ਕੋਰੋਨਾ ਵਾਇਰਸ ਨੂੰ ਲੈ ਕੇ ਜਿਲ੍ਹਾ ਪ੍ਰਸ਼ਾਸ਼ਨ ਚੌਕਸ — ਡਿਪਟੀ ਕਮਿਸ਼ਨਰ ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਵਾਇਰਸ ਨੂੰ ਲੈ ਕੇ ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਲੋਂ ਏਅਰਪੋਰਟ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਮਨੋਜ ਚੌਰਸੀਆ ਡਾਇਰੈਕਟਰ ਏਅਰਪੋਰਟ, ਦੀਪਕ ਭਾਟੀਆ ਐਸ.ਡੀ.ਐਮ ਅਜਨਾਲਾ, ਡਾ. ਪ੍ਰਭਦੀਪ ਕੌਰ ਜੌਹਲ ਸਿਵਲ ਸਰਜਨ, ਕੈਪਟਨ ਵਿਵੇਕ ਅੱਤਰੀ, ਡਾ. ਰਮਨ …
Read More »Monthly Archives: January 2020
ਵੀ.ਸੀ ਪ੍ਰੋਫੈਸਰ ਜਸਪਾਲ ਸਿੰਘ ਸੰਧੂ ਨੇ ਯੂਨੀਵਰਸਿਟੀ ਕੈਂਪਸ ‘ਚ ਲਹਿਰਾਇਆ ਕੌਮੀ ਝੰਡਾ
ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਪ੍ਰੋਫੈਸਰ ਜਸਪਾਲ ਸਿੰਘ ਸੰਧੂ ਨੇ ਯੂਨੀਵਰਸਿਟੀ ਦੇ ਗੈਸਟ ਹਾਊਸ ਦੇ ਬਾਹਰ ਕੌਮੀ ਝੰਡਾ ਲਹਿਰਾਇਆ।ਵੱਡੀ ਗਿਣਤੀ ਵਿਚ ਯੂਨੀਵਰਸਿਟੀ ਦੇ ਟੀਚਿੰਗ, ਨਾਨ ਟੀਚਿੰਗ ਅਧਿਕਾਰੀ, ਕਰਮਚਾਰੀ ਵਿਦਿਆਰਥੀ ਅਤੇ ਕੈਂਪਸ ਦੇ ਵਸਨੀਕ ਹਾਜ਼ਰ ਸਨ। ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦੇ …
Read More »ਯੂਨੀਵਰਸਿਟੀ ਵਿਖੇ ਫਿਲਮ ਸਨਅਤ ‘ਚ ਰੁਜ਼ਗਾਰ ਸੰਭਾਵਨਾਵਾਂ ਵਿਸ਼ੇ `ਤੇ ਸੈਮੀਨਾਰ
ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਦੇ ਵਿਦਿਆਰਥੀਆਂ ਨੂੰ ਫਿਲਮਾਂ ਸਨਅਤ ਦੀ ਜਾਣਕਾਰੀ ਦੇਣ ਲਈ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਮੈਸਰਜ਼ ਓ.ਐਕਸ.ਐਲ ਸਕੁਲ ਆਫ ਐਕਟਿੰਗ ਐਂਡ ਮਲਟੀਮੀਡੀਆ ਰਣਜੀਤ ਐਵੀਨਿਊ ਅੰਮ੍ਰਿਤਸਰ ਵੱਲੋਂ ਕੀਤਾ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਚ ਕਰਵਾਏ ਗਏ ਇਸ ਸੈਮੀਨਾਰ ਦਾ ਉਦੇਸ਼ `ਮਲਟੀਮੀਡੀਆ ਅਤੇ ਫਿਲਮ ਮੇਕਿੰਗ …
Read More »ਯੂਨੀਵਰਸਿਟੀ ਵਿਖੇ ਲੜਕੇ ਅਤੇ ਲੜਕੀਆਂ ਦੇ ਅੰਤਰ-ਵਿਭਾਗੀ ਰੱਸਾਕਸ਼ੀ ਮੁਕਾਬਲੇ ਸਮਾਪਤ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨੂੰਨ ਅਤੇ ਆਰਕੀਟੈਕਚਰ ਵਿਭਾਗ ਰਹੇ ਜੇਤੂ ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲੜਕੇ ਅਤੇ ਲੜਕੀਆਂ ਦੇ ਅੰਤਰ-ਵਿਭਾਗੀ ਰੱਸਾਕਸ਼ੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ ਖਿਡਾਰੀਆਂ ਨੇ ਭਾਗ ਲਿਆ।ਇਹ ਮੁਕਾਬਲੇ ਬੀਤੇ ਦਿਨੀਂ ਸੰਪੰਨ ਹੋਏ। ਕੈਂਪਸ ਸਪੋਰਟਸ ਦੇ ਇੰਚਾਰਜ, ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ …
Read More »ਕੈਬਨਿਟ ਮੰਤਰੀ ਓ.ਪੀ ਸੋਨੀ ਨੇ 71ਵੇਂ ਗਣਤੰਤਰ ਦਿਵਸ ਮੌਕੇ ਸੰਗਰੂਰ `ਚ ਲਹਿਰਾਇਆ ਕੌਮੀ ਝੰਡਾ
ਵੱਖ-ਵੱਖ ਖੇਤਰਾਂ ਨਾਲ ਸਬੰਧਤ 65 ਸ਼ਖ਼ਸੀਅਤਾਂ ਨੂੰ ਜਿਲ੍ਹਾ ਪੱਧਰੀ ਐਵਾਰਡ ਨਾਲ ਨਿਵਾਜ਼ਿਆ ਸੰਗਰੂਰ, 28 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੁਲਿਸ ਲਾਈਨ ਸਟੇਡੀਅਮ ਵਿਖੇ 71ਵੇਂ ਗਣਤੰਤਰ ਦਿਵਸ ਮੌਕੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਮਗਰੋਂ ਪਰੇਡ ਟੁਕੜੀਆਂ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਤੋਂ …
Read More »ਕੁੱਤੇ ਦੀ ਸੁੰਘਣ ਸ਼ਕਤੀ ਮੁਨੱਖ ਤੋਂ 10 ਹਜ਼ਾਰ ਗੁਣਾ ਜ਼ਿਆਦਾ – ਬ੍ਰਿਗੇਡੀਅਰ ਏ.ਐਸ ਬਜਾਜ
ਸਾਇੰਸ ਸਿਟੀ ਵਿਖੇ ਡਾਗ ਸ਼ੋਅ ‘ਚ ਰੋਟਵੀਲ੍ਹਰ ਤੇ ਸੈਮਿਊਡ ਦੀ ਝੰਡੀ ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ ਬਿਊਰੋ)- ਲਾਇਕਾ (ਡਾਗ) ਪਹਿਲਾ ਜਾਨਵਰ ਹੈ, ਜਿਹੜਾ ਕਿ ਪੁਲਾੜ ਵਿੱਚ ਧਰਤੀ ਦੇ ਪੱਥ ’ਤੇ ਗਿਆ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬ੍ਰਿਗੇਡੀਅਰ ਏ.ਐਸ ਬਜਾਜ ਮੁੱਖੀ ਸਿਲੈਕਸ਼ਨ ਬੋਰਡ ਕਪੂਰਥਲਾ ਨੇ ਸਾਇੰਸ ਸਿਟੀ ਵਿਖੇ ਕਰਵਾਏ ਗਏ 11ਵੇਂ ਤੇ 12ਵੇਂ ਡੋਗ ਸ਼ੋਅ ਦੌਰਾਨ ਕੀਤਾ। …
Read More »ਸੈਲਫ ਇੰਮਪਲਾਈਮੈਂਟ ਟੇ੍ਰਨਿੰਗ ਇੰਸਟੀਚਿਊਟ ‘ਚ ਟੇ੍ਰੇਨਿੰਗ ਪ੍ਰਾਪਤ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ ਗਏ
ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੇਂਡੂ ਖੇਤਰ ਦੇ ਬੇਰੋਜ਼ਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਕਿੱਤਾ ਮੁੱਖੀ ਸਿਖਲਾਈ ਦੇਣ ਲਈ ਪੇਂਡੂ ਵਿਕਾਸ ਵਿਭਾਗ ਤੇ ਪੰਜਾਬ ਨੈਸ਼ਨਲ ਬੈਂਕ ਵਲੋਂ ਜਿਲ੍ਹਾ ਕਪੂਰਥਲਾ ਵਿਖੇ ਰੂਰਲ ਸੈਲਫ ਇੰਮਪਲਾਈਮੈਂਟ ਟੇ੍ਰਨਿੰਗ ਇੰਸਟੀਚਿਊਟ ਵਿੱਚ ਸਵੈ-ਰੋਜਗਾਰ ਮੁਹਈਆ ਕਰਵਾਉਣ ਦੀ ਲੜੀ ਤਹਿਤ ਗਣਤੰਤਰ ਦਿਵਸ ‘ਤੇ ਸੰਸਥਾ ਵਲੋਂ ਬਿਊਟੀ ਪਾਰਲਰ ਮੈਨੇਜਮੈਂਟ ਅਤੇ ਜਰਨਲ ਈ.ਡੀ.ਪੀ ਦੀ …
Read More »71ਵੇਂ ਗਣਤੰਤਰ ਦਿਵਸ ‘ਤੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਲਹਿਰਾਇਆ ਤਿਰੰਗਾ
ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ -ਜਗਦੀਪ ਸਿੰਘ) – ਭਾਰਤ ਦੇ 71ਵੇਂ ਗਣਤੰਤਰ ਦਿਵਸ ਦੇ ਸ਼ੁਭ ਅਵਸਰ ‘ਤੇ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਨਗਰ ਨਿਗਮ ਦੇ ਮੁੱਖ ਦਫ਼ਤਰ ਰਣਜੀਤ ਐਵਨਿਊ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਰਾਸ਼ਟਰੀ ਗਾਣ ਤੋਂ ਬਾਅਦ ਮੇਅਰ ਜੀ ਨੇ ਤਿਰੰਗੇ ਝੰਡੇ ਦੇ ਥੱਲੇ ਫਾਇਰ ਬ੍ਰਿਗੇਡ ਅਤੇ ਪੁਲਿਸ ਦੇ ਜਵਾਨਾਂ ਪਾਸੋ ਸਲਾਮੀ ਲਈ ਅਤੇ ਪਰੇਡ ਦਾ …
Read More »ਆਮਿਰ ਖਾਨ ਨੂੰ ਸਰਦਾਰ ਨਲਵਾ ਦਾ ਇਤਿਹਾਸ ਸੌਂਪ ਕੇ ਡਾ. ਰੂਪ ਸਿੰਘ ਨੇ ਫਿਲਮ ਬਣਾਉਣ ਦੀ ਕੀਤੀ ਮੰਗ
ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਬਾਰੇ ਪ੍ਰਸਿੱਧ ਅਦਾਕਾਰ ਆਮਿਰ ਖਾਨ ਨੂੰ ਫਿਲਮ ਬਣਾਉਣ ਦੇ ਦਿੱਤੇ ਗਏ ਸੁਝਾਅ ਤੋਂ ਬਾਅਦ ਹੁਣ ਇਕ ਕਦਮ ਹੋਰ ਅੱਗੇ ਵਧਾਉਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਉਸ (ਆਮਿਰ ਖਾਨ) ਨੂੰ ਸਰਦਾਰ ਨਲਵਾ ਦੇ ਇਤਿਹਾਸ ਨਾਲ ਸਬੰਧਤ ਕਿਤਾਬਾਂ ਸੌਂਪੀਆਂ ਹਨ।ਡਾ. ਰੂਪ …
Read More »ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ 250 ਦੇ ਕਰੀਬ ਸੰਗਤਾਂ ਨੇ ਕੀਤਾ ਅੰਮ੍ਰਿਤ-ਪਾਨ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮਾਗਮ ‘ਚ ਹਾਜ਼ਰੀ ਭਰੀ ਅੰਮ੍ਰਿਤਸਰ 28 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ਼ਹੀਦ ਗੰਜ਼ ਬਾਬਾ ਦੀਪ ਸਿੰਘ ਜੀ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਤਿੰਨ ਦਿਨਾ ਗੁਰਮਤਿ ਸਮਾਗਮ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ, …
Read More »
Punjab Post Daily Online Newspaper & Print Media