ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ – ਸੰਧੂ) – ਸਮਾਜ ਵਿੱਚ ਮਹਿਲਾਵਾਂ ਤੇ ਲੜਕੀਆਂ ਦੇ ਨਾਲ ਵੱਧ ਰਹੀਆਂ ਛੇੜ-ਛਾੜ ਤੇ ਜ਼ੋਰ ਜ਼ਬਰਦਸਤੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਅੱਜ ਮਹਿਲਾਵਾਂ ਤੇ ਖਾਸਕਰ ਲੜਕੀਆਂ ਨੂੰ ਆਤਮ ਰੱਖਿਆ ਦੇ ਗੁਰ ਸਿੱਖਣੇ ਬਹੁਤ ਜ਼ਰੂਰੀ ਹਨ।ਉਘੇ ਖੇਡ ਪ੍ਰਮੋਟਰ ਤੇ ਕੌਮੀ ਬਹੁ ਖੇਡ ਕੋਚ ਰਜਿੰਦਰ ਕੁਮਾਰ ਨੇ ਕੀਤਾ। ਉਨ੍ਹਾਂ ਨਿਰਭਯਾ ਬਲਾਤਕਾਰ ਤੇ ਹੱਤਿਆਕਾਂਡ ਮਾਮਲੇ ਤੇ ਭਾਰਤ ਦੀ …
Read More »Monthly Archives: January 2020
ਜਿਲ੍ਹਾ ਕਚਿਹਰੀਆਂ ਪਠਾਨਕੋਟ ‘ਚ 8 ਫਰਵਰੀ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ
ਪਠਾਨਕੋਟ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਸ. ਕੰਵਲਜੀਤ ਸਿੰਘ ਦੀ ਅਗਵਾਈ ਹੇਠ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂਨੀ ਸੇਵਾਵਾਂ ਅਥਾਰਟੀ, ਪਠਾਨਕੋਟ ਸ. ਜਤਿੰਦਰਪਾਲ ਸਿੰਘ ਵਲੋਂ 08.02.2020 ਨੂੰ ਜਿਲ੍ਹਾ ਕਚਿਹਰੀਆਂ ਪਠਾਨਕੋਟ ਵਿਖੇ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦੇ ਸਬੰਧ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ, ਵਾਟਰ ਐਂਡ ਸੈਨੀਟੇਸ਼ਨ ਵਿਭਾਗ, ਲੀਡ ਬੈਂਕ ਮੈਨੇਜਰ, ਰਿਜ਼ਨਲ ਮੈਨੇਜਰ ਸਟੇਟ …
Read More »ਸਰਕਾਰੀ ਕੰਨਿਆ ਸੀ: ਸੈ: ਸਕੂਲ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਬੂਟੇ ਲਾਏ
ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਸਕੂਲ ਅਤੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਬਨਾਉਣ ਲਈ ਸਮੂਹ ਸਟਾਫ ਵਲੋਂ ਬੂਟੇ ਲਗਾਉਣ ਦਾ ਉਪਰਾਲਾ ਕੀਤਾ ਗਿਆ।ਪ੍ਰਿੰਸੀਪਲ, ਅਧਿਆਪਕ ਅਤੇ ਵਿਦਿਆਰਥਣਾਂ ਨੇ ਮਿਲ ਕੇ ਸਕੂਲ ਦੇ ਬਾਹਰ ਕਈ ਤਰ੍ਹਾਂ ਦੇ ਬੂਟੇ ਲਗਾਏ।ਇਸ ਮੁਹਿੰਮ ਵਿੱਚ ਇਲਾਕਾ ਨਿਵਾਸੀਆਂ ਨੇ ਵੀ ਭਰਪੂਰ ਸਹਿਯੋਗ ਦਿੱਤਾ। ਪ੍ਰਿੰਸੀਪਲ ਡਾ: ਅਮਰਪਾਲੀ …
Read More »ਸੜਕ ਸੁਰੱਖਿਆ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ – ਏ.ਡੀ.ਸੀ ਰਾਹੁਲ ਚਾਬਾ
ਕਪੂਰਥਲਾ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਸੜਕ ਸੁਰੱਖਿਆ ਹਫਤੇ ਦੇ ਪ੍ਰੋਗਰਾਮ ‘ਚ ਏ.ਡੀ.ਸੀ ਜਰਨਲ ਕਪੂਰਥਲਾ ਰਾਹੁਲ ਚਾਬਾ ਨੇ ਕਾਂਜ਼ਲੀ ਰੋਡ ਫਿਟਨਿਸ ਜਿੰਮ ਵਲੋਂ ਵਾਹਨਾਂ ‘ਤੇ ਰਿਫਲੈਕਟਰ ਲਾਏ।ਇਸ ਸਮੇਂ ਉਨਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਥਾਵਾਂ ‘ਤੇ ਜਾ ਕੇ ਟੈ੍ਰਫਿਕ ਨਿਯਮਾਂ ਸਬੰਧੀ ਜਾਗਰੁਕਤਾ ਸੈਮੀਨਾਰਾਂ ਨਾਲ ਵਧ ਰਹੀਆਂ ਸੜਕ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ।ਸੜਕ ਸੁੱਰਖਿਆ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ …
Read More »ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਤਸ਼ਾਹ ਨਾਲ ਮਨਾਇਆ ਲੋਹੜੀ ਦਾ ਤਿਉਹਾਰ
ਕਪੂਰਥਲਾ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐਸ.ਪੀ ਆਂਗਰਾ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ ਅਤੇ ਐਸ.ਡੀ ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚਲੇ ਸਾਰੇ ਦਫ਼ਤਰਾਂ ਦੇ ਅਧਿਕਾਰੀਆਂ ਤੇ …
Read More »Dheeyan di Lohri event organized by Health Department of Kapurtahla
Kapurthala, Jan 14 (Punjab Post Bureau) – Dheeyan Di Lohri event organized by health department kapurtahla under the guidance of Civil Surgeon Dr. Jasmeet Kaur Bawa. During the function 13 girl child were honoured . On the occasion a bonfire was lit in the hospital premesis . Dr. jasmeet kaur Bawa said that girl child is not a curse but …
Read More »ਧੀਆਂ ਹਰ ਪਾਸੇ ਰੌਸ਼ਨੀ ਬਖੇਰਦੀਆਂ ਹਨ – ਡਾ. ਜਸਮੀਤ ਬਾਵਾ
ਸਿਵਲ ਹਸਪਤਾਲ ਵਿਖੇ ਮਨਾਈ ਧੀਆਂ ਦੀ ਲੋਹੜੀ ਕਪੂਰਥਲਾ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਲੜਕੀਆਂ ਸਮਾਜ ਲਈ ਇੱਕ ਵਰਦਾਨ ਹਨ ਜੋ ਕਿ ਹਰ ਪਾਸੇ ਰੋਸ਼ਣੀ ਬਿਖੇਰਦੀਆਂ ਹਨ, ਇਹ ਸ਼ਬਦ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਸਿਵਲ ਹਸਪਤਾਲ ਵਿਖੇ ਮਨਾਈ ਗਈ ਧੀਆਂ ਦੀ ਲੋਹੜੀ ਪ੍ਰੋਗਰਾਮ ਦੌਰਾਨ ਕਹੇ।ਉਨ੍ਹਾਂ ਕਿਹਾ ਕਿ ਧੀਆਂ ਬਿਨ੍ਹਾਂ ਇਸ ਸ੍ਰਿਸ਼ਟੀ ਦੀ ਕਲਪਨਾ ਨਹੀਂ ਕੀਤੀ ਜਾਂ ਸਕਦੀ ਅਤੇ …
Read More »ਸੀ.ਜੇ.ਐਮ ਅਜੀਤ ਪਾਲ ਸਿੰਘ ਨੇ ਜ਼ੇਲ੍ਹ ਕੈਂਪ ਕੋਰਟ ‘ਚ ਕੇਸਾਂ ਦਾ ਨਿਪਟਾਰਾ ਕਰਕੇ ਦਿੱਤੇ ਰਿਹਾਈ ਦੇ ਹੁਕਮ
ਕਪੂਰਥਲਾ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਕੈਂਪ ਕੋਰਟ ਦੌਰਾਨ ਜਿਲ੍ਹਾ ਕਪੂਰਥਲਾ ਦੀਆਂ ਵੱਖ-ਵੱਖ ਕੋਰਟਾਂ ਵਿੱਚੋਂ ਭੇਜੇ ਗਏ ਅਤੇ ਕੇਸਾਂ ਨੂੰ ਡੀਲ ਕਰਦਿਆਂ ਜ਼ੇਲ੍ਹ ਦੌਰੇ ਦੌਰਾਨ ਜ਼ੇਲ੍ਹ ਵਿੱਚ ਬਣੇ ਲੀਗਲ ਏਡ ਕਲੀਨਿਕ ਦਾ ਵੀ ਦੌਰਾ ਕੀਤਾ ਗਿਆ ਅਤੇ ਕੈਦੀਆਂ/ਹਵਾਲਾਤੀਆਂ ਨੂੰ ਦਿੱਤੀ ਜਾਂਦੀ ਮੁਫਤ ਕਾਨੂੰਨੀ ਸਹਾਇਤਾ ਦਾ ਰਿਕਾਰਡ ਬਰੀਕੀ ਨਾਲ ਵਾਚਿਆ ਗਿਆ। ਇਸ ਦੌਰਾਨ ਜ਼ੇਲ੍ਹ ਵਿੱਚ ਡਿਊਟੀ ਦੇ ਰਹੇ ਪੈਰਾ ਲੀਗਲ …
Read More »ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਯੋਜਨਾ ਅਧੀਨ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ
ਕਪੂਰਥਲਾ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਨੈਸ਼ਨਲ ਬੈਂਕ ਵਲੋਂ ਪੇਂਡੂ ਵਿਕਾਸ ਵਿਭਾਗ ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਪੂਰਥਲਾ ਵਿਖੇ ਰੂਰਲ ਸੈਲਫ ਇੰਮਪਲਾਈਮੈਂਟ ਟੇ੍ਨਿੰਗ ਇੰਸਟੀਚਿਊਟ ਚਲਾਇਆ ਜਾ ਰਿਹਾ ਹੈ, ਜਿਥੇ ਵੱਖ-ਵੱਖ ਕਿਤਿਆਂ ਦੀ ਟੇ੍ਰਨਿੰਗ ਦੇ ਕੇ ਬੇਰੋਜ਼ਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਸਵੈ-ਰੋਜਗਾਰ ਮੁਹਈਆ ਕਰਵਾਇਆ ਜਾ ਰਿਹਾ ਹੈ।ਇਸੇ ਲੜੀ ਨੂੰ ਅੱਗੇ ਵਧਾਉਂਦਿਆ ਹੋਇਆ ਸੰਸਥਾ ਵਲੋਂ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ …
Read More »ਖ਼ਾਲਸਾ ਕਾਲਜ ਮੈਨੇਜ਼ਮੈਂਟ ਦੇ ਵਿੱਦਿਅਕ ਅਦਾਰਿਆਂ ’ਚ ਉਤਸ਼ਾਹ ਨਾਲ ਮਨਾਈ ਲੋਹੜੀ
ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚੱਲਦੇ ਵਿੱਦਿਅਕ ਅਦਾਰਿਆਂ ’ਚ ਲੋਹੜੀ ਦਾ ਤਿਉਹਾਰ ਬੜੇ ਹੀ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ’ਚ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪਿ੍ਰੰਸੀਪਲ ਡਾ. ਮਨਪ੍ਰੀਤ ਕੌਰ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਪਿ੍ਰੰਸੀਪਲ ਨਾਨਕ ਸਿੰਘ ਨੇ ਲੋਹੜੀ …
Read More »
Punjab Post Daily Online Newspaper & Print Media