ਪਠਾਨਕੋਟ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਮਹਾਰਾਣਾ ਪ੍ਰਤਾਪ ਅੰਤਰਰਾਸਟਰੀ ਬੱਸ ਟਰਮੀਨਲ ਪਠਾਨਕੋਟ ਵਿਖੇ ਗੱਡੀਆਂ ਦੀ ਪਾਰਕਿੰਗ, ਪਾਰਕਾਂ ਵਿੱਚ ਲੋਕਾਂ ਦੇ ਬੈਠਣ ਲਈ ਵਿਵਸਥਾ, ਸਾਫ ਸਫਾਈ, ਤਰਤੀਬਵਾਰ ਲਗਾਏ ਜਾਣਗੇ ਵਾਹਨ ਅਤੇ ਹੋਰ ਸੁਵਿਧਾਵਾਂ ਯਾਤਰੀਆਂ ਨੂੰ ਦੇਣ ਲਈ ਕੀਤਾ ਜਾਵੇਗਾ ਹਰ ਸੰਭਵ ਉਪਰਾਲਾ।ਇਹ ਪ੍ਰਗਟਾਵਾ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਅੱਜ ਮਹਾਰਾਣਾ ਪ੍ਰਤਾਪ ਅੰਤਰਰਾਸ਼ਟਰੀ ਬੱਸ ਟਰਮੀਨਲ ਪਠਾਨਕੋਟ ਦਾ ਵਿਸ਼ੇਸ ਦੋਰਾ …
Read More »Monthly Archives: January 2020
ਕੇਂਦਰੀ ਸਿੱਖ ਅਜਾਇਬ ਘਰ ਵਿਚ ਸਿੱਖ ਗਦਰੀ ਯੋਧਿਆਂ ਦੀ ਤਸਵੀਰਾਂ 11 ਜਨਵਰੀ ਨੂੰ ਹੋਣਗੀਆਂ ਸੁਸ਼ੋਭਿਤ
ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸਮਾਗਮ ਵੀ ਕੀਤਾ ਜਾਵੇਗਾ ਆਯੋਜਿਤ ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ 11 ਜਨਵਰੀ ਨੂੰ ਸਿੱਖ ਗਦਰੀ ਯੋਧਿਆਂ ਦੀਆਂ ਤਸਵੀਰਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀਆਂ ਜਾਣਗੀਆਂ।ਇਸ ਤੋਂ ਇਲਾਵਾ ਇਨ੍ਹਾਂ ਮਹਾਨ ਯੋਧਿਆਂ ਸਬੰਧੀ ਇਕ ਵਿਸ਼ੇਸ਼ ਸਮਾਗਮ ਵੀ ਕਰਵਾਇਆ ਜਾਵੇਗਾ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਚਾਈਨੀਜ਼ ਡੋਰ ਦੇ ਨੁਕਸਾਨ ਸੰਬੰਧੀ ਸੈਮੀਨਾਰ
ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਚਾਈਨੀਜ਼ ਡੋਰ ਤੋਂ ਹੋਣ ਵਾਲੇ ਨੁਕਸਾਨਾਂ ਸੰਬੰਧੀ ਜਾਗਰੁਕ ਕਰਨ ਲਈ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਚਾਈਨੀਜ਼ ਡੋਰ ਦੀ ਵਰਤੋਂ ਨਾ ਕਰਨ ਅਤੇ ਉਸ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੁਕ …
Read More »ਰਾਗੀ ਭਾਈ ਗੁਰਮੇਜ ਸਿੰਘ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ 151000/- ਦਾ ਚੈਕ ਭੇਟ
ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾਂ ਸਵੇਰੇ ਅੰਮ੍ਰਿਤ ਵੇਲੇ ਤਿਆਰ ਕੀਤੀ ਜਾਂਦੀ ਕੜਾਹ ਪ੍ਰਸਾਦਿ ਦੀ ਦੇਗ ਲਈ ਰਾਗੀ ਭਾਈ ਗੁਰਮੇਜ ਸਿੰਘ ਨੇ ਇੱਕ ਲੱਖ ਇੱਕਵੰਜਾ ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈਕ ਭੇਟ ਕੀਤਾ। ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਜਾਰੀ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਹੈ …
Read More »ਬਿਨ੍ਹਾਂ ਨਕਸ਼ਾ ਪਾਸ ਨਜਾਇਜ਼ ਬਣਾਈ ਜਾ ਰਹੀ ਬਿਲਡਿੰਗ ਤੇ ਦੁਕਾਨਾਂ ਕੀਤੀਆਂ ਸੀਲ
ਮਾਮੂਨ ਵਿਖੇ ਨਜਾਇਜ ਕਾਲੋਨੀ ਦਾ ਨਿਰਮਾਣ ਕਾਰਜ ਕਰਵਾਇਆ ਬੰਦ ਪਠਾਨਕੋਟ, 9 ਜਨਵਰੀ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਵਿੱਚ ਅਗਰ ਕੋਈ ਵਿਅਕਤੀ ਬਿਨ੍ਹਾਂ ਨਕਸਾ ਪਾਸ ਕਰਵਾਇਆ ਕਿਸੇ ਦੁਕਾਨ, ਘਰ, ਜਾਂ ਕਿਸੇ ਹੋਰ ਤਰ੍ਹਾਂ ਦੀ ਉਸਾਰੀ ਕਰੇਗਾ ਉਸ ਤੇ ਨਿਯਮਾਂ ਦੇ ਅਧਾਰ ਤੇ ਕਾਰਵਾਈ ਕੀਤੀ ਜਾਵੇਗੀ ਅਤੇ ਪਠਾਨਕੋਟ ਵਿੱਚ ਜਾਂ ਆਸ ਪਾਸ ਜੋ ਵਿਵਰਜਿਤ ਖੇਤਰ ਹਨ ਅਗਰ ਉਨ੍ਹਾਂ ਖੇਤਰਾਂ ਵਿੱਚ ਵੀ ਕਿਸੇ …
Read More »ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਹੋਈ ਚੋਣ ਸਿਧਾਂਤਕ ਨਹੀ – ਪਰਮਿੰਦਰ ਢੀਂਡਸਾ
ਲੌਂਗੋਵਾਲ, 9 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਦੀਆਂ ਪੁਰਾਣੀਆਂ ਪ੍ਰੰਪਰਾਵਾਂ ਨੂੰ ਅਣਗੌਲਿਆਂ ਕਰ ਕੇ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਹੋਈ ਚੋਣ ਸਿਧਾਂਤਕ ਨਹੀਂ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਹਲਕਾ ਵਿਧਾਇਕ ਲਹਿਰਾਗਾਗਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਢੀਂਡਸਾ ਨੂੰ ਪਾਰਟੀ ਪ੍ਰਧਾਨ ਦੀ ਪਿਛਲੇ ਦਿਨੀਂ ਹੋਈ ਚੋਣ ਬਾਰੇ ਪੁੱਛੇ …
Read More »ਪੈਰਾਸ਼ੂਟ ਰਾਹੀਂ ਸਿਆਸਤ ਵਿੱਚ ਨਹੀਂ ਆਏ ਸੁਖਦੇਵ ਸਿੰਘ ਢੀਂਡਸਾ – ਸਰਾਓ, ਕਲੇਰ, ਨੰਗਲਾ, ਗਰੇਵਾਲ
ਪਾਰਲੀਮੈਂਟ ਤੱਕ ਪਹੁੰਚੇ ਪਿੰਡ ਦੀ ਸਰਪੰਚੀ ਤੋਂ ਸ਼ੁਰੂ ਕਰਕੇ ਸਿਆਸੀ ਜੀਵਨ ਲੌਂਗੋਵਾਲ, 9 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੁਖਦੇਵ ਸਿੰਘ ਢੀਂਡਸਾ ਪੈਰਾਸ਼ੂਟ ਰਾਹੀਂ ਸਿਆਸਤ ਵਿਚ ਨਹੀਂ ਆਏ, ਸਗੋਂ 1962 ਵਿੱਚ ਪਿੰਡ ਉਭਾਵਾਲ ਦੇ ਸਰਪੰਚ ਬਣ ਕੇ ਆਪਣੇ ਸਿਆਸੀ ਜੀਵਨ ਦੀ ਸੁਰੂਆਤ ਕੀਤੀ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਸੇਵੀ ਛੱਜੂ ਸਿੰਘ ਸਰਾਓ ਕਾਲਬੰਜਾਰਾ, ਮਦਨ ਸਿੰਘ ਕਲੇਰ ਸਾਬਕਾ ਮੈਂਬਰ ਜਿਲ੍ਹਾ ਪ੍ਰੀਸ਼ਦ, …
Read More »ਢੀਂਡਸਾ ਪਰਿਵਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਤੇ ਸੁਖਬੀਰ ਬਾਦਲ ‘ਤੇ ਲਾਏ ਦੋਸ਼ ਗੈਰ ਸਿਧਾਂਤਕ – ਵਿਨਰਜੀਤ ਗੋਲਡੀ
ਲੌਂਗੋਵਾਲ, 9 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਵਿੱਚ ਲੰਬਾ ਸਮਾਂ ਰਾਜ ਭਾਗ ਕਰਕੇ ਸੁਖਦੇਵ ਸਿੰਘ ਢੀਂਡਸਾ ਦੇ ਅੱਜ ਉਸੇ ਪਾਰਟੀ ਉੱਪਰ ਲਗਾਏ ਜਾ ਰਹੇ ਦੋਸ਼ ਗੈਰ ਸਿਧਾਂਤਕ ਹਨ।ਇਹਨਾਂ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਇਸ ਵਿੱਚ ਕੋਈ ਦੋ ਰਾਇ ਨਹੀਂ ਕਿ ਸੁਖਦੇਵ ਸਿੰਘ ਢੀਂਡਸਾ ਦੀਆਂ ਸ਼੍ਰੋਮਣੀ …
Read More »ਢੀਂਡਸਾ ਪਰਿਵਾਰ ਦੇ ਹੱਕ ‘ਚ ਨਿਤਰਿਆ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਉਦੈ ਸਿੰਘ ਦਾ ਪੁੱਤਰ
ਲੌਂਗੋਵਾਲ, 9 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੋ ਵਾਰੀ ਸ਼੍ਰੋਮਣੀ ਕਮੇਟੀ ਮੈਂਬਰ ਰਹੇ ਸਾਬਕਾ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਨਗਰ ਕੌਂਸਲ ਲੌਂਗੋਵਾਲ ਦੇ ਸਾਬਕਾ ਪ੍ਰਧਾਨ ਜਥੇਦਾਰ ਉਦੇ ਸਿੰਘ ਦੇ ਸਪੁੱਤਰ ਕਾਕਾ ਚਿਤਵੰਤ ਸਿੰਘ ਉਰਫ਼ ਬੱਬਲ ਵਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਨਰਾਜ਼ ਚੱਲ ਰਹੇ ਢੀਂਡਸਾ ਪਰਿਵਾਰ ਨਾਲ ਖੁੱਲ ਕੇ ਚੱਲਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ …
Read More »ਭਾਰਤ ‘ਚ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਬਾਰੇ ਸਿਆਸੀ ਆਗੂ ਚੁੱਪ ਕਿਓਂ – ਹਰਪਾਲ ਚੀਮਾ
ਲੌਂਗੋਵਾਲ, 9 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ‘ਤੇ ਕੀਤੇ ਗਏ ਪਥਰਾਅ ਅਤੇ ਇੱਕ ਸਿੱਖ ਪੱਤਰਕਾਰ ਦੇ ਭਰਾ ਦੀ ਕੀਤੀ ਗਈ ਹੱਤਿਆ ਦੀ ਸਖਤ ਸ਼ਬਦਾਂ ਵਿੱਚ ਘੋਰ ਨਿੰਦਿਆ ਅਤੇ ਪਾਕਿਸਤਾਨ ਸਰਕਾਰ ਤੋਂ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਕਰਦੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਨੇਤਾ ਵਿਰੋਧੀ …
Read More »
Punjab Post Daily Online Newspaper & Print Media