Tuesday, November 24, 2026

Monthly Archives: January 2020

ਘਟੋ-ਘੱਟ ਸਮਰਥਨ ਮੁੱਲ ਨੀਤੀ ਦੀ ਨਜ਼ਰਸਾਨੀ ਵਿਰੁੱਧ ਪ੍ਰਧਾਨ ਮੰਤਰੀ ਨੂੰ ਮਿਲਣਗੇ ਕੈਪਟਨ ਅਮਰਿੰਦਰ

ਕਾਂਗਰਸ ਸੰਸਦ ਮੈਂਬਰਾਂ ਨਾਲ ਮੀਟਿੰਗ ਦੌਰਾਨ ਲਿਆ ਫੈਸਲਾ ਚੰਡੀਗੜ੍ਹ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੇ ਖੇਤੀ ਲਾਗਤ ਤੇ ਮੁੱਲ ਕਮਿਸ਼ਨ ਵਲੋਂ ਘੱਟੋ-ਘੱਟ ਸਮਰਥਨ ਮੁੱਲ ਦੀ ਨੀਤੀ ਦੀ ਨਜ਼ਰਸਾਨੀ ਕਰਨ ਬਾਰੇ ਕੇਂਦਰ ਸਰਕਾਰ ਨੂੰ ਹਾਲ ਹੀ ਵਿੱਚ ਕੀਤੀ ਸਿਫਾਰਸ਼ ਨੂੰ ਪੰਜਾਬ ਦੇ ਕਿਸਾਨਾਂ ਲਈ ਗੰਭੀਰ ਖਤਰਾ ਮੰਨਦਿਆਂ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ …

Read More »

ਅੰਕਿਤ ਗੋਇਲ ਦਾ ਜ਼ਿਲ੍ਹਾ ਸਹਾਇਕ ਅਟਾਰਨੀ ਬਣਨ ‘ਤੇ ਸਨਮਾਨ

ਧੂਰੀ, 29 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਿਵਲ ਕੋਰਟ ਧੂਰੀ ਵਿਖੇ ਬਤੌਰ ਐਡਵੋਕੇਟ ਆਪਣੀ ਸੇਵਾਵਾਂ ਨਿਭਾਉਣ ਵਾਲੇ ਅੰਕਿਤ ਗੋਇਲ ਪੁੱਤਰ ਮੋਹਨ ਲਾਲ (ਸਮਾਣੇ ਵਾਲੇ) ਨੂੰ ਜ਼ਿਲਾ੍ ਸਹਾਇਕ ਅਟਾਰਨੀ ਬਣਨ ‘ਤੇ ਇੰਡਸਟਰੀ ਚੈਂਬਰ ਦੇ ਪ੍ਰਧਾਨ ਵਿਪਨ ਕਾਂਝਲਾ ਵਲੋਂ ਸਨਮਾਨਿਤ ਕੀਤਾ ਗਿਆ।ਅੰਕਿਤ ਗੋਇਲ ਨੇ ਕਿਹਾ ਕਿ ਉਹ ਲੋਕਾਂ ਨੂੰ ਇਨਸਾਫ ਦਿਵਾਉਣ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਸੁਰਿੰਦਰ ਕੁਮਾਰ ਸੀਤਾ, ਰਜਨੀਸ਼ …

Read More »

ਬਸੰਤ ਮੌਕੇ ਨਜਾਇਜ਼ ਚੱਲਦੇ ਡੀ.ਜੇ ਬੰਦ ਕਰਵਾ ਕੇ ਪਤੰਗਬਾਜਾਂ ਦੀ ਚਾਈਨਾ ਡੋਰ ਕੀਤੀ ਜ਼ਬਤ

ਧੂਰੀ, 29 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੇ ਮੁੱਖ ਅਫਸਰੀ ਦਰਸ਼ਨ ਸਿੰਘ ਵੱਲੋਂ ਅੱਜ ਬਸੰਤ ਪੰਚਮੀ ਦੇ ਤਿਓਹਾਰ ਮੌਕੇ ਪੁਲਿਸ ਪਾਰਟੀ ਸਮੇਤ ਕਈ ਘਰਾਂ ਵਿੱਚ ਜਾ ਕੇ ਪਤੰਗਬਾਜਾਂ ਪਾਸੋਂ ਮੌਕੇ ‘ਤੇ ਚਾਈਨਾ ਡੋਰ ਜਬਤ ਕਰਕੇ ਭਵਿੱਖ ਵਿੱਚ ਅਜਿਹਾ ਨਾ ਕਰਨ ਦੀ ਚੇਤਾਵਨੀ ਦਿੱਤੀ ਗਈ ਅਤੇ ਕਈ ਘਰਾਂ ਦੀਆਂ ਛੱਤਾਂ ‘ਤੇ ਉੱਚੀ ਅਵਾਜ ਵਿੱਚ ਚੱਲਦੇ ਡੀ.ਜੇ …

Read More »

25 ਸਾਲ ਪੁਰਾਣੇ ਵਿਦਿਆਰਥੀਆਂ ਨੇ ਨਵੇਂ ਵਿਦਿਆਰਥੀਆਂ ਦਾ ਕੀਤਾ ਮਾਰਗ ਦਰਸ਼ਨ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ ਦੇ 1993-1995 ਬੈਚ ਪੜ੍ਹੇ ਵਿਦਿਆਰਥੀਆਂ ਨੇ 25 ਸਾਲਾਂ ਬਾਅਦ ਆਪਣੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਨੂੰ ਇਕ ਵਾਰ ਫਿਰ ਤਾਜ਼ਾ ਹੀ ਨਹੀਂ ਕੀਤਾ ਸਗੋਂ ਹੁਣ ਦੇ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਚੁਣੌਤੀਆਂ ਦਾ ਕਿਵੇਂ ਸਾਹਮਣਾ ਕਰਨਾ ਹੈ, ਦੇ ਲਈ ਵੀ ਕਈ ਗੁਰ ਦੇ ਗਏ।ਇਸ …

Read More »

DAV Students Remember Lala Lajpat Rai with Reverence

Amritsar, January 28 (Punjab Post Bureau) – Lala Lajpat Rai, an eminent personality of Indian freedom struggle was remembered with reverence by the students of DAV Public School Lawrence Road. He was born on 28th January, 1865 in the District of Punjab. Lala Lajpat Rai joined Arya Samaj and besides practicing law, he worked for collecting funds for Dayanand College …

Read More »

ਨੋਟਬੰਦੀ, ਜੀ.ਐਸ.ਟੀ ਅਤੇ ਸੀ.ਏ.ਏ ਨੇ ਸਹਾਇਕ ਖੇਤੀਬਾੜੀ ਨੂੰ ਪਹੁੰਚਾਇਆ-ਤ੍ਰਿਪਤ ਬਾਜਵਾ

ਲਾਈਵਲੀਹੁੱਡ ਫੋਰਮ-2020 ਨੇ `ਇੰਟੀਗ੍ਰੇਟਿਡ ਫਾਰਮਿੰਗ` `ਤੇ ਕਰਵਾਈ ਕਾਨਫਰੰਸ ਚੰਡੀਗੜ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਕੇਂਦਰ ਸਰਕਾਰ ਦੀਆਂ ਨੋਟਬੰਦੀ, ਜੀ.ਐਸ.ਟੀ ਅਤੇ ਸੀ.ਏ.ਏ ਜਿਹੀਆਂ ਗਲਤ ਨੀਤੀਆਂ ਨੇ ਸਹਾਇਕ ਖੇਤੀਬਾੜੀ ਦੇ ਧੰਦੇ ਨੂੰ ਬੁਰੀ ਤਰਾਂ ਪ੍ਰਭਾਵਿਤ ਕੀਤਾ ਹੈ।ਜਿਸ ਕਰਕੇ ਸਹਾਇਕ ਖੇਤੀਬਾੜੀ ਨਾਲ ਜੁੜੇ ਕਿਸਾਨਾਂ ਨੂੰ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ।ਉਕਤ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ …

Read More »

ਜੰਗਲਾਂ ਤੇ ਜੰਗਲੀ ਜੀਵਾਂ ਦੇ ਬਚਾਅ ਲਈ `ਫਾਰੈਸਟ ਐਂਡ ਵਾਈਲਡ ਲਾਈਫ਼ ਸਰਵੀਲੈਂਸ ਐਂਡ ਮੌਨੀਟਰਿੰਗ ਸਿਸਟਮ` ਅਪਣਾਇਆ ਜਾਵੇਗਾ – ਧਰਮਸੋਤ

ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਟੀਮ ਰਾਜਸਥਾਨ ਦਾ ਕਰੇਗੀ ਦੌਰਾ ਚੰਡੀਗੜ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਜੰਗਲਾਂ ਅਤੇ ਜੰਗਲੀ ਜੀਵਾਂ ਦੇ ਬਚਾਅ ਲਈ `ਫਾਰੈਸਟ ਐਂਡ ਵਾਈਲਡ ਲਾਈਫ਼ ਸਰਵੀਲੈਂਸ ਐਂਡ ਮੌਨੀਟਰਿੰਗ ਸਿਸਟਮ` ਅਪਣਾਇਆ ਜਾਵੇਗਾ। ਇਸ ਨਵੀਂ ਪ੍ਰਣਾਲੀ ਤਹਿਤ ਜੰਗਲਾਂ `ਚ ਥਰਮਲ ਇਮੇਜਿੰਗ ਕੈਮਰੇ, ਟਰੈਪ ਕੈਮਰੇ ਅਤੇ ਡਰੋਨਾਂ ਦੀ ਮਦਦ ਲਈ ਜਾਵੇਗੀ।             …

Read More »

ਬੁੱਤ ਤੋੜਨ ਵਾਲੇ ਨੌਜਵਾਨਾਂ ਖਿਲਾਫ ਦਰਜ਼ ਕੇਸਾਂ ਨੂੰ ਵਿਚਾਰਨ ਅਤੇ ਵਾਪਸ ਲੈਣ ਦੇ ਆਦੇਸ਼ – ਮੁੱਖ ਮੰਤਰੀ

ਚੰਡੀਗੜ/ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਇਹ ਬੁੱਤ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਲਾਏ ਗਏ ਸਨ ਅਤੇ ਲੰਘੀ 15 ਜਨਵਰੀ ਨੂੰ ਜਜ਼ਬਾਤੀ ਰੌਂਅ ਵਿੱਚ ਗੁੱਸੇ `ਚ ਆਏ ਕੁੱਝ ਨੌਜਵਾਨਾਂ ਨੇ ਇਨਾਂ ਦੀ ਭੰਨ-ਤੋੜ ਕਰ ਦਿੱਤੀ ਸੀ।ਇਸ ਭੰਨ-ਤੋੜ ਵਿੱਚ ਸ਼ਾਮਲ ਨੌਜਵਾਨਾਂ ਪ੍ਰਤੀ ਨਰਮੀ ਵਿਖਾਉਂਦਿਆਂ ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਸੱਤ ਪ੍ਰਦਰਸ਼ਨਕਾਰੀਆਂ ਖਿਲਾਫ਼ ਦਰਜ ਕੇਸਾਂ ਦੀ ਸਮੀਖਿਆ ਕਰਨ ਅਤੇ ਇਨਾਂ ਵਿਰੁੱਧ ਦਰਜ …

Read More »

ਸ੍ਰੀ ਦਰਬਾਰ ਸਾਹਿਬ ਵਿਰਾਸਤੀ ਮਾਰਗ `ਤੇ ਸਥਾਪਿਤ ਲੋਕ ਨਾਚ ਦੇ ਬੁੱਤ ਹਟਣਗੇ

ਕੈਪਟਨ ਅਮਰਿੰਦਰ ਸਿੰਘ ਨੇ ਬੁੱਤ ਕਿਸੇ ਹੋਰ ਕੇ ਢੁੱਕਵੀਂ ਥਾਂ `ਤੇ ਲਾਉਣ ਦੇ ਹੁਕਮ ਚੰਡੀਗੜ/ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਖੇ ਪਾਵਨ ਅਸਥਾਨ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ `ਤੇ ਲਾਏ ਗਏ ਗਿੱਧੇ-ਭੰਗੜੇ ਦੇ ਬੁੱਤਾਂ ਉਪਰ ਸਿੱਖ ਭਾਈਚਾਰੇ ਵੱਲੋਂ ਉਠਾਏ ਗਏ ਇਤਰਾਜ਼ `ਤੇ ਉਨਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ …

Read More »

ਪ੍ਰਧਾਨ ਮੰਤਰੀ ਨੂੰ ਟਿੱਡੀ ਦਲ ਦਾ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ – ਕੈਪਟਨ

ਚੰਡੀਗੜ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਦੱਖਣੀ ਪੰਜਾਬ ਦੇ ਗੁਆਂਢੀ ਇਲਾਕਿਆਂ ਵਿੱਚ ਟਿੱਡੀ ਦਲ ਵਲੋਂ ਫਸਲਾਂ `ਤੇ ਕੀਤੇ ਹਮਲੇ `ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੇਂਦਰੀ ਵਿਦੇਸ਼ ਮੰਤਰਾਲੇ ਅਤੇ ਪਾਕਿਸਤਾਨ ਸਥਿਤ ਭਾਰਤੀ ਹਾਈ ਕਮਿਸ਼ਨ ਨੂੰ ਪਾਕਿਸਤਾਨ ਸਰਕਾਰ ਕੋਲ ਟਿੱਡੀ ਦਲ ਦਾ ਮੁੱਦਾ ਤੁਰੰਤ …

Read More »