Tuesday, November 24, 2026

Monthly Archives: January 2020

ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਮਨਾਇਆ ਗਿਆ ਗਣਤੰਤਰਤਾ ਦਿਵਸ

ਲੌਂਗੋਵਾਲ, 30 ਜਨਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ 71ਵਾਂ ਗਣਤੰਤਰਾਂ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਰਾਸ਼ਟਰੀ ਗੀਤ ਉਪਰੰਤ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਚਾਰੋਂ ਹਾਊਸ (ਰਾਵੀ, ਸਤਲੁਜ, ਬਿਆਸ ਅਤੇ ਯਮੁਨਾ) ਦੇ ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਜੇਤੂ ਬੱਚਿਆਂ ਨੂੰ ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਅਤੇ ਮੈਡਮ ਕਿਰਨਪਾਲ …

Read More »

ਸਰਕਾਰੀ ਸਕੂਲ ‘ਚ ਉਤਸ਼ਾਹ ਨਾਲ ਮਨਾਇਆ ਗਣਤੰਤਰ ਦਿਵਸ

ਲੌਂਗੋਵਾਲ, 30 ਜਨਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਲੌਂਗੋਵਾਲ ਵਿਖੇ 71ਵੇ ਗਣਤੰਤਰ-ਦਿਵਸ ਨੁੰ ਬੜੀ ਹੀ Zਸ਼ਾਨ ਅਤੇ ਧੁਮ-ਧੜੱਕੇ ਨਾਲ ਮਨਾਇਆ ਗਿਆ। ਇਸ ਉਤਸਵ ਦੇ ਸੁਰੂ ਵਿੱਚ ਸਕੂਲ ਮੁੱਖੀ ਹਰਜੀਤ ਸਿੰਘ ਪ੍ਰਿੰਸੀਪਲ, ਸ.ਮ.ਕ. ਦੇ ਚੈਅਰਮੈਨ ਜਗਸੀਰ ਸਿੰਘ ਬਬਲਾ, ਮੈਬਰ ਬੂਟਾ ਸਿੰਘ, ਜਗਪਾਲ ਸਿੰਘ ਗੋਲਡੀ, ਹੰਸ ਰਾਜ, ਜਗਸੀਰ ਸਿੰਘ ਗਾਂਧੀ ਐਮ.ਸੀ, ਮਨਜੀਤ ਕੌਰ ਮੈਬਰ, ਸਕੂਲ ਸਟਾਫ …

Read More »

ਬਿਜਲੀ ਸਪਲਾਈ ਬੰਦ ਰਹੇਗੀ

ਲੌਂਗੋਵਾਲ, 30 ਜਨਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਪਾਵਰਕਾਮ ਦਫਤਰ ਲੌਂਗੋਵਾਲ ਦੇ ਐਸ.ਡੀ.ਓ ਸੁਭਾਸ਼ ਚੰਦਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਨਗਰ ਵਾਸੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਚੱਲ ਰਹੇ ਸੁਧਾਰ ਦੇ ਕੰਮਾਂ ਲਈ 31 ਜਨਵਰੀ ਨੂੰ ਸਿੱਧ ਸਮਾਧਾਂ ਰੋਡ, ਬੀ.ਐਸ.ਐਨ.ਐਲ ਦਫ਼ਤਰ, ਦੁੱਲਟ ਪੱਤੀ, ਜੈਦ ਪੱਤੀ, ਗਉਸ਼ਾਲਾ ਵਾਲੇ ਏਰੀਏ ਦੀ ਬਿਜਲੀ ਸਪਲਾਈ ਬੰਦ ਰਹੇਗੀ।1ਫਰਵਰੀ ਨੂੰ ਝਾੜੋਂ ਪੱਤੀ, ਰੰਧਾਵਾ ਪੱਤੀ, …

Read More »

Alumnus guided MBA Students of GNDU

Amritsar, January 30 (Punjab Post Bureau) – Guru Nanak Dev University MBA Alumni (1993-1995 batch) currently holding prestigious positions in diversified fields (Entrepreneurs, Professors, HR/Marketing/Finance heads, Lawyers, and the like) interacted with the existing students of University Business School (UBS) department on various contemporary issues in academic and industrial domains. A large number of Faculty, Dean Alumni and other former …

Read More »

25 GNDU Life Sciences and Sciences students Placed in IDS Infotech

Amritsar, January 30 (Punjab Post Bureau) – Twenty Five students of Life Sciences and Sciences faculty have been placed in IDS Infotech through Campus Placements at a salary package of Rs. 4.80 Lakh per annum. 4 students are from B.Pharma, 3 each from M.Sc. Human Genetics, M.Sc. Microbiology and M.Sc. Molecular Biology & Biochemistry, 2 each from M.Sc. Food Science, M.Sc. …

Read More »

ਡਾ. ਸੰਦੀਪ ਗਰਗ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਮੌਕੇ ਸਨਮਾਨਿਤ

ਲੌਂਗੋਵਾਲ, 29 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਐਸ.ਐਸ.ਪੀ ਸੰਗਰੂਰ ਡਾ. ਸੰਦੀਪ ਗਰਗ (ਆਈ.ਪੀ.ਐਸ) ਨੂੰ ਨਵਾਂ ਸ਼ਹਿਰ ਵਿਖੇ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਦੌਰਾਨ ਲੋਕ ਸਭਾ ਚੋਣਾਂ 2019 ਦੌਰਾਨ ਅਪਣਾਏ ਗਏ ਆਈ.ਟੀ ਇਨੀਸ਼ੀਏਟਿਵਜ਼ ਲਈ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਲੈਣ ਵਾਲੇ ਉਹ ਰਾਜ ਦੇ ਇੱਕੋ ਇੱਕ ਪੁਲੀਸ ਅਧਿਕਾਰੀ ਹਨ।                   ਉਨ੍ਹਾਂ ਦਾ …

Read More »

ਦੀ ਇੰਟਰਨੈਸ਼ਨਲ ਆਕਸਫ਼ੋਰਡ ਸਕੂਲ ਵਿਖੇ ਰਾਸ਼ਟਰੀ ਬਾਲਿਕਾ ਦਿਵਸ ਮਨਾਇਆ ਗਿਆ

ਲੌਂਗੋਵਾਲ, 29 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਦੀ ਇੰਟਰਨੈਸ਼ਨਲ ਆਕਸਫ਼ੋਰਡ ਸਕੂਲ ਵਿਖੇ ਰਾਸ਼ਟਰੀ ਬਾਲਿਕਾ ‘ਤੇ ਵਿਦਿਆਰਥੀਆਂ ਨੇ ਸਵੇਰੇ ਦੀ ਸਭਾ ‘ਚ ਨਾਚ ਪੇਸ਼ ਕੀਤਾ।ਜਿਸ ਵਿੱਚ ਦਰਸਾਇਆ ਗਿਆ ਕਿ ਕਿਸ ਤਰ੍ਹਾਂ ਕੁੜੀਆਂ ਨੂੰ ਅਨੇਕਾਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਸਕੂਲ ਪ੍ਰਿੰਸੀਪਲ ਨੇ ਪਿਛਲੇ ਸਾਲ ਬੇਟੀ ਬਚਾਓ ਬੇਟੀ ਪੜਾਓ ਸਕਾਲਰਸ਼ਿਪ ਟੈਸਟ ਪਾਸ ਕਰਨ ਵਾਲੀਆਂ ਕਈ ਲੜਕੀਆਂ ਨੂੰ ਮੁਫਤ ਸਿੱਖਿਆ ਦਾ ਮੌਕਾ …

Read More »

ਅਕੇਡੀਆ ਵਰਲਡ ਸਕੂਲ ਵਿਖੇ ਮਨਾਇਆ ਗਿਆ ਗਣਤੰਤਰ ਦਿਵਸ

ਸੁਨਾਮ, 29 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੁਨਾਮ ਸਥਿਤ ਅਕੇਡੀਆ ਵਰਲਡ ਸਕੂਲ ਵਿਖੇ ਗਣਤੰਤਰ ਦਿਵਸ ਦੇ ਸੰਬੰਧ ਵਿੱਚ ਸਮਾਗਮ ਕੀਤਾ ਗਿਆ।ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸੰਬੰਧਿਤ ਵੱਖ-ਵੱਖ ਆਈਟਮਾਂ ਪੇਸ਼ ਕੀਤੀਆਂ।ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਨੇ ਝੰਡਾ ਲਹਿਰਾ ਕੇ ਕੀਤੀ, ਨਾਲ ਹੀ ਰਾਸ਼ਟਰੀ ਗੀਤ ਗਾਇਆ ਗਿਆ।ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਡਾਂਸ ਪੇਸ਼ ਕੀਤਾ।ਤੀਜੀ ਤੋਂ 8ਵੀਂ …

Read More »

300 ਕਰੋੜ ਦੀ ਲਾਗਤ ਨਾਲ ਨਵੇਂ ਰੇਲਵੇ ਸਟੇਸ਼ਨ ਦੇ ਬਣਨਗੇ 12 ਪਲੇਟਫਾਰਮ – ਔਜਲਾ

ਕਿਹਾ ਰੇਲਵੇ ਸਟੇਸ਼ਨ ਦਾ ਡਿਜ਼ਾਇਨ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚਾਏ ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਨਵ-ਨਿਰਮਾਣ ਨੂੰ ਲੈ ਕੇ ਅੱਜ ਰੇਲਵੇ ਦੇ ਡੀ.ਆਰ.ਐਮ ਫਿਰੋਜ਼ਪੁਰ, ਜੀ.ਐਮ ਰੇਲਵੇ ਅਤੇ ਅੰਮ੍ਰਿਤਸਰ ਦੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਉਨਾਂ 300 ਕਰੋੜ ਰੁਪਏ ਦੀ ਲਾਗਤ ਨਾਲ ਬਣਨ …

Read More »