Tuesday, November 24, 2026

Monthly Archives: January 2020

ਸਿੰਗਲ ਟਰੈਕ ‘ਸਰਦਾਰਨੀ’ ਨਾਲ ਲੋਕਾਂ ਦੀ ਕਚਹਿਰੀ ’ਚ ਆਇਆ ਸੁਖਵਿੰਦਰ ਟੀਟੂ

ਸਮਰਾਲਾ, 6 ਜਨਵਰੀ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬ ਦੇ ਉਭਰ ਰਹੇ ਗਾਇਕ ਸੁਖਵਿੰਦਰ ਟੀਟੂ ਨੇ ਪੰਜਾਬੀ ਸਭਿਆਚਾਰ ਦੇ ਖੇਤਰ ਵਿੱਚ ਆਪਣੀਆਂ ਪੈੜਾਂ ਛੱਡਣੀਆਂ ਸ਼ੁਰੂ ਕਰ ਦਿੱਤੀਆਂ ਹਨ।ਬੀਤੇ ਦਿਨੀਂ ਰਲੀਜ਼ ਹੋਏ ‘ਸਰਦਾਰਨੀ’ ਗੀਤ ਨੇ ਇਸ ਦੀ ਲੋਕਾਂ ਵਿਚ ਚਰਚਾ ਛੇੜ ਦਿੱਤੀ ਹੈ ਅਤੇ ਆਮ ਲੋਕਾਂ ਵਲੋਂ ਇਹ ਗੀਤ ਕਾਫੀ ਪਸੰਦ ਕੀਤਾ ਜਾ ਰਿਹਾ ਹੈ।ਬੀਤੇ ਦਿਨੀਂ ਇੱਕ ਸਾਦੇ ਸਮਾਗਮ ਦੌਰਾਨ ਸੁਖਵਿੰਦਰ …

Read More »

ਭਾਈ ਸਤਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ

ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਸਤਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕਰਦੇ ਹੋਏ ਗਿਆਨੀ ਹਰਪ੍ਰੀਤ ਸਿੰਘ, ਭਾਈ ਮਨਜੀਤ ਸਿੰਘ, ਡਾ. ਰੂਪ ਸਿੰਘ ਅਤੇ ਹੋਰ।

Read More »

ਗੁ. ਝੰਡਾ ਬੁੰਗਾ ਸਾਹਿਬ ਵਿਖੇ ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਵਿਕਰਮਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ …

Read More »

ਪ੍ਰੈਸ ਕਲੱਬ ਆਫ ਅੰਮ੍ਰਿਤਸਰ ਵਲੋਂ ਪਾਕਿਸਤਾਨ ‘ਚ ਪਹਿਲੇ ਸਿੱਖ ਪੱਤਰਕਾਰ ਦੇ ਭਰਾ ਦੀ ਹੱਤਿਆ ਦੀ ਨਿਖੇਧੀ

ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਦੇ ਗੁਰਦੁਆਰਾ ਨਨਕਾਣਾ ਸਾਹਿਬ ‘ਚ ਸ਼ਰਾਰਤੀ ਅਨਸਰਾਂ ਵਲੋਂ ਕੀਤੀ ਗਈ ਪੱਥਰਬਾਜ਼ੀ ਅਤੇ ਵਰਤੀ ਗਈ ਭੱਦੀ ਸ਼ਬਦਾਵਲੀ ਦੇ ਬਾਅਦ ਪਾਕਿਸਤਾਨ ਦੇ ਪਹਿਲੇ ਸਿੱਖ ਪੱਤਰਕਾਰ ਦੇ ਭਰਾ ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦੀ ਪੱਤਰਕਾਰ ਭਾਈਚਾਰੇ ਵਲੋਂ ਸਖਤ ਨਿੰਦਾ ਕੀਤੀ ਗਈ ਹੈ। ਪੱਤਰਕਾਰ ਭਾਈਚਾਰੇ ਵਲੋਂ ਬੋਲਦਿਆਂ ਰਾਜੇਸ਼ ਗਿੱਲ ਨੇ ਕਿਹਾ ਹੈ ਕਿ ਇਸ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਈ ਭੁਪਿੰਦਰ ਸਿੰਘ ਦੇ ਸਮੂਹ ਪਰਿਵਾਰ ਵੱਲੋਂ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਉਪਰਾਲੇ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਿਸ਼ਨਗੜ੍ਹ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 553 ਪ੍ਰਕਾਸ਼ ਪੁਰਬ ਮਨਾਇਆ ਗਿਆ।ਸਮਾਗਮ ਦੀ ਆਰੰਭਤਾ ਬੀਬੀ ਨਰਿੰਦਰਜੀਤ ਕੌਰ ਦੇ ਜੱਥੇ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤ ਰੂਪੀ ਪਾਠ ਨਾਲ ਕੀਤੀ।ਜਦਕਿ …

Read More »

ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਸੰਕਲਪ ਪ੍ਰੋਜੈਕਟ ਤਹਿਤ ਇਕ ਦਿਨਾਂ ਵਰਕਸ਼ਾਪ

ਔਰਤਾਂ ਨੂੰ ਸਵੈ-ਰੁਜ਼ਗਾਰ ਲਈ ਕੀਤਾ ਪ੍ਰੇਰਿਤ ਭੀਖੀ/ਮਾਨਸਾ, 6 ਜਨਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਸੰਕਲਪ ਪ੍ਰੋਜੈਕਟ ਤਹਿਤ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ ਦੇ ਸਹਿਯ਼ੋਗ ਨਾਲ ਇੱਕ ਦਿਨਾਂ ਵਰਕਸ਼ਾਪ ਲਗਾਈ ਗਈ।ਜਿਸ ਵਿੱਚ ਸਵੈ-ਸੇਵੀ ਗਰੁੱਪ ਦੀਆਂ 100 ਦੇ ਕਰੀਬ ਔਰਤਾਂ ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਦੀਆਂ ਚੱਲ ਰਹੀਆਂ ਵੱਖ-ਵੱਖ ਸਕੀਮਾਂ …

Read More »

ਸਰਸਵਤੀ ਹੈਲਥ ਕਲੱਬ ਦੇ ਵਰਿੰਦਰ ਸੂਰੀ ਨੂੰ ਸਦਮਾ, ਤਾਈ ਦਾ ਦਿਹਾਂਤ

ਜੰਡਿਆਲਾ ਗੁਰੂ, 6 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਰਸਵਤੀ ਹੈਲਥ ਕਲੱਬ ਦੇ ਵਰਿੰਦਰ ਸੂਰੀ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ, ਜਦੋਂ ੳੇੁਹਨਾਂ ਦੀ ਤਾਈ ਜਨਕ ਰਾਣੀ ਅਚਾਨਕ ਅਕਾਲ ਚਲਾਣਾ ਕਰ ਗਏ।ੳੇਹਨਾ ਦਾ ਅੰਤਿਮ ਸੰਸਕਾਰ ਸ਼ਹਿਰ ਦੇ ਮੰਦਿਰ ਭੱਦਰਕਾਲੀ ਸਮਸਾਨ ਘਾਟ ਵਿਖੇ ਕਰ ਦਿੱਤਾ ਗਿਆ। ਉਹਨਾ ਦੀ ਰਸਮ ਕਿਰਿਆ 12 ਜਨਵਰੀ ਦਿਨ ਐਤਵਾਰ ਬਾਅਦ ਦੁਪਹਿਰ 1.00 ਤੋਂ 2.00 …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਜੰਡਿਆਲਾ ਗੁਰੂ, 6 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਗੁਰਦੁਆਰਾ ਸ਼ਹੀਦ ਬਾਬਾ ਬੀਰ ਸਿੰਘ ਪਿੰਡ ਧਾਰੜ ਵਿਖੇ ਤੋਂ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ‘ਚ ਨਗਰ ਕੀਰਤਨ ਦੀ ਅਰੰਭਤਾ ਸਮੇਂ ਪ੍ਰਬੰਧਕ ਕਮੇਟੀ ਤੇ ਮੁੱਖ …

Read More »