ਭਾਰਤ-ਪਾਕਿ ਸਰਹੱਦ ਤੋਂ ਚੀਨ ‘ਚ ਬਣੇ 2 ਡਰੋਨ, ਵਾਕੀ ਟਾਕੀਜ਼, ਡਰੱਗ ਮਨੀ ਬਰਾਮਦ ਚੰਡੀਗੜ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ-ਪਾਕਿ ਸਰਹੱਦ `ਤੇ ਡਰੋਨ ਗਤੀਵਿਧੀਆਂ ਵਧਣ ਤੋਂ ਬਾਅਦ ਹਾਈ ਅਲਰਟ `ਤੇ ਹੋਈ ਪੰਜਾਬ ਪੁਲੀਸ ਨੇ ਸ਼ੁੱਕਵਰਵਾਰ ਨੂੰ ਚੀਨ ਵਿੱਚ ਬਣੇ 2 ਅਤਿ ਆਧੁਨਿਕ ਡਰੋਨ ਬਰਾਮਦ ਕਰਨ ਦੇ ਨਾਲ ਨਾਲ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਸੈਨਾ ਨਾਇਕ …
Read More »Monthly Archives: January 2020
500 ਸਿੱਖਾਂ ਨੂੰ ਬੇਦਖ਼ਲ ਕਰਨ ਦੀਆਂ ਰਿਪੋਰਟਾਂ `ਤੇ ਕੈਪਟਨ ਅਮਰਿੰਦਰ ਨੇ ਕਮਲ ਨਾਥ ਨਾਲ ਕੀਤੀ ਗੱਲ
ਤੱਥਾਂ ਦੀ ਖੋਜ ਲਈ ਪੰਜਾਬ ਦੇ ਮਾਲ ਮੰਤਰੀ ਦੀ ਅਗਵਾਈ ‘ਚ ਮੱਧ ਪ੍ਰਦੇਸ਼ ਜਾਵੇਗੀ ਟੀਮ ਚੰਡੀਗੜ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਮੱਧ ਪ੍ਰਦੇਸ਼ ਵਿੱਚ ਅਨੁਸੂਚਿਤ ਜਾਤੀ ਦੇ ਕਬਾਇਲੀ ਬਲਾਕ `ਚੋਂ 500 ਸਿੱਖਾਂ ਨੂੰ ਬੇਦਖ਼ਲ ਕਰਨ ਦੀਆਂ ਰਿਪੋਰਟਾਂ `ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਇਸ ਮਾਮਲੇ ਸਬੰਧੀ ਤੱਥਾਂ ਦੀ ਪੜਤਾਲ ਅਤੇ ਪਤਾ …
Read More »ਮੋਰਿਡਾ ਬੱਸ ਸਟੈਂਡ ਕੋਲ 20 ਕਰੋੜ ਦੀ ਲਾਗਤ ਨਾਲ ਬਣੇਗਾ ਅੰਡਰ ਪਾਸ – ਕੈਬਨਿਟ ਮੰਤਰੀ ਚੰਨੀ
ਮੋਰਿਡਾ ਤੋਂ ਕਾਈਨੌਰ ਤੱਕ ਤਿੰਨ ਕਰੋੜ ਰੁਪਏ ਦੀ ਲਾਗਤ ਨਾਲ ਸੜਕ ਹੋਵੇਗੀ ਮਜ਼ਬੂਤ ਚੰਡੀਗੜ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਮੋਰਿੰਡਾ ਬੱਸ ਸਟੈਂਡ ਦੇ ਕੋਲ 20 ਕਰੋੜ ਦੀ ਲਾਗਤ ਨਾਲ ਬਣੇਗਾ ਅੰਡਰ ਪਾਸ, ਜਿਸ ਦਾ ਕੰਮ 20 ਜਨਵਰੀ ਤੋਂ ਸ਼ੁਰੂ ਹੋ ਜਾਵੇਗਾ।ਅੱਜ ਇਥੇ ਲੋਕ ਨਿਰਮਾਣ ਵਿਭਾਗ ਦੇ ਅੀਧਕਾਰੀਆਂ ਨਾਲ ਮੀਟਿੰਗ ਕਰਕੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੋਰਿੰਡਾ ਵਿਖੇ ਸ੍ਰੀ …
Read More »ਕੈਪਟਨ ਅਮਰਿੰਦਰ ਨੇ ਬਾਇਓਮਾਸ ਪਾਵਰ ਸੋਲਰ ਹਾਈਬ੍ਰਿਡ ਪ੍ਰਾਜੈਕਟਾਂ ਲਈ ਕੇਂਦਰ ਤੋਂ ਮੰਗੀ ਮਦਦ
ਚੰਡੀਗੜ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਬਾਇਓਮਾਸ ਪਾਵਰ ਪ੍ਰਾਜੈਕਟਾਂ ਅਤੇ ਬਾਇਓਮਾਸ ਸੋਲਰ ਹਾਈਬ੍ਰਿਡ ਪਾਵਰ ਪ੍ਰਾਜੈਕਟਾਂ ਲਈ ਵਾਜ਼ਬਤਾ ਅੰਤਰ ਫੰਡਿਗ (ਵੀ.ਜੀ.ਐਫ) ਲਈ ਮੁੜ ਮੰਗ ਕੀਤੀ ਹੈ ਤਾਂ ਕਿ ਸੂਬੇ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ ਪਾਈ ਜਾ ਸਕੇ।ਉਨਾਂ ਕਿਹਾ ਕਿ ਇਸ ਸਬੰਧ ਵਿੱਚ ਸੂਬਾ ਸਰਕਾਰ …
Read More »ਡੀ.ਏ.ਵੀ ਇੰਟਰਨੈਸ਼ਨਲ ਸ਼ਕੂਲ ਵਿਖੇ ਲੋਹੜੀ ਦਾ ਪਾਵਨ ਤਿਓਹਾਰ ਮਨਾਇਆ ਗਿਆ
ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸ਼ਕੂਲ ਵਿਖੇ ਲੋਹੜੀ ਦਾ ਪਾਵਨ ਤਿਓਹਾਰ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ‘ਚ ਧੂਮ-ਧਾਮ ਨਾਲ ਮਨਾਇਆ ਗਿਆ।ਸਕੂਲ ਦੀਆਂ ਵਿਦਿਆਰਥਣਾਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਪ੍ਰੀ-ਨਰਸਰੀ, ਨਰਸਰੀ ਅਤੇ ਐਲ.ਕੇ.ਜੀ ਦੇ ਵਿਦਿਆਰਥੀਆਂ ਨੇ ਪੰਜਾਬੀ ਲੋਕ ਗੀਤਾਂ ਤੋਂ ਲਿੲਾਵਾ ਸਕੂਲੀ ਲੜਕਿਆਂ ਨੇ ਭੰਗੜਾ ਅਤੇ ਲੜਕੀਆਂ ਨੇ ਗਿੱਧਾ ਪਾ ਕੇ ਸਭ ਦਾ ਮਨ ਮੋਹ …
Read More »ਧੂਰੀ ਵਿਖੇ ਬਾਡੀ ਬਿਲਡਿੰਗ ਮੁਕਾਬਲੇ 19 ਨੂੰ
ਧੂਰੀ, 10 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਕਨੇਡੀਅਨ ਜਿੰਮ ਧੂਰੀ ਵੱਲੋਂ ਪਾਬਾ ਐਂਡ ਸਾਬਾ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਦੇ ਮੁਕਾਬਲੇ 19 ਜਨਵਰੀ ਦਿਨ ਐਤਵਾਰ ਨੂੰ ਬਿਰਧ ਆਸ਼ਰਮ ਵਿਖੇ ਕਰਵਾਏ ਜਾ ਰਹੇ ਹਨ।ਕਨੇਡੀਅਨ ਜਿੰਮ ਧੂਰੀ ਦੇ ਪ੍ਰਧਾਨ ਪਰਮਜੀਤ ਸਿੰਘ ਭਿੰਦੀ ਅਤੇ ਮੀਤ ਪ੍ਰਧਾਨ ਪੁੰਨੂ ਬਲਜੋਤ ਨੇ ਦੱਸਿਆ ਕਿ ਮਿਸਟਰ ਪੰਜਾਬ ਅਤੇ ਮਿਸਟਰ ਸੰਗਰੂਰ ਦੀ ਚੋਣ ਲਈ ਬਾਡੀ-ਬਿਲਡਿੰਗ ਚੈਂਪੀਅਨਸ਼ਿਪ ਤਹਿਤ ਮੁੰਡੇ …
Read More »ਸ਼ਨਾਖਤ ਲਈ ਰੱਖੀ ਅਣਪਛਾਤੇ ਵਿਅਕਤੀ ਦੀ ਲਾਸ਼
ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੁਰਗਿਆਣਾ ਮੰਦਰ ਦੇ ਸਰੋਵਰ ਵਿੱਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ।ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇਸ ਦੇ ਪਤੇ ਅਤੇ ਵਾਰਸਾਂ ਦਾ ਕੋਈ ਪਤਾ ਨਹੀ ਲੱਗਾ।ਇਹ ਲਾਸ਼ ਮੌਰਚਰੀ ਹਾਊਸ ਸਿਵਲ ਹਸਪਤਾਲ ਵਿਖੇ 72 ਘੰਟੇ ਲਈ ਰੱਖੀ ਗਈ ਹੈ।ਜਿਸ ਦੀ ਉਮਰ ਕਰੀਬ 55/60 ਸਾਲ, ਰੰਗ ਗੋਰਾ, ਕੱਦ 5’-6/7’’, ਸਿਰੋ ਮੋਨਾ ਅਤੇ …
Read More »ਜਿਲ੍ਹਾ ਪ੍ਰਸਾਸ਼ਨ ਨੇ 251 ਨਵਜੰਮੀਆਂ ਲੜਕੀਆਂ ਦੀ ਮਨਾਈ ਲੋਹੜੀ
ਲੜਕੀਆਂ ਕਿਸੇ ਵੀ ਪੱਖੋਂ ਲੜਕਿਆਂ ਤੋਂ ਪਿਛੇ ਨਹੀਂ – ਡਿਪਟੀ ਕਮਿਸ਼ਨਰ ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਜਿਲ੍ਹਾ ਪ੍ਰਸਾਸ਼ਨ ਵੱਲੋਂ 251 ਨਵਜੰਮੀਆਂ ਲੜਕੀਆਂ ਦੀ ਲੋਹੜੀ ਮਨਾਈ ਗਈ।ਸਮਾਗਮ ਵਿੱਚ ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ ਭੁੱਗਾ ਬਾਲ ਕੇ ਲੜਕੀਆਂ ਦੀ ਲੋਹੜੀ ਮਨਾਈ ਗਈ।ਇਸ ਦੌਰਾਨ ਢਿਲੋਂ ਨਵਜੰਮੀਆਂ ਲੜਕੀਆਂ ਨੂੰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲੋਹੜੀ ਦੇ ਸਮਾਗਮ ਦਾ ਆਯੋਜਨ
ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਮੁਖੀ ਵਿਭਾਗ ਡਾ. ਦਰਿਆ ਦੀ ਅਗਵਾਈ ਹੇਠ ਲੋਹੜੀ ਦੇ ਸਮਾਗਮ ਦਾ ਆਯੋਜਨ ਕੀਤਾ ਗਿਆ।ਮੁੱਖੀ ਵਿਭਾਗ ਡਾ. ਦਰਿਆ ਨੇ ਲੋਹੜੀ ਦੀਆਂ ਰਸਮਾਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ।ਭੁੱਗਾ ਬਾਲਣ ਦੀ ਰਸਮ ਅਦਾ ਕਰਦੇ ਹੋਏ ਉਸ ਵਿਚ ਮੁੰਗਫਲੀ, ਚਿਰਵੜੇ, ਰਿਊੜੀਆਂ, ਤਿਲ, ਫੁੱਲੇ ਅਗਨੀ ਭੇਟ ਕੀਤੇ …
Read More »ਗ੍ਰੇਸ ਪਬਲਿਕ ਸਕੂਲ ‘ਚ ਲੋਹੜੀ ਦਾ ਤਿਉਹਾਰ ਮਨਾਇਆ
ਜੰਡਿਆਲਾ ਗੁਰੂ, 10 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਗ੍ਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ‘ਚ ਲੋਹੜੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ।ਇਸ ਵਿਚ ਸਕੂਲ ਦੇ ਬੱਚਿਆਂ ਵੱਲੋਂ ਪ੍ਰੋਗਰਾਮ ਵਿੱਚ ਭੰਗੜਾ ਅਤੇ ਗਿੱਧਾ ਆਦਿ ਪੇਸ਼ ਕੀਤਾ ਗਿਆ।ਇਸ ਦੌਰਾਨ ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਵਲੋਂ ਸਕੂਲ ਦੇ ਬੱਚਿਆਂ ਤੇ ਸਮੂਹ ਸਟਾਫ ਨੂੰ …
Read More »
Punjab Post Daily Online Newspaper & Print Media