ਜੰਡਿਆਲਾ ਗੁਰੂ, 10 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸ੍ਰੀ ਸਾਈ ਕਾਲਜ ਆਫ ਇੰਸਟੀਚਿਊਟ ਦੇ ਚੇਅਰਮੈਨ ਇੰਜੀ. ਐਸ.ਕੇ ਪੁੰਜ ਅਤੇ ਐਮ.ਡੀ ਸ੍ਰੀਮਤੀ ਤ੍ਰਿਪਤਾ ਪੁੰਜ ਦੀ ਰਹਿਨੁਮਾਈ ਹੇਠ ਚਲ ਰਹੇ ਸ੍ਰੀ ਸਾਂਈ ਕਾਲਜ ਆਫ ਫਾਰਮੇਸੀ ਮਾਨਾਂਵਾਲਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਭੁੱਗਾ ਬਾਲਣ ਦੀ ਰਸਮ ਕਾਲਜ ਦੇ ਡਾਇਰੈਕਟਰ/ਪ੍ਰਿੰਸੀਪਲ ਡਾ.ਦਿਨੇਸ਼ ਕੁਮਾਰ ਨੇ ਨਿਭਾਈ।ਵਿਦਿਆਰਥੀਆਂ ਨੇ ਨੱਚ ਗਾ ਕੇ ਅਤੇ ਲੋਹੜੀ ਦਾ …
Read More »Monthly Archives: January 2020
ਬੀ.ਐਨ.ਐਸ ਇੰਟਰਨੈਸ਼ਨਲ ਸਕੂਲ ਵਿਖੇ ਲੋਹੜੀ ਸਮਾਗਮ
ਹਰ ਤਿਉਹਾਰ ਪੰਜਾਬੀ ਰਹੁ-ਰੀਤਾਂ, ਰਵਾਇਤਾਂ ਤੇ ਪਰੰਪਰਾਵਾਂ ਦੇ ਅਨੁਕੂਲ ਮਨਾਓੁ -ਸੰਧੂ ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਸੰਧੂ) – ਲੋਹੜੀ ਦਾ ਤਿਉਹਾਰ ਬੀ.ਐਨ.ਐਸ ਇੰਟਰਨੈਸ਼ਨਲ ਸਕੂਲ ਭਿੱਟੇਵੱਡ ਵਿਖੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਜਿਸ ਦੌਰਾਨ ਸਕੂਲ ਪ੍ਰਬੰਧਕੀ ਕਮੇਟੀ ਦੇ ਕਾਰਜਕਾਰੀ ਐਮ.ਡੀ ਗੁਰਚਰਨ ਸਿੰਘ ਸੰਧੂ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰੀ।ਪਵਿੱਤਰ ਭੁੱਗਾ ਬਾਲਣ ਦੀ ਰਸਮ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਲੋਹੜੀ ਨਾਲ ਸੰਬੰਧਤ ਗੀਤ …
Read More »ਪਾਉਂਟਾ ਸਾਹਿਬ ਨੂੰ ਹਿਮਾਚਲ ਪ੍ਰਦੇਸ਼ ਦੇ ਧਰਮ ਪ੍ਰਚਾਰ ਕੇਂਦਰ ਵਜੋਂ ਉਭਾਰੇਗੀ ਸ਼੍ਰੋਮਣੀ ਕਮੇਟੀ – ਲੌਂਗੋਵਾਲ
ਗੁ. ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਮੀਟਿੰਗ ਦੌਰਾਨ ਸਰਾਵਾਂ ਆਨਲਾਈਨ ਕਰਨ ਦਾ ਫੈਸਲਾ ਪਾਉਂਟਾ ਸਾਹਿਬ/ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਦੌਰਾਨ ਗੁਰਦੁਆਰਾ ਸਾਹਿਬ ਦੀਆਂ ਸਰਾਵਾਂ ਆਨਲਾਈਨ ਕਰਨ ਦਾ ਫੈਸਲਾ ਕੀਤਾ ਗਿਆ ਹੈ।ਇਸ ਤਹਿਤ ਸੰਗਤਾਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ …
Read More »ਸ੍ਰੀ ਪਾਉਂਟਾ ਸਾਹਿਬ ਵਿਖੇ ਐਨ.ਆਰ.ਆਈ ਨਿਵਾਸ ਸੰਗਤ ਅਰਪਣ
ਪਾਉਂਟਾ ਸਾਹਿਬ/ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਤੋਂ ਪਹਿਲਾਂ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਪੁੱਜਦੀਆਂ ਸੰਗਤਾਂ ਦੀ ਰਿਹਾਇਸ਼ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਐਨ.ਆਰ.ਆਈ ਨਿਵਾਸ ਦਾ ਉਦਘਾਟਨ ਕੀਤਾ।ਇਸ ਚਾਰ ਮੰਜ਼ਿਲਾ ਯਾਤਰੀ ਨਿਵਾਸ ਦੀ ਕਾਰ ਸੇਵਾ ਬਾਬਾ ਹਰਬੰਸ ਸਿੰਘ ਦਿੱਲੀ ਵਾਲਿਆਂ ਵੱਲੋਂ ਵਰੋਸਾਏ ਬਾਬਾ ਸੁੱਖਾ ਸਿੰਘ …
Read More »ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 16-17 ਜਨਵਰੀ ਨੂੰ
ਐਸ.ਸੀ/ ਐਸ.ਟੀ ਕੋਟਾ ਜਾਰੀ ਰੱਖਣ ਲਈ 126ਵੀਂ ਸੰਵਿਧਾਨਕ ਸੋਧ ਦੀ ਪੁਸ਼ਟੀ ਲਈ ਸੱਦਿਆ ਇਜਲਾਸ ਚੰਡੀਗੜ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਮੰਤਰੀ ਮੰਡਲ ਨੇ ਅੱਜ ਸੰਵਿਧਾਨਕ (126ਵੀਂ ਸੋਧ) ਬਿੱਲ-2019 ਤਹਿਤ ਐਸ.ਸੀ/ਐਸ.ਟੀ ਕੋਟਾ, ਐਂਗਲੋ ਇੰਡੀਅਨ ਤੋਂ ਬਿਨਾਂ ਰਾਜ ਵਿੱਚ ਅਗਲੇ 10 ਸਾਲਾਂ ਲਈ ਜਾਰੀ ਰੱਖਣ ਅਤੇ ਹੋਰ ਅਹਿਮ ਵਿਧਾਨਕ ਕੰਮ-ਕਾਜ ਲਈ 16 ਤੇ 17 ਜਨਵਰੀ, 2020 ਨੂੰ ਵਿਧਾਨ ਸਭਾ ਦਾ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ਼ ਵਿਖੇ ਬੱਚਿਆਂ ਨੂੰ ਵੰਡੇ ਸਵੈਟਰ
ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸ਼ਕੂਲ ਵਿਖੇ ਗਰੀਬ ਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਮੁਫਤ ਸਿਖਿਆ ਮੁਹੱਈਆ ਕਰਵਾਉਣ ਲਈ ਨਵ ਪ੍ਰੇਰਣਾ ਸੰਸਥਾ ਚਲਾਈ ਜਾ ਰਹੀ ਹੈ।ਇਸ ਸੰਸਥਾ ਦੇ ਵਿਦਿਆਰਥੀਆਂ ਨੂੰ ਆਰਿਆ ਸਮਾਜ ਚੌਕ ਲਛਮਨਸਰ ਤੋਂ ਮਾਤਾ ਜਗਦੀਸ਼ ਰਾਣੀ ਅਤੇ ਪੰਡਿਤ ਮੁਰਾਰੀ ਲਾਲ ਵਲੋਂ ਸਵੈਟਰ ਵੰਡੇ ਗਏ।ਇਸ ਸਮੇਂ ਮੌਜੂਦ ਸਕੂਲ਼ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ …
Read More »ਪਾਕਿਸਤਾਨ ‘ਚ ਸਿੱਖ ਨੌਜਵਾਨ ਦੇ ਕਤਲ ਅਤੇ ਨਨਕਾਣਾ ਸਾਹਿਬ ਉਪਰ ਹੋਏ ਹਮਲੇ ਦੀ ਨਿੰਦਾ
ਭੀਖੀ, 10 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਰਾਸ਼ਟਰੀ ਸਿੱਖ ਸੰਗਤ ਦੇ ਕਾਰਜ਼ਕਾਰੀ ਚੇਅਰਮੈਨ ਦਵਿੰਦਰ ਸਿੰਘ ਗੁਜ਼ਰਾਲ ਨੇ ਕਿਹਾ ਕਿ ਪਾਕਿਸਤਾਨ ਵਿੱਚ ਘੱਟਗਿਣਤੀਆਂ ਹਿੰਦੂ ਅਤੇ ਸਿੱਖਾਂ, ਘੱਟ ਗਿਣਤੀ ਸੰਸਥਾਵਾਂ, ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਦੀ ਸੁਰੱਖਿਆ ਅਤੇ ਉਥੋਂ ਦੇ ਸਿੱਖਾਂ ਦੇ ਮਾਨ ਸਨਮਾਨ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।ਉਨਾਂ ਕਿਹਾ ਕਿ ਗੁਰਦੁਆਰਾ ਸ੍ਰੀ ਨਨਕਾਣਾ …
Read More »ਰਾਣਾ ਗੁਰਜੀਤ ਸਿੰਘ ਵਲੋਂ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ
ਕਪੂਰਥਲਾ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਅੱਜ ਲਾਹੌਰੀ ਗੇਟ ਤੋਂ ਬਾਬੇ ਤੇਲੂ ਦੀ ਕੁਟੀਆ ਤੱਕ ਦੇ ਰਸਤੇ ’ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ।ਉਨ੍ਹਾਂ ਕਿਹਾ ਕਿ ਵਿਰਾਸਤੀ ਸ਼ਹਿਰ ਕਪੂਰਥਲਾ ਦੇ ਸਰਵਪੱਖੀ ਵਿਕਾਸ ਅਤੇ ਇਥੋਂ ਦੇ ਵਸਨੀਕਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਕਿਹਾ ਕਿ …
Read More »ਅਗਰਵਾਲ ਵੂਮੈਨ ਸਭਾ ਨੇ ਮਨਾਈ ਧੀਆਂ ਦੀ ਲੋਹੜੀ
ਧੂਰੀ, 10 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਨਾਤਨ ਧਰਮ ਚੈਰੀਟੇਬਲ ਆਸ਼ਰਮ ਧੂਰੀ ਵਿਖੇ ਅਗਰਵਾਲ ਵੂਮੈਨ ਸਭਾ ਵਲੋਂ ਧੀਆਂ ਦੀ ਲੋਹੜੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਅਗਰਵਾਲ ਵੂਮੈਨ ਸਭਾ ਦੀ ਪ੍ਰਧਾਨ ਸ਼੍ਰੀਮਤੀ ਪੂਜਾ ਜ਼ਿੰਦਲ ਦੀ ਅਗਵਾਈ ‘ਚ ਕਰਵਾਇਆ ਗਿਆ।ਸਭਾ ਦੀ ਜ਼ਿਲਾ੍ਹ ਪ੍ਰਧਾਨ ਸ਼੍ਰੀਮਤੀ ਰੇਵਾ ਛਾਹੜੀਆ ਨੇ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਿਲ ਹੋ ਕੇ ਸਮਾਗਮ ਦੀ ਪ੍ਰਧਾਨਗੀ …
Read More »ਮੈਡਮ ਸੁਖਬੀਰ ਕੌਰ ਮਾਨ ਵਲੋਂ ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਟਰੱਸਟ ਨੂੰ ਲੋੜੀਂਦਾ ਸਮਾਨ ਭੇਂਟ
ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ -ਸੰਧੂ) – ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਟਰੱਸਟ (ਰਜਿ.) ਸੁਲਤਾਨਵਿੰਡ ਵਿਖੇ ਸੱਖਿਆ ਵਿਭਾਗ ‘ਚ ਸੇਵਾਵਾਂ ਨਿਭਾਉਣ ਵਾਲੀ ਲੈਕਚਰਾਰ ਸੁਖਬੀਰ ਮਾਨ ਵੱਲੋਂ ਇੱਕ ਵਿਸ਼ੇਸ਼ ਕਿਸਮ ਦਾ ਆਰਾਮਦਾਇਕ ਬੈਡ ਤੇ ਵਾਕਰ ਸਟੈਂਡ ਭੇਂਟ ਕੀਤਾ ਗਿਆ।ਟਰਸੱਟ ਮੁੱਖੀ ਬੀਬੀ ਸੰਦੀਪ ਕੌਰ ਖਾਲਸਾ ਨੇ ਲੈਕਚਰਾਰ ਸੁਖਬੀਰ ਕੌਰ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੱਚੀਆਂ ਤੇ ਬਿਰਧ ਮਾਤਾਵਾਂ ਦੇ ਇਸਤੇਮਾਲ ਵਿੱਚ …
Read More »
Punjab Post Daily Online Newspaper & Print Media