Tuesday, November 24, 2026

Monthly Archives: January 2020

ਧਾਰਮਿਕ ਦਿਹਾੜੇ ਮਨਾਉਣ ਤੋਂ ਰੋਕਣਾ ਸਿੱਖ ਕੌਮ ਨੂੰ ਹਰਗਿਜ਼ ਬਰਦਾਸ਼ਤ ਨਹੀਂ – ਬੀਬੀ ਭੰਗੂ

ਲੌਂਗੋਵਾਲ, 5 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਉਤਰ ਪ੍ਰਦੇਸ਼ ਵਿੱਚ ਸਿੱਖ ਸੰਗਤ ਨੂੰ ਨਗਰ ਕੀਰਤਨ ਸਜਾਉਣ ਤੋਂ ਰੋਕਣਾ ਅਤੇ ਨਗਰ ਕੀਰਤਨ ਵਿੱਚ ਗੁਰੂ ਜੱਸ ਗਾਇਨ ਕਰਦੇ, ਸ਼ਾਂਤਮਈ ਨਗਰ ਕੀਰਤਨ ‘ਚ ਸ਼ਾਮਲ ਸਿੱਖਾਂ ਨੂੰ ਪੀਲੀਭੀਤ ਦੀ ਪੁਲਿਸ ਵਲੋਂ ਜ਼ਬਰੀ ਗ੍ਰਿਫਤਾਰ ਕਰਕੇ ਕੇਸ ਦਰਜ਼ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਸਿੱਧਾ ਹਮਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਇਨਾਂ …

Read More »

ਸਲਾਈਟ ਸੰਸਥਾ ਦੇ ਕਰਮਚਾਰੀਆਂ ਨੂੰ ਚੋਣ ਡਿਊਟੀਆਂ ਦੇ ਮਾਣ ਭੱਤੇ ਦੀ ਉਡੀਕ

ਲੌਂਗੋਵਾਲ, 5 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਲਾਈਟ ਸੰਸਥਾ ਦੇ ਦਰਜਨਾਂ ਕਰਮਚਾਰੀਆਂ ਦੀਆਂ ਲੋਕ ਸਭਾ ਚੋਣਾਂ 2019 ਦੌਰਾਨ ਜ਼ਿਲ੍ਹਾ ਚੋਣ ਅਧਿਕਾਰੀ ਵਲੋਂ ਮੀਡੀਆ ਕਮੇਟੀ ਤੋਂ ਇਲਾਵਾ ਵੱਖ ਵੱਖ ਚੋਣ ਅਬਜਰਬਰਾਂ ਨਾਲ ਡਿਊਟੀਆਂ ਲਗਾਈਆਂ ਗਈਆਂ ਸਨ।ਇਨ੍ਹਾਂ ਡਿਊਟੀਆਂ ਦੌਰਾਨ ਦਿਨ ਅਤੇ ਰਾਤ ਦੀ ਡਿਊਟੀ ਕਰਦਿਆਂ ਕਰਮਚਾਰੀਆਂ ਨੇ ਆਪਣੀਆਂ ਜੇਬਾਂ ਵਿਚੋਂ ਹਜ਼ਾਰਾਂ ਰੁਪਏ ਖਰਚ ਕਰ ਦਿਤੇ ਸਨ।ਪਰ ਅਜੇ ਤੱਕ ਜ਼ਿਲ੍ਹਾ ਪ੍ਰਸ਼ਾਸਨ …

Read More »

ਐਨ.ਆਰ.ਆਈ ਪਰਿਵਾਰ ਵਲੋਂ ਰੱਤੋਕੇ ਸਰਕਾਰੀ ਸਕੂਲ ਦਾ ਦੌਰਾ

ਲੌਂਗੋਵਾਲ, 5 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਸਟ੍ਰੇਲੀਆ ਨਿਵਾਸੀ ਰਾਜਵੀਰ ਸਿੰਘ ਆਪਣੀ ਪਤਨੀ ਬਲਵਿੰਦਰ ਕੌਰ ਬੇਟੇ ਸੰਜ਼ਮ ਅਤੇ ਬੇਟੀ ਸਹਿਜ ਨਾਲ਼ ਸਰਕਾਰੀ ਐਲੀਮੈਂਟਰੀ ਸਕੂਲ ਰਤੋਕੇ ਪਹੁੰਚੇ।ਉਹ ਲਗਾਤਾਰ ਦੂਸਰੀ ਵਾਰ ਇਸ ਸਕੂਲ ਵਿਚ ਆਏ।ਜਿੰਨਾਂ ਨੂੰ ਬਚਿਆਂ ਦਾ ਸਿੱਖਣ ਪੱਧਰ, ਅਨੁਸ਼ਾਸਨ, ਸਾਫ ਸਫਾਈ ਬੇਹੱਦ ਪਸੰਦ ਆਈ। ਉਹਨਾਂ ਦੱਸਿਆ ਕਿ ਉਹ ਆਸਟ੍ਰੇਲੀਆ ਬੈਠਿਆਂ ਵੀ ਆਪਣੇ ਦੋਸਤਾਂ ਮਿੱਤਰਾਂ ਨਾਲ਼ ਇਸ ਸਕੂਲ ਦੀਆਂ …

Read More »

ਨਾਗਰਿਕਤਾ ਸੋਧ ਕਾਨੂੰਨ ਖਿਲਾਫ ਮੁਸਲਿਮ ਭਾਈਚਾਰੇ ਨੇ ਦਿੱਤਾ ਮੰਗ ਪੱਤਰ

ਲੌਂਗੋਵਾਲ, 5 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤ ਸਰਕਾਰ ਵਲੋਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਬਿੱਲ ਦੇ ਵਿਰੋਧ ‘ਚ ਕਸਬੇ ਦੇ ਮੁਸਲਿਮ ਭਾਈਚਾਰੇ ਨੇ ਜੁੰਮੇ ਦੀ ਨਮਾਜ਼ ਤੋਂ ਬਾਅਦ ਕਾਲੇ ਬਿੱਲੇ ਲਾ ਕੇ ਦੋ ਦਿਨ ਕਾਲੇ ਦਿਨ ਵਜੋਂ ਮਨਾ ਕੇ ਭਾਰਤ ਦੇ ਰਾਸ਼਼ਟਰਪਤੀ ਦੇ ਨਾਮ ਤਹਿਸੀਲਦਾਰ ਕੇ.ਕੇ ਮਿਤਲ ਰਾਹੀਂ ਮੰਗ ਪੱਤਰ ਦਿੱਤਾ।ਇਸ ਸਮੇਂ ਥਾਣਾ ਲੌਂਗੋਵਾਲ ਦੇ ਐਸ.ਐਚ.ਓ ਬਲਵੰਤ …

Read More »

ਕਾਂਗਰਸੀ ਆਗੂ ਨੇ ਵਾਰਡ ਵਿੱਚ ਲਾਈਟਾਂ ਤੇ ਗਲੀਆਂ ਦੀ ਮੁਰੰਮਤ ਦਾ ਕੰਮ ਕਰਵਾਇਆ ਸ਼ੁਰੂ

ਲੌਂਗੋਵਾਲ, 5 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਵਾਰਡ ਨੰਬਰ 16 ਵਿਖੇ ਕਾਂਗਰਸੀ ਆਗੂ ਅਤੇ ਆੜ੍ਹਤੀ ਐਸੋਸੀਏਸ਼ਨ ਪ੍ਰਧਾਨ ਮਨੀਸ਼ ਸੋਨੀ ਵਲੋਂ ਨਵੀਆਂ ਲਾਈਟਾਂ ਅਤੇ ਗਲੀਆਂ ਅਤੇ ਪੁਰਾਣੀਆਂ ਲਾਈਟਾਂ ਦੀ ਮੁਰਮੰਤ ਦਾ ਕੰਮ ਸ਼ੁਰੂ ਕਰਵਾਇਆ ਗਿਆ।ਮੁਨੀਸ ਸੋਨੀ ਨੇ ਦੱਸਿਆ ਕਿ ਕਾਂਗਰਸ ਦੇ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਦੀ ਅਗਵਾਈ ਅੰਦਰ ਇਹ ਸਾਰਾ ਕੰਮ ਕਰਵਾਇਆ ਜਾ ਰਿਹਾ ਹੈ ਅਤੇ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਜਗ੍ਹਾ-ਜਗ੍ਹਾ ਸ਼ਾਨਦਾਰ ਸਵਾਗਤ

ਹਜ਼ੂਰ ਸਾਹਿਬ/ ਨਾਂਦੇੜ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਤਖਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਦੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 353ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਤਖਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਵਲੋਂ ਵੀਰਵਾਰ ਨਗਰ ਕੀਰਤਨ ਆਯੋਿਜਤ ਕੀਤਾ ਗਿਆ।ਤਖਤ ਸਾਹਿਬ ਦੇ ਜਥੇਦਾਰ ਬਾਬਾ ਕੁਲਵੰਤ ਸਿੰਘ ਮੀਤ …

Read More »

ਕੈਬਨਿਟ ਮੰਤਰੀ ਸੋਨੀ ਵਲੋਂ ਐਲ.ਈ.ਡੀ ਲਾਈਟਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਵਾਰਡ ਨੰ: 68 ਅਧੀਨ ਪੈਂਦੇ ਇਲਾਕੇ ਝਬਾਲ ਰੋਡ ਵਿਖੇ ਐਲ.ਈ.ਡੀ ਲਾਈਟਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ।ਸੋਨੀ ਨੇ ਇਲਾਕੇ ਵਿਚ ਚੱਲ ਰਹੇ ਵਿਕਾਸ ਕੰਮਾਂ ਦਾ ਨਿਰੀਖਣ ਕੀਤਾ ਅਤੇ ਸਬੰਧਤ ਠੇਕੇਦਾਰ ਨੂੰ ਕੰਮ ਦੀ ਗੁਣਵਤਾ ਧਿਆਨ ‘ਚ ਰੱਖਣ ਲਈ ਕਿਹਾ। ਇਸ ਮੌਕੇ …

Read More »

ਡੇਰਾ ਬਾਬਾ ਨਾਨਕ ਨੂੰ ਜਾਣ ਵਾਲੀ ਡੀ.ਐਮ.ਯੂ ਵੇਰਕਾ ਦੀ ਥਾਂ ਅੰਮ੍ਰਿਤਸਰ ਤੋਂ ਚਲਾਈ ਜਾਵੇ- ਔਜਲਾ

ਅੰਮ੍ਰਿਤਸਰ-ਡੇਰਾ ਬਾਬਾ ਨਾਨਕ ਰੇਲਵੇ ਲਾਈਨ ‘ਤੇ ਬਣੇਗਾ ਰੇਲਵੇ ਅੰਡਰ ਪਾਸ – ਔਜਲਾ ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਰੇਲਵੇ ਵਿਭਾਗ ਉਤਰੀ ਦੇ ਜਨਰਲ ਮੈਨੇਜਰ ਟੀ.ਪੀ ਸਿੰਘ ਨਾਲ ਵਿਸੇਸ਼ ਮੁਲਾਕਾਤ ਕਰਦਿਆਂ ਰੇਲਵੇ ਮੁਸਾਫਿਰਾਂ ਨੂੰ ਪੇਸ਼ ਮੁਸ਼ਕਿਲਾਂ ਨੂੰ ਪ੍ਰਮੁੱਖਤਾ ਨਾਲ ਉਠਾਇਆ।ਉਤਰੀ ਰੇਲਵੇ ਦੇ ਜਨਰਲ ਮੈਨੇਜਰ ਟੀ.ਪੀ. ਸਿੰਘ ਨਾਲ …

Read More »

ਪਾਕਿਸਤਾਨ `ਚ ਸਿੱਖ ਨੌਜਵਾਨ ਦੀ ਹੱਤਿਆ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ `ਚ  ਸਿੱਖ ਨੌਜਵਾਨ ਦੀ ਹੱਤਿਆ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਤਿੰਨ ਦਿਨਾਂ ਅੰਦਰ ਦੂਜੀ ਘਟਨਾ ਹੈ, ਜਿਸ ਵਿਚ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ।ੳਭਾਈ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ‘ਚ ਸਿੱਖ ਟੀ.ਵੀ ਪੱਤਰਕਾਰ ਹਰਮੀਤ ਸਿੰਘ ਦੇ …

Read More »

ਮੱਧ ਪ੍ਰਦੇਸ਼ ‘ਚ ਸਿੱਖਾਂ ਦੇ ਘਰ ਢਾਹੁਣ ਸਬੰਧੀ ਸਰਕਾਰ ਵਲੋਂ ਜਾਂਚ ਕਮੇਟੀ ਗਠਿਤ – ਭਾਈ ਗਰੇਵਾਲ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖਾਂ ਦੇ ਰੋਹ ਅੱਗੇ ਝੁਕਦਿਆਂ ਮੱਧ ਪ੍ਰਦੇਸ਼ ‘ਚ ਸਿੱਖ ਪਰਿਵਾਰਾਂ ਨੂੰ ਉਜਾੜਣ ਦੇ ਮਾਮਲੇ ਦੀ ਸੂਬਾ ਸਰਕਾਰ ਵਲੋਂ ਜਾਂਚ ਦੇ ਅਦੇਸ਼ ਦੇ ਦਿੱਤੇ ਗਏ ਹਨ।ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵੱਲੋਂ ਨਰਿੰਦਰ ਸਲੂਜਾ ਦੀ ਅਗਵਾਈ ‘ਚ ਜਾਂਚ ਕਮੇਟੀ ਦਾ ਗਠਨ ਕੀਤਾ …

Read More »