Tuesday, November 24, 2026

Monthly Archives: January 2020

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੀ ਹਰਸਿਮਰਤ ਨੇ ਭਾਸ਼ਣ ਪ੍ਰਤਿਯੋਗਿਤਾ ‘ਚ ਅੱਵਲ

ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਕੀ ਕਲਾਸ ਨੌਵੀਂ ਦੀ ਵਿਦਿਆਰਥਣ ਹਰਸਿਮਰਤ ਕੌਰ ਨੇ ਟਰੈਫਿਕ ਪੁਲਿਸ ਵਲੋਂ ਆਯੋਜਿਤ ਭਾਸ਼ਣ ਪ੍ਰਤਿਯੋਗਿਤਾ ‘ਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਅੰਤਰ ਸਕੂਲ ਭਾਸ਼ਣ ਪ੍ਰਤਿਯੋਗਿਤਾ ਦਾ ਆਯੋਜਨ ਟਰੈਫਿਕ ਪੁਲਿਸ ਵਲੋਂ 31ਵੇਂ ਰਾਸ਼ਟਰੀ ਸੜਕ ਸੁਰੱਖਿਅਤ ਸਪਤਾਹ ਤਹਿਤ ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਕਰਵਾਇਆ ਗਿਆ।ਪ੍ਰਤਿਯੋਗਿਤਾ ‘ਚ …

Read More »

ਕੈਪਟਨ ਅਮਰਿੰਦਰ ਦੀ ਅਗਵਾਈ ‘ਚ ਸਦਨ ਵਲੋਂ ਦੋ ਸਾਬਕਾ ਮੰਤਰੀਆਂ, ਆਜ਼ਾਦੀ ਘੁਲਾਟੀਆਂ ਤੇ ਹੋਰ ਸ਼ਖਸੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਅਤੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ `ਚ ਸਦਨ ਵਲੋਂ ਸ਼ੁਕਰਵਾਰ ਨੂੰ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਵਿੱਛੜ ਚੁੱਕੇ ਆਜ਼ਾਦੀ ਘੁਲਾਟੀਆਂ, ਸਿਆਸਤਦਾਨਾਂ ਅਤੇ ਹੋਰ ਉਘੀਆਂ ਸ਼ਖਸੀਅਤਾਂ ਨੂੰ ਸਰਧਾਂਜਲੀ ਭੇਟ ਕੀਤੀ ਗਈ। ਸਦਨ ਵਲੋਂ ਸੁਤੰਤਰਤਾ ਸੰਗਰਾਮੀਆਂ ਰਾਜ ਕੁਮਾਰ, ਜੀਵਨ ਸਿੰਘ ਅਤੇ ਮਹਿੰਦਰ ਸਿੰਘ ਸਲੂਜਾ …

Read More »

ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ ਨੂੰ ਪਾਣੀ ਦੀ ਸਪਲਾਈ ਲਈ ਵਿਛੇਗੀ ਨਵੀਂ ਪਾਇਪ ਲਾਈਨ

ਮੁੱਖ ਮੰਤਰੀ ਵਲੋਂ ਵਿੱਤ ਵਿਭਾਗ ਨੂੰ ਤੁਰੰਤ 85 ਲੱਖ ਜਾਰੀ ਕਰਨ ਦੇ ਹੁਕਮ ਚੰਡੀਗੜ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਪਵਿੱਤਰ ਸਰੋਵਰ ਵਿੱਚ ਸਾਫ ਪਾਣੀ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਨਵੀਂ ਜ਼ਮੀਨਦੋਜ਼ ਪਾਈਪ ਲਾਈਨ ਵਿਛਾਉਣ ਵਾਸਤੇ ਵਿੱਤ ਵਿਭਾਗ ਨੂੰ ਤੁਰੰਤ 85 ਲੱਖ …

Read More »

ਸਰਕਾਰੀ ਕਾਲਜ (ਇਸਤਰੀਆਂ) ਵਿਖੇ ਹੋਇਆ 31ਵਾਂ ਨੈਸ਼ਨਲ ਰੋਡ ਸੇਫਟੀ ਹਫਤਾ ਸਮਾਪਤੀ ਸਮਾਰੋਹ

ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਅੰਮ੍ਰਿਤਸਰ ਡਾ. ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ (11 ਤੋ 17 ਜਨਵਰੀ 2020 ਤੱੱਕ) 31ਵਾਂ ਨੈਸ਼ਨਲ ਰੋਡ ਸੇਫਟੀ ਹਫਤਾ ਸਾਂਝ ਕੇਂਦਰਾਂ ਵਲੋਂ ਵੱਖ-ਵੱਖ ਸਕੂਲਾਂ/ਕਾਲਜਾਂ ‘ਚ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਮਨਾਇਆ ਗਿਆ।ਇਸ ਹਫਤੇ ਦਾ ਮੁੱਖ ਉਦੇਸ਼ ਆਮ ਪਬਲਿਕ ਖਾਸ ਕਰਕੇ ਵਿਦਿਆਰਥੀਆ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨਾ …

Read More »

ਲੜਕੀਆਂ ਵੱਧ ਤੋਂ ਵੱਧ ਸਿਖਿਆ ਹਾਸਲ ਕਰਕੇ ਕਰ ਸਕਦੀਆਂ ਨੇ ਸਵੱਸਥ ਤੇ ਪੜ੍ਹੇ ਲਿਖੇ ਸਮਾਜ ਦੀ ਸਿਰਜਣਾ-ਸਹਾਇਕ ਕਮਿਸ਼ਨਰ

ਬੇਟੀ ਬਚਾਓ, ਬੇਟੀ ਪੜ੍ਹਾਓ ਜਾਗਰੂਕਤਾ ਮੁਹਿੰਮ ਤਹਿਤ 51 ਪੰਚਾਇਤਾਂ ਦਾ ਸਨਮਾਨ ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਬੇਟੀ ਬਚਾਓ, ਬੇਟੀ ਪੜ੍ਹਾਓ ਜਾਗਰੂਕਤਾ ਮੁਹਿੰਮ ਤਹਿਤ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਾਲ ਰੋਡ ਵਿਖੇ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਜਿਲੇ੍ਹ ਦੀਆਂ 51 ਪੰਚਾਇਤਾਂ ਨੂੰ ਸਨਮਾਨਿਤ …

Read More »

ਅਧਿਆਪਕ ਯੋਗਤਾ ਪਰਖ ਪ੍ਰੀਖਿਆ 19 ਨੂੰ -7682 ਉਮੀਦਵਾਰ ਅੰਮ੍ਰਿਤਸਰ ‘ਚ ਦੇਣਗੇ ਪ੍ਰੀਖਿਆ

ਪ੍ਰੀਖਿਆ ਕੇਂਦਰਾਂ ਵਿੱਚ ਪੈਨ, ਘੜੀ, ਮੋਬਾਈਲ ਫੋਨ ਆਦਿ ਨਹੀਂ ਜਾ ਸਕਣਗੇ ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਅਧਿਆਪਕ ਯੋਗਤਾ ਪਰਖ ਪ੍ਰੀਖਿਆ 19 ਜਨਵਰੀ ਨੂੰ ਪੰਜਾਬ ਭਰ ਵਿਚ ਲਈ ਜਾ ਰਹੀ ਹੈ।ਇਸ ਪ੍ਰੀਖਿਆ ਲਈ ਅੰਮ੍ਰਿਤਸਰ ਵਿੱਚ 9 ਕੇਂਦਰ ਬਣਾਏ ਗਏ ਹਨ, ਜਿੰਨਾਂ ਵਿਚੋਂ 7 ਸੈਂਟਰ ਸਵੇਰੇ ਅਤੇ ਸ਼ਾਮ ਦੋਵੇਂ ਵੇਲੇ ਪ੍ਰੀਖਿਆ ਲੈਣਗੇ ਅਤੇ 2 ਕੇਂਦਰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ `ਇਸ਼ਕ ਹੈ` ਨਾਟਕ ਦਾ ਸਫਲ ਮੰਚਨ

ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਡਰਾਮਾ ਕਲੱਬ ਦੇ ਵਿਦਿਆਰਥੀਆਂ ਵੱਲੋਂ ਪ੍ਰਸਿੱਧ ਨਾਟਕਕਾਰ ਅਜਮੇਰ ਔਲ਼ਖ ਦੁਆਰਾ ਲ਼ਿਖੇ ਹੋਏ ਚਰਚਿਤ ਨਾਟਕ `ਅਰਬਦ ਨਰਬਦ ਧੁੰਧੂਕਾਰਾ` (ਇਸ਼ਕ ਹੈ) ਦਾ ਸਫਲ ਮੰਚਨ ਕਰਕੇ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਗਟਾਵਾ ਹੀ ਨਹੀਂ ਕੀਤਾ ਸਗੋਂ ਭਾਰੀ ਗਿਣਤੀ ਵਿਚ ਹਾਜਰ ਸਰੋਤਿਆਂ ਦਾ ਠੰਡ ਦੇ ਬਾਵਜੂਦ ਖੂਬ ਮਨੋਰੰਜਨ ਵੀ ਕੀਤਾ।ਖਾਲਸਾ ਵਿਰਾਸਤੀ …

Read More »