ਪਠਾਨਕੋਟ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਖੇਡ ਵਿਭਾਗ ਪਠਾਨਕੋਟ ਵੱਲੋਂ ਲੋਹੜੀ ਦੇ ਤਿਉਹਾਰ ‘ਤੇ ਮਲਟੀਪਰਪਜ ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ ਵਿਸ਼ੇਸ ਪ੍ਰੋਗਰਾਮ ਜਿਲ੍ਹਾ ਖੇਡ ਅਫਸਰ ਕੁਲਵਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤਾ ਗਿਆ।ਜਿਲ੍ਹਾ ਪਠਾਨਕੋਟ ਦੇ ਖਿਡਾਰੀਆਂ ਨੇ ਵੀ ਭਾਗ ਲਿਆ।ਲੋਹੜੀ ਤਿਉਹਾਰ ‘ਤੇ ਜਿਲ੍ਹਾ ਖੇਡ ਅਫਸਰ ਕੁਲਵਿੰਦਰ ਸਿੰਘ ਨੇ ਸਾਰੇ ਖਿਡਾਰੀਆਂ ਨੂੰ ਲੋਹੜੀ ਦੀ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਸਾਨੂੰ …
Read More »Monthly Archives: January 2020
Nobel Prize demanded for Pune based homeopathic Dr. Amarsinha Nikam
“Mission Homeopathy” organises ‘International Homeopathic Seminar’ in Mumbai Mumbai, Jan 13 (Punjab Post Bureau) – The two day international homeopathic seminar was organised by Doctor Amarsinha Nikam, under joint auspices of the “Mission Homeopathy” and Children Welfare Centre School at CWC at Versova in Andheri (West) in North West Mumbai on January 11-12. The seminar was very successful with …
Read More »ਸਿਵਲ ਸਰਜਨ ਵਲੋਂ ਰਿਵਿਊ ਮੀਟਿੰਗ ਦਾ ਆਯੋਜਨ
ਕਪੂਰਥਲਾ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਦੀ ਰਹਿਨੁਮਾਈ ਹੇਠ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਅਤੇ ਪ੍ਰੋਗਰਾਮ ਅਫਸਰਾਂ ਦੀ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ।ਇਸ ਦੌਰਾਨ ਸਿਵਲ ਸਰਜਨ ਨੇ ਸਾਰਿਆਂ ਨੂੰ ਨਿਰਦੇਸ਼ ਦਿੱਤੇ ਕਿ ਆਮ ਜਨਤਾ ਨੂੰ ਸਿਹਤ ਸਹੂਲਤਾਂ ਪੁਜਦੀਆਂ ਕੀਤੀਆਂ ਜਾਣ ਤੇ ਉਨ੍ਹਾਂ ਨੂੰ ਕੋਈ ਪਰੇਸ਼ਾਨੀ ਨਾ ਆਉਣ ਦਿੱਤੀ ਜਾਏ। ਉਨ੍ਹਾਂ ਇਹ ਵੀ ਕਿਹਾ …
Read More »ਹੈਲਥ ਐਂਡ ਵੈਲਨੈੱਸ ਸੈਂਟਰ ਢੁੱਡੀਆਂਵਾਲ ਦਾ ਉਦਘਾਟਨ
ਕਾਲਾ ਸੰਘਿਆਂ (ਕਪੂਰਥਲਾ), 14 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਹੈਲਥ ਵੈਲਨੈਸ ਸੈਂਟਰ ਢੁਡੀਆਂਵਾਲ ਦਾ ਉਦਘਾਟਨ ਸੀਨੀਅਰ ਮੈਡੀਕਲ ਅਫਸਰ ਡਾ. ਮਨਜੀਤ ਅਤੇ ਸਰਪੰਚ ਸਰਬਜੀਤ ਕੌਰ ਵੱਲੋਂ ਕੀਤਾ ਗਿਆ।ਡਾ. ਮਨਜੀਤ ਨੇ ਕਿਹਾ ਕਿ ਹੈਲਥ ਐਂਡ ਵੈਲਨੈੱਸ ਸੈਂਟਰ ਨੂੰ ਸਥਾਪਿਤ ਕਰਨ ਦਾ ਉਦੇਸ਼ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਮੁੱਹਇਆ ਕਰਵਾਉਣਾ ਹੈ।ਉਨ੍ਹਾਂ ਇਹ ਵੀ …
Read More »31ਵਾਂ ਰਾਸ਼ਟਰੀ ਸੜਕ ਸੁਰੱਖਿਆ ਹਫਤਾ 2020- ਫ੍ਰੀ ਵਾਹਨ ਪ੍ਰਦੂਸ਼ਣ ਚੈਕਅੱਪ ਕੈਂਪ ਲੱਗਾ
ਕਪੂਰਥਲਾ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਆਪਣੀ ਮਨ ਮਰਜੀ ਨਾਲ ਸੜਕ ‘ਤੇ ਗੱਡੀ ਚਲਾਉਣਾ ਹਾਦਸਿਆਂ ਨੂੰ ਸਦਾ ਦੇਣਾ ਹੈ।ਟੈ੍ਰਫਿਕ ਦੀ ਪਾਲਣਾ ਕਰਕੇ ਕਰਕੇ ਕੀਮਤੀ ਮਨੁੱਖੀ ਜਾਨਾਂ ਬਚਾਈਆਂ ਜਾ ਸਕਦੀ ਹਨ।ਫ੍ਰੀ ਵਾਹਨ ਪ੍ਰਦੂਸ਼ਣ ਕੈਂਪ ਧਰਮ ਪ੍ਰਦੂਸ਼ਣ ਸੈਂਟਰ ਵਿੱਚ ਹਰਿੰਦਰ ਸਿੰਘ ਗਿੱਲ ਡੀ.ਐਸ.ਪੀ ਕਪੂਰਥਲਾ ਨੇ ਕਿਹਾ ਕਿ ਭਾਰਤ ਵਿੱਚ ਸਭ ਤੋ ਵੱਧ ਮੌਤਾਂ ਡਰਾਇਵਰ ਦੀ ਗਲਤੀ ਕਾਰਨ ਹੀ ਹੁੰਦੀਆਂ ਹਨ।ਜਿਹਨਾਂ ਵਿਅਕਤੀਆਂ …
Read More »ਯੂਨੀਵਰਸਿਟੀ ਨੇ ਜਿੱਤੀ ਆਲ ਇੰਡੀਆ ਅੰਤਰ ਯੂਨੀਵਰਸਿਟੀ ਫੁੱਟਬਾਲ (ਲੜਕੀਆਂ) ਚੈਂਪੀਅਨਸ਼ਿਪ
ਉਡੀਸਾ ਦੀ ਕੇ.ਆਈ.ਆਈ.ਟੀ ਯੂਨੀਵਰਸਿਟੀ ਭੁਵਨੇਸ਼ਵਰ ਵਿਚ ਹੋਈ ਸੀ ਇਹ ਚੈਂਪੀਅਨਸ਼ਿਪ ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਉਡੀਸਾ ਦੀ ਕੇ.ਆਈ.ਆਈ.ਟੀ ਯੂਨੀਵਰਸਿਟੀ ਭੁਵਨੇਸ਼ਵਰ ਵਿਚ ਹੋਈ ਆਲ ਇੰਡੀਆ ਅੰਤਰ ਯੂਨੀਵਰਸਿਟੀ ਫੁੱਟਬਾਲ (ਲੜਕੀਆਂ) ਚੈਂਪੀਅਨਸ਼ਿਪ ਦੌਰਾਨ ਯੂਨੀਵਰਸਿਟੀਆਂ ਦੀਆਂ ਲੜਕੀਆਂ ਨੇ ਇਕ ਹੋਰ ਮਾਰਕਾ ਮਾਰਦਿਆਂ ਇਸ ਚੈਂਪੀਅਨਸ਼ਿਪ ਜਿੱਤ ਲਈ।ਇਹ ਮਾਣ ਵਾਲੀ ਗੱਲ ਹੈ ਕਿ ਯੂਨੀਵਰਸਿਟੀਆਂ ਦੀਆਂ ਖਿਡਾਰਨਾਂ …
Read More »GND University wins All India Inter-University Football Championship again
Amritsar, Jan 14 (Punjab Post Bureau) – This year again Guru Nanak Dev University in a tough competition won All India Inter University Football (women) championship 2019-20. This championship was held at KIIT University, Bhubhaneshwar (Odisha). In this championship the University has recorded its victory as unbeaten team. Vice-Chancellor Prof. Jaspal Singh Sandhu expressed his happiness over this achievement and congratulated …
Read More »ਬੁਢੇਵਾਲ ਸਹਿਕਾਰੀ ਖੰਡ ਮਿੱਲ ਵਿਖੇ ਗੁੜ ਅਤੇ ਸ਼ੱਕਰ ਦਾ ਉਤਪਾਦਨ `ਫਤਿਹ` ਬ੍ਰਾਂਡ ਅਧੀਨ ਸ਼ੁਰੂ
ਸਹਿਕਾਰਤਾ ਮੰਤਰੀ ਸੁਖਜਿੰਦਰ ਰੰਧਾਵਾ ਨੇ ਗੁੜ ਦੀਆਂ ਤਿੰਨੇ ਨਵੀਆਂ ਕਿਸਮਾਂ ਨੂੰ ਕੀਤਾ ਲਾਂਚ ਚੰਡੀਗੜ, 13 ਜਨਵਰੀ (ਪੰਜਾਬ ਪੋਸਟ ਬਿਊਰੋ) – ਸਹਿਕਾਰੀ ਖੰਡ ਮਿੱਲਾਂ ਵੱਲੋਂ ਚੱਲ ਰਹੇ ਪਿੜਾਈ ਸੀਜ਼ਨ ਦੌਰਾਨ ਬੁੱਢੇਵਾਲ ਸਹਿਕਾਰੀ ਖੰਡ ਮਿੱਲ ਵਿਖੇ ਉੱਚ ਕੁਆਲਿਟੀ ਦੇ ਗੁੜ ਅਤੇ ਸ਼ੱਕਰ ਦਾ ਉਤਪਾਦਨ `ਫਤਿਹ` ਬ੍ਰਾਂਡ ਅਧੀਨ ਸ਼ੁਰੂ ਕੀਤਾ ਗਿਆ ਹੈ।ਇਹ ਪ੍ਰਗਟਾਵਾ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅੱਜ ਲੋਹੜੀ ਦੇ ਸੁਭ …
Read More »ਪੰਜਾਬ ਦੀ ਬਾਸਕਟਬਾਲ ਟੀਮ ਲਈ ਚੋਣ ਟਰਾਇਲ ਭਲਕੇ
ਚੁਣੀ ਗਈ ਟੀਮ ਆਲ ਇੰਡੀਆ ਸਿਵਲ ਸਰਵਿਸਿਜ਼ ਬਾਸਕਟਬਾਲ ਟੂਰਨਾਮੈਂਟ `ਚ ਲੈ ਸਕੇਗੀ ਹਿੱਸਾ ਚੰਡੀਗੜ, 13 ਜਨਵਰੀ (ਪੰਜਾਬ ਪੋਸਟ ਬਿਊਰੋ) – ਆਲ ਇੰਡੀਆ ਸਿਵਲ ਸਰਵਿਸਿਜ਼ ਬਾਸਕਟਬਾਲ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਪੰਜਾਬ ਦੀ ਬਾਸਕਟਬਾਲ ਟੀਮ ਦੀ ਚੋਣ ਵਾਸਤੇ ਸਿਲੈਕਸ਼ਨ ਟਰਾਇਲ 15 ਜਨਵਰੀ ਨੂੰ ਕਰਵਾਏ ਜਾ ਰਹੇ ਹਨ। ਇਸ ਸਬੰਧੀ ਅੱਜ ਇਥੇ ਖੇਡ ਵਿਭਾਗ ਦੇ ਡਾਇਰੈਕਟਰ ਸੰਜੇ ਪੋਪਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ …
Read More »ਅਮਰਿੰਦਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ
ਸਮਾਗਮਾਂ ਲਈ ਕੌਮੀ ਪੱਧਰ `ਤੇ ਕਮੇਟੀ ਬਣਾਉਣ ਦੀ ਮੰਗ ਚੰਡੀਗੜ, 13 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਨਿਗਰਾਨੀ ਲਈ ਕੌਮੀ ਪੱਧਰੀ ਕਮੇਟੀ ਦਾ ਗਠਨ ਕਰਨ ਦੀ ਅਪੀਲ ਕੀਤੀ …
Read More »
Punjab Post Daily Online Newspaper & Print Media