Tuesday, November 24, 2026

Monthly Archives: January 2020

ਬਾਬਾ ਦੀਪ ਸਿੰਘ ਜੀ ਲੋਕ ਸੇਵਾ ਸੁਸਾਇਟੀ ਵਲੋਂ ਖੂਨਦਾਨ ਕੈਂਪ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਧੰਨ ਧੰਨ ਬਾਬਾ ਦੀਪ ਸਿੰਘ ਜੀ ਲੋਕ ਸੇਵਾ ਸੁਸਾਇਟੀ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ।ਭਾਈ ਗੁਰਦਾਸ ਹਾਲ ਵਿਖੇ ਅਨਿਲ ਵਸ਼ਿਸ਼ਟ ਦੀ ਅਗਵਾਈ ‘ਚ ਲਗਾਏ ਗਏ ਕੈਂਪ ਵਿੱਚ ਆਈ ਵੀ ਵਾਈ ਬਲੱਡ ਬੈਂਕ ਤੋਂ ਡਾਕਟਰਾਂ ਦੀ ਟੀਮ ਪਹੁੰਚੀ ਹੋਈ ਸੀ।ਕੈਂਪ ਦੌੌਰਾਨ ਸੁਸਾਇਟੀ …

Read More »

ਇਤਿਹਾਸਕ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਨਵੇਂ ਸਰੋਵਰ ਦੇ ਨਿਰਮਾਣ ਦੀ ਕਾਰ ਸੇਵਾ ਆਰੰਭ

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਵਿਆਹ ਪੁਰਬ ਮੌਕੇ ਸਮਾਗਮ ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਥਾਨਕ ਪਿੰਡ ਸੁਲਤਾਨਵਿੰਡ ਸਥਿਤ ਇਤਿਹਾਸਕ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਦੇ ਵਿਆਹ ਪੁਰਬ ਦੇ ਸਮਾਗਮ ਮੌਕੇ ਸਰੋਵਰ ਦੀ ਕਾਰਸੇਵਾ ਅਰੰਭ ਕੀਤੀ ਗਈ।ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ …

Read More »

ਮੇਅਰ ਤੇ ਨਿਗਮ ਕਮਿਸ਼ਨਰ ਵਲੋਂ ਐਕਸਿਸ ਬੈਂਕ ਦੀ ਨਵੀਂ ਸ਼ਾਖਾ ਦਾ ਉਦਘਾਟਨ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਨਿਗਮ ਕਮਿਸ਼ਨਰ ਕੋਮਲ ਮਿੱਤਲ ਨੇ ਐਕਸਿਸ ਬੈਂਕ ਵੱਲੋਂ ਸਥਾਨਕ ਰਣਜੀਤ ਐਵਨਿਊ ਵਿਖੇ ਖੋਲੀ ਗਈ 13ਵੀਂ ਨਵੀਂ ਸ਼ਾਖਾ ਦਾ ਰਬਨ ਕੱਟ ਕੇ ਉਦਘਾਟਨ ਕੀਤਾ।ਮੇਅਰ ਰਿੰਟੂ ਨੇ ਕਿਹਾ ਕਿ ਪੁਰਾਣੇ ਅਤੇ ਅੱਜ ਦੇ ਸਮੇਂ ਦੀ ਬੈਂਕਿੰਗ ਪ੍ਰਣਾਲੀ ਵਿੱਚ ਜ਼ਮੀਨ ਅਸਮਾਨ ਦਾ ਫਰਕ ਹੈ ਅਤੇ ਐਕਸਿਸ ਬੈਂਕ ਇਸ ਸਮੇਂ …

Read More »

ਗੁਰੂ ਨਗਰੀ ਦੇ ਵਿਕਾਸ ਲਈ ਮਿਲ ਕੇ ਚੱਲਣਗੀਆਂ ਗੈਰ-ਸਰਕਾਰੀ ਸਮਾਜ ਸੇਵੀ ਸੰਸਥਾਵਾਂ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਪਾਵਨ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓ) ਹੁਣ ਮਿਲ ਕੇ ਆਪਣੀ ਆਵਾਜ਼ ਬੁਲੰਦ ਕਰਨ ਦਾ ਫੈਸਲਾ ਕੀਤਾ ਹੈ।ਸਮਾਜਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਸਥਾਨਕ ਲਾਇਨਜ਼ ਭਵਨ ਰਣਜੀਤ ਐਵਨਿਊ ਵਿਖੇ ਹੋਈ ਇਕੱਤਰਤਾ ‘ਚ ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪਿ੍ਰੰਸੀਪਲ ਕੁਲਵੰਤ ਸਿੰਘ ਅਣਖੀ ਨੇ ਕਿਹਾ ਕਿ ਸਾਰੀਆਂ ਉਕਤ …

Read More »

ਫੋਰ ਐਸ ਸੰਸਥਾਵਾਂ ਦੇ ਪ੍ਰਬੰਧਕਾਂ ਵਲੋਂ ਜਾਇਦਾਦਾਂ ਵੇਚਣ ‘ਤੇ ਸਿਵਲ ਅਦਾਲਤ ਵਲੋਂ ਅੰਤ੍ਰਿਮ ਰੋਕ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਫੋਰ ਐਸ ਸੰਸਥਾਵਾਂ ਦੇ ਪ੍ਰਬੰਧਕਾਂ ਵਲੋਂ ਜਾਇਦਾਦਾਂ ਵੇਚਣ ‘ਤੇ ਸਥਾਨਕ ਸਿਵਲ ਅਦਾਲਤ ਵਲੋਂ ਅੰਤ੍ਰਿਮ ਰੋਕ ਲਗਾ ਦਿੱਤੀ ਗਈ ਹੈ।ਸ੍ਰੀ ਗੁਰੂ ਸਿੰਘ ਸਭਾ ਅੰਮ੍ਰਿਤਸਰ ਦੇ ਜਨਰਲ ਸਕੱਤਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਨੇ ਜਾਰੀ ਬਿਆਨ ‘ਚ ਦੱਸਿਆ ਹੈ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ਫੋਰ ਐਸ ਸੰਸਥਾਵਾਂ ਦੀਆਂ ਗੈਰਕਾਨੂੰਨੀ ਤੌਰ ‘ਤੇ …

Read More »

ਵਿਰਾਸਤੀ ਮਾਰਗ ’ਚ ਲਗਾਏ ਬੁੱਤਾਂ ਦੇ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਸਬ-ਕਮੇਟੀ ਦੀ ਮੀਟਿੰਗ ਅੱਜ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ ‘ਚ ਲਗਾਏ ਗਏ ਬੁੱਤਾਂ ਦਾ ਮਾਮਲਾ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਸਬ-ਕਮੇਟੀ ਦਾ ਗਠਨ ਕੀਤਾ ਹੈ।ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਚੀਫ਼ ਖਾਲਸਾ ਦੀਵਾਨ ਦੇ …

Read More »

ਘੱਟਗਿਣਤੀਆਂ ਭਾਈਚਾਰਾ ਭਾਜਪਾ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰੇ – ਭਾਈ ਸਖੀਰਾ

25 ਜਨਵਰੀ ਦੇ ਪੰਜਾਬ ਬੰਦ ਦੀ ਕੀਤੀ ਹਮਾਇਤ ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਕੇਂਦਰ ਦੀ ਭਾਜਪਾ ਸਰਕਾਰ ਦੇ ਵੱਲੋਂ ਸੀ.ਏ.ਏ ਤੇ ਐਨ.ਆਰ.ਸੀ ਦੇ ਨਾਮ ‘ਤੇ ਘੱਟ ਗਿਣਤੀ ਭਾਰਤੀਆਂ ਦੀ ਨਾਗਰਿਕਤਾ ਨੂੰ ਲੈ ਕੇ ਛੇੜੀ ਗਈ ਮੁਹਿੰਮ ਦਾ ਕਰੜਾ ਵਿਰੋਧ ਕਰਦਿਆਂ ਤੇ ਇਸ ਸਬੰਧੀ ਘੱਟ ਗਿਣਤੀ ਭਾਈਚਾਰਾ ਸੰਸਥਾਵਾਂ ਦੇ ਵੱਲੋਂ 25 ਜਨਵਰੀ ਦਿਨ ਸ਼ਨੀਵਾਰ ਨੂੰ ਦਿੱਤੇ ਪੰਜਾਬ ਬੰਦ ਦੇ …

Read More »

ਔਰਤਾਂ ਦੇ ਕਾਨੂੰਨੀ ਹੱਕਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ

ਪਠਾਨਕੋਟ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਕੰਵਲਜੀਤ ਸਿੰਘ ਬਾਜਵਾ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੇ ਅਦੇਸ਼ਾਂ ‘ਤੇ ਕੌਮੀ ਸੰਵਿਧਾਨ ਦਿਵਸ ਨੂੰ ਸਮਰਪਿਤ ਇਕ ਸਾਲ ਤੱਕ ਚੱਲਣ ਵਾਲੇ ਸਮਾਗਮਾਂ ਦੀ ਕੜੀ ਤਹਿਤ ਜਤਿੰਦਰਪਾਲ ਸਿੰਘ ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਬੀਬੀ ਰਹਿਮਤੀ ਨਰਸਿੰਗ ਕਾਲਜ ਕੋਟ ਵਿਖੇ ਸੰਵਿਧਾਨ ਅਨੁਸਾਰ ਔਰਤਾਂ ਦੇ ਕਾਨੂੰਨੀ ਹੱਕਾਂ ਸਬੰਧੀ ਸੈਮੀਨਾਰ ਲਗਾਇਆ …

Read More »

ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵਲੋਂ ਸਵੱਛ ਭਾਰਤ ਥੀਮ ‘ਤੇ ਪ੍ਰੋਗਰਾਮ

ਚਿੱਤਰ ਤੇ ਕਵਿਜ਼ ਮੁਕਾਬਲਿਆਂ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ ਪਠਾਨਕੋਟ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵਲੋਂ ਪਠਾਨਕੋਟ ਦੇ ਅਵਲੋਨ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਵੱਛ ਭਾਰਤ ਅਭਿਆਨ ਦਾ ਸੁਨੇਹਾ ਦਿੰਦਿਆਂ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਮੰਚ ਤੋਂ ਬੋਲਦਿਆਂ ਮਿਨਿਸਟਰੀ ਆਫ ਆਈ ਐਂਡ ਬੀ ਦੇ ਅਧਿਕਾਰੀ ਗੁਰਮੀਤ ਸਿੰਘ ਨੇ ਕਿਹਾ ਕਿ …

Read More »

ਅਮਨ ਭੱਲਾ ਗਰੁੱਪ ਆਫ ਇੰਸਟੀਚਿਉਟ ਕੋਟਲੀ ਵਿਖੇ ਪਲੇਸਮੈਂਟ ਕੈਂਪ ਲਗਾਇਆ

ਪਠਾਨਕੋਟ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖੈਹਰਾ ਆਈ.ਏ.ਐਸ ਦੀ ਅਗਵਾਈ ‘ਚ ਅਮਨ ਭੱਲਾ ਗਰੁੱਪ ਆਫ ਇੰਸਟੀਚਿਉਟ ਕੋਟਲੀ ਜਿਲਾ ਪਠਾਨਕੋਟ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਇਸ ਰੋਜਗਾਰ ਮੇਲੇ ਵਿੱਚ 10 ਤੋਂ 12 ਕੰਪਨੀਆਂ ਨੇ ਭਾਗ ਲਿਆ ਜਿਸ ਵਿਚ ਰੈਕਸਾ ਸਕਿਉਰਿਟੀ ਕੰਪਨੀ ਲਿਮਿਟਿਡ , ਏਵਨ ਇੰਟਰਨੈਸ਼ਨਲ, ਮੋਟੂ ਇੰਡੀਆਂ, ਜਮੈਟੋ, …

Read More »