ਤਿੰਨ ਮੈਂਬਰੀ ਵਫ਼ਦ ਭੇਜਿਆ ਜਾਵੇਗਾ ਮੱਧ ਪ੍ਰਦੇਸ਼ – ਲੌਂਗੋਵਾਲ ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਸ਼ਿਓਪੁਰ ਦੀ ਤਹਿਸੀਲ ਕਰਹਾਲ ਵਿਚ ਪੈਂਦੇ ਪਿੰਡਾਂ ਵਿੱਚੋਂ ਸਿੱਖਾਂ ਨੂੰ ਉਜਾੜਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਪ੍ਰਧਾਨ ਨੇ ਸਥਾਨਕ ਪ੍ਰਸ਼ਾਸਨ ਵੱਲੋਂ ਸਿੱਖਾਂ ਦੇ ਘਰ ਢਾਹੁਣ ਅਤੇ ਉਨ੍ਹਾਂ ਦੀ ਫਸਲ …
Read More »Monthly Archives: January 2020
ਲੌਂਗੋਵਾਲ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਨੇ ਮਨੁੱਖਤਾ ਖਾਤਰ ਆਪਣਾ ਸਰਬੰਸ ਕੁਰਬਾਨ ਕਰਕੇ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਵਿਲੱਖਣ ਪੈੜਾਂ ਪਾਈਆਂ, ਜਿਸ ਦੀ ਹੋਰ ਕੋਈ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ‘ਤੇੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ `ਚ ਨਵੇਂ ਸਾਲ 2020 ਦੇ ਸ਼ੁੱਭ ਆਰੰਭ `ਤੇ ਵੈਦਿਕ ਹਵਨ ਯੱਗ
ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੇ ਆਰਿਆ ਯੁਵਤੀ ਸਭਾ ਵੱਲੋਂ ਨਵੇਂ ਸਾਲ ਦੇ ਸ਼ੁਭਆਰੰਭ `ਤੇ `ਵੈਦਿਕ ਹਵਨ ਯੱਗ` ਦਾ ਆਯੋਜਨ ਕੀਤਾ ਗਿਆ।ਮੁੱਖ ਜਜਮਾਨ ਵਜੋਂ ਸੁਦਰਸ਼ਨ ਕਪੂਰ ਮੁਖੀ ਸਥਾਨਕ ਪ੍ਰਬੰਧਕ ਕਮੇਟੀ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਇਸ ਸਮੇਂ ਹਾਜ਼ਰ ਸਨ। ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਹਵਨ ਦੀ ਸਫਲਤਾ …
Read More »ਪ੍ਰੋ. ਬਡੂੰਗਰ ਵਲੋਂ ਨਗਰ ਕੀਰਤਨ ਦੌਰਾਨ ਸਿੱਖਾਂ ਖਿਲਾਫ਼ ਦਰਜ਼ ਮਾਮਲਾ ਮੰਦਭਾਗਾ ਕਰਾਰ
ਪਟਿਆਲਾ, 1 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉਤਰ ਪ੍ਰਦੇਸ਼ ਦੇ ਪੀਲੀਭੀਤ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਤੋਂ ਕੱਢੇ ਗਏ ਨਗਰ ਕੀਰਤਨ ਦੌਰਾਨ ਗੁਰੂ ਸਾਹਿਬ ਦੀ ਪਾਲਕੀ ਨੂੰ ਰੋਕਣ ਅਤੇ 55 ਦੇ ਕਰੀਬ ਸਿੱਖਾਂ ਖਿਲਾਫ਼ ਮਾਮਲਾ ਦਰਜ ਕਰਨ ਦਾ ਗੰਭੀਰ ਨੋਟਿਸ ਲੈਂਦਿਆਂ ਪੁਲਿਸ ਪ੍ਰਸ਼ਾਸਨ ਦੀ ਸਖਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਪ੍ਰੋ. …
Read More »ਜਨਮ ਦਿਨ ਮੁਬਾਰਕ – ਹਰਗੁਨ ਸਿੰਘ
ਅੰਮ੍ਰਤਸਰ, 1 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਵਾਸੀ ਹਰਪਾਲ ਸਿੰਘ ਅਤੇ ਅੰਮ੍ਰਿਤ ਕੌਰ ਨੂੰ ਹੋਣਹਾਰ ਬੇਟੇ ਹਰਗੁਨ ਸਿੰਘ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ – ਹਸਰਤ
ਲੌਂਗੋਵਾਲ, 1 ਜਨਵਰੀ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਚੀਮਾਂ ਮੰਡੀ ਸੰਗਰੂਰ ਵਾਸੀ ਹਰਦੀਪ ਸਿੰਘ ਅਤੇ ਗਗਨਦੀਪ ਕੌਰ ਨੂੰ ਹੋਣਹਾਰ ਬੱਚੇ ਹਸਰਤ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਮਹਾਨ ਉਪਦੇਸ਼ਕ ਸ੍ਰੀ ਗੁਰੂ ਨਾਨਕ ਦੇਵ ਜੀ
ਗੁਰੂ ਨਾਨਕ ਦੇਵ ਜੀ ਦੇ ਆਗਮਨ ਤੋਂ ਪਹਿਲਾਂ ਲੋਕ ਖ਼ੁਆਬਾਂ ਦੀ ਦੁਨੀਆਂ ਵਿੱਚ ਜਿਉਂਦੇ ਸਨ।ਜ਼ਾਲਮ ਗਰੀਬਾਂ ਨੂੰ ਲੁੱਟਦੇ ਸਨ ਅਤੇ ਧੀਆਂ ਭੈਣਾਂ ਨੂੰ ਚੁੱਕ ਕੇ ਲੈ ਜਾਂਦੇ ਤੇ ਲੁੱਟੇ ਧੰਨ ਤੇ ਐਸ਼ ਪ੍ਰਸਤੀ ਕਰਦੇ ਸਨ।ਗਰੀਬ ਇਸ ਨੂੰ ਰੱਬ ਦਾ ਭਾਣਾ ਮੰਨ ਕੇ ਚੁੱਪ ਕਰ ਜਾਂਦੇ ਅਤੇ ਕਿਸਮਤ ਤੇ ਵਿਸ਼ਵਾਸ਼ ਕਰਕੇ ਬੈਠ ਜਾਂਦੇ …
Read More »
Punjab Post Daily Online Newspaper & Print Media