Tuesday, November 24, 2026

Monthly Archives: January 2020

ਅਕੇਡੀਆ ਵਰਲਡ ਸਕੂਲ ‘ਚ ਫੁੱਟਬਾਲ ਅਤੇ ਸਕੇਟਿੰਗ ਮੁਕਾਬਲੇ ਕਰਵਾਏ ਗਏ

ਲੌਂਗੋਵਾਲ, 3 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਅਕੇਡੀਆ ਵਰਲਡ ਸਕੂਲ ਵਿਖੇ ਇੰਟਰ ਹਾਊਸ ਫੁੱਟਬਾਲ ਅਤੇ ਸਕੇਟਿੰਗ ਮੁਕਾਬਲੇ ਕਰਵਾਏ ਗਏ।ਜਿਸ ਦੌਰਾਨ ਪੰਜਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਦਾ ਫੁਟਬਾਲ ਦਾ ਇੰਟਰ ਹਾਊਸ ਮੈਚ ਅਤੇ ਪਹਿਲੀ ਤੋਂ ਚੌਥੀ ਜਮਾਤ ਦੇ ਬੱਚਿਆਂ ਦਾ ਸਕੇਟਿੰਗ ਮੁਕਾਬਲਾ ਵੀ ਕਰਵਾਇਆ ਗਿਆ।ਸਕੂਲ ਦੇ ਚਾਰੇ ਹਾਊਸ ਦੇ ਪ੍ਰਤੀਭਾਗੀਆਂ ਨੇ ਵੱਧ ਚੜ੍ਹ ਕੇ ਹਿੱਸਾ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਆਗਮਨ ਪੁਰਬ ‘ਤੇ ਸਜਾਇਆ ਨਗਰ ਕੀਰਤਨ

ਲੌਂਗੋਵਾਲ, 3 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਢਾਬ ਬਾਬਾ ਆਲਾ ਸਿੰਘ ਪੱਤੀ ਵਡਿਆਣੀ ਤੋਂ ਸਰਬੰਸਦਾਨੀ ਦਸ਼ਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਆਗਮਨ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਲੌਂਗੋਵਾਲ ਵਲੋਂ ਪੰਜ ਪਿਆਰਿਆਂ ਨੂੰ …

Read More »

ਨਵੇਂ ਸਾਲ ਦਾ ਕੇਕ ਕੱਟ ਕੇ ਪ੍ਰੈਸ ਕਲੱਬ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੇ ਆਪਸੀ ਸਹਿਯੋਗ ਤੇ ਏਕਤਾ ਦੀ ਮਜ਼ਬੂਤੀ ਦਾ ਲ਼ਿਆ ਸੰਕਲਪ ਅੰਮ੍ਰਿਤਸਰ, 3 ਦਸੰਬਰ (ਪੰਜਾਬ ਪੋਸਟ ਬਿਊਰੋ) – ਕਈ ਸਾਲਾਂ ਦੀ ਜੱਦੋਜਹਿਦ ਦੇ ਬਾਅਦ ਸਥਾਨਕ ਨਿਊ ਅੰਮ੍ਰਿਤਸਰ ਸਥਿਤ 3000 ਵਰਗ ਗਜ਼ ਦੇ ਖੇਤਰ ਵਿੱਚ ਤਿਆਰ ਹੋਏ ਪ੍ਰੈਸ ਕਲੱਬ ਆਫ ਅੰਮ੍ਰਿਤਸਰ ਵਿਖੇ ਜਿਲ੍ਹੇ ਦੇ ਪੱਤਰਕਾਰਾਂ ਦੀ ਪਹਿਲੀ ਮੀਟਿੰਗ ਨਾਲ ਕਲੱਬ ਦੀ ਸ਼ੁਰੂਆਤ ਕੀਤੀ ਗਈ।ਬੈਠਕ ਦੀ ਸਾਰੀ ਕਾਰਵਾਈ ਫੇਸਬੁਕ ਅਤੇ ਸੋਸ਼ਲ ਮੀਡੀਆ …

Read More »

ਧੂਰੀ ਵਿਖੇ ਜਾਦੂਗਰ ਅਰਮਾਨ ਦਾ ਸ਼ੋਅ ਦੀ ਸ਼ੁਰੂਆਤ

ਨਗਰ ਕੌਂਸਲ ਦੇ ਪ੍ਰਧਾਨ ਨੇ ਕੀਤਾ ਉਦਘਾਟਨ ਧੂਰੀ, 3 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਰਤਨਾ ਪੈਲਸ ਵਿਖੇ ਭਾਰਤ ਦੇ ਸੱਭ ਤੋਂ ਛੋਟੀ ਉਮਰ ਦੇ ਵਿਸ਼ਵ ਪ੍ਰਸਿੱਧ ਜਾਦੂਗਰ ਦੇ ਸ਼ੋਅ ਦਾ ਉਦਘਾਟਨ ਨਗਰ ਕੌਂਸਲ ਧੂਰੀ ਦੇ ਪ੍ਰਧਾਨ ਸੰਦੀਪ ਤਾਇਲ ਵਲੋਂ ਕੀਤਾ ਗਿਆ। ਜਾਦੂਗਰ ਅਰਮਾਨ ਨੇ ਦਿਲਕਸ਼ ਹੈਰਾਨਜਨਕ ਆਈਟਮਾਂ ਨਾਲ ਦਰਸ਼ਕਾਂ ਨੂੰ ਕੀਲ ਕੇ ਰੱਖ ਦਿਤਾ।ਵਾਟਰ ਆਫ਼ ਇੰਡੀਆ, ਮਾਇਆ …

Read More »

ਖ਼ਾਲਸਾ ਕਾਲਜ ਮੈਨੇਜ਼ਮੈਂਟ ਵਲੋਂ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 353ਵਾਂ ਸਾਲਾ ਪ੍ਰਕਾਸ਼ ਪੁਰਬ ਅੱਜ ਖਾਲਸਾ ਕਾਲਜ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਹੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਸੀਨੀਅਰ ਸੈਕੰਡਰੀ …

Read More »

ਲੋਕ ਮੋਰਚਾ ਪੰਜਾਬ (ਇਕਾਈ ਸਮਰਾਲਾ) ਵਲੋਂ ਆਰਥਿਕ ਮੰਦੀ, ਸੀ.ਏ.ਏ./ਐਨ.ਆਰ.ਸੀ ਸਬੰਧੀ ਸੈਮੀਨਾਰ 4 ਜਨਵਰੀ ਨੂੰ

ਸਮਰਾਲਾ, 2 ਜਨਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਲੋਕ ਮੋਰਚਾ ਪੰਜਾਬ (ਇਕਾਈ ਸਮਰਾਲਾ) ਦੇ ਕਨਵੀਨਰ ਕੁਲਵੰਤ ਸਿੰਘ ਤਰਕ ਨੇ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਲੋਕ ਮੋਰਚਾ ਪੰਜਾਬ ਸਮਰਾਲਾ ਇਕਾਈ ਵਲੋਂ 4 ਜਨਵਰੀ ਦਿਨ ਸ਼ਨੀਵਾਰ ਨੂੰ ਸਵੇਰੇ 11:00 ਵਜੇ ਰਾਜਾ ਹੈਲਥ ਕਲੱਬ ਖੰਨਾ ਰੋਡ ਸਮਰਾਲਾ ਵਿਖੇ ਆਰਥਿਕ ਮੰਦੀ, ਨਾਗਰਿਕਤਾ ਸੋਧ ਕਾਨੂੰਨ ਅਤੇ ਕੌਮੀ ਨਾਗਰਿਕਤਾ ਰਜਿਸਟ੍ਰੇਸ਼ਨ ਸਬੰਧੀ ਸੈਮੀਨਾਰ ਕਰਵਾਇਆ ਜਾ …

Read More »

ਲੰਬੀ ਉਮਰ ਭੋਗ ਕੇ ਗਏ ਗੁਰਨਾਮ ਸਿੰਘ ਬੜੈਚ (ਦੀਵਾਲਾ)

          ਅੱਜਕਲ੍ਹ ਲੋਕ ਆਮ ਹੀ ਕਹਿੰਦੇ ਹਨ ਕਿ ਕਲਜੁਗ ’ਚ ਲੰਬੀ ਉਮਰ ਘੱਟ ਹੀ ਲੋਕ ਜਿਉਂਦੇ ਹਨ।ਪਰ 96 ਸਾਲਾ ਗੁਰਨਾਮ ਸਿਘ ਬੜੈਚ ਵਾਸੀ ਦੀਵਾਲਾ ਅਜਿਹੀ ਸ਼ਾਨਦਾਨ ਉਮਰ ਭੋਗ ਕੇ ਇਸ ਫਾਨੀ ਸੰਸਾਰ ਤੋਂ ਤੁਰਦੇ ਫਿਰਦੇ ਹੀ 27 ਦਸੰਬਰ 2019 ਨੂੰ ਅਲਵਿਦਾ ਕਹਿ ਗਏ।ਏਨੀ ਲੰਬੀ ਉਮਰ ’ਚ ਵੀ ਰਿਸ਼ਟਪੁਸ਼ਟ ਸਨ ਗੁਰਨਾਮ ਸਿੰਘ।ਉਹਨਾਂ ਨੂੰ ਆਮ ਪ੍ਰਚੱਲਤ ਬਿਮਾਰੀਆਂ ਬਲੱਡ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਲੱਖਾਂ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਜਲੌ ਸੱਜੇ ਤੇ ਧਾਰਮਿਕ ਦੀਵਾਨ ਸਜਾਏ ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਭਾਰੀ ਠੰਡ ਦੇ ਬਾਵਜ਼ੂਦ ਵੱਡੀ ਗਿਣਤੀ ਵਿਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਕੇ ਗੁਰਬਾਣੀ ਕੀਰਤਨ ਸਰਵਣ ਕੀਤਾ।ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ …

Read More »

ਬੋਰਡ ਪ੍ਰੀਖਿਆਵਾਂ ਦੀਆਂ ਗਲਤੀਆਂ

ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਸਿਰਫ ਕੁੱਝ ਮਹੀਨੇ ਬਾਕੀ ਹਨ ਅਤੇ ਵਿਦਿਆਰਥੀਆਂ ਆਪਣੀ ਪ੍ਰੀਖਿਆ ਦੀ ਤਿਆਰੀ ਵਿੱਚ ਰੁੱਝੇ ਹੋਏ ਹਨ।ਚੰਗੀ ਤਿਆਰੀ ਅਤੇ ਸਖਤ ਮਿਹਨਤ ਵਧੀਆ ਪ੍ਰਦਰਸ਼ਨ ਕਰਨ ਲਈ ਜਰੂਰੀ ਹੈ ਕਿ ਪ੍ਰੀਖਿਆਵਾਂ ਦਿੰਦੇ ਸਮੇਂ ਗਲਤੀਆਂ ਤੋਂ ਬਚਿਆ ਜਾਵੇ, ਕਿਉਂਕਿ ਗਲਤੀਆਂ ਨਾਲ ਅੰਕ ਪ੍ਰਭਾਵਿਤ ਹੁੰਦੇ ਹਨ।            ਬੋਰਡ ਇਮਤਿਹਾਨਾਂ ਵਿੱਚ ਹੋਣ ਵਾਲੀਆਂ ਆਮ ਗਲਤੀਆਂ :- ਜਵਾਬ ਦੇਣ ਤੋਂ …

Read More »

ਸੱਚੀਆਂ ਘਟਨਾਵਾਂ ‘ਤੇ ਅਧਾਰਿਤ ਹੈ ਫ਼ਿਲਮ `ਜ਼ੋਰਾ-ਦਾ ਸੈਂਕਡ ਚੈਪਟਰ`

             2017 ਵਿੱਚ `ਜ਼ੋਰਾ ਦਸ ਨੰਬਰੀਆਂ` ਨਾਲ ਪੰਜਾਬੀ ਪਰਦੇ `ਤੇ ਐਂਗਰੀ ਜੰਗਮੈਨ ਚਮਕਿਆਂ ਹੀਰੋ ਦੀਪ ਸਿੱਧੂ ਦੀ ਆਪਣੀ ਇੱਕ ਵੱਖਰੀ ਪਛਾਣ ਹੈ।ਉਸ ਦੀ ਅਦਾਕਾਰੀ ਦਾ ਹਰੇਕ ਪਹਿਲੂ ਫਿਲਮ `ਚ ਜਾਨ ਪਾਉਣ ਵਾਲਾ ਹੁੰਦਾ ਹੈ। ਲੇਖਕ ਤੇ ਨਿਰਦੇਸ਼ਕ ਅਮਰਦੀਪ ਸਿੰਘ ਗਿੱਲ ਨੇ ਦੀਪ ਸਿੱਧੂ ਨੂੰ `ਜ਼ੋਰਾ` ਦੇ ਸਾਂਚੇ `ਚ ਐਸਾ ਢਾਲਿਆ ਕਿ ਪੰਜਾਬੀ ਪਰਦੇ `ਤੇ ਇੱਕ …

Read More »