Tuesday, November 24, 2026

Monthly Archives: January 2020

Army organises Band Display at Army Public School Beas

Beas, Jan 28 (Punjab Post Bureau) – Double Victory Brigade under the aegis of Vajra Corps organised Army Band Display at Army Public School, Beas today.  In addition to Army personnel the display was witnessed by approx 800 local officials, civilians and school children.  The very purpose of organising the Army Band Display was to spread awareness among local populace …

Read More »

ਕਿਸਾਨੀ ਨੂੰ ਸੰਕਟ ਵਿਚੋਂ ਕੱਢਣ ਲਈ ਸਹਾਇਕ ਹਨ ਫੂਡ ਪ੍ਰੋਸੈਸਿੰਗ ਉਦਯੋਗ – ਓ.ਪੀ.ਸੋਨੀ

ਰਾਈਸੀਲਾ ਹੈਲਥ ਫੂਡਜ਼ ਤੋਂ ਬਣਿਆ ‘ਰਾਈਸੀਲਾ’ 30 ਤੋਂ ਵਧੇਰੇ ਦੇਸ਼ਾਂ ਵਿੱਚ ਬਣਾ ਚੁੱਕਾ ਹੈ ਵੱਖਰੀ ਪਛਾਣ ਧੂਰੀ, 27 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) –  ਪੰਜਾਬ ਸਰਕਾਰ ਦੇ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ, ਫਰੀਡਮ ਫਾਈਟਰਜ਼ ਐਂਡ ਫੂਡ ਪ੍ਰੋਸੈਸਿੰਗ ਵਿਭਾਗ ਦੇ ਕੈਬਨਿਟ ਮੰਤਰੀ ਓ.ਪੀ.ਸੋਨੀ ਵੱਲੋਂ ਅੱਜ ਧੂਰੀ ਵਿਖੇ ਵਿਸ਼ਵ ਪ੍ਰਸਿੱਧ ਰਾਈਸ ਬ੍ਰਾਨ ਆੱਇਲ ਬਨਾਉਣ ਵਾਲੀ ਕੰਪਨੀ ਰਾਈਸੀਲਾ ਹੈਲਥ ਫੂਡਜ਼ ਲਿਮ: ਦਾ ਦੌਰਾ …

Read More »

ਗਣਤੰਤਰ ਦਿਵਸ ਪਰੇਡ ਮੌਕੇ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਸਨਮਾਨਿਤ

ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੂੰ ਗਣਤੰਤਰਤਾ ਦਿਵਸ ਦੇ ਸਮਾਰੋਹ ਦੌਰਾਨ ਸਨਮਾਨਿਆ ਗਿਆ। ਡੀ.ਏ.ਵੀ ਪਬਲਿਕ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਏਕਰੂਪ ਕੌਰ, ਨੀਤਿਸ਼ ਅਰੋੜਾ, ਸਹਿਰੀਤ ਸੰਧਾ, ਹੀਮਾਂਗੀ ਚੰਦੌਕ ਅਤੇ ਤਰਨਜੋਤ ਅਰੋੜਾ ਨੇ ਸਕੂਲ ਦੀ ਅਧਿਆਪਕਾ ਸ਼੍ਰੀਮਤੀ ਰਵਿੰਦਰ ਕੌਰ (ਸੀਨੀਅਰ ਬੱਡੀ) ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਨੇ ਸਮੂਹਿਕ ਗਤੀਵਿਧੀਆਂ …

Read More »

ਬਾਬਾ ਸੋਹਣ ਸਿੰਘ ਨਿਹੰਗ ਨੂੰ ਵੱਖ-ਵੱਖ ਸ਼ਖ਼ਸ਼ੀਅਤਾਂ ਵਲੋਂ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 27 ਜਨਵਰੀ (ਪਮਜਾਬ ਪੋਸਟ – ਜਗਦੀਪ ਸਿੰਘ) – ਤਖ਼ਤ ਸਚਖੰਡ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਦੇ ਪਿਤਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਨਿਹੰਗ ਬਾਬਾ ਸੋਹਣ ਸਿੰਘ (95) ਜੋ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਦਾ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ …

Read More »

ਮਾਨਸਾ ਵਿਖੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਲਹਿਰਾਇਆ ਤਿਰੰਗਾ

ਕਿਹਾ ਪੰਜਾਬ ’ਚ ਰਾਸ਼ਨ ਵੰਡ ਪ੍ਰਣਾਲੀ ਪੂਰਨ ਰੂਪ ਵਿੱਚ ਪਾਰਦਰਸ਼ੀ ਹੋਈ ਭੀਖੀ/ ਮਾਨਸਾ, 27 ਜਨਵਰੀ (ਪੰਜਾਬ ਪੋਸਟ -ਕਮਲ ਜਿੰਦਲ) – ਭਾਰਤ ਦੇ 71ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਮਾਨਸਾ ’ਚ ਸ੍ਰੀ ਭਾਰਤ ਭੂਸ਼ਣ ਆਸ਼ੂ, ਮੰਤਰੀ ਖੁਰਾਕ ਅਤੇ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਨੇ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਮਾਨਸਾ ਵਾਸੀਆਂ ਦੇ ਨਾਮ ਆਪਣੇ ਸੰਦੇਸ਼ ’ਚ …

Read More »

ਰਜਨੀਸ਼ ਸ਼ਰਮਾ ਦਾ ਗਣਤੰਤਰ ਦਿਵਸ ‘ਤੇ ਸਨਮਾਨ

ਭੀਖੀ, 27 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਭਾਰਤ ਦੇ 71ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਮਾਨਸਾ ’ਚ ਭਾਰਤ ਭੂਸ਼ਣ ਆਸ਼ੂ ਮੰਤਰੀ ਖੁਰਾਕ ਅਤੇ ਸਿਵਲ ਸਪਲਾਈ ਤੇ ਖਪਤਕਾਰ ਵਲੋਂ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਭੀਖੀ ਵਾਸੀ ਕਾਂਗਰਸ ਪਾਰਟੀ ਦੇ ਆਗੂ ਤੇ ਐਂਟੀ ਨਾਰਕੋਟਿਕ ਸੈਲ ਦੇ ਮਾਲਵਾ ਜੋਨ ਇੰਚਾਰਜ਼ ਰਜਨੀਸ਼ ਸ਼ਰਮਾ ਨੂੰ ਉਨ੍ਹਾਂ ਵਲੋਂ ਨਸ਼ਾ ਵਿਰੋਧੀ …

Read More »

ਗਣਤੰਤਰ ਦਿਵਸ ਮੌਕੇ ਸਰਕਾਰੀ ਕੰਨਿਆ ਸਕੂਲ ਮੰਡੀ ਹਰਜੀ ਰਾਮ ਦੇ 3 ਅਧਿਆਪਕਾਂ ਦਾ ਸਨਮਾਨ

ਮਲੋਟ, 27 ਜਨਵਰੀ (ਪੰਜਾਬ ਪੋਸਟ – ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਦੇ ਤਿੰਨ ਅਧਿਆਪਕਾ ਨੂੰ 26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਸਨਾਮਨਿਤ ਕੀਤਾ ਗਿਆ।ਵਿਦਿਆ ਦੇ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਬਦਲੇ ਐਸ.ਡੀ.ਐਮ ਮਲੋਟ ਗੋਪਾਲ ਸਿੰਘ ਨੇ ਇਹ ਵਿਸ਼ੇਸ਼ ਸਨਮਾਨ ਭੇਟ ਕੀਤਾ।ਇਸ ਸਮੇਂ ਅਮਨਦੀਪ ਸਿੰਘ ਭੱਟੀ ਹਲਕਾ ਇੰਚਾਰਜ, ਪ੍ਰਿੰਸੀਪਲ ਵਿਜੈ ਗਰਗ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।ਪ੍ਰਿੰਸੀਪਲ ਵਿਜੈ …

Read More »

ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਦਾ ਭਰਵਾਂ ਸਵਾਗਤ

ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਨਾ ਸਹਾਰਦੇ ਹੋਏ ਗਹਿਗੱਚ ਲੜਾਈ ‘ਚ ਮੁਗਲਾਂ ਨੂੰ ਕਰਾਰੀ ਹਾਰ ਦੇ ਕੇ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਆਯੋਜਿਤ ਕੀਤੇ ਗਏ ਨਗਰ ਕੀਰਤਨ ਦਾ ਥਾਂ-ਥਾਂ ‘ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।ਇਹ ਨਗਰ ਕੀਰਤਨ ਸ੍ਰੀ ਅਕਾਲ …

Read More »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਲੰਗਰ ਲਗਾਇਆ ਗਿਆ

ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਮੋਹਨ ਨਗਰ ਵਿਖੇ ਨੌਜਵਾਨਾਂ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਅਤੁੱਟ ਲੰਗਰ ਲਗਾਏ ਗਏ। ਜਿਸ ਦੌਰਾਨ ਸੰਗਤਾਂ ਨੂੰ ਦਾਲ, ਸਬਜ਼ੀਆਂ ਪ੍ਰਸ਼ਾਦੇ ਵਰਤਾਏ ਗਏ, ਜਦਕਿ ਬੱਚਿਆਂ ਨੂੰ ਚਾਕਲੇਟ, ਵੇਫਰਜ਼, ਪੋਟਾਟੋ ਚਿਪਸ, ਕੁਰਕਰੇ, ਪੇਸਟਰੀਆਂ, ਖੀਰ ਅਤੇ ਜਲੇਬੀਆਂ ਵੰਡੀਆਂ ਗਈਆਂ।

Read More »

ਮੁੱਖ ਮੰਤਰੀ ਪੰਜਾਬ ਵਲੋਂ 71ਵੇਂ ਗਣਤੰਤਰ ਦਿਵਸ ‘ਤੇ ਗਤਕਾ ਟੀਮ ਦੀ ਸ਼ਲਾਘਾ

ਮੋਹਾਲੀ (ਐਸ.ਏ.ਐਸ ਨਗਰ), 27 ਜਨਵਰੀ (ਪੰਜਾਬ ਪੋਸਟ ਬਿਊਰੋ) – 71ਵੇਂ ਗਣਤੰਤਰ ਦਿਵਸ ‘ਤੇ ਮੋਹਾਲੀ ਵਿਖੇ ਬੱਚਿਆਂ ਵਲੋਂ ਸੂਬਾ ਪੱਧਰੀ ਸਮਾਗਮ ‘ਚ ਪੇਸ਼ ਕੀਤੇ ਗਏ ਗਤਕੇ ਜੌਹਰ ਵਿਸ਼ੇਸ਼ ਆਕਰਸ਼ਨ ਦਾ ਕੇਂਦਰ ਰਹੇ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਤਕਾ ਟੀਮ ਦੀ ਬਹੁਤ ਸ਼ਲਾਘਾ ਕੀਤੀ।ਤਸਵੀਰ ਵਿੱਚ ਖਾਲਸਈ ਬਾਣੇ ਵਿੱਚ ਸੱਜੇ ਬੱਚਿਆਂ ਨੂੰ ਯਾਦਗਾਰੀ ਚਿੰਨ ਭੇਟ ਕਰਕੇ ਹੌਸਲਾ ਅਫਜ਼ਾਈ ਕਰਦੇ ਹੋਏ ਮੁੱਖ ਮੰਤਰੀ ਪੰਜਾਬ …

Read More »