Tuesday, November 24, 2026

Monthly Archives: January 2020

ਸਰਕਾਰੀ ਕੰਨਿਆ ਸੀਨੀ. ਸੈਕੰ. ਸਮਾਰਟ ਸਕੂਲ ਮਾਲ ਰੋਡ ਨੇ ਰਾਜ ਪੱਧਰੀ ਵਿਗਿਆਨ ਮੇਲੇ ‘ਚ ਜਿੱਤੇ ਪਹਿਲੇ ਦੋ ਇਨਾਮ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਐਸ.ਸੀ.ਈ.ਆਰ.ਟੀ ਪੰਜਾਬ ਦੀਆਂ ਹਦਾਇਤਾਂ ‘ਤੇ ਸ.ਕੰ.ਸ.ਸ.ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਰਾਜ ਪੱਧਰੀ ਦੋ ਰੋਜ਼ਾ ਵਿਗਿਆਨ ਮੇਲੇ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਦੀਆਂ ਵਿਦਿਆਰਥਣਾਂ ਵਲੋਂ ਦੋ ਪਹਿਲੇ ਇਨਾਮ ਜਿੱਤ ਕੇ ਨਾ ਕੇਵਲ ਮਾਲ ਰੋਡ ਸਕੂਲ ਦਾ ਬਲਕਿ ਗੁਰੂ ਨਗਰੀ ਅੰਮ੍ਰਿਤਸਰ ਦਾ ਨਾਮ ਵੀ ਰੌਸ਼ਨ …

Read More »

ਸੁਨਾਮ ਰੇਲਵੇ ਸਟੇਸ਼ਨ ਨੇੜੇ ਇੱਕ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਪਰਿਵਾਰ ਵਲੋਂ ਲਾਸ਼ ਰੇਲਵੇ ਟਰੈਕ `ਤੇ ਰੱਖ ਕੇ ਇਨਸਾਫ ਦੀ ਮੰਗ ਲੌਂਗੋਵਾਲ, 22 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਰੇਲਵੇ ਸਟੇਸ਼ਨ ਦੇ ਸਾਇਕਲ ਸਟੈਂਡ ‘ਚ ਇੱਕ ਕਰਿੰਦੇ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਜੀ.ਆਰ.ਪੀ ਥਾਣਾ ਦੇ ਐਸ.ਐਚ.ਓ ਕਮਲੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਵਿਸ਼ਾਲ ਕੁਮਾਰ ਸੈਂਟੀ ਜੋ ਕਿ ਸਾਇਕਲ ਸਟੈਂਡ ਦੇ ਠੇਕੇਦਾਰ ਦਾ ਕਰਮਚਾਰੀ …

Read More »

ਸ਼੍ਰੋਮਣੀ ਅਕਾਲੀ ਦਲ (ਬ) ਨੇ ਵਰਕਰਾਂ ਨੂੰ ਲਾਮਬੰਦ ਕਰਨ ਲਈ ਕੀਤਾ ਸ਼ਕਤੀ ਪ੍ਰਦਰਸ਼ਨ

2 ਫਰਵਰੀ ਦੀ ਸੰਗਰੂਰ ਰੈਲੀ ਲਈ ਅਕਾਲੀ ਵਰਕਰਾਂ ‘ਚ ਭਾਰੀ ਉਤਸਾਹ – ਹਰੀ ਸਿੰਘ ਧੂਰੀ, 22 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ ਹਰੀ ਸਿੰਘ ਦੀ ਅਗੁਵਾਈ ਵਿੱਚ ਗੁਰਦੁਆਰਾ ਨਾਨਕਸਰ ਧੂਰੀ ਵਿਖੇ ਅਕਾਲੀ ਵਰਕਰਾਂ ਦੀ ਇੱਕ ਮੀਟਿੰਗ ਹੋਈ।ਜਿਸ ਵਿੱਚ ਹਲਕਾ ਧੂਰੀ ਦੇ ਅਕਾਲੀ ਵਰਕਰਾਂ ਨੇ ਉਤਸਾਹ ਨਾਲ ਭਾਗ ਲਿਆ।ਇਸ ਮੀਟਿੰਗ ਵਿੱਚ …

Read More »

ਨੇਤਾ ਜੀ ਸੁਭਾਸ਼ ਚੰਦਰ ਬੋਸ

           ਭਾਰਤ ਦੀ ਅਜ਼ਾਦੀ ਲਈ ਚੱਲੇ ਲੰਮੇ ਸੰਘਰਸ਼ ਵਿੱਚ ਬਹੁਤ ਸਾਰੇ ਨੇਤਾਵਾਂ ਨੇ ਯੋਗਦਾਨ ਪਾਇਆ ਹੈ।ਮੋਹਨ ਸਿੰਘ ਤੋਂ ਬਾਅਦ ਅਜਾਦ ਹਿੰਦ ਫੌਜ ਦੀ ਵਾਗਡੋਰ ਸੰਭਾਲਣ ਵਾਲੇ ਆਗੂ ਸੁਭਾਸ਼ ਚੰਦਰ ਬੋਸ ਜੀ ਅਜਾਦੀ ਦਾ ਸੰਗਰਾਮ ਲੜਨ ਵਾਲੇ ਨੇਤਾਵਾਂ ਵਿਚੋਂ ਇੱਕ ਹਰਮਨ ਪਿਆਰੇ ਆਗੂ ਸਨ। ਭਾਰਤ ਦੇ ਲੋਕ ਉਹਨਾਂ ਨੂੰ ਸਤਿਕਾਰ ਨਾਲ ਨੇਤਾ ਜੀ ਕਹਿ ਕੇ ਬੁਲਾਉਂਦੇ ਸਨ।ਉਹ …

Read More »

National Seminar on “Political Journey of Mahatma Gandhi” Organized at DAV College 

Amritsar, Jan 21 (Punjab Post Bureau) – PG Department of History, DAV College organized one day UGC Sponsored National Seminar on “Political Journey of Mahatma Gandhi” Under the Aegis of Ghandhian Studies Centre on January 21st, 2020.             Rohit Mehra ,Additional Commissioner Income Tax ,Ludhiana was the Chief Guest and Prof. S. Irfan Habib Formerly Maulana Azad Chair National University Education …

Read More »

ਲਾਲਾ ਲਾਜਪਤ ਰਾਇ ਜਨਮ ਦਿਨ ਆਰਿਆ ਪ੍ਰਾਦੇਸ਼ਿਕ ਪ੍ਰਤਿਨਿਧੀ ਉਪਸਭਾ ਪੰਜਾਬ 25 ਨੂੰ ਮਨਾਏਗੀ

ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਆਰਿਆ ਰਤਨ ਡਾ. ਪੂਨਮ ਸੂਰੀ ਪਦਮਸ਼੍ਰੀ ਐਵਾਰਡੀ ਤੇ ਪ੍ਰਧਾਨ ਆਰਿਆ ਪ੍ਰਾਦੇਸ਼ਿਕ ਪ੍ਰਤਿਨਿਧੀ ਉਪਸਭਾ ਅਤੇ ਡੀ.ਏ.ਵੀ ਕਾਲਜ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੀ ਪ੍ਰੇਰਣਾ ਅਤੇ ਆਰਿਆ ਪ੍ਰਾਦੇਸ਼ਿਕ ਪ੍ਰਤਿਨਿਧੀ ਉਪਸਭਾ ਪੰਜਾਬ ਕੇ ਮੁਖੀ ਡਾ. ਜੇ.ਪੀ ਸ਼ੂਰ ਅਤੇ ਡਾ. ਨੀਲਮ ਕਾਮਰਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਆਰਿਆ ਸਮਾਜ ਲੋਹਗੜ ਵਿਖੇ ਮਹਾਨ ਆਰਿਆ ਸਮਾਜੀ ਲਾਲਾ ਲਾਜਪਤ ਰਾਇ ਦੇ …

Read More »

ਮੰਤਰੀ ਸੋਨੀ ਨੇ ਸ਼ਹਿਰ ਦੇ ਅੰਦਰੂਨ ਹਿੱਸੇ ਦੀ ਸਫਾਈ ਲਈ 10 ਈ-ਰਿਕਸ਼ਿਆਂ ਨੂੰ ਦਿੱਤੀ ਹਰੀ ਝੰਡੀ

8.5 ਕਰੋੜ ਦੀ ਲਾਗਤ ਨਾਲ ਖਰੀਦੀ ਜਾਵੇਗੀ ਸਫਾਈ ਲਈ ਨਵੀਂ ਮਸ਼ੀਨਰੀ ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਢਾਬ ਖਟੀਕਾਂ ਵਿਖੇ ਸ਼ਹਿਰ ਦੇ ਅੰਦਰੂਨੀ ਹਿੱਸੇ ਦੀ ਸਫਾਈ ਨੂੰ ਯਕੀਨੀ ਬਣਾਉਣ ਲਈ 10 ਈ-ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ । ਸੋਨੀ ਨੇ ਦੱਸਿਆ ਕਿ ਸ਼ਹਿਰ ਦੀਆਂ ਅੰਦਰੂਨੀ …

Read More »

Workshop on Instructional Strategies concluded at GNDU

Amritsar, Jan 21 (Punjab Post Bureau) – A fourteen days workshop on Instructional Strategies for Outcome Based Language Teaching for Teacher Educators under Pandit Madan Mohan Malaviya National Mission on Teacher and Training concluded.             The theme of this workshop was to orient the participants with innovative and creative teaching strategies; defining outcome based learning objectives, prepare teaching learning material …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲੜਕੇ ਤੇ ਲੜਕੀਆਂ ਦੇ ਅੰਤਰ-ਵਿਭਾਗੀ ਕੈਰਮ ਮੁਕਾਬਲੇ ਸੰਪਨ

ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲੜਕੇ ਅਤੇ ਲੜਕੀਆਂ ਦੇ ਅੰਤਰ-ਵਿਭਾਗੀ ਕੈਰਮ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀ ਖਿਡਾਰੀਆਂ ਨੇ ਭਾਗ ਲਿਆ। ਕੈਂਪਸ ਸਪੋਰਟਸ ਦੇ ਇੰਚਾਰਜ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਲੜਕਿਆਂ ਦੇ ਵਰਗ ਵਿਚ ਯੂਨੀਵਰਸਿਟੀ ਦਾ ਮਿਆਸ-ਜੀ.ਐਨ.ਡੀ.ਯੂ ਡਿਪਾਰਟਮੈਂਟ ਆਫ ਸਪੋਰਟਸ ਸਾਇੰਸ ਐਂਡ ਮੈਡੀਸਨ ਪਹਿਲੇ ਸਥਾਨ …

Read More »