Tuesday, November 24, 2026

Monthly Archives: January 2020

GNDU organized Inter-Department Carrom Competition

Amritsar, Jan 21 (Punjab Post Bureau) – Inter-Department Carrom (Boys/Girls) Competition of Guru Nanak Dev University was organized at the University Campus. About 10 boys & 09 girls teams were participated in this competition.             Dr. Amandeep Singh Incharge Campus Sports Committee said that In these competitions MYAS GNDU Department of Sports Science and Medicine was winner, Law Department was …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਿਖਿਆ ਅਤੇ ਭਾਸ਼ਾ ਵਿਸ਼ੇ `ਤੇ ਵਰਕਸ਼ਾਪ ਸੰਪੰਨ

ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਖਿਆ ਵਿਭਾਗ ਵੱਲੋਂ ਪੰਡਿਤ ਮਦਨ ਮੋਹਨ ਮਾਲਵੀਆ ਨੈਸ਼ਨਲ ਮਿਸ਼ਨ ਆਨ ਟੀਚਰਜ਼ ਐਂਡ ਟ੍ਰੇਨਿੰਗ ਅਧੀਨ ਸਿਖਿਆ ਅਤੇ ਭਾਸ਼ਾ ਵਿਸ਼ੇ `ਤੇ ਲਗਾਈ ਗਈ ਵਰਕਸ਼ਾਪ ਸੰਪੰਨ ਹੋ ਗਈ।ਜਿਸ ਵਿਚ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਅਧਿਆਪਕਾਂ ਨੇ ਭਾਗ ਲਿਆ। ਜਵਾਹਰ ਲਾਲ ਨਹਿਰੂ ਯੂਨੀਵਰਸਿਟੀ, ਨਵੀਂ ਦਿੱਲੀ ਦੇ ਸੈਂਟਰ ਫਾਰ ਲਿੰਗੁਇਸਟਕ ਤੋਂ …

Read More »

ਲਾਹੌਰ `ਚ ਸਾਈਂ ਮੀਆਂ ਮੀਰ ਫਾਊਂਡੇਸ਼ਨ ਨੇ ਵਿਸ਼ਵ ਸ਼ਾਂਤੀ ਲਈ ਕਾਨਫਰੰਸ ਕਰਵਾਈ

ਵਿਸ਼ੇਸ਼ ਮਹਿਮਾਨ ਵਜੋਂ ਵਜੋਂ ਪੁੱਜੇ ਸਮਾਜ ਸੇਵੀ ਡਾ. ਐਸ.ਪੀ ਸਿੰਘ ਓਬਰਾਏ ਨੇ ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ ਬਿਊਰੋ – ਹਜਰਤ ਸਾਈਂ ਮੀਆਂ ਮੀਰ ਦਰਬਾਰ ਲਾਹੌਰ ਦੇ ਸੰਚਾਲਕ ਅਤੇ ਸਾਈਂ ਮੀਆਂ ਮੀਰ ਜੀ ਦੇ ਵੰਸ਼ ਦੇ ਵਾਰਿਸ ਸਾਈਂ ਸਾਇਦ ਅਲੀ ਰਜ਼ਾ ਗਿਲਾਨੀ ਕਾਦਰੀ ਦੇ ਵਿਸ਼ੇਸ਼ ਯਤਨਾਂ ਸਦਕਾ ਲਾਹੌਰ `ਚ ਪਿਛਲੇ ਦਿਨੀਂ ਵਿਸ਼ਵ ਸ਼ਾਂਤੀ ਲਈ ਇੱਕ ਵਿਸ਼ੇਸ਼ ਕਾਨਫ਼ਰੰਸ ਕਰਵਾਈ ਗਈ।ਜਿਸ ਦੌਰਾਨ ਜਿੱਥੇ …

Read More »

ਬੀ.ਡੀ.ਪੀ.ਓ ਦਫਤਰ ਧਾਰਕਲਾਂ ਵਿਖੇ ਪਲੇਸਮੈਂਟ ਕੈਂਪ 24 ਨੂੰ

ਪਠਾਨਕੋਟ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ ਘਰ ਰੋਜਗਾਰ ਮਿਸ਼ਨ ਤਹਿਤ 24 ਜਨਵਰੀ 2020 ਨੂੰ ਬੀ.ਡੀ.ਪੀ.ਓ ਦਫਤਰ ਧਾਰਕਲਾਂ ਜਿਲ੍ਹਾ ਪਠਾਨਕੋਟ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਣਾ ਹੈ।ਗੁਰਮੇਲ ਸਿੰਘ ਜਿਲ੍ਹਾ ਰੋਜਗਾਰ ਅਫਸ਼ਰ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਰੈਕਸਾ ਸਕਿਉਰਿਟੀ ਕੰਪਨੀ ਲਿਮਿਟਿਡ ਭਾਗ ਲਵੇਗੀ।ਜਿਸ ਵਿੱਚ ਸਕਿਉਰਿਟੀ ਗਾਰਡ ਦੀ ਆਸਾਮੀ ਲਈ 10ਵੀਂ ਤੇ 12ਵੀਂ ਪਾਸ ਯੋਗਤਾ ਚਾਹੀਦੀ ਹੈ।ਸਕਿਉਰਿਟੀ …

Read More »

ਅਦਾਰਾ ਸੱਚੇ ਪਾਤਸ਼ਾਹ ਵਲੋਂ ਡਾ. ਰੂਪ ਸਿੰਘ ਤੇ ਡਾ. ਸਰਨਾ ਨੂੰ ਪੁਰਸਕਾਰ

ਦਿੱਲੀ ਵਿਖੇ ਸਨਮਾਨ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਪਹੁੰਚੇ ਗੁਰਮੀਤ ਸਿੰਘ ਕੁਲਾਰ ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਤੋਂ ਪ੍ਰਕਾਸ਼ਿਤ ਹੁੰਦੇ ‘ਸੱਚੇ ਪਾਤਸ਼ਾਹ’ ਧਾਰਮਿਕ ਮੈਗਜ਼ੀਨ ਦੇ ਪ੍ਰਬੰਧਕਾਂ ਵੱਲੋਂ ਸਿੱਖ ਪੰਥ ਦੇ ਦੋ ਪ੍ਰਸਿੱਧ ਸਿੱਖ ਵਿਦਵਾਨ ਡਾ. ਰੂਪ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਅਤੇ ਡਾ. ਜਸਬੀਰ ਸਿੰਘ ਸਰਨਾ ਕਸ਼ਮੀਰ ਨੂੰ ਕ੍ਰਮਵਾਰ ਡਾ. ਲੱਖਾ ਸਿੰਘ ਪੁਰਸਕਾਰ ਅਤੇ ਬਹਾਦਰ ਸਿੰਘ ਯਾਦਗਾਰੀ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਅਕਾਲੀ ਕਲੋਨੀ, ਸੁਲਤਾਨਵਿੰਡ ਰੋਡ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਦੱਸਣਯੋਗ ਹੈ ਕਿ ਕਲੋਨੀ ਨਿਵਾਸੀਆਂ ਵੱਲੋਂ ਇਹ ਸਮਾਗਮ ਹਰ ਸਾਲ ਕਰਵਾਇਆ ਜਾਂਦਾ ਹੈ। ਇਸ ਵਾਰ 8ਵੇਂ ਸਾਲਾਨਾ ਗੁਰਮਤਿ ਸਮਾਗਮ ਦੌਰਾਨ ਕਲੋਨੀ ਦੇ ਬੱਚਿਆਂ ਨੇ ਧਾਰਮਿਕ …

Read More »

ਵਿਆਹ ਦੀ 9ਵੀਂ ਵਰ੍ਹੇਗੰਢ ਮੁਬਾਰਕ – ਗੁਰਸੇਵਕ ਸਿੰਘ ਅਤੇ ਸਤਵੀਰ ਕੌਰ

ਲੌਂਗੋਵਾਲ, 21 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਲੌਂਗੋਵਾਲ ਦੀ ਪੱਤੀ ਸੁਨਾਮੀ ਵਾਸੀ ਗੁਰਸੇਵਕ ਸਿੰਘ ਅਤੇ ਸਤਵੀਰ ਕੌਰ ਨੇ ਵਿਆਹ ਦੀ 9ਵੀਂ ਵਰ੍ਹੇਗੰਢ ਮਨਾਈ।

Read More »

ਕੇ.ਟੀ ਕਲਾ ਵਿਖੇ ਕੋਸਾ ਟਰੱਸਟ ਵਲੋਂ ਅੰਮ੍ਰਿਤਸਰ ਦੇ ਕਲਾਕਾਰਾਂ ਦਾ ਕਲਾ ਮਿਲਨ ਪ੍ਰੋਗਰਾਮ ਆਯੋਜਿਤ

ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ -ਦੀਪ ਦਵਿੰਦਰ ਸਿੰਘ) – ਕੇ.ਟੀ ਕਲਾ ਵਿਖੇ ਕੋਸਾ ਟਰੱਸਟ ਵਲੋਂ ਅੰਮ੍ਰਿਤਸਰ ਦੇ ਕਲਾਕਾਰਾਂ ਦਾ ਕਲਾ ਮਿਲਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਗੁਰੂ ਨਗਰੀ ‘ਚ ਇਹ ਆਪਣੀ ਤਰ੍ਹਾਂ ਦਾ ਪਹਿਲੀ ਕਲਾ ਮਿਲਨੀ ਹੈ।ਸ਼ਹਿਰ ਦੇ ਜਾਣੇ-ਪਛਾਣੇ ਸੀਨੀਅਰ ਕਲਾਕਾਰ ਡਾਕਟਰ ਬਲਦੇਵ ਗੰਭੀਰ ਰਾਜੇਸ਼ ਰੈਨਾ ਬਰਜੇਸ਼ ਜੌਲੀ ਨੇ ਸ਼ਹਿਰ ਦੇ ਸੀਨੀਅਰ ਕਲਾਕਾਰਾਂ ਕੁਲਵੰਤ ਸਿੰਘ ਗਿੱਲ, ਅਤੁਲ ਮਹਿਰਾ, ਡਾ. ਪ੍ਰਿਅੰਕਾ ਸ਼ਰਮਾ, ਮਾਲਾ …

Read More »

ਰਾਜਨੀਤਿਕ ਆਗੂਆਂ ਦੇ ਧਾਰਮਿਕ ਸੰਸਥਾਨਾਂ ਦੇ ਚੋਣ ਲੜਨ ‘ਤੇ ਰੋਕ ਲੱਗੇ – ਟਕਸਾਲੀ ਅਕਾਲੀ

ਸੁਖਦੇਵ ਸਿੰਘ ਢੀਂਡਸਾ ਦੀ ਸਰਪ੍ਰਸਤੀ ‘ਚ ਹੋਈ ਸਫਰ-ਏ-ਅਕਾਲੀ ਲਹਿਰ ਵਿਚਾਰ ਚਰਚਾ ਨਵੀਂ ਦਿੱਲੀ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਦੇ ਮੁੱਖ ਸਿੱਖ ਸੰਗਠਨਾਂ ਅਤੇ ਸਮੂਹ ਅਕਾਲੀ ਪਰਿਵਾਰਾਂ ਵਲੋਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਸਰਪ੍ਰਸਤੀ ‘ਚ ਸਫਰ-ਏ-ਅਕਾਲੀ ਲਹਿਰ ਵਿਚਾਰ ਚਰਚਾ ਦਾ ਆਯੋਜਨ ਕੀਤਾ ਗਿਆ।ਸ਼਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸ਼ਤਾਬਦੀ ਸਬੰਧੀ ਹੋਏ ਸਮਾਗਮ ਵਿੱਚ ਸਿੱਖ ਮਸਲਿਆਂ ਦੇ ਮੁਦੱਈ …

Read More »

ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਪ੍ਰ੍ਰਤੀ ਜਾਗਰੂਕ ਕੀਤਾ

ਕਪੂਰਥਲਾ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਜੀ.ਡੀ.ਗੋਨਿਕਾ ਪਬਲਿਕ ਸਕੂਲ ਵਿਖੇ ਟੈ੍ਰਫਿਕ ਐਜੂਕੇਸ਼ਨ ਦੇ ਇੰਚਾਰਜ.ਏ.ਐਸ.ਆਈ ਗੁਰਬਚਨ ਸਿੰਘ ਨੇ ਕਿਹਾ ਮਾਪੇ ਆਪਣੇ ਛੋਟੇ ਬੱਚਿਆਂ ਨੂੰ ਵਾਹਨ ਚਲਾਉਣ ਲਈ ਨਾ ਦੇਣ।ਇਸ ਨਾਲ ਜਿਥੇ ਟ੍ਰੈਫਿਕ ਸਮੱਸਿਆ ਪੈਦਾ ਹੋਈ ਹੈ ਦੁਰਘਟਨਾਵਾਂ ਵੱਧ ਰਹੀਆਂ ਹਨ।ਗ਼ਲਤ ਦਿਸ਼ਾ ‘ਚ ਵਾਹਨ ਚਲਾਉਣਾ, ਵਾਹਨ ਚਲਾਉਣ ਲੱਗਿਆਂ ਮੋਬਾਇਬ ‘ਤੇ ਗੱਲਬਾਤ ਕਰਨੀ ਵੀ ਦੁਰਘਟਨਾਵਾਂ ਦਾ ਕਾਰਨ ਬਣਦੀਆਂ ਹਨ।ਸੜਕ ਹਾਦਸਿਆਂ ਅਤੇ …

Read More »