Tuesday, November 24, 2026

Monthly Archives: January 2020

ਕੈਨੇਡਾ ਦੀ ਸੰਸਦ ਮੈਂਬਰ ਸੋਨੀਆ ਸਿੱਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਅੰਮ੍ਰਿਤਸਰ, 9 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੈਨੇਡਾ ਦੇ ਬਰੈਂਪਟਨ ਸਾਊਥ ਤੋਂ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਅੰਮ੍ਰਿਤਸਰ ਦੀ ਜੰਮਪਲ ਸੋਨੀਆ ਸਿੱਧੂ ਕੈਨੇਡਾ ਵਿਚ ਲਗਾਤਾਰ ਦੂਜੀ ਵਾਰ ਮੈਂਬਰ ਪਾਰਲੀਮੈਂਟ ਬਣੇ ਹਨ। ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੀ ਜਿੱਤ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ …

Read More »

ਸਰਕਾਰੀ ਸਕੂਲਾਂ ਦੇ ਮੁਖੀਆਂ ਵਲੋਂ ਰਿਫਰੈਸ਼ਰ ਕੋਰਸ ਦੌਰਾਨ ਈ ਰਿਪੋਰਟਾਂ ਪੇਸ਼

ਪਟਿਆਲਾ, 8 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਦੇ ਅਪਰ ਪ੍ਰਾਇਮਰੀ ਸਕੂਲਾਂ ਦੇ ਮੁਖੀਆਂ ਦਾ ਵਿਭਾਗੀ ਹਦਾਇਤਾਂ ਅਨੁਸਾਰ ਦੋ ਰੋਜ਼ਾ ਰਿਫਰੈਸ਼ਰ ਕੋਰਸ ਸਸਸਸ ਮਲਟੀਪਰਪਜ਼ (ਲੜਕੇ) ਪਾਸੀ ਰੋਡ ਅਤੇ ਸਸਸਸ ਮਲਟੀਪਰਪਜ਼ (ਕੰਨਿਆ) ਮਾਡਲ ਟਾਊਨ ਪਟਿਆਲਾ ਵਿਖੇ 7 ਤੋਂ 8 ਜਨਵਰੀ ਤੱਕ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਕੁਲਭੂਸ਼ਨ ਸਿੰਘ ਬਾਜਵਾ ਦੀ ਅਗਵਾਈ ’ਚ ਲਗਾਇਆ ਗਿਆ।ਜਿਸ ਵਿਚ ਸਕੂਲ ਮੁਖੀਆਂ …

Read More »

ਕਿਸਾਨ ਮਜ਼ਦੂਰ ਤੇ ਟਰੇਡ ਜਥੇਬੰਦੀਆਂ ਵੱਲੋਂ ਪੇਂਡੂ ਭਾਰਤ ਬੰਦ ਦੌਰਾਨ ਜਨਜੀਵਨ ਪ੍ਰਭਾਵਿਤ

ਪੇਂਡੂ ਭਾਰਤ ਬੰਦ ਦੀ ਹਮਾਇਤ ‘ਚ ਕੈਪਟਨ ਤੇ ਮੋਦੀ ਸਰਕਾਰ ਦੀ ਅਰਥੀ ਫੂਕੀ ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਦੀਆਂ ਕਿਸਾਨ ਮਜ਼ਦੂਰ ਤੇ ਟਰੇਡ ਜਥੇਬੰਦੀਆਂ ਵੱਲੋਂ ਸਰਕਾਰੀ ਮੁਲਾਜਮਾਂ, ਗੈਰ ਸਰਕਾਰੀ ਤੇ ਕੱਚੇ ਕਾਮਿਆਂ ਅਤੇ ਬੇਰੁਜਗਾਰਾਂ ਲਈ ਰੁਜ਼ਗਾਰ ਪ੍ਰਾਪਤ ਕਰਨ ਲਈ, ਨਿੱਜੀਕਰਨ, ਸੰਸਾਰੀਕਰਨ, ਉਦਾਰੀਕਰਨ ਦੀਆਂ ਨੀਤੀਆਂ ਦਾ ਵਿਰੋਧ ਕਰਨ ਲਈ ਦਿੱਤੇ ਪੇਂਡੂ ਭਾਰਤ ਬੰਦ ਦੀ ਹਮਾਇਤ ਕਰਦਿਆਂ ਅੱਜ ਦੇ …

Read More »

ਜਨਮ ਦਿਨ ਮੁਬਾਰਕ – ਰਿਆਨ ਸਰਪਾਲ

ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ – ਅਮਨ) – ਸਥਾਨਕ ਹੁਸੈਨਪੁਰਾ ਵਾਸੀ ਵਿੱਕੀ ਸਰਪਾਲ ਅਤੇ ਨੈਨਸੀ ਸਰਪਾਲ ਵਲੋਂ ਹੋਣਹਾਰ ਬੇਟੇ ਰਿਆਨ ਸਰਪਾਲ ਨੂੰ ਜਨਮ ਦਿਨ ਦੀਆਂ ਬਹੁਤ-ਬਹਤ ਮਬਾਰਕਾਂ।

Read More »

ਸੰਸਦ ਮੈਂਬਰਾਂ ਦੇ ਉੱਚ ਪੱਧਰੀ ਵਫਦ ਦਾ ਕੈਨੇਡਾ ਦੇ ਭਾਰਤੀਆਂ ਵਲੋਂ ਸ਼ਾਨਦਾਰ ਸਵਾਗਤ

ਲੋਕ ਸਭਾ ਸਪੀਕਰ ਤੇ ਔਜਲਾ ਸਮੇਤ ਹੋਰ ਸੰਸਦ ਮੈਂਬਰ ਤੇ ਅਧਿਕਾਰੀ ਵਫਦ ਵਿੱਚ ਸ਼ਾਮਿਲ ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਸਪੀਕਰ ਓਮ ਬਿਰਲਾ ਦੀ ਅਗਵਾਈ `ਚ ਸੰਸਦ ਮੈਂਬਰਾਂ ਤੇ ਅਧਿਕਾਰੀਆਂ ਦੇ ਉੱਚ ਪੱਧਰੀ ਵਫਦ ਦਾ ਕੈਨੇਡਾ ਦੀ ਧਰਤੀ ਤੇ ਪੁੱਜਣ ‘ਤੇ ਉਥੋਂ ਦੇ ਭਾਰਤੀ ਭਾਈਚਾਰੇ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਵਫਦ ਵਿੱਚ ਸ਼ਾਮਿਲ ਲੋਕ ਸਭਾ …

Read More »

ਪੰਜਾਬ ਵਾਲੀਵਾਲ ਐਸੋਸੀਏਸ਼ਨ ਮੁੜ ਚੇਅਰਮੈਨ ਬਣੇ ਗੁਰਜੀਤ ਸਿੰਘ ਔਜਲਾ

ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ – ਸੰਧੂ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਮੁੜ ਪੰਜਾਬ ਵਾਲੀਵਾਲ ਐਸੋਸੀਏਸ਼ਨ ਦੇ ਚੇਅਰਮੈਨ ਚੁਣਿਆ ਗਿਆ। ਪੰਜਾਬ ਵਾਲੀਵਾਲ ਐਸੋਸੀਏਸ਼ਨ ਦੇ ਕਨਵੀਨਰ ਕੁਲਦੀਪ ਮੰਗੋਤਰਾ ਵਲੋਂ ਜਾਰੀ ਪੱਤਰ ਵਿੱਚ ਦੱਸਿਆ ਕਿ ਵਾਲੀਵਾਲ ਫੈਡਰੇਸ਼ਨ ਆਫ ਇੰਡੀਆ ਵਲੋਂ ਪੰਜਾਬ ਵਿੱਚ ਵਾਲੀਵਾਲ ਦੀ ਖੇਡ ਨੂੰ ਪ੍ਰਫੁਲਿਤ ਕਰਨ ਤੇ ਸੂਬੇ ਵਿੱਚ ਖਿਡਾਰੀਆਂ ਨੂੰ ਮੁਢਲੀਆਂ …

Read More »

ਹਰਭਜਨ ਹੁੰਦਲ ਨੂੰ ਮਿਲਿਆ ਅੱਖਰ ਸਾਹਿਤ ਅਕਾਦਮੀ ਦਾ ਤੀਸਰਾ ਪਰਮਿੰਦਰਜੀਤ ਪੁਰਸਕਾਰ

ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਪ੍ਰਗਤੀਸ਼ੀਲ ਅਤੇ ਇਨਕਲਾਬੀ ਲੇਖਕ ਸ਼ਾਇਰ ਹਰਭਜਨ ਸਿੰਘ ਹੁੰਦਲ ਨੂੰ ਤੀਸਰਾ ਪ੍ਰਮਿੰਦਰਜੀਤ ਯਾਦਗਾਰੀ 11000/- ਦਾ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ।ਉਨ੍ਹਾਂ ਦੀ ਗੈਰਹਾਜ਼ਰੀ ਵਿਚ ਇਹ ਸਨਮਾਨ ਉਨ੍ਹਾਂ ਦੇ ਪੁੱਤਰ ਡਾ. ਹਰਪ੍ਰੀਤ ਸਿੰਘ ਹੁੰਦਲ ਵਲੋਂ ਪ੍ਰਾਪਤ ਕੀਤਾ ਗਿਆ।ਸ਼ਾਇਰ ਹੁੰਦਲ ਬਾਰੇ ਸਨਮਾਨ ਪੱਤਰ ਡਾਕਟਰ ਨਰੇਸ਼ ਕੁਮਾਰ ਵਲੋਂ ਪੜ੍ਹਿਆ ਗਿਆ। ਇਹ ਸਨਮਾਨ ਅੱਖਰ ਸਾਹਿਤ …

Read More »

ਛੀਨਾ ਨੇ ਸ੍ਰੀ ਨਨਕਾਣਾ ਸਾਹਿਬ ਹਮਲੇ ਲਈ ਸਿੱਧੂ ਦੀ ਚੁੱਪੀ ’ਤੇ ਸਵਾਲ ਚੁੱਕਿਆ

ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ’ਤੇ ਭੀੜ ਵਲੋਂ ਕੀਤੇ ਗਏ ਹਿੰਸਕ ਹਮਲੇ ’ਤੇ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਦੀ ਚੁੱਪੀ ’ਤੇ ਨਿਸ਼ਾਨਾ ਸਾਧਿਆ ਹੈ।ਉਨ੍ਹਾਂ ਕਿਹਾ ਕਿ ਸਮੂਹ ਸਿੱਖ ਕੌਮ ਦੇ ਇਸ ਘਟਨਾ ਨਾਲ ਹਿਰਦੇ ਵਲੰੂਧਰੇ ਗਏ ਹਨ ਅਤੇ ਉਹ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਰਾਸ਼ਟਰੀ ਪੱਧਰ ‘ਤੇ ਜੇਤੂਆਂ ਨੂੰ ਸਨਮਾਨਿਤ ਕੀਤਾ

ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਰਾਸ਼ਟਰੀ ਪੱਧਰ `ਤੇ ਰੋਲਰ ਸਕੇਟਿੰਗ ਵਿੱਚ ਦੋ ਵੱਖ-ਵੱਖ ਪੱਧਰਾਂ ‘ਤੇ ਅਯੋਜਿਤ ਪ੍ਰਤੀਯੋਗਤਾ ਵਿੱਚ ਜਿੱਤਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਪ੍ਰੈਸ ਕਾਨਫਰੰਸ ਅਯੋਜਿਤ ਕੀਤੀ ਗਈ।ਸਕੂਲ ਦੇ ਵਿਦਿਆਰਥੀ ਰਾਹੁਲ ਰਾਏ ਜਮਾਤ ਗਿਆਰਵੀਂ (ਮੈਡੀਕਲ) ਅਤੇ ਮਹਿਕ ਗੁਪਤਾ ਜਮਾਤ ਗਿਆਰਵੀਂ (ਨਾਨ ਮੈਡੀਕਲ) ਨੇ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਨਾਲ ਸਕੂਲ …

Read More »