਰ ਕੇ, ਕੁੱਖ ਵਿੱਚ ਧੀ ਮਰਵਾ ਰਿਹਾ ਏ, ਬੰਦਾ ਉਂਝ ਮਹਾਨ ਦਿਸਣ ਲਈ, ਬਾਲੜੀ ਦਿਵਸ ਮਨਾ ਰਿਹਾ ਏ। ਵਿਹੜੇ ਵਾਲੀ ਧੀ ਨੂੰ ਪੁੱਛੋ, ਕੰਜ਼ਕ ਆਖ ਬੁਲਾਇਆ ਏ ਕਿਸੇ? ਗੋਹਾ-ਕੂੜਾ ਕਰਦੀ ਨੂੰ ਕਦੇ, ਗਲ ਦੇ ਨਾਲ ਵੀ ਲਾਇਆ ਏ ਕਿਸੇ? ਠੱਬਰ ਨੂੰ ਸੁੱਖ ਦੇਣ ਲਈ ਖੁਦ, ਘਰ ਦੇ …
Read More »ਸਟੇਟ ਐਂਟੀ ਫਰਾਡ ਯੂਨਿਟ ਵਲੋਂ 15 ਹਸਪਤਾਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ
ਕੈਪਟਨ ਸਰਕਾਰ ਸੂਬੇ ‘ਚ ਚੰਗੀਆਂ ਸਿਹਤ ਦੇਣ ਲਈ ਸਰਗਰਮੀ ਨਾਲ ਕਾਰਜਸ਼ੀਲ – ਬਲਬੀਰ ਸਿੱਧੂ ਚੰਡੀਗੜ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਸਰਬਤ ਸਿਹਤ ਬੀਮਾ ਯੋਜਨਾ (ਐਸ.ਐਸ.ਬੀ.ਵਾਈ) ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਕਾਰਵਾਈ ਕਰਦਿਆਂ ਸਟੇਟ ਐਂਟੀ ਫਰਾਡ ਯੂਨਿਟ (ਐਸ.ਏ.ਐਫ.ਯੂ) ਨੇ ਧੋਖਾਧੜੀ ਕਰਨ ਵਾਲੇ 15 ਹਸਪਤਾਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ।ਐਸ.ਐਸ.ਬੀ.ਵਾਈ ਤਹਿਤ ਪਾਈ ਗਈ ਧੋਖਾਧੜੀ/ਬੇਨਿਯਮੀਆਂ ਸਬੰਧੀ ਕਿਸੇ ਵੀ …
Read More »ਬ੍ਰਹਮ ਮਹਿੰਦਰਾ ਵਲੋਂ ਨਿਆਗਾਉਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ
ਐਸ.ਟੀ.ਪੀ ਸਥਾਪਨਾ ਸਬੰਧੀ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਹੁਕਮ ਚੰਡੀਗੜ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਅੱਜ ਇਥੇ ਲੋਕਲ ਬਾਡੀ ਭਵਨ ਵਿਖੇ ਨਿਆਗਾਉਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ। ਇਸ ਸਮੀਖਿਆ ਮੀਟਿੰਗ ਵਿਚ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ, ਵਿਧਾਇਕ ਖਰੜ ਕੰਵਰ ਸੰਧੂ, ਐਡੀਸ਼ਨਲ ਚੀਫ ਸੈਕਟਰੀ ਸਥਾਨਕ ਸਰਕਾਰਾਂ ਸੰਜੇ ਕੁਮਾਰ, …
Read More »ਰਾਸ਼ਟਰੀ ਪਸ਼ੂਧਨ ਚੈਂਪੀਅਨਸ਼ਿਪ ਤੇ ਐਗਰੀ ਐਕਸਪੋ-2020 ਬਟਾਲਾ ‘ਚ 27 ਫਰਵਰੀ ਤੋਂ – ਤ੍ਰਿਪਤ ਬਾਜਵਾ
ਦੁੱਧ ਚੁਆਈ ਅਤੇ ਪਸ਼ੂ ਨਸਲਾਂ ਦੇ ਜੇਤੂਆਂ ਲਈ 2 ਕਰੋੜ ਦੇ ਨਕਦ ਇਨਾਮ ਚੰਡੀਗੜ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਰਾਸ਼ਟਰੀ ਪਸ਼ੂਧਨ ਚੈਂਪੀਅਨਸ਼ਿਪ ਅਤੇ ਐਗਰੀ ਐਕਸਪੋ-2020 ਪੰਜਾਬ ਸਰਕਾਰ ਵਲੋਂ ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਸਹਿਯੋਗ ਨਾਲ 27 ਫਰਵਰੀ 2020 ਤੋਂ 2 ਮਾਰਚ 2020 ਤੱਕ ਕਰਵਾਈ ਜਾ ਰਹੀ ਹੈ।ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਤ੍ਰਿਪਤ ਰਜਿੰਦਰ …
Read More »ਸਮੂਹ ਪਾਰਟੀਆਂ ਦੇ ਲੀਡਰਾਂ ਵਲੋਂ ਮੁੱਖ ਮੰਤਰੀ ਦੇ ਉਪਰਾਲੇ ਦੀ ਸ਼ਲਾਘਾ
ਚੰਡੀਗੜ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਮੀਟਿੰਗ ਦੌਰਾਨ ਬੋਲਦਿਆਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬਾ ਸਰਕਾਰ ਨੂੰ ਪੰਜਾਬ ਵਿੱਚ ਪਾਣੀ ਦੀ ਸੰਭਾਲ ਲਈ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਦੇ ਉਪਰਾਲਿਆਂ ਲਈ ਪੂਰਨ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ।ਉਨਾਂ ਕਿਹਾ ਕਿ ਸੂਬੇ ਨੂੰ ਸੁਪਰੀਮ ਕੋਰਟ ਵਿੱਚ ਹੋਰ ਰਿਟ …
Read More »ਸੂਬੇ ਦੇ ਮਹੱਤਵਪੂਰਨ ਮਸਲਿਆਂ `ਤੇ ਹਰੇਕ ਛਿਮਾਹੀ ਹੋਵੇਗੀ ਅਜਿਹੀ ਮੀਟਿੰਗ-ਕੈਪਟਨ ਅਮਰਿੰਦਰ ਸਿੰਘ
ਚੰਡੀਗੜ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਲੀਡਰਾਂ ਵਲੋਂ ਹਾਂ-ਪੱਖੀ ਅਤੇ ਉਸਾਰੂ ਸੁਝਾਅ ਪੇਸ਼ ਕਰਨ ਦਾ ਸਵਾਗਤ ਕਰਦਿਆਂ ਆਖਿਆ ਕਿ ਸਰਬ ਪਾਰਟੀ ਵਫ਼ਦ ਵੱਲੋਂ ਪੰਜਾਬ ਦਾ ਕੇਸ ਰੱਖਣ ਲਈ ਉਨਾਂ ਦੀ ਸਰਕਾਰ ਪ੍ਰਧਾਨ ਮੰਤਰੀ ਪਾਸੋਂ ਮਿਲਣ ਦਾ ਸਮਾਂ ਮੰਗੇਗੀ। ਉਨਾਂ ਕਿਹਾ ਕਿ ਭਾਰਤ ਵਿੱਚ ਦਰਿਆਈ ਪਾਣੀਆਂ ਦੀ ਵੰਡ ਮੌਕੇ ਕੌਮਾਂਤਰੀ …
Read More »ਪਾਣੀਆਂ ਦੇ ਮੁੱਦੇ `ਤੇ ਕੈਪਟਨ ਅਮਰਿੰਦਰ ਸਿੰਘ ਨੇ ਸਰਬ ਪਾਰਟੀ ਮੀਟਿੰਗ ਬੁਲਾਈ
ਸਮੂਹ ਸਿਆਸੀ ਦਲਾਂ ਦਾ ਸਾਂਝਾ ਸੰਕਲਪ- ਪੰਜਾਬ ਦੇ ਦਰਿਆਈ ਪਾਣੀਆਂ ਨੂੰ ਨਾਨ-ਬੇਸਿਨ ਇਲਾਕਿਆਂ ‘ਚ ਤਬਦੀਲ ਨਾ ਕਰੇੇ ਭਾਰਤ ਸਰਕਾਰ ਚੰਡੀਗੜ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਰਬ ਪਾਰਟੀ ਮੀਟਿੰਗ ਦੌਰਾਨ ਸੂਬੇ ਵਿੱਚ ਪਾਣੀ ਦੀ ਗੰਭੀਰ ਸਥਿਤੀ `ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਸੂਬੇ ਦੇ ਪਾਣੀ ਦੀ ਉਪਲੱਬਧਤਾ ਦਾ ਮੁੜ ਮੁਲਾਂਕਣ ਕਰਨ …
Read More »ਮਾਮਲਾ ਵਿਰਾਸਤੀ ਮਾਰਗ ’ਤੇ ਲੱਗੇ ਬੁੱਤਾਂ ਦਾ- ਡੀ.ਸੀ ਨੂੰ ਅੱਜ ਮਿਲੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ
ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ’ਤੇ ਲੱਗੇ ਗਿੱਧੇ ਤੇ ਭੰਗੜੇ ਦੇ ਬੁੱਤਾਂ ਸਬੰਧੀ ਪਿਛਲੇ ਕੁੱਝ ਸਮੇਂ ਤੋਂ ਸਿੱਖ ਜਥੇਬੰਦੀਆਂ ਵਿਚ ਭਾਰੀ ਰੋਸ ਚੱਲ ਰਿਹਾ ਹੈ ਕਿ ਇਨ੍ਹਾਂ ਬੁੱਤਾਂ ਨੂੰ ਇਥੋਂ ਹਟਾਇਆ ਜਾਵੇ ਅਤੇ ਇਸ ਦੀ ਦਿੱਖ ਸਿੱਖ ਵਿਰਾਸਤ ਅਨੁਸਾਰ ਹੋਵੇ।ਪਿਛਲੇ ਦਿਨੀਂ ਕੁਝ ਨੌਜੁਆਨਾਂ ਵੱਲੋਂ ਇਨ੍ਹਾਂ …
Read More »
Punjab Post Daily Online Newspaper & Print Media